Pakistan blast Archives - Daily Post Punjabi

ਪਾਕਿਸਤਾਨ ‘ਚ ਵੱਡਾ ਧਮਾ.ਕਾ, ਖ਼ੈਬਰ ਪਖਤੂਨਖਵਾ ‘ਚ ਪੁਲਿਸ ਨੂੰ ਬਣਾਇਆ ਨਿਸ਼ਾਨਾ
ਪਾਕਿਸਤਾਨ ਵਿੱਚ ਇੱਕ ਵਾਰ ਫਿਰ ਵੱਡਾ ਧਮਾਕਾ ਹੋਇਆ ਹੈ। ਅੱਤਵਾਦੀਆਂ ਨੇ ਖੈਬਰ ਪਖਤੂਨਖਵਾ ‘ਚ ਪੁਲਸ ਨੂੰ ਨਿਸ਼ਾਨਾ ਬਣਾਇਆ ਹੈ। ਇਸ ਹਮਲੇ ‘ਚ ਘੱਟੋ-ਘੱਟ ਤਿੰਨ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਤੋਂ ਇਲਾਵਾ 15 ਲੋਕ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ‘ਚ ਕੁਝ ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ। ਇਹ ਧਮਾਕਾ ਜ਼ਿਲ੍ਹੇ ਦੇ ਤਲਾਬ ਅੱਡੇ ਨੇੜੇ ਡੇਰਾ ਇਸਮਾਈਲ ਖ਼ਾਨ ਦੇ ਸਥਾਨਕ ਬਾਜ਼ਾਰ ਵਿੱਚ ਹੋਇਆ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਵਿਸਫੋਟਕ ਸਮੱਗਰੀ ਇੱਕ ਮੋਟਰਸਾਈਕਲ ਵਿੱਚ ਫਿਕਸ ਕੀਤੀ ਗਈ ਸੀ। ਪੁਲਿਸ ਨੇ ਦੱਸਿਆ ਕਿ ਕਈ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ।

ਪੁਲਿਸ ਨੇ ਦੱਸਿਆ ਕਿ ਧਮਾਕੇ ਦੀ ਆਵਾਜ਼ ਬਹੁਤ ਤੇਜ਼ ਸੀ ਅਤੇ ਆਸ-ਪਾਸ ਦੇ ਲੋਕਾਂ ‘ਚ ਦਹਿਸ਼ਤ ਫੈਲ ਗਈ। ਖੈਬਰ ਪਖਤੂਨਖਵਾ ‘ਚ ਹਰ ਰੋਜ਼ ਅੱਤਵਾਦੀ ਹਮਲੇ ਹੁੰਦੇ ਹਨ। ਨਿਸ਼ਾਨਾ ਪੁਲਿਸ ਵਾਲੇ ਹਨ। ਤਾਜ਼ਾ ਘਟਨਾ ਦੇ ਸਬੰਧ ਵਿੱਚ ਪੁਲਿਸ ਨੇ ਇਹ ਖਦਸ਼ਾ ਵੀ ਪ੍ਰਗਟਾਇਆ ਹੈ ਕਿ ਪੁਲਿਸ ਵੈਨ ਵੀ ਇਸ ਹਮਲੇ ਦਾ ਨਿਸ਼ਾਨਾ ਹੋ ਸਕਦੀ ਹੈ। ਪੁਲਿਸ ਅਤੇ ਬਚਾਅ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ। ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਅਸੀਂ ਮਾਮਲੇ ਦੀ ਜਾਂਚ ਕਰ ਰਹੇ ਹਾਂ ਅਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਪਾਕਿਸਤਾਨ ਦੇ ਇੱਕ ਸਥਾਨਕ ਮੀਡੀਆ ਨੇ ਕਿਹਾ ਕਿ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ ਕਰਮਚਾਰੀ ਮੌਕੇ ‘ਤੇ ਪਹੁੰਚ ਗਏ ਹਨ। ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ.) ਵੱਲੋਂ ਪਿਛਲੇ ਸਾਲ ਨਵੰਬਰ ‘ਚ ਸਰਕਾਰ ਨਾਲ ਜੰਗਬੰਦੀ ਖਤਮ ