Paddy crop Archives - Daily Post Punjabi

ਸੂਬੇ ‘ਚ ਝੋਨੇ ਦੀ ਖ਼ਰੀਦ ਅੱਜ ਤੋਂ ਹੋਵੇਗੀ ਸ਼ੁਰੂ, ਸਰਕਾਰ ਦਾ ਦਾਅਵਾ ਹਰ ਦਾਣਾ ਖਰੀਦਿਆ ਜਾਵੇਗਾ
‘ਆਪ’ ਸਰਕਾਰ ਵੱਲੋਂ ਆਪਣੇ ਕਾਰਜਕਾਲ ਵਿੱਚ ਝੋਨੇ ਦੀ ਪਹਿਲੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਨਵੀਂ ਸਰਕਾਰ ਲਈ ਝੋਨੇ ਦੀ ਖ਼ਰੀਦ ਇੱਕ ਪ੍ਰੀਖਿਆ ਹੋਵੇਗੀ ਅਤੇ ਚੁਣੌਤੀਆਂ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ । ਪੰਜਾਬ ਸਰਕਾਰ ਨੇ 187 ਲੱਖ ਮੀਟਰਿਕ ਟਨ ਝੋਨੇ ਦੀ ਸਰਕਾਰੀ ਖ਼ਰੀਦ ਦੇ ਪ੍ਰਬੰਧ ਮੁਕੰਮਲ ਕਰ ਲਏ ਹਨ। ਪੰਜਾਬ ਵਿਚ ਇਸ ਵਾਰ 30.84 ਲੱਖ ਹੈਕਟੇਅਰ ਰਕਬੇ ਵਿਚ ਝੋਨੇ ਦੀ ਬਿਜਾਈ ਹੋਈ ਹੈ। ਇਸ ਵਾਰ ਪੰਜਾਬ ਸਰਕਾਰ ਨੇ 200 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕਰਨ ਦਾ ਟੀਚਾ ਮਿਥਿਆ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਝੋਨੇ ਦੀ ਖ਼ਰੀਦ ਲਈ 36,999 ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਟ ਜਾਰੀ ਕਰ ਦਿੱਤੀ ਹੈ ਜਦਕਿ ਕੈਸ਼ ਕਰੈਡਿਟ ਲਿਮਟ ਦੀ ਬਾਕੀ ਰਕਮ 7,500 ਰੁਪਏ ਨਵੰਬਰ ਮਹੀਨੇ ਵਿੱਚ ਜਾਰੀ ਹੋਵੇਗੀ।

Punjab purchase of paddy

ਪਿਛਲੇ ਸਾਲ 181 ਲੱਖ ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਗਈ ਸੀ। ਇਸ ਵਾਰ ਪਹਿਲਾਂ ਮੌਸਮ ਜ਼ਿਆਦਾ ਗਰਮ ਰਹਿਣ ਅਤੇ ਬਾਅਦ ਵਿਚ ਬੇਮੌਸਮੇ ਮੀਂਹ ਕਾਰਨ ਇਸ ਵਾਰ ਝੋਨੇ ਦੇ ਝਾੜ ਦੇ ਘਟਣ ਵੀ ਸੰਭਾਵਨਾ ਬਣੀ ਹੋਈ ਹੈ, ਜਦੋਂ ਕਿ ਇਸ ਵਾਰ ਪਿਛਲੇ ਸਾਲ ਨਾਲੋਂ ਝੋਨੇ ਹੇਠ ਰਕਬਾ ਵਧਿਆ ਹੈ । ਮਾਲਵਾ ਖੇਤਰ ਵਿੱਚ ਕਰੀਬ ਇੱਕ ਹਫਤਾ ਰੁਕ ਕੇ ਝੋਨੇ ਦੀ ਕਟਾਈ ਸ਼ੁਰੂ ਹੋਵੇਗੀ ਜਿਸ ਤੋਂ ਬਾਅਦ ਹੀ ਫ਼ਸਲ ਦਾਣਾ ਮੰਡੀਆਂ ਵਿੱਚ ਆਵੇਗੀ। ਝੋਨੇ ਦੀ ਖਰੀਦ ਲਈ ਪੰਜਾਬ ਮੰਡੀ ਬੋਰਡ ਨੇ ਸਾਰੇ ਪ੍ਰਬੰਧ ਕਰਨ ਦਾ ਦਾਅਵਾ ਕੀਤਾ ਹੈ।

