PA Archives - Daily Post Punjabi

ਹੁਣ ਇਸ ਮੰਤਰੀ ਦੇ ਪੀ.ਏ ਦੀ ਕੋਰੋਨਾ ਰਿਪੋਰਟ ਮਿਲੀ ਪਾਜ਼ੀਟਿਵ
amritsar navjot sidhu PA corona positive: ਸੂਬੇ ਭਰ ‘ਚ ਖਤਰਨਾਕ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਤਾਜ਼ਾ ਜਾਣਕਾਰੀ ਹੁਣ ਅਮ੍ਰਿੰਤਸਰ ਜ਼ਿਲ੍ਹੇ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਪੀ.ਏ. ਸਮੇਤ 75 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਸਾਹਮਣੇ ਆਈ ਹੈ। ਦੱਸ ਦੇਈਏ ਕਿ ਜ਼ਿਲ੍ਹੇ ‘ਚ ਹੁਣ ਤੱਕ ਕੁੱਲ 2975 ਕੋਰੋਨਾ ਪਾਜ਼ੀਟਿਵ ਲੋਕਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 117 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਭਰ ‘ਚੋਂ 2273 ਲੋਕ ਠੀਕ ਵੀ ਹੋ ਚੁੱਕੇ ਹਨ।

amritsar navjot sidhu PA corona positive

ਦੱਸਣਯੋਗ ਹੈ ਕਿ ਪੰਜਾਬ ‘ਚ ਹੁਣ ਤੱਕ 34400 ਲੋਕ ਪਾਜ਼ੀਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 21,762 ਮਰੀਜ਼ ਠੀਕ ਹੋ ਚੁੱਕੇ, ਬਾਕੀ 11740 ਮਰੀਜ ਇਲਾਜ਼ ਅਧੀਨ ਹਨ। ਪੀੜਤ 336 ਮਰੀਜ਼ ਆਕਸੀਜਨ ਅਤੇ 37 ਮਰੀਜ਼ ਜਿੰਨਾਂ ਦੀ ਹਾਲਤ ਗੰਭੀਰ ਹੈ , ਜਿਨ੍ਹਾਂ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ।ਹੁਣ ਤੱਕ 898 ਮਰੀਜ਼ ਦਮ ਤੋੜ ਚੁੱਕੇ ਹਨ।

The post ਹੁਣ ਇਸ ਮੰਤਰੀ ਦੇ ਪੀ.ਏ ਦੀ ਕੋਰੋਨਾ ਰਿਪੋਰਟ ਮਿਲੀ ਪਾਜ਼ੀਟਿਵ appeared first on Daily Post Punjabi.