oxygen cylinders Archives - Daily Post Punjabi

ਮੁਹਾਲੀ ਪੁਲਿਸ ਨੇ ਸਿਵਲ ਹਸਪਤਾਲ ‘ਚ ਮੈਡੀਕਲ ਆਕਸੀਜਨ ਸਲੰਡਰਾਂ ਦੀ ਵਿੱਕਰੀ ਦੇ ਕਾਲੇ ਧੰਦੇ ਦਾ ਕੀਤਾ ਪਰਦਾਫ਼ਾਸ਼
oxygen cylinder sale in black: ਮੁਹਾਲੀ ਪੁਲਿਸ ਨੇ ਸਿਵਲ ਹਸਪਤਾਲ ਵਿਚ ਮੈਡੀਕਲ ਆਕਸੀਜਨ ਸਲੰਡਰਾਂ ਦੀ ਵਿਕਰੀ ਦੇ ਕਾਲੇ ਧੰਦੇ ਦਾ ਪਰਦਾਫ਼ਾਸ਼ ਕਰਦਿਆਂ ਇਕ ਪ੍ਰਾਈਵੇਟ ਕੰਪਨੀ ਦੇ ਕਾਰਿੰਦੇ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਐਸਪੀ ਦਲਸ਼ਰ ਸਿੰਘ ਸੰਧੂ ਨੇ ਦੱਸਿਆ ਕਿ ਸਿਵਲ ਹਸਪਤਾਲ ਵਿਚ ਮੈਡੀਕਲ ਆਕਸੀਜਨ ਸਪਲਾਈ ਦੇ ਪ੍ਰਬੰਧ ਅਤੇ ਕੰਟਰੋਲ ਲਈ ‘ਮੈਕ ਟੈਕ ਇੰਜਨੀਅਰਜ਼’ ਨਾਮੀ ਕੰਪਨੀ ਨੂੰ ਠੇਕਾ ਦਿਤਾ ਹੋਇਆ ਹੈ। ਉਨ੍ਹਾਂ ਨੂੰ ਪਤਾ ਲੱਗਾ ਕਿ ਇਸ ਕੰਪਨੀ ਦਾ ਇਕ ਕਾਰਿੰਦਾ ਹਸਪਤਾਲ ਵਿਚ ਆਉਣ ਵਾਲੇ ਸਲੰਡਰ ਚੋਰੀ-ਛਿਪੇ ਬਾਹਰ ਵੇਚਦਾ ਹੈ ਅਤੇ ਬਦਲੇ ਵਿਚ ਕਾਫ਼ੀ ਪੈਸੇ ਲੈਂਦਾ ਹੈ।