ਇਹ ਵੀ ਪੜ੍ਹੋ: ਗੁਰਦਾਸਪੁਰ ‘ਚ ਪਿਟਬੁਲ ਦਾ ਕਹਿਰ, 5 ਪਿੰਡਾਂ ਦੇ 12 ਲੋਕਾਂ ਨੂੰ ਕੀਤਾ ਫੱਟੜ, ਰਿਟਾ. ਕੈਪਟਨ ਨੇ ਵਿਖਾਈ ਬਹਾਦੁਰੀ

ਇਸ ਸਬੰਧੀ ਪੰਜਾਬ ਮੰਡੀ ਬੋਰਡ ਦੇ ਜੀਐੱਮ ਕੁਲਦੀਪ ਸਿੰਘ ਬਰਾੜ ਨੇ ਦੱਸਿਆ ਕਿ ਝੋਨੇ ਦੀ ਖਰੀਦ ਲਈ ਸੂਬੇ ਅੰਦਰ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਦਾਣਾ ਮੰਡੀਆਂ ਦੀ ਸਾਫ਼ ਸਫਾਈ ਦਾ ਕੰਮ ਹੋ ਗਿਆ ਹੈ ਜਦੋਂ ਕਿ ਰਾਤ ਸਮੇਂ ਲਾਇਟਾਂ ਅਤੇ ਕਿਸਾਨਾਂ ਦੀ ਸਹੂਲਤ ਦੇ ਹਰ ਪ੍ਰਬੰਧ ਮੰਡੀਆਂ ਵਿਚ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ 200 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਮਿਥਿਆ ਹੈ। ਬਰਾੜ ਨੇ ਦੱਸਿਆ ਕਿ ਝੋਨੇ ਦੀ ਖਰੀਦ ਲਈ ਸੂਬੇ ਵਿਚ 2168 ਖਰੀਦ ਕੇਂਦਰ ਬਣਾਏ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਦਾਣਾ ਮੰਡੀਆਂ ਵਿਚ ਝੋਨੇ ਨੂੰ ਸੁਕਾ ਕੇ ਲਿਆਉਣ ਤਾਂ ਜੋ ਜਲਦੀ ਤੋਂ ਜਲਦੀ ਖਰੀਦ ਹੋ ਸਕੇ। ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ ਲਈ ਇਸ ਵਾਰ 17 ਫੀਸਦੀ ਨਮੀ ਦਾ ਮਾਪਦੰਡ ਤੈਅ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਸੂਬੇ ‘ਚ ਝੋਨੇ ਦੀ ਖ਼ਰੀਦ ਅੱਜ ਤੋਂ ਹੋਵੇਗੀ ਸ਼ੁਰੂ, ਸਰਕਾਰ ਦਾ ਦਾਅਵਾ ਹਰ ਦਾਣਾ ਖਰੀਦਿਆ ਜਾਵੇਗਾ appeared first on Daily Post Punjabi.

ਕਿਸਾਨ ਨੇ ਆਪਣੇ ਖੇਤਾਂ ‘ਚ ਲਗਾਈ ਝੋਨੇ ਦੀ ਫ਼ਸਲ ‘ਤੇ ਫੇਰਿਆ ਟ੍ਰੈਕਟਰ
ਨਵਾਂਸ਼ਹਿਰ: ਪੰਜਾਬ ਵਿੱਚ ਕਿਸਾਨਾਂ ਵਲੋਂ ਝੋਨੇ ਦੀ ਲਗਵਾਈ ਜੋਰਾਂ ਉੱਤੇ ਹੈ । ਪਰ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਬਿਜਲੀ 8 ਘੰਟਿਆਂ ਦੀ ਥਾਂ ਸਿਰਫ 2 ਘੰਟੇ ਜਾ ਢਾਈ ਘੰਟੇ ਹੀ ਬਿਜਲੀ ਦਿੱਤੀ ਜਾਂਦੀ ਹੈ। ਝੋਨੇ ਦੀ ਫ਼ਸਲ ਲਈ ਪਾਣੀ ਪੂਰਾ ਨਾ ਹੋਣ ਕਰਕੇ ਜਿਲ੍ਹਾ ਨਵਾਂਸ਼ਹਿਰ ਦੇ ਪਿੰਡ ਮੰਢੇਰਾਂ ਦੇ ਇੱਕ ਕਿਸਾਨ ਨੇ ਝੋਨੇ ਦੀ ਲਗਾਈ ਫਸਲ ਲਈ ਪੂਰੀ ਬਿਜਲੀ ਨਾ ਮਿਲਣ ਕਰਕੇ ਆਪਣੇ ਖੇਤਾਂ ਵਿਚ ਲਗਾਏ ਝੋਨੇ ਦੀ ਫਸਲ ਨੂੰ ਆਪਣੇਂ ਨਾਲ ਵਾਹ ਕੇ ਨਸ਼ਟ ਕਰ ਦਿੱਤਾ ਹੈ।

