padmashri award Archives - Daily Post Punjabi

ਸੋਨੂੰ ਨਿਗਮ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਪਦਮ ਸ਼੍ਰੀ ਅਵਾਰਡ ਨਾਲ ਕੀਤਾ ਸਨਮਾਨਿਤ
Sonu Nigam Honored Padmashri: ਸੋਮਵਾਰ ਨੂੰ, ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਖੇਡਾਂ, ਸਾਹਿਤ, ਫੌਜੀ ਅਤੇ ਸਮਾਜਿਕ ਖੇਤਰਾਂ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ ਲੋਕਾਂ ਨੂੰ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ ਪਦਮ ਸ਼੍ਰੀ, ਪਦਮ ਵਿਭੂਸ਼ਣ ਅਤੇ ਪਦਮ ਭੂਸ਼ਣ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ।

Sonu Nigam Honored Padmashri

ਜਿਸ ‘ਚ ਬਾਲੀਵੁੱਡ ਇੰਡਸਟਰੀ ‘ਚ ਮਸ਼ਹੂਰ ਗਾਇਕ ਸੋਨੂੰ ਨਿਗਮ ਸਮੇਤ ਕਈ ਉੱਘੀਆਂ ਸ਼ਖਸੀਅਤਾਂ, ਜਿਨ੍ਹਾਂ ਨੇ ਆਪਣੇ ਕੰਮ ਨਾਲ ਲੋਕਾਂ ਨੂੰ ਪ੍ਰਭਾਵਿਤ ਕੀਤਾ ਅਤੇ ਸਮਾਜਿਕ ਚੇਤਨਾ ਜਗਾਈ, ਨੂੰ ਵੀ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਸੋਨੂੰ ਨਿਗਮ ਨੂੰ ਰਾਸ਼ਟਰਪਤੀ ਦੇਸ਼ ਦੇ ਚੌਥੇ ਸਭ ਤੋਂ ਵੱਡੇ ਨਾਗਰਿਕ ਸਨਮਾਨ ਨਾਲ ਸਨਮਾਨਿਤ ਕਰ ਰਹੇ ਹਨ। ਇਸ ਦੇ ਨਾਲ ਹੀ ਗਾਇਕ ਸੋਨੂੰ ਨਿਗਮ ਤੋਂ ਇਲਾਵਾ ਹਿੰਦੁਸਤਾਨੀ ਕਲਾਸੀਕਲ ਮਾਵੇਨ ਡਾ: ਪ੍ਰਭਾ ਅਤਰੇ ਨੂੰ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ। ਇਸ ਲਈ ਅਦਾਕਾਰ ਵਿਕਟਰ ਬੈਨਰਜੀ ਨੂੰ ਵੀ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਹਫਤੇ ਟੀਵੀ ਤੋਂ ਬਾਲੀਵੁੱਡ ਤੱਕ ਆਪਣਾ ਸਫਰ ਤੈਅ ਕਰਨ ਵਾਲੇ ਚਾਣਕਯ ਦੇ ਨਿਰਦੇਸ਼ਕ ਚੰਦਰਪ੍ਰਕਾਸ਼ ਦਿਵੇਦੀ ਨੂੰ ਵੀ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ।

President Kovind presents Padma Shri to Shri Sonu Nigam for Art. A well-known singer and music director, he has sung over 6,000 songs in more than 28 languages. pic.twitter.com/mwONZAyJ9I
— President of India (@rashtrapatibhvn) March 28, 2022