oxygen cylinder sale in black

ਉਨ੍ਹਾਂ ਦੱਸਿਆ ਕਿ ਇਸ ਬਾਬਤ ਪਤਾ ਲੱਗਣ ’ਤੇ ਉਨ੍ਹਾਂ ਤੁਰੰਤ ਇਹ ਮਾਮਲਾ ਸਿਹਤ ਵਿਭਾਗ ਦੇ ਧਿਆਨ ਵਿਚ ਲਿਆਂਦਾ ਜਿਨ੍ਹਾਂ ਪੁਲਿਸ ਨੂੰ ਲੋੜੀਂਦੀ ਕਾਰਵਾਈ ਕਰਨ ਦੇ ਹੁਕਮ ਦਿੱਤੇ। ਇਸ ਦੌਰਾਨ ਸਿਹਤ ਵਿਭਾਗ ਦੇ ਇਕ ਮੁਲਾਜ਼ਮ ਨੇ ਗਾਹਕ ਬਣ ਕੇ ਉਕਤ ਕਾਰਿੰਦੇ ਨੂੰ ਸਲੰਡਰ ਖ਼ਰੀਦਣ ਲਈ ਫ਼ੋਨ ਕੀਤਾ ਅਤੇ ਫ਼ੋਨ ’ਤੇ ਹੀ 22 ਹਜ਼ਾਰ ਰੁਪਏ ਪ੍ਰਤੀ ਸਲੰਡਰ ਸੌਦਾ ਤੈਅ ਹੋਇਆ। ਇਸ ਤੋਂ ਬਾਅਦ ਸਿਹਤ ਵਿਭਾਗ ਦਾ ਮੁਲਾਜ਼ਮ ਕਾਰਿੰਦੇ ਦੁਆਰਾ ਦੱਸੀ ਹੋਈ ਥਾਂ-ਸਿਵਲ ਹਸਪਤਾਲ ਦੇ ਪਿੱਛੇ ਉਕਤ ਕਾਰਿੰਦੇ ਨੇ ਆਕਸੀਜਨ ਦਾ ਸਲੰਡਰ ਤੁਰੰਤ ਉਸ ਦੀ ਗੱਡੀ ਵਿਚ ਰਖਵਾ ਦਿਤਾ ਅਤੇ ਬਦਲੇ ਵਿਚ ਨੋਟ ਲੈ ਲਏ। ਮੌਕੇ ’ਤੇ ਤੈਨਾਤ ਪੁਲਿਸ ਦੀ ਟੀਮ ਨੇ ਤੁਰੰਤ ਉਕਤ ਕਾਰਿੰਦੇ ਨੂੰ ਰੰਗੇ-ਹੱਥੀਂ ਕਾਬੂ ਕਰ ਕੇ ਹਿਰਾਸਤ ਵਿਚ ਲੈ ਲਿਆ ਅਤੇ ਉਸ ਕੋਲੋਂ ਪੁੱਛਗਿਛ ਜਾਰੀ ਹੈ। ਇਸ ਕਾਰਿੰਦੇ ਦੀ ਪਛਾਣ ਰਾਹੁਲ ਵਜੋਂ ਹੋਈ ਹੈ।

The post ਮੁਹਾਲੀ ਪੁਲਿਸ ਨੇ ਸਿਵਲ ਹਸਪਤਾਲ ‘ਚ ਮੈਡੀਕਲ ਆਕਸੀਜਨ ਸਲੰਡਰਾਂ ਦੀ ਵਿੱਕਰੀ ਦੇ ਕਾਲੇ ਧੰਦੇ ਦਾ ਕੀਤਾ ਪਰਦਾਫ਼ਾਸ਼ appeared first on Daily Post Punjabi.

ਕੋਰੋਨਾ ਵਿਰੁੱਧ ਜੰਗ ‘ਚ 5 ਦੇਸ਼ਾਂ ਤੋਂ ਆਕਸੀਜਨ ਆਯਾਤ ਕਰੇਗਾ ਭਾਰਤ, PM ਕੇਅਰਸ ਫ਼ੰਡ ‘ਚੋਂ ਖਰੀਦੇ ਜਾਣਗੇ 1 ਲੱਖ ਕੰਸਨਟ੍ਰੇਟਰ
India will import oxygen: ਦੇਸ਼ ਵਿੱਚ ਕੋਰੋਨਾ ਦੀ ਦੂਜੀ ਲਹਿਰ ਤਬਾਹੀ ਮਚਾ ਰਹੀ ਹੈ।  ਜਿਸ ਕਾਰਨ ਬਹੁਤ ਸਾਰੇ ਰਾਜਾਂ ਨੂੰ ਆਕਸੀਜਨ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੇਸ਼ ਵਿੱਚ ਆਕਸੀਜਨ ਦੀ ਕਮੀ ਕਾਰਨ ਬਹੁਤ ਸਾਰੇ ਮਰੀਜ਼ ਆਪਣੀ ਜਾਣ ਗੁਆ ਚੁੱਕੇ ਹਨ।

India will import oxygen

ਇਸੇ ਵਿਚਾਲੇ ਗ੍ਰਹਿ ਮੰਤਰਾਲੇ ਨੇ ਦੱਸਿਆ ਕਿ ਸਰਕਾਰ ਦੇਸ਼ ਵਿੱਚ ਆਕਸੀਜਨ ਦੀ ਘਾਟ ਨੂੰ ਦੂਰ ਕਰਨ ਲਈ ਸਥਿਤੀ ਨੂੰ ਸੰਭਾਲਣ ਵਿੱਚ ਰੁੱਝੀ ਹੋਈ ਹੈ। ਸਰਕਾਰ ਪੰਜ ਦੇਸ਼ਾਂ ਤੋਂ 5,805 ਟਨ ਆਕਸੀਜਨ ਆਯਾਤ ਕਰਨ ਜਾ ਰਹੀ ਹੈ।

