Pakistan 7 family members killed Archives - Daily Post Punjabi

ਪੁਰਾਣੀ ਰੰਜਿਸ਼ ਦੇ ਚੱਲਦਿਆਂ ਇੱਕੋ ਪਰਿਵਾਰ ਦੇ 7 ਮੈਂਬਰਾਂ ਦਾ ਗੋਲੀਆਂ ਮਾਰ ਕੇ ਕਤਲ
ਪਾਕਿਸਤਾਨ ਦੇ ਪੇਸ਼ਾਵਰ ਸ਼ਹਿਰ ਵਿੱਚ ਪੁਰਾਣੀ ਰੰਜਿਸ਼ ਵਿੱਚ ਹਥਿਆਰਬੰਦ ਲੋਕਾਂ ਦੇ ਇੱਕ ਸਮੂਹ ਨੇ ਇੱਕੋ ਪਰਿਵਾਰ ਦੇ 7 ਮੈਂਬਰਾਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ । ਇਸ ਬਾਰੇ ਪੁਲਿਸ ਵੱਲੋਂ ਬੁੱਧਵਾਰ ਨੂੰ ਜਾਣਕਾਰੀ ਦਿੱਤੀ ਗਈ । ਇਹ ਘਟਨਾ ਮੰਗਲਵਾਰ ਨੂੰ ਚਮਕਾਨੀ ਇਲਾਕੇ ਵਿੱਚ ਵਾਪਰੀ ।

Pakistan 7 family members killed

ਇਸ ਘਟਨਾ ਸਬੰਧੀ ਪੁਲਿਸ ਨੇ ਕਿਹਾ ਕਿ ਹਥਿਆਰਬੰਦ ਹਮਲਾਵਰ ਪੇਸ਼ਾਵਰ ਦੇ ਉਪਨਗਰ ਇਲਾਕੇ ਵਿੱਚ ਇੱਕ ਘਰ ਵਿੱਚ ਦਾਖ਼ਲ ਹੋਏ ਅਤੇ 2 ਬੱਚਿਆਂ, 3 ਮਹਿਲਾਵਾਂ ਅਤੇ 2 ਆਦਮੀਆਂ ਨੂੰ ਗੋਲੀ ਮਾਰ ਕੇ ਮੌਕੇ ਤੋਂ ਫਰਾਰ ਹੋ ਗਏ । ਪੀੜਤ ਇੱਕ ਹੀ ਪਰਿਵਾਰ ਦੇ ਮੈਂਬਰ ਸਨ ।

ਇਹ ਵੀ ਪੜ੍ਹੋ: ਪੰਜਾਬ ਕਾਂਗਰਸ ‘ਚ ਤਕਰਾਰ ! ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ – ਕੁੱਝ ਗਲਤ ਲੋਕ CM ਕੈਪਟਨ ਨੂੰ ਦੇ ਰਹੇ ਨੇ ਸਲਾਹ

ਦੱਸ ਦੇਈਏ ਕਿ ਇਸ ਮਾਮਲੇ ਵਿੱਚ ਪੁਲਿਸ ਦਾ ਕਹਿਣਾ ਹੈ ਕਿ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਹੈ । ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ।

ਇਹ ਵੀ ਦੇਖੋ: ਬਗੈਰ ਬਾਹਾਂ ਤੋਂ ਸਾਈਕਲ ਚਲਾਉਂਦੇ ‘ਸਿੰਘ’ ਨਾਲ ‘ਸਿੰਘਣੀ’ ਦੀ ਐਸੀ ‘ਲਵ-ਸਟੋਰੀ’, ਜਿਹਨੇ ਦਿਲ ਜਿੱਤ ਲਏ ਦੁਨੀਆਂ ਦੇ !

The post ਪੁਰਾਣੀ ਰੰਜਿਸ਼ ਦੇ ਚੱਲਦਿਆਂ ਇੱਕੋ ਪਰਿਵਾਰ ਦੇ 7 ਮੈਂਬਰਾਂ ਦਾ ਗੋਲੀਆਂ ਮਾਰ ਕੇ ਕਤਲ appeared first on Daily Post Punjabi.