pakhi hegde powerful women Archives - Daily Post Punjabi

ਪਾਖੀ ਹੇਗੜੇ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਮਿਲਿਆ ਪਾਵਰਫੁੱਲ ਵੂਮੈਨ 2023 ਦਾ ਐਵਾਰਡ
ਖੂਬਸੂਰਤ ਤੇ ਪ੍ਰਤਿਭਾਸ਼ਾਲੀ ਅਭਿਨੇਤਰੀ ਪਾਖੀ ਹੇਗੜੇ ਅੱਜ ਭੋਜਪੁਰੀ ਫਿਲਮ ਇੰਡਸਟਰੀ ਵਿੱਚ ਇੱਕ ਵੱਡਾ ਨਾਮ ਹੈ। ਪਾਖੀ ਨੇ ਆਪਣੇ ਕਰੀਅਰ ‘ਚ ਕਈ ਹਿੱਟ ਭੋਜਪੁਰ ਫਿਲਮਾਂ ‘ਚ ਕੰਮ ਕੀਤਾ ਹੈ।

pakhi hegde powerful women

ਪਾਖੀ ਨੇ ਭੋਜਪੁਰੀ ਸਿਨੇਮਾ ਦੇ ਲਗਭਗ ਸਾਰੇ ਚੋਟੀ ਦੇ ਸਿਤਾਰਿਆਂ ਨਾਲ ਸਕ੍ਰੀਨ ਸ਼ੇਅਰ ਕੀਤੀ ਹੈ। ਇਸ ਦੇ ਨਾਲ ਹੀ ਹੁਣ ਪਾਖੀ ਨੂੰ ਵਿਸ਼ੇਸ਼ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ !

ਪਾਖੀ ਹੇਗੜੇ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ 8 ਮਾਰਚ ਨੂੰ ਮੁੰਬਈ ਦੇ ਇੱਕ ਹੋਟਲ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਮਿਡ ਡੇ ਪਾਵਰਫੁੱਲ ਵੂਮੈਨ 2023 ਅਵਾਰਡ ਪ੍ਰਾਪਤ ਕੀਤਾ। ਪਾਖੀ ਨੂੰ ਇਹ ਪੁਰਸਕਾਰ ਉਨ੍ਹਾਂ ਦੇ ਸ਼ਾਨਦਾਰ ਕੰਮ ਅਤੇ ਸ਼ਕਤੀਸ਼ਾਲੀ ਸ਼ਖਸੀਅਤ ਲਈ ਦਿੱਤਾ ਗਿਆ ਹੈ। ਪਾਖੀ ਨੇ ਮਨੋਰੰਜਨ ਜਗਤ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਸ ਦੇ ਨਾਲ ਹੀ ਸਮਾਜਿਕ ਕੰਮਾਂ ਵਿੱਚ ਵੀ ਉਨ੍ਹਾਂ ਦਾ ਯੋਗਦਾਨ ਸ਼ਲਾਘਾਯੋਗ ਰਿਹਾ ਹੈ।

The post ਪਾਖੀ ਹੇਗੜੇ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਮਿਲਿਆ ਪਾਵਰਫੁੱਲ ਵੂਮੈਨ 2023 ਦਾ ਐਵਾਰਡ appeared first on Daily Post Punjabi.