ਇਹ ਵੀ ਪੜ੍ਹੋ: ਭਾਰਤ ਨੇ ਸਮੇਂ ਤੋਂ ਪਹਿਲਾਂ ਹੀ ਕੋਰੋਨਾ ਪਾਬੰਦੀਆਂ ‘ਚ ਦਿੱਤੀ ਢਿੱਲ, ਜਿਸਦਾ ਨਤੀਜਾ ਕੋਰੋਨਾ ਕੇਸਾਂ ‘ਚ ਲਗਾਤਾਰ ਵਾਧਾ : ਡਾ. ਫਾਉਚੀ

ਇਨ੍ਹਾਂ ਵਿੱਚੋਂ 3440 ਟਨ ਯੂਏਈ ਤੋਂ, 1,505 ਟਨ ਕੁਵੈਤ ਤੋਂ, 600 ਟਨ ਫਰਾਂਸ ਤੋਂ, 200 ਟਨ ਸਿੰਗਾਪੁਰ ਤੋਂ ਅਤੇ  60 ਟਨ ਬਹਿਰੀਨ ਤੋਂ ਆਯਾਤ ਕੀਤੀ ਜਾਵੇਗੀ । ਇਸ ਦੇ ਨਾਲ ਹੀ ਸਰਕਾਰ ਪੀਐਮ ਕੇਅਰਸ ਫੰਡ ਵਿੱਚੋਂ ਇੱਕ ਲੱਖ ਆਕਸੀਜਨ ਕੰਸਨਟ੍ਰੇਟਰ ਖਰੀਦਣ ਜਾ ਰਹੀ ਹੈ।

India will import oxygen

ਇਸ ਬਾਰੇ ਗ੍ਰਹਿ ਮੰਤਰਾਲੇ ਦੇ ਵਧੀਕ ਸਕੱਤਰ ਪੀਯੂਸ਼ ਗੋਇਲ ਨੇ ਕਿਹਾ ਕਿ ਆਕਸੀਜਨ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਸਰਕਾਰ 1,619 ਆਕਸੀਜਨ ਪਲਾਂਟ ਲਗਾਉਣ ਜਾ ਰਹੀ ਹੈ । ਸਪਲਾਈ ਵਧਾਉਣ ਲਈ ਸਰਕਾਰ ਨੇ ਆਰਗਨ ਅਤੇ ਨਾਈਟ੍ਰੋਜਨ ਲਿਜਾਣ ਵਾਲੇ 408 ਟੈਂਕਰਾਂ ਨੂੰ ਆਕਸੀਜਨ ਟੈਂਕਰਾਂ ਵਿੱਚ ਤਬਦੀਲ ਕਰ ਦਿੱਤਾ ਹੈ। ਹੁਣ ਤੱਕ 101 ਟੈਂਕਰ ਆਯਾਤ ਕੀਤੇ ਜਾ ਚੁੱਕੇ ਹਨ, ਜਦਕਿ 150 ਹੋਰ ਟੈਂਕਰ ਆਉਣੇ ਹਨ ।

ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਹਾ ਕਿ ਵਿਦੇਸ਼ੀ ਸਹਾਇਤਾ ਵਜੋਂ ਪ੍ਰਾਪਤ ਸਮੱਗਰੀ ਤੋਂ ਮੰਗਲਵਾਰ ਨੂੰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ 9,200ਕੰਸਨਟ੍ਰੇਟਰ, 5,243 ਆਕਸੀਜਨ ਸਿਲੰਡਰ ਅਤੇ 19 ਆਕਸੀਜਨ ਪਲਾਂਟ ਭੇਜੇ ਗਏ । ਮੰਗਲਵਾਰ ਨੂੰ ਜੋ ਸਮੱਗਰੀ ਮਿਲੀ ਉਹ ਜ਼ਿਆਦਾਤਰ ਯੂਏਈ, ਇਜ਼ਰਾਈਲ, ਅਮਰੀਕਾ ਅਤੇ ਨੀਦਰਲੈਂਡਜ਼ ਤੋਂ ਆਈ ਹੈ।

