paddy time extended Archives - Daily Post Punjabi

ਪੰਜਾਬ ‘ਚ ਝੋਨਾ ਖਰੀਦਣ ਦਾ ਵਧਿਆ ਸਮਾਂ, ਹੁਣ 7 ਦਸੰਬਰ ਤੱਕ ਮੰਡੀਆਂ ‘ਚ ਫਸਲ ਵੇਚ ਸਕਣਗੇ ਕਿਸਾਨ
ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ ਹੁਣ 7 ਦਸੰਬਰ ਤੱਕ ਚੱਲੇਗੀ। ਕੇਂਦਰੀ ਖਾਧ ਤੇ ਜਨਤਕ ਵੰਡ ਮੰਤਰਾਲੇ ਨੇ ਇਸ ਸਾਲ ਜੁਲਾਈ ਵਿਚ ਆਏ ਹੜ੍ਹ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਹੈ। ਅਸਲ ਵਿਚ ਸੂਬੇ ਦੇ ਕੁਝ ਹਿੱਸਿਆਂ ਵਿਚ ਬੁਆਈ ਵਿਚ ਦੇਰੀ ਦੇ ਚੱਲਦੇ ਝੋਨੇ ਨੂੰ ਪਕਣ ਵਿਚ ਸਮਾਂ ਲੱਗਾ ਹੈ।ਸੂਬਾ ਸਰਕਾਰ ਦੀ ਅਪੀਲ ਨੂੰ ਸਵੀਕਾਰ ਕਰਕੇ ਕੇਂਦਰ ਨੇ ਖਰੀਦ ਦਾ ਸਮਾਂ ਇਕ ਹਫਤਾ ਹੋਰ ਵਧਾ ਦਿੱਤਾ ਹੈ।

ਹੁਣ DFPD ਤੋਂ ਸਰਕਾਰ 7 ਦਸੰਬਰ ਤੱਕ ਫਸਲ ਖਰੀਦੇਗੀ। ਦੱਸ ਦੇਈਏ ਕਿ ਭਾਰਤ ਸਰਕਾਰ ਦੇ ਉਪਭੋਗਤਾ ਮਾਮਲੇ, ਖਾਧ ਤੇ ਜਨਤਕ ਵੰਡ ਮੰਤਰਾਲੇ ਵੱਲੋਂ 30 ਨਵੰਬਰ 2023 ਤੱਕ ਝੋਨੇ ਦੀ ਖਰੀਦ ਦੀ ਮਿਆਦ ਰੱਖੀ ਗਈ ਸੀ ਪਰ ਸੂਬਾ ਸਰਕਾਰ ਦੀ ਅਪੀਲ ਦੇ ਬਾਅਦ ਏਜੰਸੀ ਨੇ ਫੈਸਲਾ ਲਿਆ।

ਪੰਜਾਬ ਦੇ ਖਾਧ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇਸ ਨੂੰ ਲੈ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਭਾਗ ਨੂੰ ਝੋਨੇ ਦੀ ਖਰੀਦ ਦੀ ਮਿਆਦ ਵਧਾਉਣ ਲਈ ਮਾਮਲਾ ਡੀਐੱਫਪੀਡੀ ਨੂੰ ਭੇਜ ਦਿੱਤਾ। ਹੜ੍ਹ ਦੇ ਚੱਲਦੇ ਬੁਆਈ ਵਿਚ ਦੇਰ ਹੋਈ। ਸੂਬੇ ਦੇ ਕੁਝ ਹਿੱਸਿਆਂ ਵਿਚ ਅਜੇ ਵੀ ਕਟਾਈ ਨੂੰ ਲਗਭਗ 6 ਤੋਂ 7 ਦਿਨ ਦਾ ਸਮਾਂ ਲੱਗ ਸਕਦਾ ਹੈ ਜਿਸ ਕਾਰਨ ਪੰਜਾਬ ਸਰਕਾਰ ਨੇ ਕੇਂਦਰ ਖਾਧ ਏਜੰਸੀ ਨੂੰ ਅਪੀਲ ਕੀਤੀ ਸੀ। ਦੂਜੇ ਪਾਸੇ ਮੰਤਰੀ ਕਟਾਰੂਚੱਕ ਨੇ ਕੇਂਦਰ ਦਾ ਧੰਨਵਾਦ ਕੀਤਾ।

ਮੰਤਰੀ ਨੇ ਕਿਹਾ ਕਿ 2023-24 ਦੌਰਾਨ ਹੁਣ ਤੱਕ ਸੂਬੇ ਭਰ ਵਿਚ ਲਗਭਗ 185 ਲੱਖ ਮੀਟਰਕ ਟਨ ਝੋਨ ਦੀ ਖਰੀਦ ਕੇਂਦਰ ਵੱਲੋਂ ਕੀਤੀ ਜਾ ਚੁੱਕੀ ਹੈ। ਜ਼ਿਆਦਾਤਰ ਕਿਸਾਨਾਂ ਦੇ ਖਾਤਿਆਂ ਵਿਚ ਭੇਜੇ ਜਾ ਚੁੱਕੇ ਹਨ ਤੇ ਜਲਦ ਬਾਕੀਆਂ ਦੇ ਖਾਤਿਆਂ ਵਿਚ ਪੈਸੇ ਭੇਜ ਦਿੱਤੇ ਜਾਣਗੇ। ਹੁਣ ਤੱਕ ਸਰਕਾਰ ਨੇ ਲਗਭਗ 39400 ਕਰੋੜ ਸਿੱਧੇ ਕਿਸਾਨਾਂ ਦੇ ਖਾਤਿਆਂ ਵਿਚ ਟਰਾਂਸਫਰ ਕੀਤੇ।

ਇਹ ਵੀ ਪੜ੍ਹੋ : ਅੰਦਾਜ਼ੇ ਨਾਲ ਪਾਣੀ ਪਾਉਣ ‘ਤੇ ਇਨਵਰਟਰ ਦੀ ਬੈਟਰੀ ਹੋ ਸਕਦੀ ਏੇ ਖ਼ਰਾਬ, ਜਾਣੋ ਕੁਝ ਜ਼ਰੂਰੀ ਟਿਪਸ

ਮੰਤਰੀ ਕਟਾਰੂਚੱਕ ਨੇ ਕਿਹਾ ਕਿ ਕਿਸਾਨਾਂ ਵੱਲੋਂ ਮੰਡੀਆਂ ਵਿਚ ਲਿਆਂਦੇ ਗਏ ਝੋਨੇ ਦੇ ਇਕ-ਇਕ ਦਾਣੇ ਨੂੰ ਖਰੀਦਣ ਲਈ ਸੂਬਾ ਸਰਕਾਰ ਵਚਨਬੱਧ ਹੈ। ਇਸ ਨੂੰ ਲੈ ਕੇ ਸੂਬਾ ਸਰਕਾਰ ਨੇ ਸੁਚਾਰੂ ਵਿਵਸਥਾ ਬਣਾਈ ਸੀ ਜਿਸ ਵਿਚ ਸੂਬਾ ਸਰਕਾਰ ਕਾਮਯਾਬ ਰਹੀ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਪੰਜਾਬ ‘ਚ ਝੋਨਾ ਖਰੀਦਣ ਦਾ ਵਧਿਆ ਸਮਾਂ, ਹੁਣ 7 ਦਸੰਬਰ ਤੱਕ ਮੰਡੀਆਂ ‘ਚ ਫਸਲ ਵੇਚ ਸਕਣਗੇ ਕਿਸਾਨ appeared first on Daily Post Punjabi.