paddy Archives - Daily Post Punjabi

ਲੁਧਿਆਣਾ ਦੀਆਂ ਮੰਡੀਆਂ ‘ਚ ਝੋਨੇ ਦੀ ਖਰੀਦ ਹੋਈ ਸ਼ੁਰੂ, ਕਿਸਾਨਾਂ ਤੇ ਕਰਮਚਾਰੀਆਂ ਵਿਚਾਲੇ ਫਸਲ ‘ਚ ਨਮੀ ਨੂੰ ਲੈ ਕੇ ਹੋਈ ਬਹਿਸ
ਕੇਂਦਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਝੋਨੇ ਦੀ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ। ਲੁਧਿਆਣਾ ਦੀਆਂ ਸਾਰੀਆਂ 222 ਮੰਡੀਆਂ ਵਿੱਚ ਝੋਨੇ ਦੀ ਖਰੀਦ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਕਾਰਨ ਅੱਜ ਸਵੇਰੇ 3 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋ ਗਈ ਹੈ। ਮੀਂਹ ਅਤੇ ਹੋਰ ਕਾਰਨਾਂ ਕਰਕੇ ਝੋਨੇ ਵਿੱਚ ਜ਼ਿਆਦਾ ਨਮੀ ਹੋਣ ਕਾਰਨ, ਏਜੰਸੀਆਂ ਦੇ ਕਰਮਚਾਰੀਆਂ ਨੇ ਐਤਵਾਰ ਸਵੇਰੇ ਜਲੰਧਰ ਬਾਈਪਾਸ ਦਾਣਾ ਮੰਡੀ ਵਿੱਚ ਝੋਨਾ ਖਰੀਦਣ ਤੋਂ ਝਿਜਕਣਾ ਸ਼ੁਰੂ ਕਰ ਦਿੱਤਾ ਕਿ ਝੋਨੇ ਵਿੱਚ ਜ਼ਿਆਦਾ ਨਮੀ ਹੈ ਅਤੇ ਇਸਨੂੰ ਸੁਕਾ ਕੇ ਲਿਆਉ।

ਜਿਸ ਕਾਰਨ ਕਿਸਾਨਾਂ ਅਤੇ ਮਜ਼ਦੂਰਾਂ ਦਰਮਿਆਨ ਕਾਫੀ ਸੰਘਰਸ਼ ਹੋਇਆ। ਹਾਲਾਂਕਿ ਏਜੰਸੀ ਦੇ ਅਧਿਕਾਰੀ ਨੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਝੋਨਾ 2 ਕਿਲੋ ਕੱਟ ਕੇ ਝੋਨਾ ਰੱਖਣ ਅਤੇ ਇਸ ਤਰ੍ਹਾਂ ਕਿਸਾਨਾਂ ਨੂੰ ਪਰੇਸ਼ਾਨ ਨਾ ਕਰਨ। ਜਿਸ ਨਾਲ ਮਾਹੌਲ ਠੀਕ ਹੋ ਗਿਆ। ਖੁਰਾਕ ਸਪਲਾਈ ਅਫਸਰ ਨੇ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਕਿਸਾਨਾਂ ਦੀ ਸੰਤੁਸ਼ਟੀ ਲਈ ਝੋਨੇ ਦੀ ਨਿਰਵਿਘਨ ਅਤੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਵਿੱਚ ਬਹੁਤ ਅੱਗੇ ਜਾਵੇਗਾ।

ਇਹ ਵੀ ਪੜ੍ਹੋ : ਸਿੱਧੂ ਦਾ ਆਪਣੀ ਹੀ ਸਰਕਾਰ ‘ਤੇ ਫਿਰ ਨਿਸ਼ਾਨਾ, AG ਤੇ DGP ਦੀ ਨਿਯੁਕਤੀ ਨੂੰ ਲੈ ਕੇ ਕਹੀ ਵੱਡੀ ਗੱਲ