ਰਾਜਸਥਾਨ ਦੇ ਸਿਰੋਹੀ ਵਿੱਚ ਜਨਮੇ, ਫਿਲਮ ਨਿਰਦੇਸ਼ਕ ਅਤੇ ਸਕ੍ਰਿਪਟ ਲੇਖਕ ਚੰਦਰਪ੍ਰਕਾਸ਼ ਦਿਵੇਦੀ ਨੂੰ ਫਿਲਮ ਜਗਤ ਵਿੱਚ ਦੂਰਦਰਸ਼ਨ ‘ਤੇ ਪ੍ਰਸਾਰਿਤ ਹੋਣ ਵਾਲੇ ਮਸ਼ਹੂਰ ਸੀਰੀਅਲ ‘ਚਾਣਕਯ’ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਉਸਨੇ ਟੀਵੀ ਸ਼ੋਅ ਚਾਣਕਯ ਦਾ ਨਿਰਦੇਸ਼ਨ ਕੀਤਾ ਜੋ ਕਿ ਸਾਲ 1991 ਵਿੱਚ ਪ੍ਰਸਾਰਿਤ ਹੋਇਆ ਸੀ ਅਤੇ ਉਸਨੇ ਚਾਣਕਯ ਦਾ ਮੁੱਖ ਕਿਰਦਾਰ ਨਿਭਾਇਆ ਸੀ। ਇਸ ਤੋਂ ਬਾਅਦ ਉਹ ਏਕ ਮਹਾਭਾਰਤ, ਉਪਨਿਸ਼ਦ ਗੰਗਾ, ਮੁਟਿਊੰਜੇ ਵਰਗੇ ਟੀਵੀ ਸ਼ੋਅ ਵੀ ਡਾਇਰੈਕਟ ਕਰ ਚੁੱਕੇ ਹਨ। ਇਨ੍ਹਾਂ ਪਦਮ ਸ਼੍ਰੀ, ਪਦਮ ਵਿਭੂਸ਼ਣ, ਪਦਮ ਭੂਸ਼ਣ ਪੁਰਸਕਾਰਾਂ ਦਾ ਐਲਾਨ ਭਾਰਤ ਸਰਕਾਰ ਵੱਲੋਂ 73ਵੇਂ ਗਣਤੰਤਰ ਦਿਵਸ ਦੇ ਮੌਕੇ ‘ਤੇ ਇਕ ਬਿਆਨ ਜਾਰੀ ਕਰਕੇ ਕੀਤਾ ਗਿਆ ਸੀ, ਜਿਸ ਵਿਚ ਲਗਭਗ 107 ਉੱਘੀਆਂ ਸ਼ਖਸੀਅਤਾਂ ਨੂੰ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ।

The post ਸੋਨੂੰ ਨਿਗਮ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਪਦਮ ਸ਼੍ਰੀ ਅਵਾਰਡ ਨਾਲ ਕੀਤਾ ਸਨਮਾਨਿਤ appeared first on Daily Post Punjabi.

300 ਰੁਪਏ ਨਾਲ ਕੰਪਨੀ ਸ਼ੁਰੂ ਕਰਨ ਵਾਲੀ ਮਹਿਲਾ ਅੱਜ ਕਰੋੜਾਂ ਰੁਪਏ ਦਾ ਕਮਾ ਰਹੀ ਮੁਨਾਫਾ, ਔਰਤਾਂ ਲਈ ਬਣੀ ਮਿਸਾਲ
MD Rajni Bector Padmashri Award: ਲੁਧਿਆਣਾ (ਤਰਸੇਮ ਭਾਰਦਵਾਜ)- ਅੱਜ ਹਰ ਖੇਤਰ ‘ਚ ਔਰਤਾਂ ਮਰਦਾਂ ਤੋਂ ਵੱਧ ਕੇ ਕੰਮ ਕਰ ਰਹੀਆਂ ਹਨ ਅਤੇ ਬੁਲੰਦੀਆਂ ਛੋਹ ਰਹੀਆਂ ਹਨ। ਜਿਸ ਦੇ ਚੱਲਦੇ ਸਾਲ 1978 ‘ਚ ਸਿਰਫ 300 ਰੁਪਏ ਨਾਲ ਸ਼ੁਰੂ ਕਰਨ ਵਾਲੀ ਲੁਧਿਆਣਾ ਦੀ ਮਹਿਲਾ, ਅੱਜ  ਕਰੋੜਾਂ ਰੁਪਏ  ਦਾ ਟਰਨਓਵਰ ਕਮਾ ਰਹੀ ਹੈ, ਜੀ ਹਾਂ ਗੱਲ ਕਰ ਰਹੇ ਹਾਂ ਲੁਧਿਆਣਾ ‘ਚ ਕਰੇਮਿਕਾ ਕੰਪਨੀ ਦੀ ਐੱਮ.ਡੀ. ਰਜਨੀ ਬੈਕਟਰ ਦੀ, ਜਿਨ੍ਹਾਂ ਨੂੰ ਸਰਵ ਉੱਚ ਪਦਮਸ੍ਰੀ ਐਵਾਰਡ ਨਾਲ ਨਿਵਾਜਿਆ ਜਾਵੇਗਾ। ਦੱਸ ਦੇਈਏ ਕਿ 79 ਸਾਲ ਦੀ ਰਜਨੀ ਬੈਕਟਰ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਫੂਡ ਸਿਖਲਾਈ ਦਾ ਕੋਰਸ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਪਿੱਛੇ ਮੁੜਕੇ ਨਹੀਂ ਵੇਖਿਆ, ਉਹ ਅੱਜ ਦੇਸ਼ ਭਰ ਦੀਆਂ ਬੇਕਰੀ ‘ਚ 12 ਫ਼ੀਸਦੀ ਤੋਂ ਵੱਧ ਦੀ ਹਿੱਸੇਦਾਰ ਹੈ ਅਤੇ ਮੈਕਡੋਨਲਡ ਵਰਗੇ ਵੱਡੇ-ਵੱਡੇ ਬ੍ਰੈਂਡਾਂ ਨੂੰ ਉਨ੍ਹਾਂ ਵੱਲੋਂ ਹੀ ਬਰੈੱਡ ਸਪਲਾਈ ਕੀਤੀ ਜਾਂਦੀ ਹੈ। ਇੱਕ ਔਰਤ ਹੋਣ ਦੇ ਬਾਵਜੂਦ ਇਸ ਮੁਕਾਮ ‘ਤੇ ਪਹੁੰਚਣਾ ਉਨ੍ਹਾਂ ਲਈ ਕੋਈ ਛੋਟੀ ਗੱਲ ਨਹੀਂ ਸੀ।