ਇਹ ਵੀ ਦੇਖੋ: 10ਵੀਂ ਪੜ੍ਹਿਆ ਇਹ ਮੋਚੀ,JNU ਤੇ PU ‘ਚ ਦਿੰਦੈ ਲੈਕਚਰ,ਲਿਖ ਚੁੱਕਿਆ ਕਈ ਕਿਤਾਬਾਂ ਤੇ ਅੰਗ੍ਰੇਜ਼ੀ ਸੁਣ ਰਹਿ ਜਾਓਗੇ ਹੈਰਾਨ

The post ਕੋਰੋਨਾ ਵਿਰੁੱਧ ਜੰਗ ‘ਚ 5 ਦੇਸ਼ਾਂ ਤੋਂ ਆਕਸੀਜਨ ਆਯਾਤ ਕਰੇਗਾ ਭਾਰਤ, PM ਕੇਅਰਸ ਫ਼ੰਡ ‘ਚੋਂ ਖਰੀਦੇ ਜਾਣਗੇ 1 ਲੱਖ ਕੰਸਨਟ੍ਰੇਟਰ appeared first on Daily Post Punjabi.

ਲੁਧਿਆਣਾ ਜ਼ਿਲ੍ਹਾਂ ਪ੍ਰਸ਼ਾਸਨ ਵੱਲੋਂ ਆਕਸੀਜਨ ਸਪਲਾਈ ਨੂੰ ਸੁਚਾਰੂ ਰੱਖਣ ਲਈ ਕੀਤਾ ਇਹ ਅਹਿਮ ਉਪਰਾਲਾ
Control room established for Oxygen monitoring: ਲੁਧਿਆਣਾ (ਤਰਸੇਮ ਭਾਰਦਵਾਜ)- ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਤੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਲੁਧਿਆਣਾ ਦੇ ਸਾਰੇ ਵੱਡੇ ਹਸਪਤਾਲਾਂ ਨਾਲ ਇਕ ਵਰਚੂਅਲ ਮੀਟਿੰਗ ਰਾਹੀਂ ਲੁਧਿਆਣਾ ‘ਚ ਆਕਸੀਜਨ ਸਪਲਾਈ ਦੀ ਸਥਿਤੀ ਦਾ ਜਾਇਜ਼ਾ ਲਿਆ। ਇਸ ਤੋਂ ਉਪਰੰਤ ਪ੍ਰਸ਼ਾਸਨ ਵਲੋਂ ਆਕਸੀਜਨ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ। ਡੀ.ਸੀ ਵਰਿੰਦਰ ਕੁਮਾਰ ਸ਼ਰਮਾ ਨੇ ਆਕਸੀਜਨ ਸਪਲਾਈ ਕਰਨ ਵਾਲਿਆਂ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕੋਵਿਡ-19 ਮਰੀਜ਼ ਲਈ ਆਕਸੀਜਨ ਪਹੁੰਚਾਉਣੀ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਹੋਵੇ ਤੇ ਇਸ ਬੇਮਿਸਾਲ ਸੰਕਟ ਦੇ ਮੱਦੇਨਜ਼ਰ ਉਦਯੋਗਿਕ ਗਤੀਵਿਧੀਆਂ ਪ੍ਰਤੀ ਆਕਸੀਜਨ ਦੀ ਕੋਈ ਜ਼ਰੂਰਤ ਨਹੀਂ ਹੋਣੀ ਚਾਹੀਦੀ।