ਜਿਸਦੀ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ। ਉਕਤ ਕਿਸਾਨ ਨੇ ਦੱਸਿਆ ਕਿ ਜਦੋਂ ਦੀ ਉਸਨੇ ਆਪਣੇ ਖੇਤਾਂ ਵਿੱਚ ਝੋਨੇ ਦੀ ਫਸਲ ਬੀਜੀ ਹੈ ਉਦੋਂ ਤੋਂ ਸਰਕਾਰ ਵਲੋਂ ਨਿਰੰਤਰ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ ਕਿਸਾਨਾਂ ਨੂੰ ਬਿਜਲੀ ਸਿਰਫ 2 ਜਾਂ ਢਾਈ ਘੰਟੇ ਸਾਰੇ ਦਿਨ ਦਿੱਤੀ ਜਾਂਦੀ ਹੈ ਇਸ ਕਰਕੇ ਉਸਨੇ ਲਗਾਈ ਝੋਨੇ ਦੀ ਫਸਲ ਖੁੱਦ ਆਪਣੇ ਟਰੈਕਟਰ ਨਾਲ ਵਾਹ ਦਿੱਤੀ ਹੈ। ਕਿਸਾਨ ਨੇ ਦੱਸਿਆ ਕਿ ਉਸਦਾ ਕਰੀਬ 25 ਤੋਂ 30 ਹਜਾਰ ਦਾ ਨੁਕਸਾਨ ਹੋ ਗਿਆ।

The post ਕਿਸਾਨ ਨੇ ਆਪਣੇ ਖੇਤਾਂ ‘ਚ ਲਗਾਈ ਝੋਨੇ ਦੀ ਫ਼ਸਲ ‘ਤੇ ਫੇਰਿਆ ਟ੍ਰੈਕਟਰ appeared first on Daily Post Punjabi.

ਸਰਹੱਦੀ ਖੇਤਰ ‘ਚ ਔਰਤਾਂ ਨੇ ਝੋਨਾ ਲਾਉਣ ਦੀ ਸਾਂਭੀ ਕਮਾਨ
women planting paddy: ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਦਿੱਲੀ ਵਿਖੇ ਸੰਘਰਸ਼ ਕਰ ਰਹੇ ਹਨ ਉਸੇ ਦੇ ਚੱਲਦੇ ਅਜਨਾਲ਼ਾ ਦੇ ਸਰਹੱਦੀ ਖੇਤਰ ਦੇ ਪਿੰਡ ਥੋਬਾ ਅੰਦਰ ਔਰਤਾਂ ਨੇ ਝੋਨਾ ਲਾਉਣ ਦੀ ਕਮਾਨ ਸੰਭਾਲੀ ਹੈ। ਜਿੱਥੇ ਕਿਸਾਨ ਦਿੱਲੀ ਦੀਆਂ ਬਰੂਹਾਂ ਤੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਬੈਠੇ ਹਨ ਉੱਥੇ ਹੀ ਔਰਤਾਂ ਨੇ ਝੋਨੇ ਦੀ ਕਮਾਨ ਸੰਭਾਲਦੇ ਹੋਏ ਝੋਨਾ ਲਾਉਣਾ ਸ਼ੁਰੂ ਕਰ ਦਿੱਤਾ ਹੈ। ਔਰਤਾਂ ਨੇ ਪ੍ਰਮਾਤਮਾ ਦਾ ਨਾਮ ਲੈ ਕੇ ਝੋਨਾ ਲਗਾਉਣਾ ਸ਼ੁਰੂ ਕੀਤਾ ਅਤੇ ਉਥੇ ਹੀ ਅਰਦਾਸ ਕੀਤੀ ਕਿ ਕੇਂਦਰ ਸਰਕਾਰ ਜਲਦ ਤੋਂ ਜਲਦ ਖੇਤੀ ਕਾਨੂੰਨ ਰੱਦ ਕਰੇ ਅਤੇ ਕਿਸਾਨ ਹਮੇਸ਼ਾ ਤੰਦਰੁਸਤ ਰਹਿਣ।