MD Rajni Bector Padmashri Award

ਆਪਣੀ ਸਫਲਤਾ ਨੂੰ ਲੈ ਕੇ ਐੱਮ.ਡੀ. ਰਜਨੀ ਬੈਕਟਰ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ੁਰੂ ਤੋਂ ਹੀ ਕੁਕਿੰਗ ਦਾ ਬਹੁਤ ਸ਼ੌਕ ਸੀ। ਉਹ ਆਪਣੇ ਬੱਚਿਆਂ ਲਈ ਸ਼ੌਕ ਨਾਲ ਖਾਣਾ ਬਣਾਉਂਦੀ ਹੁੰਦੀ ਸੀ। ਫੇਰ ਉਨ੍ਹਾਂ ਨੇ ਇੱਕ ਛੋਟੀ ਜਿਹੀ ਕੰਪਨੀ ਤੋਂ ਆਪਣੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਘਰ ਦੇ ‘ਚ ਇੱਕ 300 ਰੁਪਏ ਦੀ ਮਸ਼ੀਨ ਲਿਆ ਕੇ ਇਹ ਕੰਮ ਸ਼ੁਰੂ ਕੀਤਾ ਸੀ। ਇਸ ਤੋਂ ਬਾਅਦ ਵਿਆਹ ਸ਼ਾਦੀਆਂ ‘ਚ ਉਨ੍ਹਾਂ ਨੂੰ ਬੁਕਿੰਗ ਮਿਲਣ ਲੱਗੀ। ਫਿਰ ਉਨ੍ਹਾਂ ਬ੍ਰੈਡ ਕੰਪਨੀ ਖੋਲ੍ਹੀ ਤੇ ਜਦੋਂ ਮੈਕਡੋਨਲਡ ਭਾਰਤ ਆਇਆ ਤਾਂ ਉਨ੍ਹਾਂ ਨੂੰ ਚੰਗੀ ਕੁਆਲਿਟੀ ਦੇ ਬਰਗਰ ਦੀ ਲੋੜ ਸੀ, ਜੋ ਕਰੈਮਿਕਾ ਵੱਲੋਂ ਉਨ੍ਹਾਂ ਨੂੰ ਮੁਹੱਈਆ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਨੇ ਵਪਾਰ ਸ਼ੁਰੂ ਕੀਤਾ ਸੀ, ਉਸ ਵੇਲੇ ਮਹਿਲਾਵਾਂ ਅਜਿਹੇ ਕੰਮ ਨਹੀਂ ਕਰਦੀਆਂ ਸੀ। ਜਿਸ ਕਰਕੇ ਉਨ੍ਹਾਂ ਨੂੰ ਵੀ ਕਈ ਵਾਰ ਗੱਲਾਂ ਸੁਣਨ ਨੂੰ ਮਿਲੀਆਂ ਪਰ ਉਨ੍ਹਾਂ ਨੇ ਕਿਸੇ ਦੀ ਪਰਵਾਹ ਕੀਤੇ ਬਿਨਾਂ ਆਪਣਾ ਕੰਮ ਜਾਰੀ ਰੱਖਿਆ। ਉਨ੍ਹਾਂ ਨੌਜਵਾਨ ਪੀੜ੍ਹੀ ਖਾਸ ਕਰਕੇ ਔਰਤਾਂ ਨੂੰ ਇਹ ਸੁਨੇਹਾ ਦਿੱਤਾ ਹੈ ਕਿ ਮਰਦਾਂ ਤੋਂ ਡਰਨ ਦੀ ਲੋੜ ਨਹੀਂ ਹੈ। ਉਨ੍ਹਾਂ ਦੇ ਬਰਾਬਰ ਖੜ੍ਹਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੰਮ ਜ਼ਮੀਨੀ ਪੱਧਰ ਤੋਂ ਹੋਣਾ ਚਾਹੀਦਾ ਹੈ ਅਤੇ ਜੇਕਰ ਤੁਹਾਡੀ ਕੁਆਲਿਟੀ ਦੇ ‘ਚ ਤੁਸੀਂ ਕੋਈ ਸਮਝੌਤਾ ਨਹੀਂ ਕਰਦੇ ਤਾਂ ਕਾਮਯਾਬੀ ਖ਼ੁਦ ਤੁਹਾਡੇ ਕਦਮ ਚੁੰਮਦੀ ਹੈ।

ਇਹ ਵੀ ਦੇਖੋ—

The post 300 ਰੁਪਏ ਨਾਲ ਕੰਪਨੀ ਸ਼ੁਰੂ ਕਰਨ ਵਾਲੀ ਮਹਿਲਾ ਅੱਜ ਕਰੋੜਾਂ ਰੁਪਏ ਦਾ ਕਮਾ ਰਹੀ ਮੁਨਾਫਾ, ਔਰਤਾਂ ਲਈ ਬਣੀ ਮਿਸਾਲ appeared first on Daily Post Punjabi.

ਪੰਜਾਬ ਦੇ ਪ੍ਰੋਫੈਸਰ ਕਰਤਾਰ ਸਿੰਘ ਨੂੰ ਮਿਲੇਗਾ ਪਦਮਸ਼੍ਰੀ ਐਵਾਰਡ
professor kartar singh padmashri award: ਲੁਧਿਆਣਾ (ਤਰਸੇਮ ਭਾਰਦਵਾਜ)- ਗੁਰਮਤਿ ਸਾਹਿਤ ਸੰਗੀਤ ਦੇ ਮਸ਼ਹੂਰ ਸ਼ਬਦ ਕੀਰਤੀਨੇ ਪੰਜਾਬ ਦੇ ਪ੍ਰੋਫੈਸਰ ਕਰਤਾਰ ਸਿੰਘ ਨੂੰ ਪਦਮਸ਼੍ਰੀ ਐਵਾਰਡ ਨਾਲ ਨਵਾਜਿਆ ਜਾਵੇਗਾ। ਦੱਸ ਦੇਈਏ ਤਿ ਸ਼੍ਰੋਮਣੀ ਰਾਗੀ ਐਵਾਰਡ ਨਾਲ ਸਨਮਾਨਿਤ ਪ੍ਰੋਫੈਸਰ ਕਰਤਾਰ ਸਿੰਘ ਦਾ ਸਿੱਖ ਸਮਾਜ ਅਤੇ ਗੁਰਬਾਣੀ ਦੇ ਪ੍ਰਚਾਰ ਪ੍ਰਸਾਰ ‘ਚ ਅਹਿਮ ਯੋਗਦਾਨ ਰਿਹਾ ਹੈ। ਕਰਤਾਰ ਸਿੰਘ ਰਵਾਇਤੀ ਸੰਗੀਤ ਸਾਜ਼ਾਂ ਨਾਲ ਗੁਰਬਾਣੀ ਦੇ ਨਿਰਧਾਰਿਤ ਰਾਗਾਂ ‘ਚ ਗੁਰਬਾਣੀ ਗਾਇਨ ਦੇ ਲਈ ਜਾਣੇ ਜਾਂਦੇ ਹਨ।

