Paddy Procurement Archives - Daily Post Punjabi

ਪੰਜਾਬ ‘ਚ ਝੋਨੇ ਦੀ ਸੁਚਾਰੂ ਖਰੀਦ ਅੱਜ ਤੋਂ, ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਕੀਤੇ ਗਏ ਨੋਟੀਫਾਈ
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਕਲਿਆਣ ਮੰਤਰੀ ਸ. ਗੁਰਮੀਤ ਸਿੰਘ ਗੁਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਝੋਨੇ ਦੀ ਫਸਲ ਦੇ ਇਕ-ਇਕ ਦਾਣੇ ਦੀ ਖਰੀਦ ਲਈ ਵਚਨਬੱਧਤਾ ਅਧੀਨ ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਨੋਟੀਫਾਈ ਕੀਤੇ ਗਏ ਹਨ ਜਿਸ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਰਹੇ ਖਰੀਦ ਸੀਜਨ ਦੌਰਾਨ ਖਰੀਦ ਕੰਮਾਂ ਨੂੰ ਸੁਚਾਰੂ ਢੰਗ ਨਾਲ ਪੂਰਾ ਕੀਤਾ ਜਾ ਸਕੇ।

ਸ. ਖੁੱਡੀਆਂ ਜਿਨ੍ਹਾਂ ਨਾਲ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਤੇ ਮੁੱਖ ਸਕੱਤਰ ਸ਼੍ਰੀ ਕੇ. ਏ. ਪੀ ਸਿਨ੍ਹਾ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਝੋਨੇ ਦੀ ਨਿਰਵਿਘਨ ਖਰੀਦ ਨੂੰ ਨਿਸ਼ਚਿਤ ਬਣਾਉਣ ਲਈ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ 20 ਸਤੰਬਰ 2023 ਨੂੰ ਉਪਭੋਗਤਾ ਮੁੱਲ ਸੂਚਕ ਅੰਕ ਮੁਤਾਬਕ ਅਨਾਜ ਮੰਡੀਆਂ ਵਿਚ ਕੰਮ ਕਰਨ ਵਾਲੇ ਮਜ਼ਦੂਰਾਂ ਲਈ ਲੇਬਰ ਦਰਾਂ ਵਿਚ ਸੋਧ ਕਰਕੇ 1.04 ਫੀਸਦੀ ਦਾ ਵਾਧਾ ਕੀਤਾ ਜਾ ਚੁੱਕਾ ਹੈ।

ਖੇਤੀਬਾੜੀ ਮੰਤਰੀ ਖੁੱਡੀਆਂ ਨੇ ਕਿਹਾ ਕਿ ਖਰੀਦ ਕੇਂਦਰਾਂ ਨੂੰ ਨੋਟੀਫਾਈ ਕਰਨ ਦੇ ਇਲਾਵਾ ਕਿਸਾਨਾਂ ਤੇ ਮਜ਼ਦੂਰਾਂ ਦੀ ਸਹੂਲਤ ਲਈ ਅਨਾਜ ਮੰਡੀਆਂ ਵਿਚ ਪੂਰੇ ਪ੍ਰਬੰਧ ਕੀਤੇ ਹਨ।ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਖਰੀਦ ਪ੍ਰਕੀਰਿਆ ਵਿਚ ਕੋਈ ਮੁਸ਼ਕਲ ਨਹੀਂ ਆਉਣ ਦੇਵੇਗੀ।

ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਰ੍ਹਾਂ ਤੋਂ ਪਕੀ ਹੋਈ ਫਸਲ ਹੀ ਮੰਡੀਆਂ ਵਿਚ ਲੈ ਕੇ ਆਉਣ ਜਿਸ ਨਾਲ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਵਿਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਬੈਠਕ ਵਿਚ ਪੰਜਾਬ ਮੰਡੀ ਬੋਰਡ ਦੀ ਸਕੱਤਰ ਅੰਮ੍ਰਿਤ ਕੌਰ ਗਿੱਲਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਪੰਜਾਬ ‘ਚ ਝੋਨੇ ਦੀ ਸੁਚਾਰੂ ਖਰੀਦ ਅੱਜ ਤੋਂ, ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਕੀਤੇ ਗਏ ਨੋਟੀਫਾਈ appeared first on Daily Post Punjabi.

ਕਿਸਾਨ ਨੇ ਆਪਣੇ ਖੇਤਾਂ ‘ਚ ਲਗਾਈ ਝੋਨੇ ਦੀ ਫ਼ਸਲ ‘ਤੇ ਫੇਰਿਆ ਟ੍ਰੈਕਟਰ
ਨਵਾਂਸ਼ਹਿਰ: ਪੰਜਾਬ ਵਿੱਚ ਕਿਸਾਨਾਂ ਵਲੋਂ ਝੋਨੇ ਦੀ ਲਗਵਾਈ ਜੋਰਾਂ ਉੱਤੇ ਹੈ । ਪਰ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਬਿਜਲੀ 8 ਘੰਟਿਆਂ ਦੀ ਥਾਂ ਸਿਰਫ 2 ਘੰਟੇ ਜਾ ਢਾਈ ਘੰਟੇ ਹੀ ਬਿਜਲੀ ਦਿੱਤੀ ਜਾਂਦੀ ਹੈ। ਝੋਨੇ ਦੀ ਫ਼ਸਲ ਲਈ ਪਾਣੀ ਪੂਰਾ ਨਾ ਹੋਣ ਕਰਕੇ ਜਿਲ੍ਹਾ ਨਵਾਂਸ਼ਹਿਰ ਦੇ ਪਿੰਡ ਮੰਢੇਰਾਂ ਦੇ ਇੱਕ ਕਿਸਾਨ ਨੇ ਝੋਨੇ ਦੀ ਲਗਾਈ ਫਸਲ ਲਈ ਪੂਰੀ ਬਿਜਲੀ ਨਾ ਮਿਲਣ ਕਰਕੇ ਆਪਣੇ ਖੇਤਾਂ ਵਿਚ ਲਗਾਏ ਝੋਨੇ ਦੀ ਫਸਲ ਨੂੰ ਆਪਣੇਂ ਨਾਲ ਵਾਹ ਕੇ ਨਸ਼ਟ ਕਰ ਦਿੱਤਾ ਹੈ।

ਜਿਸਦੀ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ। ਉਕਤ ਕਿਸਾਨ ਨੇ ਦੱਸਿਆ ਕਿ ਜਦੋਂ ਦੀ ਉਸਨੇ ਆਪਣੇ ਖੇਤਾਂ ਵਿੱਚ ਝੋਨੇ ਦੀ ਫਸਲ ਬੀਜੀ ਹੈ ਉਦੋਂ ਤੋਂ ਸਰਕਾਰ ਵਲੋਂ ਨਿਰੰਤਰ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ ਕਿਸਾਨਾਂ ਨੂੰ ਬਿਜਲੀ ਸਿਰਫ 2 ਜਾਂ ਢਾਈ ਘੰਟੇ ਸਾਰੇ ਦਿਨ ਦਿੱਤੀ ਜਾਂਦੀ ਹੈ ਇਸ ਕਰਕੇ ਉਸਨੇ ਲਗਾਈ ਝੋਨੇ ਦੀ ਫਸਲ ਖੁੱਦ ਆਪਣੇ ਟਰੈਕਟਰ ਨਾਲ ਵਾਹ ਦਿੱਤੀ ਹੈ। ਕਿਸਾਨ ਨੇ ਦੱਸਿਆ ਕਿ ਉਸਦਾ ਕਰੀਬ 25 ਤੋਂ 30 ਹਜਾਰ ਦਾ ਨੁਕਸਾਨ ਹੋ ਗਿਆ।

The post ਕਿਸਾਨ ਨੇ ਆਪਣੇ ਖੇਤਾਂ ‘ਚ ਲਗਾਈ ਝੋਨੇ ਦੀ ਫ਼ਸਲ ‘ਤੇ ਫੇਰਿਆ ਟ੍ਰੈਕਟਰ appeared first on Daily Post Punjabi.

ਸਰਹੱਦੀ ਖੇਤਰ ‘ਚ ਔਰਤਾਂ ਨੇ ਝੋਨਾ ਲਾਉਣ ਦੀ ਸਾਂਭੀ ਕਮਾਨ
women planting paddy: ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਦਿੱਲੀ ਵਿਖੇ ਸੰਘਰਸ਼ ਕਰ ਰਹੇ ਹਨ ਉਸੇ ਦੇ ਚੱਲਦੇ ਅਜਨਾਲ਼ਾ ਦੇ ਸਰਹੱਦੀ ਖੇਤਰ ਦੇ ਪਿੰਡ ਥੋਬਾ ਅੰਦਰ ਔਰਤਾਂ ਨੇ ਝੋਨਾ ਲਾਉਣ ਦੀ ਕਮਾਨ ਸੰਭਾਲੀ ਹੈ। ਜਿੱਥੇ ਕਿਸਾਨ ਦਿੱਲੀ ਦੀਆਂ ਬਰੂਹਾਂ ਤੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਬੈਠੇ ਹਨ ਉੱਥੇ ਹੀ ਔਰਤਾਂ ਨੇ ਝੋਨੇ ਦੀ ਕਮਾਨ ਸੰਭਾਲਦੇ ਹੋਏ ਝੋਨਾ ਲਾਉਣਾ ਸ਼ੁਰੂ ਕਰ ਦਿੱਤਾ ਹੈ। ਔਰਤਾਂ ਨੇ ਪ੍ਰਮਾਤਮਾ ਦਾ ਨਾਮ ਲੈ ਕੇ ਝੋਨਾ ਲਗਾਉਣਾ ਸ਼ੁਰੂ ਕੀਤਾ ਅਤੇ ਉਥੇ ਹੀ ਅਰਦਾਸ ਕੀਤੀ ਕਿ ਕੇਂਦਰ ਸਰਕਾਰ ਜਲਦ ਤੋਂ ਜਲਦ ਖੇਤੀ ਕਾਨੂੰਨ ਰੱਦ ਕਰੇ ਅਤੇ ਕਿਸਾਨ ਹਮੇਸ਼ਾ ਤੰਦਰੁਸਤ ਰਹਿਣ।

women planting paddy

ਕਿਸਾਨ ਔਰਤਾਂ ਦਾ ਕਹਿਣਾ ਹੈ ਕਿ ਜਦੋ ਤੱਕ ਖੇਤੀ ਕਾਨੂੰਨ ਰੱਧ ਨਹੀਂ ਹੁੰਦੇ ਉਦੋਂ ਤੱਕ ਅਸੀਂ ਕਿਸਾਨਾਂ ਦੇ ਪਿੱਛੋਂ ਸਾਰਾ ਕੰਮ ਸੰਭਾਲਗੇ ਅਤੇ ਹਰ ਕੰਮ ਕਰਦੇ ਰਹਾਂਗੇ ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅੜੀ ਹੋਈ ਹੈ ਅਤੇ ਉਥੇ ਹੀ ਕਿਸਾਨ ਵੀ ਖੇਤੀ ਨੂੰ ਰੱਦ ਕਰਵਾ ਕੇ ਹੀ ਵਾਪਸ ਹੋਣਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਵੀ ਲੋੜ ਪਵੇਗੀ ਉਦੋਂ ਤਕ ਕਿਸਾਨ ਦਿੱਲੀ ਤੇ ਬੈਠੇ ਰਹਿਣਗੇ।

The post ਸਰਹੱਦੀ ਖੇਤਰ ‘ਚ ਔਰਤਾਂ ਨੇ ਝੋਨਾ ਲਾਉਣ ਦੀ ਸਾਂਭੀ ਕਮਾਨ appeared first on Daily Post Punjabi.

ਸਰਕਾਰ ਵੱਲੋਂ ਝੋਨੇ ਦੀ ਬਿਜਾਈ ਲਈ 10 ਜੂਨ ਦੀ ਤਾਰੀਖ ਤੈਅ
June 10 for paddy sowing: ਪੰਜਾਬ ਸਰਕਾਰ ਵੱਲੋਂ ਝੋਨੇ ਦੀ ਬਿਜਾਈ ਲਈ 10 ਜੂਨ ਦੀ ਤਾਰੀਖ ਤੈਅ ਕੀਤੀ ਗਈ ਹੈ, ਪ੍ਰੰਤੂ ਮਾਨਸਾ ਦੇ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਝੋਨੇ ਦੀ ਪਨੀਰੀ ਬੀਜ ਕੇ ਖੇਤਾਂ ਨੂੰ ਤਿਆਰ ਕੀਤਾ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਪਰਵਾਸੀ ਮਜਦੂਰਾਂ ਦੀ ਕਮੀ ਦੇ ਕਾਰਨ 10 ਜੂਨ ਤੋਂ ਇੱਕਠੇ ਝੋਨੇ ਦੀ ਬਿਜਾਈ ਕਰਨ ਸਮੇ ਕਿਸਾਨਾਂ ਨੂੰ ਮੁਸ਼ਕਿਲ ਪੇਸ਼ ਆਵੇਗੀ, ਇਸ ਲਈ ਕਿਸਾਨ ਸਰਕਾਰ ਤੋਂ ਝੋਨੇ ਦੀ ਬਿਜਾਈ ਇੱਕ ਜੂਨ ਤੋਂ ਸ਼ੁਰੂ ਕਰਨ ਦੀ ਮੰਗ ਕਰ ਰਹੇ ਹਨ। ਪੰਜਾਬ ਸਰਕਾਰ ਵੱਲੋਂ ਜ਼ਮੀਨੀ ਪਾਣੀ ਨੂੰ ਬਚਾਉਣ ਲਈ ਸੂਬੇ ਵਿੱਚ ਝੋਨੇ ਦੀ ਬਿਜਾਈ 10 ਜੂਨ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਮੁੱਖ ਖੇਤੀਬਾੜੀ ਅਫਸਰ ਡਾਕਟਰ ਮਨਜੀਤ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਝੋਨੇ ਦੀ ਬਿਜਾਈ ਲਈ 20 ਜੂਨ ਦੀ ਤਾਰੀਖ ਦੀ ਸਿਫਾਰਿਸ਼ ਕੀਤੀ ਗਈ ਸੀ, ਪ੍ਰੰਤੂ ਕਿਸਾਨਾਂ ਦੀ ਮੰਗ ਉੱਤੇ ਸਰਕਾਰ ਵੱਲੋਂ ਪਿਛਲੇ ਸਾਲ ਅਤੇ ਇਸ ਸਾਲ ਝੋਨੇ ਦੀ ਬਿਜਾਈ ਲਈ 10 ਜੂਨ ਤੈਅ ਕੀਤੀ ਹੈ। ਉਨ੍ਹਾਂ ਕਿਹਾ ਕਿ 10 ਜੂਨ ਤੋਂ ਪਹਿਲਾਂ ਝੋਨੇ ਦੀ ਬਿਜਾਈ ਕਰਨਾ ਪਾਣੀ ਦੇ ਡਿੱਗਦੇ ਪੱਧਰ ਲਈ ਨੁਕਸਾਨ ਦੇਹ ਹੈ ਅਤੇ ਕਿਸਾਨਾਂ ਨੂੰ 10 ਜੂਨ ਤੋਂ ਹੀ ਝੋਨੇ ਦੀ ਬਿਜਾਈ ਕਰਨੀ ਚਾਹੀਦੀ ਹੈ।

June 10 for paddy sowing

ਦੂਜੇ ਪਾਸੇ ਕਿਸਾਨ ਆਗੂਆਂ ਦਾ ਕਹਿਣਾ ਕਿ ਜੇਕਰ ਸਰਕਾਰ 1 ਜੂਨ ਤੋਂ ਝੋਨੇ ਦੀ ਬਿਜਾਈ ਲਈ ਨਾ ਮੰਨੀ ਤਾਂ ਕਿਸਾਨ ਯੂਨੀਅਨ ਵੱਲੋ ਕਿਸਾਨਾਂ ਨਾਲ ਖੜਕੇ 1 ਜੂਨ ਤੋਂ ਝੋਨੇ ਦੀ ਬਿਜਾਈ ਕਰਵਾਈ ਜਾਵੇਗੀ। ਪੰਜਾਬ ਸਰਕਾਰ ਵਲੋ ਝੋਨੇ ਦੀ ਬਿਜਾਈ 10 ਜੂਨ ਤੋਂ ਸ਼ੁਰੂ ਕਰਨ ਦਾ ਕਿਸਾਨ ਵਿਰੋਧ ਕਰ ਰਹੇ ਹਨ ਅਤੇ ਝੋਨੇ ਦੀ ਬਿਜਾਈ 1 ਜੂਨ ਤੋਂ ਸ਼ੁਰੂ ਕਰਨ ਦੀ ਮੰਗ ਕਰ ਰਹੇ ਹਨ। ਕਿਸਾਨ ਗੋਰਾ ਸਿੰਘ, ਹਰਦੇਵ ਸਿੰਘ ਅਤੇ ਰਾਮ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਉੱਤੇ ਆਪਨੇ ਹੀ ਖੇਤ ਵਿੱਚ ਫਸਲ ਦੀ ਬਿਜਾਈ ਉੱਤੇ ਪਾਬੰਦੀ ਲਗਾਉਣਾ ਗਲਤ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਜਦੋਂ ਕਿਸਾਨਾਂ ਨੂੰ ਆਪਣੀ ਮਰਜੀ ਅਨੁਸਾਰ ਝੋਨੇ ਦੀ ਬਿਜਾਈ ਕਰਨ ਦੀ ਛੋਟ ਹੁੰਦੀ ਸੀ ਤਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਫਸਲ ਵੇਚਣ ਵਿੱਚ ਮੁਸ਼ਕਿਲ ਨਹੀਂ ਆਉਂਦੀ ਸੀ। ਉਨ੍ਹਾਂ ਕਿਹਾ ਕਿ ਹੁਣ ਜਦੋਂ ਕਿਸਾਨਾਂ ਨੂੰ ਨਿਰਧਾਰਤ ਸਮੇਂ ਤੇ ਝੋਨੇ ਦੀ ਬਿਜਾਈ ਕਰਨੀ ਪਵੇਗੀ, ਤਾਂ ਬਾਅਦ ਵਿੱਚ ਫਸਲ ਪੱਕਣ ਤੋਂ ਬਾਦ ਝੋਨੇ ਵਿੱਚ ਨਮੀ ਦੇ ਚੱਲਦਿਆਂ ਮੰਡੀਆਂ ਵਿੱਚ ਮੁਸ਼ਕਿਲ ਆਵੇਗੀ। ਉਨ੍ਹਾਂ ਕਿਹਾ ਕਿ ਇਸ ਬਾਰ ਦੁਬਾਰਾ ਲਾਕਡਾਉਨ ਦੇ ਚਲਦੇ ਮਜਦੂਰਾਂ ਦੀ ਕਮੀ ਦੇ ਕਾਰਨ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਵਿੱਚ ਮੁਸ਼ਕਿਲ ਆਵੇਗੀ। ਇਸ ਲਈ ਸਰਕਾਰ ਕਿਸਾਨਾਂ ਨੂੰ 1 ਜੂਨ ਤੋਂ ਝੋਨੇ ਦੀ ਬਿਜਾਈ ਕਰਨ ਦੀ ਇਜਾਜਤ ਦੇਵੇ, ਨਹੀਂ ਤਾਂ ਕਿਸਾਨ ਯੂਨੀਅਨ ਕਿਸਾਨਾਂ ਦੇ ਨਾਲ ਖੜੇ ਹੋ ਕੇ ਝੋਨੇ ਦੀ ਬਿਜਾਈ 1 ਜੂਨ ਤੋਂ ਕਰਵਾਏਗੀ।