women planting paddy

ਕਿਸਾਨ ਔਰਤਾਂ ਦਾ ਕਹਿਣਾ ਹੈ ਕਿ ਜਦੋ ਤੱਕ ਖੇਤੀ ਕਾਨੂੰਨ ਰੱਧ ਨਹੀਂ ਹੁੰਦੇ ਉਦੋਂ ਤੱਕ ਅਸੀਂ ਕਿਸਾਨਾਂ ਦੇ ਪਿੱਛੋਂ ਸਾਰਾ ਕੰਮ ਸੰਭਾਲਗੇ ਅਤੇ ਹਰ ਕੰਮ ਕਰਦੇ ਰਹਾਂਗੇ ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅੜੀ ਹੋਈ ਹੈ ਅਤੇ ਉਥੇ ਹੀ ਕਿਸਾਨ ਵੀ ਖੇਤੀ ਨੂੰ ਰੱਦ ਕਰਵਾ ਕੇ ਹੀ ਵਾਪਸ ਹੋਣਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਵੀ ਲੋੜ ਪਵੇਗੀ ਉਦੋਂ ਤਕ ਕਿਸਾਨ ਦਿੱਲੀ ਤੇ ਬੈਠੇ ਰਹਿਣਗੇ।

The post ਸਰਹੱਦੀ ਖੇਤਰ ‘ਚ ਔਰਤਾਂ ਨੇ ਝੋਨਾ ਲਾਉਣ ਦੀ ਸਾਂਭੀ ਕਮਾਨ appeared first on Daily Post Punjabi.

ਸਰਕਾਰ ਵੱਲੋਂ ਝੋਨੇ ਦੀ ਬਿਜਾਈ ਲਈ 10 ਜੂਨ ਦੀ ਤਾਰੀਖ ਤੈਅ
June 10 for paddy sowing: ਪੰਜਾਬ ਸਰਕਾਰ ਵੱਲੋਂ ਝੋਨੇ ਦੀ ਬਿਜਾਈ ਲਈ 10 ਜੂਨ ਦੀ ਤਾਰੀਖ ਤੈਅ ਕੀਤੀ ਗਈ ਹੈ, ਪ੍ਰੰਤੂ ਮਾਨਸਾ ਦੇ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਝੋਨੇ ਦੀ ਪਨੀਰੀ ਬੀਜ ਕੇ ਖੇਤਾਂ ਨੂੰ ਤਿਆਰ ਕੀਤਾ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਪਰਵਾਸੀ ਮਜਦੂਰਾਂ ਦੀ ਕਮੀ ਦੇ ਕਾਰਨ 10 ਜੂਨ ਤੋਂ ਇੱਕਠੇ ਝੋਨੇ ਦੀ ਬਿਜਾਈ ਕਰਨ ਸਮੇ ਕਿਸਾਨਾਂ ਨੂੰ ਮੁਸ਼ਕਿਲ ਪੇਸ਼ ਆਵੇਗੀ, ਇਸ ਲਈ ਕਿਸਾਨ ਸਰਕਾਰ ਤੋਂ ਝੋਨੇ ਦੀ ਬਿਜਾਈ ਇੱਕ ਜੂਨ ਤੋਂ ਸ਼ੁਰੂ ਕਰਨ ਦੀ ਮੰਗ ਕਰ ਰਹੇ ਹਨ। ਪੰਜਾਬ ਸਰਕਾਰ ਵੱਲੋਂ ਜ਼ਮੀਨੀ ਪਾਣੀ ਨੂੰ ਬਚਾਉਣ ਲਈ ਸੂਬੇ ਵਿੱਚ ਝੋਨੇ ਦੀ ਬਿਜਾਈ 10 ਜੂਨ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਮੁੱਖ ਖੇਤੀਬਾੜੀ ਅਫਸਰ ਡਾਕਟਰ ਮਨਜੀਤ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਝੋਨੇ ਦੀ ਬਿਜਾਈ ਲਈ 20 ਜੂਨ ਦੀ ਤਾਰੀਖ ਦੀ ਸਿਫਾਰਿਸ਼ ਕੀਤੀ ਗਈ ਸੀ, ਪ੍ਰੰਤੂ ਕਿਸਾਨਾਂ ਦੀ ਮੰਗ ਉੱਤੇ ਸਰਕਾਰ ਵੱਲੋਂ ਪਿਛਲੇ ਸਾਲ ਅਤੇ ਇਸ ਸਾਲ ਝੋਨੇ ਦੀ ਬਿਜਾਈ ਲਈ 10 ਜੂਨ ਤੈਅ ਕੀਤੀ ਹੈ। ਉਨ੍ਹਾਂ ਕਿਹਾ ਕਿ 10 ਜੂਨ ਤੋਂ ਪਹਿਲਾਂ ਝੋਨੇ ਦੀ ਬਿਜਾਈ ਕਰਨਾ ਪਾਣੀ ਦੇ ਡਿੱਗਦੇ ਪੱਧਰ ਲਈ ਨੁਕਸਾਨ ਦੇਹ ਹੈ ਅਤੇ ਕਿਸਾਨਾਂ ਨੂੰ 10 ਜੂਨ ਤੋਂ ਹੀ ਝੋਨੇ ਦੀ ਬਿਜਾਈ ਕਰਨੀ ਚਾਹੀਦੀ ਹੈ।

