oxygen pm modi Archives - Daily Post Punjabi

ਆਕਸੀਜ਼ਨ ਦੀ ਘਾਟ ਨੂੰ ਪੂਰਾ ਕਰਨ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ-PM ਮੋਦੀ
oxygen pm modi tells his address to nation: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਦੇਸ਼ ਨੂੰ ਸੰਬੋਧਿਤ ਕੀਤਾ।ਜਿਸ ‘ਚ ਉਨ੍ਹਾਂ ਨੇ ਕਿਹਾ ਕਿ 1 ਮਈ ਤੋਂ ਬਾਅਦ ਦੇਸ਼ ‘ਚ 18 ਸਾਲ ਤੋਂ ਉੱਪਰ ਦੇ ਹਰ ਵਿਅਕਤੀ ਨੂੰ ਕੋਰੋਨਾ ਵੈਕਸੀਨ ਦਿੱਤੀ ਜਾ ਸਕੇਗੀ।ਜੋ ਵੀ ਵੈਕਸੀਨ ਬਣੇਗੀ ਉਸਦਾ ਅੱਧਾ ਹਿੱਸਾ ਸੂਬਿਆਂ ਅਤੇ ਹਸਪਤਾਲਾਂ ਨੂੰ ਵੀ ਮਿਲੇਗਾ।ਅੱਗੇ ਉਨਾਂ੍ਹ ਨੇ ਕਿਹਾ ਕਿ ਦੇਸ਼ ‘ਚ ਚੱਲ ਰਹੀ ਆਕਸੀਜ਼ਨ ਅਤੇ ਦਵਾਈਆਂ ਦੀ ਘਾਟ ਨੂੰ ਪੂਰਾ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।

oxygen pm modi tells his address to nation

ਕੋਰੋਨਾ ਲਾਗ ਦੇ ਮਾਮਲਿਆਂ ਦੀ ਗਤੀ ਤੇਜ਼ੀ ਨਾਲ ਵੱਧਦੀ ਜਾ ਰਹੀ ਹੈ। ਪਿੱਛਲੇ 24 ਘੰਟਿਆਂ ਦੌਰਾਨ ਦੇਸ਼ ‘ਚ ਕੋਰੋਨਾ ਦੇ ਮਾਮਲਿਆਂ ਵਿੱਚ ਸਭ ਤੋਂ ਵੱਡਾ ਉਛਾਲ ਆਇਆ ਹੈ। ਪਿੱਛਲੇ 24 ਘੰਟਿਆਂ ਵਿੱਚ 2 ਲੱਖ 95 ਹਜ਼ਾਰ ਤੋਂ ਵੱਧ ਨਵੇਂ ਕੇਸ ਸਾਹਮਣੇ ਆਏ ਹਨ ਅਤੇ 2 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਹ ਇੱਕ ਦਿਨ ਵਿੱਚ ਕੋਰੋਨਾ ਦੇ ਨਵੇਂ ਕੇਸਾਂ ਅਤੇ ਮੌਤਾਂ ਦਾ ਰਿਕਾਰਡ ਹੈ। ਜੇ ਇਹੀ ਰਫਤਾਰ ਰਹੀ ਤਾਂ ਆਉਣ ਵਾਲੇ ਦਿਨਾਂ ਵਿੱਚ ਹਰ ਦਿਨ 5 ਲੱਖ ਮਾਮਲੇ ਸਾਹਮਣੇ ਆ ਸਕਦੇ ਹਨ।

ਸਿਹਤ ਮੰਤਰਾਲੇ ਅਨੁਸਾਰ ਪਿੱਛਲੇ 24 ਘੰਟਿਆਂ ਦੌਰਾਨ 2 ਲੱਖ 95 ਹਜ਼ਾਰ 41 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 2 ਹਜ਼ਾਰ 23 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ਵਿੱਚ ਕੁੱਲ ਮਾਮਲਿਆਂ ਦੀ ਗਿਣਤੀ 1,56,16,130 ਹੋ ਗਈ ਹੈ, ਜਿਨ੍ਹਾਂ ‘ਚੋਂ 182,553 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ। ਇਸ ਸਮੇਂ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 21,57,538 ਹੈ ਅਤੇ ਹੁਣ ਤੱਕ 1,32,76,039 ਵਿਅਕਤੀ ਠੀਕ ਹੋ ਚੁੱਕੇ ਹਨ।

Delhi ‘ਚ lockdown ਦਾ ਐਲਾਨ ਹੁੰਦੇ ਹੀ ਰੇਲਵੇ ਸਟੇਸ਼ਨ ਤੇ ਲੱਗੀ ਭੀੜ, ਤੁਰੰਤ ਆਪਣੇ ਘਰ ਪਹੁੰਚਣਾ ਚਾਹੁੰਦੇ ਲੋਕ

The post ਆਕਸੀਜ਼ਨ ਦੀ ਘਾਟ ਨੂੰ ਪੂਰਾ ਕਰਨ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ-PM ਮੋਦੀ appeared first on Daily Post Punjabi.