The post ਸਰਕਾਰ ਵੱਲੋਂ ਝੋਨੇ ਦੀ ਬਿਜਾਈ ਲਈ 10 ਜੂਨ ਦੀ ਤਾਰੀਖ ਤੈਅ appeared first on Daily Post Punjabi.

ਝੋਨੇ ਦੀ ਖਰੀਦ ’ਤੇ ਨਹੀਂ ਦਿਸਿਆ ਕਿਸਾਨ ਅੰਦੋਲਨ ਦਾ ਅਸਰ- ਪਿਛਲੇ ਸਾਲ ਤੋਂ ਰਹੀ ਬਿਹਤਰ
Impact of farmers movement : ਚੰਡੀਗੜ੍ਹ ਵਿੱਚ ਝੋਨੇ ਦੀ ਖਰੀਦ ’ਤੇ ਕਿਸਾਨ ਅੰਦੋਲਨ ਦਾ ਕੋਈ ਅਸਰ ਨਹੀਂ ਹੋਇਆ। ਇਸ ਵਾਰ ਝੋਨੇ ਦੀ ਖਰੀਦ ਪਿਛਲੇ ਸਾਲ ਨਾਲੋਂ ਵੱਧ ਰਹੀ ਹੈ। ਮੰਡੀ ਕਮੇਟੀ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਵਾਰ ਝੋਨੇ ਦੀ ਗੁਣਵੱਤਾ ਵੀ ਪਿਛਲੇ ਸਾਲ ਨਾਲੋਂ ਵਧੀਆ ਰਹੀ ਹੈ। ਇਸ ਸਾਲ 28640.28 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਪਿਛਲੇ ਸਾਲ 20512.5 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਸੀ।  ਅਧਿਕਾਰੀਆਂ ਨੇ ਦੱਸਿਆ ਕਿ ਇਸ ਸਾਲ ਨਵੰਬਰ ਦੇ ਅੰਤ ਤੱਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜਦੋਂਕਿ ਪਿਛਲੇ ਸਾਲ ਲੋਕ ਅੱਧ ਨਵੰਬਰ ਤੱਕ ਝੋਨਾ ਵੇਚਦੇ ਸਨ। ਇਸ ਵਾਰ ਲੋਕਾਂ ਨੇ ਝੋਨਾ ਕਮੇਟੀ ਨੂੰ ਵੇਚਣ ਵਿਚ ਲੋਕਾਂ ਨੇ ਵਧੇਰੇ ਰੁਚੀ ਦਿਖਾਈ ਹੈ।