professor kartar singh padmashri award

ਦੱਸਣਯੋਗ ਹੈ ਕਿ ਕਰਤਾਰ ਸਿੰਘ ਲੁਧਿਆਣਾ ਦੇ ਸ਼ਾਸਤਰੀ ਨਗਰ ਦੇ ਰਹਿਣ ਵਾਲੇ ਹਨ। ਮੂਲ ਰੂਪ ‘ਚ ਪਾਕਿਸਤਾਨ ਦੇ ਪੰਜਾਬ ਨਿਵਾਸੀ ਕਰਤਾਰ ਸਿੰਘ 1974 ‘ਚ ਵੰਡ ਤੋਂ ਬਾਅਦ ਭਾਰਤੀ ਪੰਜਾਬ ‘ਚ ਆ ਕੇ ਵੱਸ ਗਏ ਸੀ। ਉਨ੍ਹਾਂ ਨੇ ਨਾਮਵਰ ਕੋਚਾਂ ਗੁਰਚਰਨ ਸਿੰਘ, ਭਾਈ ਸੁੰਦਰ ਸਿੰਘ ਕਸੂਰਵਾਲੇ, ਭਾਈ ਦਲੀਪ ਸਿੰਘ ਆਦਿ ਤੋਂ ਗੁਰਬਾਣੀ ਸੰਗੀਤ ਦੀ ਸਿਖਲਾਈ ਲਈ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਗੁਰਬਾਣੀ ਸੰਗੀਤ ਨੂੰ ਆਪਣਾ ਕੈਰੀਅਰ ਬਣਾਇਆ। ਉਨ੍ਹਾਂ ਨੇ ਮਾਲਵਾ ਸੈਂਟਰਲ ਕਾਲਜ ਫਾਰ ਐਜੂਕੇਸ਼ਨ ‘ਚ ਪੜ੍ਹਾਈ ਕੀਤੀ। ਇਸ ਤੋਂ ਬਾਅਦ ਉਹ ਗੁਰੂ ਨਾਨਕ ਗਰਲਜ ਕਾਲਜ ਲੁਧਿਆਣਾ ਤੋਂ ਸੰਗੀਤ ਵਿਭਾਗ ਦੇ ਮੁਖੀ ਵਜੋਂ ਜੁੜੇ। ਇਸ ਸਮੇਂ ਉਹ ਅਨੰਦਪੁਰ ਸਾਹਿਬ ਵਿਖੇ ਸੰਗੀਤ ਅਕੈਡਮੀ ਦੇ ਟ੍ਰੇਨਰ ਹਨ। ਉਨ੍ਹਾਂ ਨੇ ਹੁਣ ਤੱਕ ਕਈ ਵਿਦਿਆਰਥੀਆਂ ਨੂੰ ਗੁਰਮਤਿ ਸੰਗੀਤ ਦੀ ਟ੍ਰੇਨਿੰਗ ਦਿੱਤੀ ਹੈ। ਕਰਤਾਰ ਸਿੰਘ ਨੇ 1991-2002 ਤੱਕ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ‘ਚ ਕੋ-ਆਰਡੀਨੇਟਰ ਦੀ ਭੂਮਿਕਾ ਨਿਭਾਈ।

