Pak airstrikes in Afghanistan Archives - Daily Post Punjabi

ਪਾਕਿਸਤਾਨ ਨੇ ਅਫ਼ਗਾਨਿਸਤਾਨ ‘ਤੇ ਕੀਤੀ ਏਅਰ ਸਟ੍ਰਾਈਕ, ਬੱਚਿਆਂ ਤੇ ਮਹਿਲਾਵਾਂ ਸਣੇ 47 ਲੋਕਾਂ ਦੀ ਮੌਤ
ਪੂਰਬੀ ਅਫਗਾਨਿਸਤਾਨ ਦੇ ਖੋਸਤ ਅਤੇ ਕੁਨਾਰ ਸੂਬਿਆਂ ਵਿੱਚ ਪਾਕਿਸਤਾਨੀ ਫੌਜ ਨੇ ਵੱਡੀ ਏਅਰ ਸਟ੍ਰਾਈਕ ਕੀਤੀ ਹੈ। ਇਸ ਹਮਲੇ ਵਿੱਚ ਅਫ਼ਗਾਨਿਸਤਾਨ ਦੇ ਘੱਟੋਂ-ਘੱਟ 47 ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਵਿੱਚ ਮਹਿਲਾਵਾਂ ਤੇ ਬੱਚੇ ਵੀ ਸ਼ਾਮਿਲ ਹਨ । ਉੱਥੇ ਹੀ ਇਸ ਹਮਲੇ ਵਿੱਚ 22 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਦੋ ਹੋਰ ਅਧਿਕਾਰੀਆਂ ਨੇ ਖੋਸਤ ਵਿੱਚ ਮਰਨ ਵਾਲਿਆਂ ਦੀ ਗਿਣਤੀ ਦੀ ਪੁਸ਼ਟੀ ਕੀਤੀ ਹੈ।

Pak airstrikes in Afghanistan

ਉੱਥੇ ਹੀ ਇੱਕ ਅਫਗਾਨ ਅਧਿਕਾਰੀ ਨੇ ਸ਼ਨੀਵਾਰ ਨੂੰ ਦੱਸਿਆ ਕਿ ਕੁਨਾਰ ਸੂਬੇ ਵਿੱਚ ਛੇ ਲੋਕ ਮਾਰੇ ਗਏ । ਅਫਗਾਨਿਸਤਾਨ ਦੀ ਨਿਊਜ਼ ਮੁਤਾਬਕ ਹਵਾਈ ਹਮਲੇ ਵਿੱਚ ਔਰਤਾਂ ਅਤੇ ਬੱਚੇ ਵੀ ਮਾਰੇ ਗਏ ਹਨ। ਹਾਲਾਂਕਿ ਪਾਕਿਸਤਾਨੀ ਫੌਜ ਵੱਲੋਂ ਹਮਲਿਆਂ ‘ਤੇ ਕੋਈ ਟਿੱਪਣੀ ਨਹੀਂ ਕੀਤੀ ਗਈ ਹੈ। ਇਸ ਸਬੰਧੀ ਇਸਲਾਮਾਬਾਦ ਦੇ ਵਿਦੇਸ਼ ਮੰਤਰਾਲੇ ਨੇ ਐਤਵਾਰ ਨੂੰ ਕਾਬੁਲ ਵਿੱਚ ਤਾਲਿਬਾਨ ਦੇ ਅਧਿਕਾਰੀਆਂ ਨੂੰ ਅਫਗਾਨ ਧਰਤੀ ਤੋਂ ਪਾਕਿਸਤਾਨ ਦੇ ਖਿਲਾਫ ਹਮਲੇ ਸ਼ੁਰੂ ਕਰਨ ਵਾਲੇ ਹਥਿਆਰਬੰਦ ਲੜਾਕਿਆਂ ਦੇ ਖਿਲਾਫ “ਸਖਤ ਕਾਰਵਾਈ” ਕਰਨ ਲਈ ਕਿਹਾ।

ਇਹ ਵੀ ਪੜ੍ਹੋ: ਪੰਜਾਬੀਆਂ ਲਈ ਮੁਫ਼ਤ ਬਿਜਲੀ ਦਾ ਐਲਾਨ ‘ਆਪ’ ਸਰਕਾਰ ਦਾ ਇਤਿਹਾਸਕ ਕਦਮ : ਕੁਲਤਾਰ ਸੰਧਵਾਂ

ਬਿਆਨ ਵਿੱਚ ਕਿਹਾ ਗਿਆ ਹੈ ਕਿ ਅੱਤਵਾਦੀ ਪਾਕਿਸਤਾਨ ਦੇ ਅੰਦਰ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਲਈ ਅਫਗਾਨਿਸਤਾਨ ਦੀ ਧਰਤੀ ਦੀ ਵਰਤੋਂ ਕਰ ਰਹੇ ਹਨ। ਪਿਛਲੇ ਸਾਲ ਤਾਲਿਬਾਨ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਪਾਕਿਸਤਾਨ ਅਤੇ ਅਫਗਾਨਿਸਤਾਨ ਵਿਚਾਲੇ ਤਣਾਅ ਵਧ ਗਿਆ ਹੈ। ਇਸ ਦੌਰਾਨ ਇਸਲਾਮਾਬਾਦ ਨੇ ਦਾਅਵਾ ਕੀਤਾ ਹੈ ਕਿ ਹਥਿਆਰਬੰਦ ਸਮੂਹ ਅਫਗਾਨਿਸਤਾਨ ਦੀ ਧਰਤੀ ਤੋਂ ਲਗਾਤਾਰ ਹਮਲੇ ਕਰ ਰਹੇ ਹਨ । ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਅਫਗਾਨ-ਤਾਲਿਬਾਨ ਦੇ ਸਮਰਥਕ ਹੋਣਗੇ ਜਾਂ ਨਹੀਂ। ਦੱਸ ਦੇਈਏ ਕਿ ਤਾਲਿਬਾਨ ਪਾਕਿਸਤਾਨੀ ਹਥਿਆਰਬੰਦ ਲੜਾਕਿਆਂ ਨੂੰ ਪਨਾਹ ਦੇਣ ਤੋਂ ਇਨਕਾਰ ਕਰਦਾ ਰਿਹਾ ਹੈ।

p>ਵੀਡੀਓ ਲਈ ਕਲਿੱਕ ਕਰੋ -:

“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”

The post ਪਾਕਿਸਤਾਨ ਨੇ ਅਫ਼ਗਾਨਿਸਤਾਨ ‘ਤੇ ਕੀਤੀ ਏਅਰ ਸਟ੍ਰਾਈਕ, ਬੱਚਿਆਂ ਤੇ ਮਹਿਲਾਵਾਂ ਸਣੇ 47 ਲੋਕਾਂ ਦੀ ਮੌਤ appeared first on Daily Post Punjabi.