Impact of farmers movement

ਮਾਰਕੀਟ ਕਮੇਟੀ ਦੇ ਸਕੱਤਰ ਜਰਨੈਲ ਸਿੰਘ ਮਾਵੀ ਨੇ ਦੱਸਿਆ ਕਿ ਇਸ ਸਾਲ ਕਿਸਾਨ ਅੰਦੋਲਨ ਕਾਰਨ ਝੋਨੇ ਦੀ ਖਰੀਦ ਘੱਟ ਹੋਣ ਦੀ ਉਮੀਦ ਸੀ। ਸ਼ੁਰੂ ਵਿੱਚ ਝੋਨੇ ਵਿੱਚ ਨਮੀ ਹੋਣ ਕਾਰਨ ਖਰੀਦ ਹੌਲੀ ਰਹੀ। ਉਸ ਤੋਂ ਬਾਅਦ ਆਇਆ ਝੋਨਾ ਵਧੀਆ ਕੁਆਲਿਟੀ ਦਾ ਸੀ। ਇਸ ਸਾਲ ਐਫਸੀਆਈ ਨੇ 28349.36 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ ਜਦੋਂ ਕਿ ਨਿੱਜੀ ਖਰੀਦਦਾਰਾਂ ਨੇ 290.92 ਮੀਟ੍ਰਿਕ ਟਨ ਝੋਨਾ ਖਰੀਦਿਆ ਹੈ। ਸੈਕਟਰੀ ਨੇ ਕਿਹਾ ਕਿ ਬਾਹਰੋਂ ਆਉਣ ਵਾਲੇ ਖਰੀਦਦਾਰ ਵੀ ਝੋਨੇ ਦੀ ਬਹੁਤ ਖਰੀਦ ਕਰਦੇ ਹਨ ਪਰ ਇਸ ਵਾਰ ਕਿਸਾਨਾਂ ਨੇ ਮੰਡੀ ਵਿੱਚ ਵਧੇਰੇ ਭਰੋਸਾ ਜਤਾਇਆ ਹੈ। ਜ਼ਿਆਦਾਤਰ ਝੋਨਾ ਮੰਡੀ ਨੂੰ ਵੀ ਵੇਚਿਆ ਗਿਆ ਹੈ। ਚੰਡੀਗੜ੍ਹ ਸੈਕਟਰ -39 ਮੰਡੀ ਵਿਖੇ 26 ਸਤੰਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਕੀਤੀ ਗਈ ਸੀ, ਤਾਂ ਜੋ ਮੰਡੀਆਂ ਵਿੱਚ ਇੱਕ ਹੀ ਦਿਨ ਵਿੱਚ ਕਿਸਾਨ ਆਪਣੀਆਂ ਫਸਲਾਂ ਵੇਚ ਸਕਣ। ਅਧਿਕਾਰੀਆਂ ਨੇ ਦੱਸਿਆ ਕਿ ਲਗਭਗ 10 ਅਕਤੂਬਰ ਤੋਂ ਬਾਅਦ ਖਰੀਦ ਵਿੱਚ ਤੇਜ਼ੀ ਆਈ। ਹੌਲੀ-ਹੌਲੀ ਵੱਡੀ ਗਿਣਤੀ ਵਿੱਚ ਕਿਸਾਨ ਮੰਡੀ ਵਿੱਚ ਪਹੁੰਚਣੇ ਸ਼ੁਰੂ ਹੋ ਗਏ। ਇਸ ਸਮੇਂ ਦੌਰਾਨ ਕਮੇਟੀ ਨੇ ਪ੍ਰਬੰਧਾਂ ਵਿਚ ਸੁਧਾਰ ਲਿਆਉਣ ਦਾ ਦਾਅਵਾ ਵੀ ਕੀਤਾ।

Impact of farmers movement

ਜਿਵੇਂ ਹੀ ਕਿਸਾਨ ਆਪਣੀਆਂ ਫਸਲਾਂ ਨੂੰ ਲੈ ਕੇ ਮੰਡੀ ਵਿਚ ਪਹੁੰਚੇ ਤਾਂ ਉਥੋਂ ਜਾਣਕਾਰੀ ਮਿਲੀ ਕਿ 17 ਪ੍ਰਤੀਸ਼ਤ ਵਧੇਰੇ ਨਮੀ ਵਾਲੀਆਂ ਫਸਲਾਂ ਨਹੀਂ ਖ਼ਰੀਦੀਆਂ ਜਾਣਗੀਆਂ। ਕਿਸਾਨ ਫ਼ਸਲ ਨਾਲ ਵਾਪਸ ਨਹੀਂ ਜਾਣਾ ਚਾਹੁੰਦੇ ਸਨ, ਇਸ ਲਈ ਨਮੀ ਨੂੰ ਦੂਰ ਕਰਨ ਲਈ ਫਸਲ ਮੰਡੀ ਵਿਚ ਹੀ ਸੁਕਾਉਣ ਲੱਗੇ, ਪਰ ਸਵੇਰ ਦੀ ਤ੍ਰੇਲ ਨਾਲ ਫਸਲ ਹੋਰ ਗਿੱਲੀ ਹੋ ਗਈ। ਫਿਰ ਇਕ ਦਿਨ ਵਿਚ ਫਸਲ ਸੁਕਾ ਕੇ ਕਿਸਾਨਾਂ ਤੋਂ ਫਸਲ ਖਰੀਦਣ ਦੀ ਯੋਜਨਾ ਬਣਾਈ ਗਈ। ਮੰਡੀ ਦੇ ਸਕੱਤਰ ਨੇ ਦੱਸਿਆ ਕਿ ਮਟਰਾਂ ਦੀ ਖਰੀਦ ਹਰ ਸਾਲ ਘੱਟ ਰਹੀ ਹੈ। ਦਿੱਲੀ ਅਤੇ ਹੋਰ ਸ਼ਹਿਰਾਂ ਤੋਂ ਆਉਣ ਵਾਲੇ ਕਾਰੋਬਾਰੀ ਸਿੱਧੇ ਕਿਸਾਨਾਂ ਤੋਂ ਫਸਲਾਂ ਖਰੀਦ ਰਹੇ ਹਨ। ਅਜਿਹੀ ਸਥਿਤੀ ਵਿੱਚ ਸਿਰਫ ਥੋੜ੍ਹੀ ਫਸਲ ਹੀ ਮੰਡੀ ਵਿੱਚ ਪਹੁੰਚ ਪਾਉਂਦੀ ਹੈ। ਇਸ ਸਮੇਂ ਪੰਜਾਬ ਤੋਂ ਪੂਰੀ ਮਟਰ ਸਿੱਧੇ ਵਪਾਰੀ ਖਰੀਦ ਰਹੇ ਹਨ,ਇਸ ਦੇ ਮੁਕਾਬਲੇ ਕੀਨੰ ਦੀ ਆਮਦ ਮੰਡੀ ਵਿੱਚ ਠੀਕ ਹੈ।

