Packet of heroin found Archives - Daily Post Punjabi

ਗੁਰਦਾਸਪੁਰ ‘ਚ ਬਾਰਡਰ ਨੇੜੇ ਮਿਲਿਆ ਹੈਰੋਇਨ ਦਾ ਪੈਕੇਟ, BSF ਨੇ ਕਬਜ਼ੇ ‘ਚ ਲਿਆ
ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ ਇਲਾਕੇ ਵਿੱਚ ਭਾਰਤ-ਪਾਕਿ ਸਰਹੱਦ ਦੀ ਚੌਂਤਰਾ ਚੌਕੀ ਨੇੜੇ ਪਿੰਡ ਵਜ਼ੀਰਪੁਰ ਅਫ਼ਗਾਨਾ ਵਿੱਚ ਪੌਪਲਰ ਦੇ ਦਰੱਖਤਾਂ ਦੇ ਖੇਤ ਵਿੱਚੋਂ ਹੈਰੋਇਨ ਦਾ ਇੱਕ ਪੈਕਟ ਬਰਾਮਦ ਕੀਤਾ ਗਿਆ ਹੈ। BSF ਦੇ ਜਵਾਨਾਂ ਨੇ ਹੈਰੋਇਨ ਦੇ ਪੈਕੇਟ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪੈਕੇਟ ਵਿੱਚ ਕਿੰਨੀ ਮਾਤਰਾ ਵਿੱਚ ਹੈਰੋਇਨ ਹੈ, ਇਸ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਹੈ।

ਖੇਤ ਮਾਲਕ ਮਲਕੀਤ ਸਿੰਘ ਪੁੱਤਰ ਹਰਦੀਪ ਸਿੰਘ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਖੇਤ ਵਿੱਚ ਸੈਰ ਕਰਨ ਗਿਆ ਤਾਂ ਉਸ ਨੇ ਉੱਥੇ ਇੱਕ ਸ਼ੱਕੀ ਪੀਲੇ ਰੰਗ ਦਾ ਪੈਕਟ ਦੇਖਿਆ। ਜਿਸ ਤੋਂ ਬਾਅਦ ਉਸਨੇ ਚੌਂਤਰਾ ਚੌਕੀ ‘ਤੇ ਤਾਇਨਾਤ BSF ਦੀ 58 ਬਟਾਲੀਅਨ ਨੂੰ ਇਸ ਦੀ ਸੂਚਨਾ ਦਿੱਤੀ। BSF ਨੇ ਮੌਕੇ ’ਤੇ ਪਹੁੰਚ ਕੇ ਬਾਰਡਰ ਪੋਸਟ 20/8 ਨੇੜੇ ਖੇਤ ਵਿੱਚ ਪਏ ਪੈਕਟ ਨੂੰ ਕਬਜ਼ੇ ਵਿੱਚ ਲੈ ਲਿਆ।

ਇਹ ਵੀ ਪੜ੍ਹੋ : ਪੰਜਾਬ ਪਹੁੰਚਣ ‘ਤੇ ਅਰਸ਼ਦੀਪ ਦਾ ਹੋਇਆ ਨਿੱਘਾ ਸਵਾਗਤ, ਕਿਹਾ- ਮੈਂ ਘਰ ਜਾ ਕੇ ਮਾਂ ਦੇ ਹੱਥ ਦੀ ਬਣੀ ਰੋਟੀ ਖਾਣੀ ਹੈ

ਚੂਹਿਆਂ ਨੇ ਪੈਕਟ ਦੇ ਇੱਕ ਪਾਸੇ ਨੂੰ ਕੁਤਰਿਆ ਹੋਇਆ ਸੀ। ਜਿਸ ਤੋਂ ਪਤਾ ਲੱਗਦਾ ਹੈ ਕਿ ਇਹ ਪੈਕਟ ਕੁਝ ਸਮਾਂ ਪਹਿਲਾਂ ਇੱਥੇ ਸੁੱਟਿਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਸਰਹੱਦੀ ਰੇਖਾ ਇੱਥੋਂ ਕਰੀਬ 1200 ਮੀਟਰ ਦੂਰ ਹੈ ਅਤੇ ਇਸ ਖੇਤਰ ਵਿੱਚ ਕਈ ਵਾਰ ਡਰੋਨ ਘੁਸਪੈਠ ਵੀ ਹੋ ਚੁੱਕੇ ਹਨ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਗੁਰਦਾਸਪੁਰ ‘ਚ ਬਾਰਡਰ ਨੇੜੇ ਮਿਲਿਆ ਹੈਰੋਇਨ ਦਾ ਪੈਕੇਟ, BSF ਨੇ ਕਬਜ਼ੇ ‘ਚ ਲਿਆ appeared first on Daily Post Punjabi.