paddy news Archives - Daily Post Punjabi

ਸਰਹੱਦੀ ਖੇਤਰ ‘ਚ ਔਰਤਾਂ ਨੇ ਝੋਨਾ ਲਾਉਣ ਦੀ ਸਾਂਭੀ ਕਮਾਨ
women planting paddy: ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਦਿੱਲੀ ਵਿਖੇ ਸੰਘਰਸ਼ ਕਰ ਰਹੇ ਹਨ ਉਸੇ ਦੇ ਚੱਲਦੇ ਅਜਨਾਲ਼ਾ ਦੇ ਸਰਹੱਦੀ ਖੇਤਰ ਦੇ ਪਿੰਡ ਥੋਬਾ ਅੰਦਰ ਔਰਤਾਂ ਨੇ ਝੋਨਾ ਲਾਉਣ ਦੀ ਕਮਾਨ ਸੰਭਾਲੀ ਹੈ। ਜਿੱਥੇ ਕਿਸਾਨ ਦਿੱਲੀ ਦੀਆਂ ਬਰੂਹਾਂ ਤੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਬੈਠੇ ਹਨ ਉੱਥੇ ਹੀ ਔਰਤਾਂ ਨੇ ਝੋਨੇ ਦੀ ਕਮਾਨ ਸੰਭਾਲਦੇ ਹੋਏ ਝੋਨਾ ਲਾਉਣਾ ਸ਼ੁਰੂ ਕਰ ਦਿੱਤਾ ਹੈ। ਔਰਤਾਂ ਨੇ ਪ੍ਰਮਾਤਮਾ ਦਾ ਨਾਮ ਲੈ ਕੇ ਝੋਨਾ ਲਗਾਉਣਾ ਸ਼ੁਰੂ ਕੀਤਾ ਅਤੇ ਉਥੇ ਹੀ ਅਰਦਾਸ ਕੀਤੀ ਕਿ ਕੇਂਦਰ ਸਰਕਾਰ ਜਲਦ ਤੋਂ ਜਲਦ ਖੇਤੀ ਕਾਨੂੰਨ ਰੱਦ ਕਰੇ ਅਤੇ ਕਿਸਾਨ ਹਮੇਸ਼ਾ ਤੰਦਰੁਸਤ ਰਹਿਣ।

women planting paddy

ਕਿਸਾਨ ਔਰਤਾਂ ਦਾ ਕਹਿਣਾ ਹੈ ਕਿ ਜਦੋ ਤੱਕ ਖੇਤੀ ਕਾਨੂੰਨ ਰੱਧ ਨਹੀਂ ਹੁੰਦੇ ਉਦੋਂ ਤੱਕ ਅਸੀਂ ਕਿਸਾਨਾਂ ਦੇ ਪਿੱਛੋਂ ਸਾਰਾ ਕੰਮ ਸੰਭਾਲਗੇ ਅਤੇ ਹਰ ਕੰਮ ਕਰਦੇ ਰਹਾਂਗੇ ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅੜੀ ਹੋਈ ਹੈ ਅਤੇ ਉਥੇ ਹੀ ਕਿਸਾਨ ਵੀ ਖੇਤੀ ਨੂੰ ਰੱਦ ਕਰਵਾ ਕੇ ਹੀ ਵਾਪਸ ਹੋਣਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਵੀ ਲੋੜ ਪਵੇਗੀ ਉਦੋਂ ਤਕ ਕਿਸਾਨ ਦਿੱਲੀ ਤੇ ਬੈਠੇ ਰਹਿਣਗੇ।

The post ਸਰਹੱਦੀ ਖੇਤਰ ‘ਚ ਔਰਤਾਂ ਨੇ ਝੋਨਾ ਲਾਉਣ ਦੀ ਸਾਂਭੀ ਕਮਾਨ appeared first on Daily Post Punjabi.