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਖੁਰਾਕ ਸਪਲਾਈ ਅਫਸਰ ਨੇ ਦੱਸਿਆ ਸੀ ਕਿ ਉੱਚ ਅਧਿਕਾਰੀਆਂ ਨੇ ਝੋਨੇ ਦੀ ਖਰੀਦ ਜਲਦੀ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਸੀ। ਸਰਕਾਰ ਦੇ ਖਪਤਕਾਰ ਮਾਮਲਿਆਂ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਨੇ 1 ਅਕਤੂਬਰ ਦੀ ਨਿਰਧਾਰਤ ਮਿਤੀ ਦੀ ਬਜਾਏ 3 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਕਰ ਦਿੱਤੀ ਹੈ। ਝੋਨੇ ਦੀ ਖਰੀਦ ਸ਼ੁਰੂ ਹੋਣ ਤੋਂ ਬਾਅਦ ਕਿਸਾਨਾਂ ਵਿੱਚ ਖੁਸ਼ੀ ਦੀ ਲਹਿਰ ਸੀ ਅਤੇ ਸਾਰੇ ਕਿਸਾਨਾਂ ਨੇ ਆਪੋ -ਆਪਣੀਆਂ ਮੰਡੀਆਂ ਵਿੱਚ ਝੋਨਾ ਲਿਆਉਣਾ ਸ਼ੁਰੂ ਕਰ ਦਿੱਤਾ ਹੈ। ਜਲੰਧਰ ਬਾਈਪਾਸ ਦਾਣਾ ਮੰਡੀ ਵਿੱਚ ਝੋਨਾ ਵੇਚਣ ਪਹੁੰਚੇ ਕਿਸਾਨ ਪਰਮਜੀਤ ਸਿੰਘ, ਬਲਕਾਰ ਸਿੰਘ, ਬਲਵੰਤ ਸਿੰਘ ਆਦਿ ਨੇ ਦੱਸਿਆ ਕਿ ਉਨ੍ਹਾਂ ਦਾ ਝੋਨਾ 4 ਦਿਨਾਂ ਤੋਂ ਮੰਡੀ ਵਿੱਚ ਪਿਆ ਹੈ।

ਅੱਜ, ਖਰੀਦ ਆਰਡਰ ਆਉਣ ਨਾਲ ਲੋਕਾਂ ਦੀਆਂ ਮੁਸ਼ਕਲਾਂ ਦੂਰ ਹੋਣੀਆਂ ਸ਼ੁਰੂ ਹੋ ਗਈਆਂ ਹਨ। ਝੋਨੇ ਦੀ ਖਰੀਦ ਬਾਰੇ ਜ਼ਿਲ੍ਹਾ ਖੁਰਾਕ ਸਪਲਾਈ ਅਫ਼ਸਰ ਸੁਖਵਿੰਦਰ ਸਿੰਘ ਗਿੱਲ ਨਾਲ ਗੱਲ ਕਰਨ ’ਤੇ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ 222 ਮੰਡੀਆਂ ਵਿੱਚ ਝੋਨੇ ਦੀ ਖਰੀਦ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਕੁਝ ਮੰਡੀਆਂ ਵਿੱਚ ਝੋਨਾ ਪਹਿਲਾਂ ਹੀ ਪਹੁੰਚ ਚੁੱਕਾ ਸੀ, ਇਸਦੀ ਖਰੀਦ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਵਿੱਚ ਕੋਈ ਦਿੱਕਤ ਨਹੀਂ ਆਵੇਗੀ ਅਤੇ ਕਿਸਾਨਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ।

ਇਹ ਵੀ ਦੇਖੋ : CM ਚਰਨਜੀਤ ਚੰਨੀ LIVE , ਕਿਸਾਨਾਂ ਤੇ ਖੇਤ ਮਜ਼ਦੂਰਾਂ ਲਈ ਕੀਤੇ ਵੱਡੇ ਐਲਾਨ… | CM Charanjit Channi Live

The post ਲੁਧਿਆਣਾ ਦੀਆਂ ਮੰਡੀਆਂ ‘ਚ ਝੋਨੇ ਦੀ ਖਰੀਦ ਹੋਈ ਸ਼ੁਰੂ, ਕਿਸਾਨਾਂ ਤੇ ਕਰਮਚਾਰੀਆਂ ਵਿਚਾਲੇ ਫਸਲ ‘ਚ ਨਮੀ ਨੂੰ ਲੈ ਕੇ ਹੋਈ ਬਹਿਸ appeared first on Daily Post Punjabi.