The post ਝੋਨੇ ਦੀ ਖਰੀਦ ’ਤੇ ਨਹੀਂ ਦਿਸਿਆ ਕਿਸਾਨ ਅੰਦੋਲਨ ਦਾ ਅਸਰ- ਪਿਛਲੇ ਸਾਲ ਤੋਂ ਰਹੀ ਬਿਹਤਰ appeared first on Daily Post Punjabi.

ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਖਰੀਦ ਸੁਚਾਰੂ ਢੰਗ ਨਾਲ ਚੱਲ ਰਹੀ: ਕੈਬਨਿਟ ਮੰਤਰੀ ਆਸ਼ੂ
Paddy procurement Punjab mandi: ਲੁਧਿਆਣਾ (ਤਰਸੇਮ ਭਾਰਦਵਾਜ)-ਭਾਵੇਂ ਇਸ ਵਾਰ ਕੋਰੋਨਾ ਮਹਾਮਾਰੀ ਦਾ ਦੌਰ ਚੱਲ ਰਿਹਾ ਸੀ ਪਰ ਫਿਰ ਵੀ ਸੂਬੇ ਭਰ ਦੀਆਂ ਮੰਡੀਆਂ ‘ਚ 27 ਸਤੰਬਰ ਨੂੰ ਝੋਨੇ ਦੀ ਫਸਲ ਦੀ ਖਰੀਦ ਸ਼ੁਰੂ ਹੋ ਗਈ ਸੀ। ਇਸ ਦੇ ਮੱਦੇਨਜ਼ਰ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਹੈ ਕਿ ਸੂਬੇ ‘ਚ ਝੋਨੇ ਦੀ ਖਰੀਦ ਅਤੇ ਚੁਕਾਈ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ 10 ਅਕਤੂਬਰ 2020 ਤੱਕ ਮੰਡੀਆਂ ‘ਚੋਂ ਕੁੱਲ 12.58 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਕੀਤੀ ਗਈ ਹੈ।

Paddy procurement Punjab mandi

ਕੈਬਨਿਟ ਮੰਤਰੀ ਆਸ਼ੂ ਨੇ ਦੱਸਿਆ ਹੈ ਕਿ ਸੂਬੇ ਦੀਆਂ ਚਾਰ ਖਰੀਦ ਏਜੰਸੀਆਂ ਪਨਗ੍ਰੇਨ, ਮਾਰਕਫੈੱਡ, ਪਨਸਪ ਤੇ ਪੀ.ਐਸ.ਡਬਲਿਊ.ਸੀ ਅਤੇ ਭਾਰਤੀ ਖ਼ੁਰਾਕ ਨਿਗਮ (ਐਫ.ਸੀ.ਆਈ.) ਭਾਰਤ ਸਰਕਾਰ ਵੱਲੋਂ ਨਿਰਧਾਰਤ ਕੀਤੇ ਅਨੁਸਾਰ ਘੱਟੋ ਘੱਟ ਸਮਰਥਨ ਮੁੱਲ 1888 ਰੁਪਏ ਪ੍ਰਤੀ ਕਇੰਟਲ ਦੇ ਹਿਸਾਬ ਨਾਲ ‘ਗ੍ਰੇਡ ਏ’ ਦੇ ਝੋਨੇ ਦੀ ਖ਼ਰੀਦ ਕਰ ਰਹੀਆਂ ਹਨ। ਉਨ੍ਹਾਂ ਨੇ ਕਿਹਾ ਹੈ ਕਿ ‘‘ਸੂਬੇ ਦੀਆਂ ਮੰਡੀਆਂ ‘ਚ 10 ਅਕਤੂਬਰ ਤੱਕ ਕੁੱਲ 23.38 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ‘ਚੋਂ 22.62 ਲੱਖ ਮੀਟ੍ਰਿਕ ਟਨ ਝੋਨਾ ਸਰਕਾਰੀ ਏਜੰਸੀਆਂ ਅਤੇ 0.13 ਲੱਖ ਮੀਟ੍ਰਿਕ ਟਨ ਝੋਨਾ ਪ੍ਰਾਈਵੇਟ ਵਪਾਰੀਆਂ ਵੱਲੋਂ ਖਰੀਦਿਆ ਗਿਆ ਹੈ।