Control room established for Oxygen monitoring

ਆਕਸੀਜਨ ਨਾਲ ਸਬੰਧਿਤ ਮਾਮਲਿਆਂ ਦੇ ਨਿਪਟਾਰੇ ਲਈ ਅਮਿਤ ਬਾਂਬੀ ਪੀ.ਸੀ.ਐਸ. ਅਤੇ ਜੇ. ਐਲਨਚੇਜ਼ੀਅਨ ਸੰਯੁਕਤ ਸੀ.ਪੀ. ਸਥਾਨਕ ਨੂੰ ਨੋਡਲ ਅਧਿਕਾਰੀ ਬਣਾਇਆ ਗਿਆ ਹੈ, ਤਾਂ ਜੋ ਹਸਪਤਾਲਾਂ ‘ਚ ਤੇ ਆਸ-ਪਾਸ ਲੁਧਿਆਣਾ ਵਿਚਲੇ ਕੋਵਿਡ ਮਰੀਜ਼ਾਂ ਲਈ ਆਕਸੀਜਨ ਦੀ ਸਪਲਾਈ ਨੂੰ ਸੁਚਾਰੂ ਬਣਾਇਆ ਜਾ ਸਕੇ। ਆਕਸੀਜਨ ਲਈ ਹੈਲਪਲਾਈਨ ਨੰਬਰ 78370-18500 ਅਤੇ 0161-2421091, 24 ਘੰਟੇ ਚਾਲੂ ਰਹਿਣਗੇ ਤੇ ਪੁਲਿਸ ਕੰਟਰੋਲ ਰੂਮ ਲੁਧਿਆਣਾ ਤੋਂ ਕੰਮ ਕਰਨਗੇ। ਜਿਹੜਾ ਵੀ ਵਿਅਕਤੀ ਕੋਵਿਡ ਮਰੀਜ਼ਾਂ ਲਈ ਲੁਧਿਆਣਾ ‘ਚ ਆਕਸੀਜਨ ਸਿਲੰਡਰ ਲੈਣ ‘ਚ ਕਿਸੇ ਮੁਸ਼ਕਿਲ ਦਾ ਸਾਹਮਣਾ ਕਰ ਰਿਹਾ ਹੈ, ਉਹ ਇਹ ਹੈਲਪਲਾਈਨ ਨੰਬਰ ਡਾਇਲ ਕਰ ਸਕਦਾ ਹੈ ਅਤੇ ਅਦਾਇਗੀ ਦੇ ਅਧਾਰ ‘ਤੇ ਉਨ੍ਹਾਂ ਨੂੰ ਆਕਸੀਜਨ ਸਿਲੰਡਰ ਉਪਲਬਧ ਕਰਵਾਏ ਜਾਣਗੇ।ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਕਿਹਾ ਕਿ ਲੁਧਿਆਣਾ ‘ਚ ਆਕਸੀਜਨ ਲਿਜਾਣ ਵਾਲੇ ਵਾਹਨਾਂ ਨੂੰ ਹਰਾ ਗਲਿਆਰਾ ਵੀ ਮੁਹੱਈਆ ਕਰਵਾਇਆ ਜਾਵੇਗਾ, ਤਾਂ ਜੋ ਆਕਸੀਜਨ ਵਾਲੇ ਵਾਹਨ ਤੁਰੰਤ ਆਪਣੀ ਮੰਜ਼ਿਲ ਤੱਕ ਪਹੁੰਚ ਸਕਣ।

ਇਹ ਵੀ ਦੇਖੋ–

ਕਿਵੇਂ ਬਣਦੀ ਹੈ Oxygen? ਹਸਪਤਾਲਾਂ ‘ਚ ਸਪਲਾਈ ਹੋਣ ਤੋਂ ਕੌਣ ਰੋਕ ਰਿਹਾ ? ਦੇਖੋ ਇਹ ਖ਼ਾਸ ਰਿਪੋਰਟ

The post ਲੁਧਿਆਣਾ ਜ਼ਿਲ੍ਹਾਂ ਪ੍ਰਸ਼ਾਸਨ ਵੱਲੋਂ ਆਕਸੀਜਨ ਸਪਲਾਈ ਨੂੰ ਸੁਚਾਰੂ ਰੱਖਣ ਲਈ ਕੀਤਾ ਇਹ ਅਹਿਮ ਉਪਰਾਲਾ appeared first on Daily Post Punjabi.