professor kartar singh padmashri award

ਗੁਰਬਾਣੀ ਦੇ ਰਾਗਾਂ ‘ਤੇ ਗੁਰਮਤਿ ਸੰਗੀਤ ਦੇ ਪ੍ਰਮੁੱਖ ਕੇਂਦਰ ਜਵੱਦੀ ਟਕਸਾਲ ‘ਚ ਵੀ ਸਿਖਲਾਈ ਦਿੱਤੀ। ਇਸ ਤੋਂ ਇਲਾਵਾ ਅਮ੍ਰਿੰਤਸਰ ਦੇ ਜੀ.ਐੱਨ.ਡੀ.ਯੂ ਦੀ ਬੋਰਡ ਆਫ ਕੰਟਰੋਲ ਇਨ੍ਹਾਂ ਮਿਊਜਿਕ ਦੇ ਆਊਟਸਾਈਡ ਐਕਸਪਰਟ ਵੀ ਰਹੇ। ਗੁਰਬਾਣੀ ਸੰਗੀਤ ‘ਤੇ ਉਨ੍ਹਾਂ ਨੇ ਕਈ ਕਿਤਾਬਾਂ ਵੀ ਲਿਖੀਆਂ ਹਨ। ਇਸ ਤੋਂ ਇਲਾਵਾ ਕਰਤਾਰ ਸਿੰਘ ਨੂੰ ਗੁਰਮਤਿ ਸੰਗੀਤ ‘ਚ ਆਪਣੇ ਅਹਿਮ ਯੋਗਦਾਨ ਦੇ ਲਈ ਕਈ ਪੁਰਸਕਾਰਾਂ ਨਾਲ ਨਵਾਜਿਆ ਜਾ ਚੁੱਕਿਆ ਹੈ। ਜਿਵੇਂ ਸੰਗੀਤ ਨਾਟਕ ਅਕੈਡਮੀ ਵੱਲੋਂ ਟੈਗੋਰ ਰਤਨ ਐਵਾਰਡ, ਰਾਸ਼ਟਰਪਤੀ ਵੱਲੋਂ ਪ੍ਰਤਿਭਾ ਦੇਵੀ ਸਿੰਘ ਪਾਟਿਲ ਐਵਾਰਡ, ਲੰਡਨ ‘ਚ ਸਿੱਖ ਲਾਈਫ ਟਾਈਮ ਅਚੀਵਮੈਂਟ ਐਵਾਰਡ, ਪੰਜਾਬੀ ਕਲਚਰਲ ਸੁਸਾਇਟੀ ਵੱਲੋਂ ਸਿੱਖ ਲਾਈਫ ਟਾਈਮ ਅਚੀਵਮੈਂਟ ਐਵਾਰਡ, ਪੰਜਾਬੀ ਯੂਨੀਵਰਸਿਟੀ ਤੋਂ ਗੁਰਮਤਿ ਸੰਗੀਤ ਸੀਨੀਅਰ ਫੈਲੋਸ਼ਿਪ, ਐੱਸ.ਜੀ.ਪੀ.ਸੀ ਅਤੇ ਪੰਜਾਬ ਸਰਕਾਰ ਵੱਲੋਂ ਸ਼੍ਰੋਮਣੀ ਰਾਗੀ ਐਵਾਰਡ, ਸ਼੍ਰੀ ਕੇਸ਼ਗੜ੍ਹ ਸਾਹਿਬ ਤੋਂ ਭਾਈ ਮਰਦਾਨਾ ਐਵਾਰਡ, ਸਰਬੱਤ ਦਾ ਭਲਾ ਦੁਬਈ ਦੁਆਰਾ ਵਿਸ਼ੇਸ਼ ਐਵਾਰਡ ਵੀ ਦਿੱਤਾ ਗਿਆ।

ਇਹ ਵੀ ਦੇਖੋ–

The post ਪੰਜਾਬ ਦੇ ਪ੍ਰੋਫੈਸਰ ਕਰਤਾਰ ਸਿੰਘ ਨੂੰ ਮਿਲੇਗਾ ਪਦਮਸ਼੍ਰੀ ਐਵਾਰਡ appeared first on Daily Post Punjabi.