Paddy procurement Punjab mandi

ਕੈਬਨਿਟ ਮੰਤਰੀ ਆਸ਼ੂ ਨੇ ਕਿਹਾ ਕਿ ਝੋਨੇ ਦੀ ਨਿਰਵਿਘਨ ਖਰੀਦ, ਚੁਕਾਈ ਅਤੇ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਸਾਰੀਆਂ ਖਰੀਦ ਏਜੰਸੀਆਂ ਵੱਲੋਂ ਵਿਆਪਕ ਪ੍ਰਬੰਧ ਅਤੇ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ‘ਚ ਕੋਈ ਮੁਸ਼ਕਿਲ ਦਰਪੇਸ਼ ਨਾਲ ਆਵੇ।ਉਨ੍ਹਾਂ ਨੇ ਕਿਸਾਨਾਂ ਨੂੰ ਸਾਰੇ ਸਿਹਤ ਪ੍ਰੋਟੋਕਾਲਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਤਾਂ ਜੋ ਕੋਵਿਡ-19 ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਫ਼ਸਲ ਦੀ ਨਿਰਵਿਘਨ ਖ਼ਰੀਦ ਲਈ ਸਾਰੀਆਂ 4221 ਮੰਡੀਆਂ ਅਤੇ ਖਰੀਦ ਕੇਂਦਰ ਕਾਰਜਸ਼ੀਲ ਹਨ।

The post ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਖਰੀਦ ਸੁਚਾਰੂ ਢੰਗ ਨਾਲ ਚੱਲ ਰਹੀ: ਕੈਬਨਿਟ ਮੰਤਰੀ ਆਸ਼ੂ appeared first on Daily Post Punjabi.

ਮੁੱਲਾਂਪੁਰ ਮੰਡੀ ‘ਚ ਕੈਬਨਿਟ ਮੰਤਰੀ ਆਸ਼ੂ ਵੱਲੋਂ ਝੋਨੇ ਦੀ ਖਰੀਦ ਦਾ ਕੀਤਾ ਗਿਆ ਅਗਾਜ਼
Mullanpur Mandi Paddy Procurement: ਲੁਧਿਆਣਾ (ਤਰਸੇਮ ਭਾਰਦਵਾਜ)-ਅੱਜ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਮੁੱਲਾਪੁਰ ਦੀ ਦਾਣਾ ਮੰਡੀ ‘ਚ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ 2 ਢੇਰੀਆਂ ਝੋਨੇ ਦੀ ਫਸਲ ਦੀ ਖਰੀਦ ਕਰਵਾ ਕੇ ਅਗਾਜ਼ ਕੀਤਾ ਗਿਆ ਤੇ ਇਸ ਦੌਰਾਨ ਲੱਡੂ ਵੀ ਵੰਡੇ ਗਏ। ਇਸ ਤੋਂ ਬਾਅਦ ਮੰਤਰੀ ਵੱਲੋਂ ਕੋਰੋਨਾ ਦੇ ਚੱਲਦਿਆਂ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਤੇ ਕਿਸਾਨਾਂ ਨੂੰ ਮਿਹਨਤ ਦਾ ਪੂਰਾ ਮੁੱਲ ਮੋੜਨ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਇਸ ਵਾਰ ਸੂਬੇ ਭਰ ‘ਚ 170 ਲੱਖ ਮੀਟ੍ਰਕ ਟਨ ਦੇ ਕਰੀਬ ਫਸਲ ਮੰਡੀਆਂ ‘ਚ ਆਉਣ ਦੀ ਉਮੀਦ ਜਤਾਈ ਹੈ।ਇਸ ਮੌਕੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਾਲ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਤੇ ਹੋਰ ਸੀਨੀਅਰ ਅਫਸਰ ਵੀ ਪਹੁੰਚੇ।

Mullanpur Mandi Paddy Procurement

ਦੱਸਣਯੋਗ ਹੈ ਕਿ ਕੋਰੋਨਾ ਦੇ ਦੌਰ ਦੇ ਚੱਲਦਿਆਂ ਸਰਕਾਰ ਵੱਲੋਂ ਉੱਚਿਤ ਪ੍ਰਬੰਧ ਕਰਕੇ ਇਸ ਵਾਰ ਸੂਬੇ ਭਰ ‘ਚ 27 ਸਤੰਬਰ ਤੋਂ ਝੋਨੇ ਦੀ ਖਰੀਦ ਦੀ ਸ਼ੁਰੂਆਤ ਕਰ ਦਿੱਤੀ ਹੈ, ਜਿਸ ਦੇ ਮੱਦੇਨਜ਼ਰ ਇਸ ਵਾਰ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵੀ ਵਧਾਈਆ ਗਈਆਂ ਹਨ।

The post ਮੁੱਲਾਂਪੁਰ ਮੰਡੀ ‘ਚ ਕੈਬਨਿਟ ਮੰਤਰੀ ਆਸ਼ੂ ਵੱਲੋਂ ਝੋਨੇ ਦੀ ਖਰੀਦ ਦਾ ਕੀਤਾ ਗਿਆ ਅਗਾਜ਼ appeared first on Daily Post Punjabi.