ਪੰਜਾਬ ਵਿਚ ਝੋਨੇ ਦੀ ਲੁਆਈ ਦਾ ਸੀਜ਼ਨ ਭਲਕੇ ਤੋਂ ਹੋਵੇਗਾ ਸ਼ੁਰੂ, ਸੂਬਾ ਸਰਕਾਰ ਨੇ ਪੁਖਤਾ ਕੀਤੇ ਇੰਤਜਾਮ
ਚੰਡੀਗੜ੍ਹ : ਪੰਜਾਬ ਵਿਚ ਭਲਕੇ 10 ਜੂਨ ਤੋਂ ਝੋਨੇ ਦੀ ਲਵਾਈ ਦਾ ਸੀਜ਼ਨ ਸ਼ੁਰੂ ਹੋ ਰਿਹਾ ਹੈ। ਸੂਬਾ ਸਰਕਾਰ ਵੱਲੋਂ ਖੇਤੀ ਟਿਊਬਵੈਲਾਂ ਲਈ ਨਿਰਵਿਘਨ ਅੱਠ ਘੰਟੇ ਬਿਜਲੀ ਸਪਲਾਈ ਅਤੇ ਝੋਨੇ ਦੀ ਸਫਲਤਾਪੂਰਵਕ ਲੁਆਈ ਲਈ ਲੋੜੀਂਦੇ ਪਾਣੀ ਦੀ ਸਪਲਾਈ ਲਈ ਲੋੜੀਂਦੇ ਇੰਤਜ਼ਾਮ ਕੀਤੇ ਜਾ ਚੁੱਕੇ ਹਨ।

ਇਹ ਜਾਣਕਾਰੀ ਦਿੰਦੇ ਹੋਏ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਸੁਖਦੇਵ ਸਿੰਘ ਬਰਾੜ ਨੇ ਦੱਸਿਆ ਕਿ ਪੰਜਾਬ ਵਿਚ ਇਸ ਸਾਲ ਕੁੱਲ 30.20 ਲੱਖ ਹੈਕਟੇਅਰ ਰਕਬਾ ਝੋਨੇ ਹੇਠ ਆਵੇਗਾ ਜਿਸ ਵਿੱਚੋਂ 5.35 ਲੱਖ ਹੈਕਟੇਅਰ ਰਕਬਾ ਬਾਸਮਤੀ ਹੇਠ ਜਦਕਿ ਬਾਕੀ ਰਕਬਾ ਗੈਰ-ਬਾਸਮਤੀ ਝੋਨੇ ਹੇਠ ਹੋਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਾਲ ਕੁੱਲ ਰਕਬੇ ਵਿਚ 10 ਲੱਖ ਹੈਕਟੇਅਰ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣ ਦਾ ਟੀਚਾ ਮਿੱਥਿਆ ਗਿਆ ਹੈ ਜਿਸ ਦੀ ਬਿਜਾਈ ਪਹਿਲਾਂ ਹੀ ਚੱਲ ਰਹੀ ਹੈ ਜਿਸ ਲਈ ਲੋੜੀਂਦੀ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਝੋਨੇ ਦੀ ਲਵਾਈ ਤੋਂ ਬਾਅਦ ਕਿਸਾਨਾਂ ਨੂੰ ਖਾਦਾਂ ਅਤੇ ਕੀਟਨਾਸ਼ਕਾਂ ਦੀ ਲੋੜ ਪੈਂਦੀ ਹੈ ਜਿਸ ਲਈ ਖੇਤੀਬਾੜੀ ਵਿਭਾਗ ਨੇ ਇਸ ਦੇ ਪੁਖਤਾ ਇੰਤਜਾਮ ਕੀਤੇ ਹੋਏ ਹਨ। ਡਾਇਰੈਕਟਰ ਨੇ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਸਬੰਧਤ ਲੋਕਾਂ ਨੂੰ ਕੋਵਿਡ ਦੀ ਮਹਾਮਾਰੀ ਦੇ ਸਮੇਂ ਵਿਚ ਸਿਹਤ ਸੁਰੱਖਿਆ ਨਾਲ ਜੁੜੇ ਸਾਰੇ ਅਹਿਤਿਆਤ ਵਰਤਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ : DGP ਦਿਨਕਰ ਗੁਪਤਾ ਨੇ Live ਹੋ ਕੇ ਦੱਸਿਆ ਕਿ ਕਿਵੇਂ ਮਾਰਿਆ ਗਿਆ ਗੈਂਗਸਟਰ ਜੈਪਾਲ ਭੁੱਲਰ, ਕੀਤੇ ਕਈ ਖੁਲਾਸੇ

The post ਪੰਜਾਬ ਵਿਚ ਝੋਨੇ ਦੀ ਲੁਆਈ ਦਾ ਸੀਜ਼ਨ ਭਲਕੇ ਤੋਂ ਹੋਵੇਗਾ ਸ਼ੁਰੂ, ਸੂਬਾ ਸਰਕਾਰ ਨੇ ਪੁਖਤਾ ਕੀਤੇ ਇੰਤਜਾਮ appeared first on Daily Post Punjabi.