June 10 for paddy sowing

ਦੂਜੇ ਪਾਸੇ ਕਿਸਾਨ ਆਗੂਆਂ ਦਾ ਕਹਿਣਾ ਕਿ ਜੇਕਰ ਸਰਕਾਰ 1 ਜੂਨ ਤੋਂ ਝੋਨੇ ਦੀ ਬਿਜਾਈ ਲਈ ਨਾ ਮੰਨੀ ਤਾਂ ਕਿਸਾਨ ਯੂਨੀਅਨ ਵੱਲੋ ਕਿਸਾਨਾਂ ਨਾਲ ਖੜਕੇ 1 ਜੂਨ ਤੋਂ ਝੋਨੇ ਦੀ ਬਿਜਾਈ ਕਰਵਾਈ ਜਾਵੇਗੀ। ਪੰਜਾਬ ਸਰਕਾਰ ਵਲੋ ਝੋਨੇ ਦੀ ਬਿਜਾਈ 10 ਜੂਨ ਤੋਂ ਸ਼ੁਰੂ ਕਰਨ ਦਾ ਕਿਸਾਨ ਵਿਰੋਧ ਕਰ ਰਹੇ ਹਨ ਅਤੇ ਝੋਨੇ ਦੀ ਬਿਜਾਈ 1 ਜੂਨ ਤੋਂ ਸ਼ੁਰੂ ਕਰਨ ਦੀ ਮੰਗ ਕਰ ਰਹੇ ਹਨ। ਕਿਸਾਨ ਗੋਰਾ ਸਿੰਘ, ਹਰਦੇਵ ਸਿੰਘ ਅਤੇ ਰਾਮ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਉੱਤੇ ਆਪਨੇ ਹੀ ਖੇਤ ਵਿੱਚ ਫਸਲ ਦੀ ਬਿਜਾਈ ਉੱਤੇ ਪਾਬੰਦੀ ਲਗਾਉਣਾ ਗਲਤ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਜਦੋਂ ਕਿਸਾਨਾਂ ਨੂੰ ਆਪਣੀ ਮਰਜੀ ਅਨੁਸਾਰ ਝੋਨੇ ਦੀ ਬਿਜਾਈ ਕਰਨ ਦੀ ਛੋਟ ਹੁੰਦੀ ਸੀ ਤਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਫਸਲ ਵੇਚਣ ਵਿੱਚ ਮੁਸ਼ਕਿਲ ਨਹੀਂ ਆਉਂਦੀ ਸੀ। ਉਨ੍ਹਾਂ ਕਿਹਾ ਕਿ ਹੁਣ ਜਦੋਂ ਕਿਸਾਨਾਂ ਨੂੰ ਨਿਰਧਾਰਤ ਸਮੇਂ ਤੇ ਝੋਨੇ ਦੀ ਬਿਜਾਈ ਕਰਨੀ ਪਵੇਗੀ, ਤਾਂ ਬਾਅਦ ਵਿੱਚ ਫਸਲ ਪੱਕਣ ਤੋਂ ਬਾਦ ਝੋਨੇ ਵਿੱਚ ਨਮੀ ਦੇ ਚੱਲਦਿਆਂ ਮੰਡੀਆਂ ਵਿੱਚ ਮੁਸ਼ਕਿਲ ਆਵੇਗੀ। ਉਨ੍ਹਾਂ ਕਿਹਾ ਕਿ ਇਸ ਬਾਰ ਦੁਬਾਰਾ ਲਾਕਡਾਉਨ ਦੇ ਚਲਦੇ ਮਜਦੂਰਾਂ ਦੀ ਕਮੀ ਦੇ ਕਾਰਨ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਵਿੱਚ ਮੁਸ਼ਕਿਲ ਆਵੇਗੀ। ਇਸ ਲਈ ਸਰਕਾਰ ਕਿਸਾਨਾਂ ਨੂੰ 1 ਜੂਨ ਤੋਂ ਝੋਨੇ ਦੀ ਬਿਜਾਈ ਕਰਨ ਦੀ ਇਜਾਜਤ ਦੇਵੇ, ਨਹੀਂ ਤਾਂ ਕਿਸਾਨ ਯੂਨੀਅਨ ਕਿਸਾਨਾਂ ਦੇ ਨਾਲ ਖੜੇ ਹੋ ਕੇ ਝੋਨੇ ਦੀ ਬਿਜਾਈ 1 ਜੂਨ ਤੋਂ ਕਰਵਾਏਗੀ।