ਕਿਸਾਨ ਨੇ ਆਪਣੇ ਖੇਤਾਂ ‘ਚ ਲਗਾਈ ਝੋਨੇ ਦੀ ਫ਼ਸਲ ‘ਤੇ ਫੇਰਿਆ ਟ੍ਰੈਕਟਰ
ਨਵਾਂਸ਼ਹਿਰ: ਪੰਜਾਬ ਵਿੱਚ ਕਿਸਾਨਾਂ ਵਲੋਂ ਝੋਨੇ ਦੀ ਲਗਵਾਈ ਜੋਰਾਂ ਉੱਤੇ ਹੈ । ਪਰ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਬਿਜਲੀ 8 ਘੰਟਿਆਂ ਦੀ ਥਾਂ ਸਿਰਫ 2 ਘੰਟੇ ਜਾ ਢਾਈ ਘੰਟੇ ਹੀ ਬਿਜਲੀ ਦਿੱਤੀ ਜਾਂਦੀ ਹੈ। ਝੋਨੇ ਦੀ ਫ਼ਸਲ ਲਈ ਪਾਣੀ ਪੂਰਾ ਨਾ ਹੋਣ ਕਰਕੇ ਜਿਲ੍ਹਾ ਨਵਾਂਸ਼ਹਿਰ ਦੇ ਪਿੰਡ ਮੰਢੇਰਾਂ ਦੇ ਇੱਕ ਕਿਸਾਨ ਨੇ ਝੋਨੇ ਦੀ ਲਗਾਈ ਫਸਲ ਲਈ ਪੂਰੀ ਬਿਜਲੀ ਨਾ ਮਿਲਣ ਕਰਕੇ ਆਪਣੇ ਖੇਤਾਂ ਵਿਚ ਲਗਾਏ ਝੋਨੇ ਦੀ ਫਸਲ ਨੂੰ ਆਪਣੇਂ ਨਾਲ ਵਾਹ ਕੇ ਨਸ਼ਟ ਕਰ ਦਿੱਤਾ ਹੈ।

ਜਿਸਦੀ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ। ਉਕਤ ਕਿਸਾਨ ਨੇ ਦੱਸਿਆ ਕਿ ਜਦੋਂ ਦੀ ਉਸਨੇ ਆਪਣੇ ਖੇਤਾਂ ਵਿੱਚ ਝੋਨੇ ਦੀ ਫਸਲ ਬੀਜੀ ਹੈ ਉਦੋਂ ਤੋਂ ਸਰਕਾਰ ਵਲੋਂ ਨਿਰੰਤਰ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ ਕਿਸਾਨਾਂ ਨੂੰ ਬਿਜਲੀ ਸਿਰਫ 2 ਜਾਂ ਢਾਈ ਘੰਟੇ ਸਾਰੇ ਦਿਨ ਦਿੱਤੀ ਜਾਂਦੀ ਹੈ ਇਸ ਕਰਕੇ ਉਸਨੇ ਲਗਾਈ ਝੋਨੇ ਦੀ ਫਸਲ ਖੁੱਦ ਆਪਣੇ ਟਰੈਕਟਰ ਨਾਲ ਵਾਹ ਦਿੱਤੀ ਹੈ। ਕਿਸਾਨ ਨੇ ਦੱਸਿਆ ਕਿ ਉਸਦਾ ਕਰੀਬ 25 ਤੋਂ 30 ਹਜਾਰ ਦਾ ਨੁਕਸਾਨ ਹੋ ਗਿਆ।

The post ਕਿਸਾਨ ਨੇ ਆਪਣੇ ਖੇਤਾਂ ‘ਚ ਲਗਾਈ ਝੋਨੇ ਦੀ ਫ਼ਸਲ ‘ਤੇ ਫੇਰਿਆ ਟ੍ਰੈਕਟਰ appeared first on Daily Post Punjabi.

ਸਰਹੱਦੀ ਖੇਤਰ ‘ਚ ਔਰਤਾਂ ਨੇ ਝੋਨਾ ਲਾਉਣ ਦੀ ਸਾਂਭੀ ਕਮਾਨ
women planting paddy: ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਦਿੱਲੀ ਵਿਖੇ ਸੰਘਰਸ਼ ਕਰ ਰਹੇ ਹਨ ਉਸੇ ਦੇ ਚੱਲਦੇ ਅਜਨਾਲ਼ਾ ਦੇ ਸਰਹੱਦੀ ਖੇਤਰ ਦੇ ਪਿੰਡ ਥੋਬਾ ਅੰਦਰ ਔਰਤਾਂ ਨੇ ਝੋਨਾ ਲਾਉਣ ਦੀ ਕਮਾਨ ਸੰਭਾਲੀ ਹੈ। ਜਿੱਥੇ ਕਿਸਾਨ ਦਿੱਲੀ ਦੀਆਂ ਬਰੂਹਾਂ ਤੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਬੈਠੇ ਹਨ ਉੱਥੇ ਹੀ ਔਰਤਾਂ ਨੇ ਝੋਨੇ ਦੀ ਕਮਾਨ ਸੰਭਾਲਦੇ ਹੋਏ ਝੋਨਾ ਲਾਉਣਾ ਸ਼ੁਰੂ ਕਰ ਦਿੱਤਾ ਹੈ। ਔਰਤਾਂ ਨੇ ਪ੍ਰਮਾਤਮਾ ਦਾ ਨਾਮ ਲੈ ਕੇ ਝੋਨਾ ਲਗਾਉਣਾ ਸ਼ੁਰੂ ਕੀਤਾ ਅਤੇ ਉਥੇ ਹੀ ਅਰਦਾਸ ਕੀਤੀ ਕਿ ਕੇਂਦਰ ਸਰਕਾਰ ਜਲਦ ਤੋਂ ਜਲਦ ਖੇਤੀ ਕਾਨੂੰਨ ਰੱਦ ਕਰੇ ਅਤੇ ਕਿਸਾਨ ਹਮੇਸ਼ਾ ਤੰਦਰੁਸਤ ਰਹਿਣ।

women planting paddy

ਕਿਸਾਨ ਔਰਤਾਂ ਦਾ ਕਹਿਣਾ ਹੈ ਕਿ ਜਦੋ ਤੱਕ ਖੇਤੀ ਕਾਨੂੰਨ ਰੱਧ ਨਹੀਂ ਹੁੰਦੇ ਉਦੋਂ ਤੱਕ ਅਸੀਂ ਕਿਸਾਨਾਂ ਦੇ ਪਿੱਛੋਂ ਸਾਰਾ ਕੰਮ ਸੰਭਾਲਗੇ ਅਤੇ ਹਰ ਕੰਮ ਕਰਦੇ ਰਹਾਂਗੇ ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅੜੀ ਹੋਈ ਹੈ ਅਤੇ ਉਥੇ ਹੀ ਕਿਸਾਨ ਵੀ ਖੇਤੀ ਨੂੰ ਰੱਦ ਕਰਵਾ ਕੇ ਹੀ ਵਾਪਸ ਹੋਣਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਵੀ ਲੋੜ ਪਵੇਗੀ ਉਦੋਂ ਤਕ ਕਿਸਾਨ ਦਿੱਲੀ ਤੇ ਬੈਠੇ ਰਹਿਣਗੇ।

The post ਸਰਹੱਦੀ ਖੇਤਰ ‘ਚ ਔਰਤਾਂ ਨੇ ਝੋਨਾ ਲਾਉਣ ਦੀ ਸਾਂਭੀ ਕਮਾਨ appeared first on Daily Post Punjabi.

ਸਰਕਾਰ ਵੱਲੋਂ ਝੋਨੇ ਦੀ ਬਿਜਾਈ ਲਈ 10 ਜੂਨ ਦੀ ਤਾਰੀਖ ਤੈਅ
June 10 for paddy sowing: ਪੰਜਾਬ ਸਰਕਾਰ ਵੱਲੋਂ ਝੋਨੇ ਦੀ ਬਿਜਾਈ ਲਈ 10 ਜੂਨ ਦੀ ਤਾਰੀਖ ਤੈਅ ਕੀਤੀ ਗਈ ਹੈ, ਪ੍ਰੰਤੂ ਮਾਨਸਾ ਦੇ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਝੋਨੇ ਦੀ ਪਨੀਰੀ ਬੀਜ ਕੇ ਖੇਤਾਂ ਨੂੰ ਤਿਆਰ ਕੀਤਾ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਪਰਵਾਸੀ ਮਜਦੂਰਾਂ ਦੀ ਕਮੀ ਦੇ ਕਾਰਨ 10 ਜੂਨ ਤੋਂ ਇੱਕਠੇ ਝੋਨੇ ਦੀ ਬਿਜਾਈ ਕਰਨ ਸਮੇ ਕਿਸਾਨਾਂ ਨੂੰ ਮੁਸ਼ਕਿਲ ਪੇਸ਼ ਆਵੇਗੀ, ਇਸ ਲਈ ਕਿਸਾਨ ਸਰਕਾਰ ਤੋਂ ਝੋਨੇ ਦੀ ਬਿਜਾਈ ਇੱਕ ਜੂਨ ਤੋਂ ਸ਼ੁਰੂ ਕਰਨ ਦੀ ਮੰਗ ਕਰ ਰਹੇ ਹਨ। ਪੰਜਾਬ ਸਰਕਾਰ ਵੱਲੋਂ ਜ਼ਮੀਨੀ ਪਾਣੀ ਨੂੰ ਬਚਾਉਣ ਲਈ ਸੂਬੇ ਵਿੱਚ ਝੋਨੇ ਦੀ ਬਿਜਾਈ 10 ਜੂਨ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਮੁੱਖ ਖੇਤੀਬਾੜੀ ਅਫਸਰ ਡਾਕਟਰ ਮਨਜੀਤ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਝੋਨੇ ਦੀ ਬਿਜਾਈ ਲਈ 20 ਜੂਨ ਦੀ ਤਾਰੀਖ ਦੀ ਸਿਫਾਰਿਸ਼ ਕੀਤੀ ਗਈ ਸੀ, ਪ੍ਰੰਤੂ ਕਿਸਾਨਾਂ ਦੀ ਮੰਗ ਉੱਤੇ ਸਰਕਾਰ ਵੱਲੋਂ ਪਿਛਲੇ ਸਾਲ ਅਤੇ ਇਸ ਸਾਲ ਝੋਨੇ ਦੀ ਬਿਜਾਈ ਲਈ 10 ਜੂਨ ਤੈਅ ਕੀਤੀ ਹੈ। ਉਨ੍ਹਾਂ ਕਿਹਾ ਕਿ 10 ਜੂਨ ਤੋਂ ਪਹਿਲਾਂ ਝੋਨੇ ਦੀ ਬਿਜਾਈ ਕਰਨਾ ਪਾਣੀ ਦੇ ਡਿੱਗਦੇ ਪੱਧਰ ਲਈ ਨੁਕਸਾਨ ਦੇਹ ਹੈ ਅਤੇ ਕਿਸਾਨਾਂ ਨੂੰ 10 ਜੂਨ ਤੋਂ ਹੀ ਝੋਨੇ ਦੀ ਬਿਜਾਈ ਕਰਨੀ ਚਾਹੀਦੀ ਹੈ।

