Pakistan Blast Kills Seven Archives - Daily Post Punjabi

ਪਾਕਿਸਤਾਨ ‘ਚ ਫਿਲਸਤੀਨ ਦੇ ਸਮਰਥਨ ਵਿੱਚ ਰੈਲੀ ਦੌਰਾਨ ਧਮਾਕਾ, 7 ਲੋਕਾਂ ਦੀ ਮੌਤ
ਪਾਕਿਸਤਾਨ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿੱਚ ਸ਼ੁੱਕਰਵਾਰ ਨੂੰ ਫਲਸਤੀਨ ਦੇ ਸਮਰਥਨ ਵਿੱਚ ਇੱਕ ਰੈਲੀ ਦੌਰਾਨ ਹੋਏ ਬੰਬ ਧਮਾਕੇ ਵਿੱਚ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 13 ਹੋਰ ਜ਼ਖਮੀ ਹੋ ਗਏ ਹਨ । ਅਧਿਕਾਰੀਆਂ ਨੇ ਇਸ ਬਾਰੇ ਜਾਣਕਾਰੀ ਦਿੱਤੀ ।

Pakistan Blast Kills Seven

ਬਲੋਚਿਸਤਾਨ ਸੂਬੇ ਦੀ ਸਰਕਾਰ ਦੇ ਬੁਲਾਰੇ ਲਿਆਕਤ ਸ਼ਾਹਵਾਨੀ ਨੇ ਦੱਸਿਆ ਕਿ ਇਹ ਧਮਾਕਾ ਉਸ ਸਮੇਂ ਹੋਇਆ ਜਦੋਂ ਰੈਲੀ ਚਮਨ ਸ਼ਹਿਰ ਦੇ ਇੱਕ ਬਾਜ਼ਾਰ ਵਿੱਚੋਂ ਲੰਘ ਰਹੀ ਸੀ ।

ਇਹ ਵੀ ਪੜ੍ਹੋ: Breaking : ਅੰਦੋਲਨ ‘ਤੇ ਡਟੇ ਕਿਸਾਨਾਂ ਨੇ PM ਨੂੰ ਮੁੜ ਗੱਲਬਾਤ ਸ਼ੁਰੂ ਕਰਨ ਲਈ ਲਿਖੀ ਚਿੱਠੀ

ਇਸ ਬਾਰੇ ਸ਼ਾਹਵਾਨੀ ਨੇ ਪਹਿਲਾਂ ਦੱਸਿਆ ਸੀ ਕਿ ਇਸ ਧਮਾਕੇ ਵਿੱਚ 6 ਲੋਕਾਂ ਦੀ ਮੌਤ ਹੋ ਗਈ ਸੀ, ਜਦਕਿ 14 ਹੋਰ ਜ਼ਖਮੀ ਹੋ ਗਏ । ਜ਼ਖਮੀਆਂ ਵਿੱਚੋਂ 10 ਲੋਕਾਂ ਨੂੰ ਸਥਾਨਕ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ ਜਦਕਿ ਬਾਕੀ ਲੋਕਾਂ ਨੂੰ ਕੇਟਾ ਦੇ ਹਸਪਤਾਲਾਂ ਵਿੱਚ ਭੇਜਿਆ ਗਿਆ ਹੈ ।

ਇਹ ਵੀ ਪੜ੍ਹੋ: ਪ੍ਰਧਾਨ ਮੰਤਰੀ ਮੋਦੀ ‘ਤੇ ਰਾਹੁਲ ਗਾਂਧੀ ਦਾ ਵਾਰ, ਕਿਹਾ – ‘ਲੋਕਾਂ ਨੂੰ ਵੈਕਸੀਨ ਲਾਓ, ਦੇਰੀ ਨਹੀਂ’

ਇਸ ਤੋਂ ਬਾਅਦ ਅਧਿਕਾਰੀਆਂ ਨੇ ਦੱਸਿਆ ਕਿ ਬੰਬ ਧਮਾਕੇ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ ਹੈ । ਜ਼ਖਮੀਆਂ ਵਿੱਚੋਂ ਤਿੰਨ ਦੀ ਹਾਲਤ ਬਹੁਤ ਨਾਜ਼ੁਕ ਬਣੀ ਹੋਈ ਹੈ। ਦਰਅਸਲ, ਇਹ ਰੈਲੀ ਫਿਲਸਤੀਨ ਦੇ ਲੋਕਾਂ ਪ੍ਰਤੀ ਇੱਕਜੁੱਟਤਾ ਪ੍ਰਗਟ ਕਰਨ ਲਈ ਕੱਢੀ ਜਾ ਰਹੀ ਹੈ । ਇਸ ਰੈਲੀ ਵਿੱਚ ਪੱਛਮੀ ਏਸ਼ੀਆ ਵਿੱਚ ਅਸਥਿਰਤਾ ਪੈਦਾ ਕਰਨ ਦੀ ਧਮਕੀ ਵੀ ਦਿੱਤੀ ਗਈ । ਗੌਰਤਲਬ ਹੈ ਕਿ ਇਜ਼ਰਾਈਲ ਅਤੇ ਫਿਲਸਤੀਨ ਵਿਚਾਲੇ ਪਿਛਲੇ 11 ਦਿਨਾਂ ਤੋਂ ਵਿਵਾਦ ਚੱਲ ਰਿਹਾ ਹੈ, ਜਿਸ ਵਿੱਚ ਹੁਣ ਤੱਕ 240 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ।

Pakistan Blast Kills Seven

ਦੱਸ ਦੇਈਏ ਕਿ ਅਜੇ ਤੱਕ ਕਿਸੇ ਵੀ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ । ਇਸ ਤੋਂ ਲਗਭਗ ਇੱਕ ਮਹੀਨਾ ਪਹਿਲਾਂ ਬਲੋਚਿਸਤਾਨ ਦੀ ਰਾਜਧਾਨੀ ਕੇਟਾ ਵਿੱਚ ਸੇਰੇਨਾ ਹੋਟਲ ਦੀ ਪਾਰਕਿੰਗ ਵਿੱਚ ਇੱਕ ਧਮਾਕਾ ਹੋਇਆ ਸੀ, ਜਿਸ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਸੀ ਅਤੇ 12 ਹੋਰ ਜ਼ਖਮੀ ਹੋਏ ਸਨ ।

ਇਹ ਵੀ ਦੇਖੋ: “ਰੀਸਾਂ ਕੇਜਰੀਵਾਲ ਦੀਆਂ ਤੇ ਨੀਤੀਆਂ ਮੋਦੀ ਦੀਆਂ” ਕਿਨ੍ਹਾਂ ਨੂੰ ਮਿਲਣਗੇ ਕੈਪਟਨ ਦੇ 1500-1500 ਤੇ 51000?

The post ਪਾਕਿਸਤਾਨ ‘ਚ ਫਿਲਸਤੀਨ ਦੇ ਸਮਰਥਨ ਵਿੱਚ ਰੈਲੀ ਦੌਰਾਨ ਧਮਾਕਾ, 7 ਲੋਕਾਂ ਦੀ ਮੌਤ appeared first on Daily Post Punjabi.