The post ਸਰਕਾਰ ਵੱਲੋਂ ਝੋਨੇ ਦੀ ਬਿਜਾਈ ਲਈ 10 ਜੂਨ ਦੀ ਤਾਰੀਖ ਤੈਅ appeared first on Daily Post Punjabi.

ਲੁਧਿਆਣਾ ਦੀਆਂ ਮੰਡੀਆਂ ‘ਚ ਪਹੁੰਚੀ ਝੋਨੇ ਦੀ ਫਸਲ, ਹੁਣ ਤੱਕ 1550 ਕੁਇੰਟਲ ਤੱਕ ਹੋ ਚੁੱਕੀ ਖਰੀਦ
Paddy crop arrives Ludhiana mandi: ਲੁਧਿਆਣਾ (ਤਰਸੇਮ ਭਾਰਦਵਾਜ)- ਮਾਰਕੀਟ ਕਮੇਟੀ ਲੁਧਿਆਣਾ ਦੇ ਅਧੀਨ ਪੈਂਦੀਆਂ ਦਾਣਾ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ। ਮੰਡੀਆਂ ‘ਚ ਕੁੱਲ 2800 ਕੁਇੰਟਲ ਝੋਨੇ ਦੀ ਆਮਦ ਹੋਈ ਹੈ, ਜਿਸ ‘ਚੋਂ ਅੱਜ 1550 ਕੁਇੰਟਲ ਝੋਨੇ ਦੀ ਫ਼ਸਲ ਦੀ ਖ਼ਰੀਦ ਕੀਤੀ ਗਈ ਹੈ।