June 10 for paddy sowing

ਦੂਜੇ ਪਾਸੇ ਕਿਸਾਨ ਆਗੂਆਂ ਦਾ ਕਹਿਣਾ ਕਿ ਜੇਕਰ ਸਰਕਾਰ 1 ਜੂਨ ਤੋਂ ਝੋਨੇ ਦੀ ਬਿਜਾਈ ਲਈ ਨਾ ਮੰਨੀ ਤਾਂ ਕਿਸਾਨ ਯੂਨੀਅਨ ਵੱਲੋ ਕਿਸਾਨਾਂ ਨਾਲ ਖੜਕੇ 1 ਜੂਨ ਤੋਂ ਝੋਨੇ ਦੀ ਬਿਜਾਈ ਕਰਵਾਈ ਜਾਵੇਗੀ। ਪੰਜਾਬ ਸਰਕਾਰ ਵਲੋ ਝੋਨੇ ਦੀ ਬਿਜਾਈ 10 ਜੂਨ ਤੋਂ ਸ਼ੁਰੂ ਕਰਨ ਦਾ ਕਿਸਾਨ ਵਿਰੋਧ ਕਰ ਰਹੇ ਹਨ ਅਤੇ ਝੋਨੇ ਦੀ ਬਿਜਾਈ 1 ਜੂਨ ਤੋਂ ਸ਼ੁਰੂ ਕਰਨ ਦੀ ਮੰਗ ਕਰ ਰਹੇ ਹਨ। ਕਿਸਾਨ ਗੋਰਾ ਸਿੰਘ, ਹਰਦੇਵ ਸਿੰਘ ਅਤੇ ਰਾਮ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਉੱਤੇ ਆਪਨੇ ਹੀ ਖੇਤ ਵਿੱਚ ਫਸਲ ਦੀ ਬਿਜਾਈ ਉੱਤੇ ਪਾਬੰਦੀ ਲਗਾਉਣਾ ਗਲਤ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਜਦੋਂ ਕਿਸਾਨਾਂ ਨੂੰ ਆਪਣੀ ਮਰਜੀ ਅਨੁਸਾਰ ਝੋਨੇ ਦੀ ਬਿਜਾਈ ਕਰਨ ਦੀ ਛੋਟ ਹੁੰਦੀ ਸੀ ਤਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਫਸਲ ਵੇਚਣ ਵਿੱਚ ਮੁਸ਼ਕਿਲ ਨਹੀਂ ਆਉਂਦੀ ਸੀ। ਉਨ੍ਹਾਂ ਕਿਹਾ ਕਿ ਹੁਣ ਜਦੋਂ ਕਿਸਾਨਾਂ ਨੂੰ ਨਿਰਧਾਰਤ ਸਮੇਂ ਤੇ ਝੋਨੇ ਦੀ ਬਿਜਾਈ ਕਰਨੀ ਪਵੇਗੀ, ਤਾਂ ਬਾਅਦ ਵਿੱਚ ਫਸਲ ਪੱਕਣ ਤੋਂ ਬਾਦ ਝੋਨੇ ਵਿੱਚ ਨਮੀ ਦੇ ਚੱਲਦਿਆਂ ਮੰਡੀਆਂ ਵਿੱਚ ਮੁਸ਼ਕਿਲ ਆਵੇਗੀ। ਉਨ੍ਹਾਂ ਕਿਹਾ ਕਿ ਇਸ ਬਾਰ ਦੁਬਾਰਾ ਲਾਕਡਾਉਨ ਦੇ ਚਲਦੇ ਮਜਦੂਰਾਂ ਦੀ ਕਮੀ ਦੇ ਕਾਰਨ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਵਿੱਚ ਮੁਸ਼ਕਿਲ ਆਵੇਗੀ। ਇਸ ਲਈ ਸਰਕਾਰ ਕਿਸਾਨਾਂ ਨੂੰ 1 ਜੂਨ ਤੋਂ ਝੋਨੇ ਦੀ ਬਿਜਾਈ ਕਰਨ ਦੀ ਇਜਾਜਤ ਦੇਵੇ, ਨਹੀਂ ਤਾਂ ਕਿਸਾਨ ਯੂਨੀਅਨ ਕਿਸਾਨਾਂ ਦੇ ਨਾਲ ਖੜੇ ਹੋ ਕੇ ਝੋਨੇ ਦੀ ਬਿਜਾਈ 1 ਜੂਨ ਤੋਂ ਕਰਵਾਏਗੀ।

The post ਸਰਕਾਰ ਵੱਲੋਂ ਝੋਨੇ ਦੀ ਬਿਜਾਈ ਲਈ 10 ਜੂਨ ਦੀ ਤਾਰੀਖ ਤੈਅ appeared first on Daily Post Punjabi.

ਊਧਵ ਸਰਕਾਰ ਦਾ ਕਿਸਾਨਾਂ ਨੂੰ ਤੋਹਫਾ,ਝੋਨਾ ਉਗਾਉਣ ਵਾਲਿਆਂ ਨੂੰ MSP ਤੋਂ ਵੱਧ ਮਿਲੇਗਾ ਭਾਅ, ਜਾਣੋ ਕਿੰਨਾ……
uddhav govt msp rate paddy farmer: ਮਹਾਰਾਸ਼ਟਰ ‘ਚ ਜਾਰੀ ਸਿਆਸੀ ਉਤਰਾਅ-ਚੜਾਅ ਅਤੇ ਕੋਰੋਨਾ ਸੰਕਟ ਦੌਰਾਨ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ।ਸੂਬੇ ‘ਚ ਝੋਨਾ ਉਗਾਉਣ ਵਾਲੇ ਕਿਸਾਨਾਂ ਨੂੰ ਹੁਣ ਐੱਮਐੱਸਪੀ ਤੋਂ ਵੱਧ ਭਾਅ ਦਿੱਤਾ ਜਾਵੇਗਾ।ਸੂਬਾ ਸਰਕਾਰ ਕਿਸਾਨਾਂ ਨੂੰ ਤੈਅ ਐੱਮਐੱਸਪੀ ਤੋਂ 700 ਰੁਪਏ ਪ੍ਰਤੀ ਕੁਇੰਟਲ ਤੱਕ ਦਾ ਭਾਅ ਦੇਵੇਗੀ।ਮਹਾਰਾਸ਼ਟਰ ਦੀ ਊਧਵ ਸਰਕਾਰ ਜਲਦ ਹੀ ਕੈਬਿਨੇਟ ਦੀ ਬੈਠਕ ‘ਚ ਇਸ ਫੈਸਲੇ ਨੂੰ ਮਨਜੂਰੀ ਦੇ ਸਕਦੀ ਹੈ।ਕੇਂਦਰ ਸਰਕਾਰ ਵਲੋਂ ਹਾਲ ਹੀ ‘ਚ ਸਾਉਣੀ ਸੀਜ਼ਨ ਤੋਂ ਪਹਿਲਾਂ ਸਾਲ 2020-21 ਲਈ ਐੱਮਐੱਸਪੀ ਦਾ ਭਾਅ ਤੈਅ ਕੀਤਾ ਗਿਆ ਸੀ।ਹੁਣ ਸੂਬਾ ਸਰਕਾਰ ਉਸ ਭਾਅ ਤੋਂ ਵਧੇਰੇ 700 ਰੁਪਏ ਪ੍ਰਤੀ ਕੁਇੰਟਲ ਕਿਸਾਨਾਂ ਨੂੰ ਦੇਵੇਗੀ।