ਕੋਰੋਨਾ ਵਾਇਰਸ: ਪਹਿਲੀ ਵਾਰ 1 ਲੱਖ ਆਕਸੀਜਨ ਸਿਲੰਡਰ ਖਰੀਦੇਗੀ ਭਾਰਤ ਸਰਕਾਰ
Government buy oxygen cylinders: ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਦਾ ਕਹਿਰ ਜਾਰੀ ਹੈ. ਜਿਸਦੇ ਚੱਲਦਿਆਂ ਕੋਰੋਨਾ ਪੀੜਤਾਂ ਦੀ ਗਿਣਤੀ ਵਿਚ ਵੀ ਦਿਨੋ-ਦਿਨ ਵਾਧਾ ਹੁੰਦਾ ਜਾ ਰਿਹਾ ਹੈ । ਇਸ ਵਿਚਾਲੇ ਕੋਰੋਨਾ ਵਾਇਰਸ ਨੂੰ ਲੈ ਕੇ ਦੇਸ਼ ਵਿੱਚ ਪਹਿਲੀ ਵਾਰ ਕੇਂਦਰ ਸਰਕਾਰ ਆਕਸੀਜਨ ਸਿਲੰਡਰ ਖਰੀਦਣ ਜਾ ਰਹੀ ਹੈ । ਦਰਅਸਲ, ਸਰਕਾਰ ਨੇ ਇੱਕ ਲੱਖ ਨਵੇਂ ਆਕਸੀਜਨ ਸਿਲੰਡਰ ਖਰੀਦਣ ਦੇ ਆਦੇਸ਼ ਦਿੱਤੇ ਹਨ । ਸ਼ੁੱਕਰਵਾਰ ਤੱਕ ਦੇਸ਼ ਵਿੱਚ 4.38 ਲੱਖ ਆਕਸੀਜਨ ਸਿਲੰਡਰ ਮੌਜੂਦ ਹਨ, ਜਿਨ੍ਹਾਂ ਨੂੰ ਕੋਰੋਨਾ ਪੀੜਤਾਂ ਲਈ ਕਾਫ਼ੀ ਦੱਸਿਆ ਜਾਂਦਾ ਹੈ ।

Government buy oxygen cylinders

ਵਰਲਡ ਹੈਲਥ ਆਰਗੇਨਾਈਜ਼ੇਸ਼ਨ (WHO) ਅਨੁਸਾਰ ਕੋਰੋਨਾ ਤੋਂ ਪ੍ਰਭਾਵਿਤ 20 ਪ੍ਰਤੀਸ਼ਤ ਮਰੀਜ਼ਾਂ ਨੂੰ ਆਈਸੀਯੂ ਦੇਖਭਾਲ ਦੀ ਜ਼ਰੂਰਤ ਹੈ, ਜਿਨ੍ਹਾਂ ਵਿੱਚੋਂ 5 ਪ੍ਰਤੀਸ਼ਤ ਨੂੰ ਵੈਂਟੀਲੇਟਰਾਂ ਦੀ ਜ਼ਰੂਰਤ ਪੈ ਰਹੀ ਹੈ । ਇਨ੍ਹਾਂ 20 ਪ੍ਰਤੀਸ਼ਤ ਮਰੀਜ਼ਾਂ ਨੂੰ ਆਕਸੀਜਨ ਉਪਲਬਧ ਕਰਾਉਣ ਲਈ ਸਰਕਾਰ ਨਵੇਂ ਸਿਲੰਡਰ ਖਰੀਦਣ ’ਤੇ ਜ਼ੋਰ ਦੇ ਰਹੀ ਹੈ । ਕੋਰੋਨਾ ਵਾਇਰਸ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਦੀਆਂ ਹਦਾਇਤਾਂ ‘ਤੇ ਗਠਿਤ 11 ਉੱਚ ਅਧਿਕਾਰ ਪ੍ਰਾਪਤ ਸਮੂਹਾਂ ਵਿੱਚੋਂ ਤਿੰਨ ਦੇ ਚੇਅਰਮੈਨ ਪੀਡੀ ਵਾਘੇਲਾ ਨੇ ਦੱਸਿਆ ਕਿ ਭਾਰਤ ਵਿੱਚ 6400 ਮੀਟ੍ਰਿਕ ਟਨ ਆਕਸੀਜਨ ਪੈਦਾ ਕੀਤੀ ਜਾ ਰਹੀ ਹੈ, ਜਿਸ ਵਿੱਚੋਂ ਇੱਕ ਹਜ਼ਾਰ ਮੀਟ੍ਰਿਕ ਟਨ ਆਕਸੀਜਨ ਦੀ ਵਰਤੋਂ ਹਸਪਤਾਲਾਂ ਵਿੱਚ ਕੀਤੀ ਜਾਂਦੀ ਹੈ ।