Paddy crop arrives Ludhiana mandi

ਮਾਰਕੀਟ ਕਮੇਟੀ ਲੁਧਿਆਣਾ ਦੀ ਸਲੇਮ ਟਾਬਰੀ ਦਾਣਾ ਮੰਡੀ ‘ਚ ਅੱਜ ਤੱਕ 2 ਹਜ਼ਾਰ ਕੁਇੰਟਲ, ਖਾਸੀ ਕਲਾਂ ਮੰਡੀ ‘ਚ 700 ਕੁਇੰਟਲ ਤੇ ਮੱਤੇਵਾੜਾ ਮੰਡੀ ‘ਚ 100 ਕੁਇੰਟਲ ਕਣਕ ਦੀ ਆਮਦ ਹੋਈ ਹੈ, ਜਿਸ ‘ਚੋਂ ਅੱਜ ਪਨਗ੍ਰੇਨ ਨੇ 800 ਕੁਇੰਟਨ ਤੇ ਪਨਸਪ ਨੇ 750 ਕੁਇੰਟਨ ਝੋਨੇ ਦੀ ਖ਼ਰੀਦ ਕੀਤੀ ਹੈ। ਸਲੇਮ ਟਾਬਰੀ ਦਾਣਾ ਮੰਡੀ ‘ਚ 750 ਕੁਇੰਟਲ, ਖਾਂਸੀ ਕਲਾਂ ‘ਚ 400 ਕੁਇੰਟਲ ਤੇ ਮੱਤੇਵਾੜਾਂ ‘ਚ 100 ਕੁਇੰਟਲ ਝੋਨੇ ਦੀ ਖ਼ਰੀਦ ਹਾਲੇ ਬਾਕੀ ਹੈ। ਇਸੇ ਤਰ੍ਹਾਂ ਸਲੇਮ ਟਾਬਰੀ ਦਾਣਾ ਮੰਡੀ ‘ਚ 1250 ਕੁਇੰਟਲ ਤੇ ਖਾਂਸੀ ਕਲਾਂ ਮੰਡੀ ‘ਚ 300 ਕੁਇੰਟਨ ਝੋਨੇ ਦੀ ਚੁਕਾਈ ਬਾਕੀ ਹੈ। ਮਾਰਕੀਟ ਕਮੇਟੀ ਦੀ ਦਾਣਾ ਮੰਡੀ ਗਿੱਲ ਰੋਡ, ਲਲਤੋਂ ਕਲਾਂ, ਇਯਾਲੀ ਖੁਰਦ, ਬੱਗਾ ਖੁਰਦ, ਧਾਂਦਰਾ ਵਿਖੇ ਅੱਜ ਤੱਕ ਇਕ ਵੀ ਦਾਣਾ ਝੋਨੇ ਦਾ ਨਹੀਂ ਆਇਆ।

Paddy crop arrives Ludhiana mandi

ਮਾਰਕੀਟ ਕਮੇਟੀ ਲੁਧਿਆਣਾ ਦੇ ਸਕੱਤਰ ਵਿਨੋਦ ਸ਼ਰਮਾ ਨੇ ਕਿਹਾ ਕਿ ਝੋਨੇ ਦੀ ਸਰਕਾਰੀ ਖ਼ਰੀਦ ਦੀ ਅੱਜ ਸ਼ੁਰੂਆਤ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ‘ਚ ਝੋਨੇ ਦੀ ਸੁਚੱਜੇ ਖ਼ਰੀਦ ਕਰਨ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਅਤੇ ਮੰਡੀਆਂ ‘ਚ ਕੋਰੋਨਾ ਮਹਾਮਾਰੀ ਕਰਕੇ ਸਮਾਜਿਕ ਦੂਰੀ, ਮਾਸਕ ਪਾਉਣ, ਵਾਰ-ਵਾਰ ਹੱਥ ਧੋਣ ਸਮੇਂ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ‘ਚ ਮਾਰਕੀਟ ਕਮੇਟੀ ਤੇ ਵੱਖ-ਵੱਖ ਖ਼ਰੀਦ ਏਜੰਸੀਆਂ ਦਾ ਸਟਾਫ਼ ਮੌਜੂਦਾ ਹੈ, ਜੇਕਰ ਕਿਸੇ ਨੂੰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਹ ਉਸ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮੰਡੀਆਂ ‘ਚ ਕਿਸੇ ਕਿਸਾਨ ਜਾਂ ਹੋਰ ਵਿਅਕਤੀ ਦੀ ਸਮੱਸਿਆ ਦਾ ਹੱਲ ਨਹੀਂ ਹੁੰਦਾ ਤਾਂ ਉਹ ਉਨ੍ਹਾਂ ਦੇ ਨਾਲ ਸੰਪਰਕ ਕਰ ਸਕਦਾ ਹੈ।

The post ਲੁਧਿਆਣਾ ਦੀਆਂ ਮੰਡੀਆਂ ‘ਚ ਪਹੁੰਚੀ ਝੋਨੇ ਦੀ ਫਸਲ, ਹੁਣ ਤੱਕ 1550 ਕੁਇੰਟਲ ਤੱਕ ਹੋ ਚੁੱਕੀ ਖਰੀਦ appeared first on Daily Post Punjabi.