uddhav govt  msp rate paddy farmer

ਮਹੱਤਵਪੂਰਨ ਹੈ ਕਿ ਕੇਂਦਰ ਸਰਕਾਰ ਨੇ ਹਾਲ ਹੀ ‘ਚ ਕਿਸਾਨਾਂ ਨਾਲ ਜੁੜੇ 3 ਬਿੱਲ ਪਾਸ ਕੀਤੇ ਸਨ।ਜਿਸ ਤੋਂ ਬਾਅਦ ਕਈ ਸੂਬਿਆਂ ‘ਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ।ਇਸੇ ਫੈਸਲੇ ਦੇ ਤੁਰੰਤ ਬਾਅਦ ਕੇਂਦਰ ਨੇ ਸਾਉਣੀ ਦੀ ਫਸਲ ਲਈ ਐੱਮਐੱਸਪੀ ਦੇ ਭਾਅ ‘ਚ ਵਾਧਾ ਕੀਤਾ ਸੀ ਅਤੇ ਕਿਸਾਨਾਂ ਨੂੰ ਤੋਹਫਾ ਦਿੱਤਾ ਸੀ।ਕੇਂਦਰ ਸਰਕਾਰ ਨੇ ਸਾਉਣੀ ਲਈ ਝੋਨੇ ਦੀ ਐੱਮਐੱਸਪੀ ‘ਚ 50 ਤੋਂ 83 ਫੀਸਦੀ ਤੱਕ ਦਾ ਵਾਧਾ ਕੀਤਾ ਸੀ।ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਜੋ ਕਾਨੂੰਨ ਲਾਏ ਗਏ ਹਨ ਉਨ੍ਹਾਂ ਨੂੰ ਲੈ ਕੇ ਕਈ ਸਿਆਸੀ ਦਲਾਂ ਅਤੇ ਕਿਸਾਨ ਸੰਗਠਨਾਂ ਨੇ ਸ਼ੰਕਾ ਜਾਹਿਰ ਕੀਤੀ ਸੀ।ਕਿਸਾਨ ਸੰਗਠਨ ਦਾ ਕਹਿਣਾ ਸੀ ਕਿ ਕੇਂਦਰ ਦੇ ਨਵੇਂ ਕਾਨੂੰਨਾਂ ਤੋਂ ਐੱਮਐੱਸਪੀ ਖਤਮ ਹੋ ਜਾਵੇਗੀ।ਜਦੋਂ ਕਿ ਕੇਂਦਰ ਨੇ ਕਿਹਾ ਸੀ ਕਿ ਐੱਮਐੱਸਪੀ ਜਾਰੀ ਰਹੇਗੀ।ਹਾਲਾਂਕਿ, ਸਿਆਸੀ ਦਲਾਂ ਦੀ ਅਪੀਲ ਸੀ ਕਿ ਐੱਮਐੱਸਪੀ ਨੂੰ ਕੇਂਦਰ ਨੂੰ ਬਿੱਲ ‘ਚ ਸ਼ਾਮਲ ਕਰਨਾ ਚਾਹੀਦਾ।

ਇਹ ਵੀ ਦੇਖੋ:Lakha Sidhana ਦਾ Harjit Grewal ਨੂੰ ਠੋਕਵਾਂ ਜਵਾਬ, ”ਅਸੀਂ ਗੈਂਗਸਟਰ ਹੀ ਚੰਗੇ

The post ਊਧਵ ਸਰਕਾਰ ਦਾ ਕਿਸਾਨਾਂ ਨੂੰ ਤੋਹਫਾ,ਝੋਨਾ ਉਗਾਉਣ ਵਾਲਿਆਂ ਨੂੰ  MSP ਤੋਂ ਵੱਧ ਮਿਲੇਗਾ ਭਾਅ, ਜਾਣੋ ਕਿੰਨਾ…… appeared first on Daily Post Punjabi.

ਮੰਡੀਆਂ ‘ਚ ਆਉਣ ਵਾਲੀ ਫਸਲ ਨੂੰ ਲੈ ਕੇ ਸੂਬਾ ਸਰਕਾਰ ਨੇ 27 ਸਤੰਬਰ ਤੋਂ ਸ਼ੁਰੂ ਕਰਨ ਦੇ ਦਿੱਤੇ ਆਦੇਸ਼
government punjab paddy procurement: ਲੁਧਿਆਣਾ,(ਤਰਸੇਮ ਭਾਰਦਵਾਜ)-ਪੰਜਾਬ ਸੂਬੇ ‘ਚ ਝੋਨੇ ਦੀ ਆਗਾਮੀ ਫਸਲ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਮੰਡੀਆਂ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਹਨ।ਜਿਸ ‘ਚ 27 ਸਤੰਬਰ ਤੋਂ ਖ੍ਰੀਦ ਪ੍ਰਕ੍ਰਿਆ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਅਤੇ ਸਿਵਿਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਸੂਬੇ ਦੀਆਂ ਮੰਡੀਆਂ ‘ਚ ਝੋਨੇ ਦੀ ਤਿਆਰ ਫਸਲ ਲਿਆਉਣ ਬਾਰੇ ਉਨ੍ਹਾਂ ਨੂੰ ਸੂਚਨਾਵਾਂ ਮਿਲ ਰਹੀਆਂ ਹਨ।ਜਿਸ ‘ਤੇ ਉਨ੍ਹਾਂ ਨੇ 1 ਅਕਤੂਬਰ 2020 ਨੂੰ ਸ਼ੁਰੂ ਕੀਤੀ ਜਾਣ ਵਾਲੀ ਖ੍ਰੀਦ ਪ੍ਰਕਿਰਿਆ ਨੂੰ 27 ਸਤੰਬਰ ਤੋਂ ਸ਼ੁਰੂ ਹੋਣ ਦੇ ਹੁਕਮ ਆ ਚੁੱਕੇ ਹਨ।ਮੰਤਰੀ ਆਸ਼ੂ ਦਾ ਕਹਿਣਾ ਹੈ ਕਿ