Government buy oxygen cylinders

ਪੰਜ ਵੱਡੀਆਂ ਅਤੇ 600 ਛੋਟੀਆਂ ਨਿਰਮਾਣ ਕੰਪਨੀਆਂ ਆਕਸੀਜਨ ਬਣਾਉਂਦੀਆਂ ਹਨ. ਉਨ੍ਹਾਂ ਦੱਸਿਆ ਕਿ ਇੱਥੇ ਤਕਰੀਬਨ 409 ਹਸਪਤਾਲ ਹਨ ਜਿੱਥੇ ਆਕਸੀਜਨ ਦਾ ਨਿਰਮਾਣ ਵੀ ਹੁੰਦਾ ਹੈ । ਆਕਸੀਜਨ ਸਿਲੰਡਰ ਸਪਲਾਈ ਕਰਨ ਲਈ ਦੇਸ਼ ਭਰ ਵਿੱਚ 1050 ਟੈਂਕਰ ਉਪਲਬਧ ਹਨ । ਇਸ ਸਮਰੱਥਾ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਸਮੇਂ ਭਾਰਤ ਵਿੱਚ ਆਕਸੀਜਨ ਦੀ ਕੋਈ ਘਾਟ ਨਹੀਂ ਹੈ ।

ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਮੇਂ ਦੇਸ਼ ਵਿੱਚ 4.38 ਲੱਖ ਆਕਸੀਜਨ ਸਿਲੰਡਰ ਉਪਲਬਧ ਹਨ । ਇਸਦੇ ਬਾਵਜੂਦ ਦੇਸ਼ ਵਿੱਚ ਪਹਿਲੀ ਵਾਰ ਭਾਰਤ ਸਰਕਾਰ ਇੱਕ ਲੱਖ ਤਿੰਨ ਹਜ਼ਾਰ ਨਵੇਂ ਸਿਲੰਡਰ ਖਰੀਦਣ ਜਾ ਰਹੀ ਹੈ । ਇਹ ਸਾਰੇ ਸਿਲੰਡਰ ਸਿਰਫ ਭਾਰਤੀ ਕੰਪਨੀਆਂ ਤੋਂ ਖਰੀਦੇ ਜਾ ਰਹੇ ਹਨ । ਇਸ ਤੋਂ ਇਲਾਵਾ ਇੱਥੇ ਸਨਅਤੀ ਖੇਤਰ ਵਿੱਚ 5 ਲੱਖ ਸਿਲੰਡਰ ਮੌਜੂਦ ਹਨ, ਜਿਨ੍ਹਾਂ ਦੀ ਲੋੜ ਪੈਣ ’ਤੇ ਆਸਾਨੀ ਨਾਲ ਹਸਪਤਾਲਾਂ ਵਿੱਚ ਵਰਤਿਆ ਜਾ ਸਕਦਾ ਹੈ । ਇਨ੍ਹਾਂ ਵਿਚੋਂ 60 ਹਜ਼ਾਰ ਸਿਲੰਡਰ ਲੈਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ ।

The post ਕੋਰੋਨਾ ਵਾਇਰਸ: ਪਹਿਲੀ ਵਾਰ 1 ਲੱਖ ਆਕਸੀਜਨ ਸਿਲੰਡਰ ਖਰੀਦੇਗੀ ਭਾਰਤ ਸਰਕਾਰ appeared first on Daily Post Punjabi.