government punjab paddy procurement

ਪੰਜਾਬ ਸਰਕਾਰ ਕਿਸਾਨਾਂ ਦੇ ਦਾਣੇ-ਦਾਣੇ ਦੀ ਮਿਹਨਤ ਦਾ ਮੁੱਲ ਉਨ੍ਹਾਂ ਨੂੰ ਦੇਣ ਲਈ ਵਚਨਬੱਧ ਹੈ।ਦੱਸਣਯੋਗ ਹੈ ਕਿ ਮੰਡੀਆਂ ‘ਚ ਸਮਾਜਿਕ ਦੂਰੀ ਬਣਾ ਰੱਖਣਾ ਵੈਸੇ ਤਾਂ ਅਸੰਭਵ ਹੈ ਪਰ ਇਸ ਨਿਯਮ ਦਾ ਪੂਰੀ ਤਰ੍ਹਾਂ ਪਾਲਣ ਕੀਤਾ ਜਾਵੇ ਇਸ ਦਾ ਪੂਰਨ ਖਿਆਲ ਰੱਖਿਆ ਜਾਵੇਗਾ ਕਿਉਂਕਿ ਮੰਡੀਆਂ ‘ਚ ਕਿਸਾਨਾਂ, ਮਜ਼ਦੂਰਾਂ, ਪੱਲੇਦਾਰਾਂ, ਆੜਤੀਆਂ ਖ੍ਰੀਦ, ਵੇਚਣ ਵਾਲਿਆਂ ਤੋਂ ਲੈ ਕੇ ਸਰਕਾਰੀ ਮੁਲਾਜ਼ਮਾਂ ਦੇ ਕੋਰੋਨਾ ਤੋਂ ਬਚਾਅ ਦਾ ਪੂਰਾ ਪ੍ਰਬੰਧ ਕੀਤਾ ਜਾਵੇਗਾ।ਮੰਡੀਆਂ ‘ਚ ਪੂਰਨ ਤੌਰ ‘ਤੇ ਸਾਰੇ ਲੋਕਾਂ ਨੂੰ ਸੈਨੇਟਾਈਜ਼ਰ ਸਬੰਧੀ ਵਿਸ਼ੇਸ ਸਹੂਲਤਾਂ ਅਤੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਹੱਥਾਂ ਨੂੰ ਸੈਨੇਟਾਈਜ਼ ਕਰਨ ਲਈ ਸਾਬਣ, ਪਾਣੀ ਅਤੇ 70 ਫੀਸਦੀ ਅਲਕੋਹਲ ਵਾਲੇ ਸੈਨੇਟਾਈਜ਼ਰ ਦਾ ਪ੍ਰਬੰਧ ਕੀਤਾ ਜਾਵੇਗਾ।ਝੋਨੇ ਦੀ ਫਸਲ ਦੀ ਖ੍ਰੀਦ ਸਤੰਬਰ ਤੋਂ 30 ਨਵੰਬਰ ਤੱਕ ਚੱਲੇਗੀ ਅਤੇ ਖ੍ਰੀਦ ਤੋਂ 48 ਘੰਟਿਆਂ ‘ਚ ਜਿਣਸ ਦੀ ਲਿਫਟਿੰਗ ਨੂੰ ਯਕੀਨੀ ਬਣਾਉਣ ਦੇ ਹੁਕਮ ਜਾਰੀ ਕੀਤੇ ਜਾਣਗੇ।

The post ਮੰਡੀਆਂ ‘ਚ ਆਉਣ ਵਾਲੀ ਫਸਲ ਨੂੰ ਲੈ ਕੇ ਸੂਬਾ ਸਰਕਾਰ ਨੇ 27 ਸਤੰਬਰ ਤੋਂ ਸ਼ੁਰੂ ਕਰਨ ਦੇ ਦਿੱਤੇ ਆਦੇਸ਼ appeared first on Daily Post Punjabi.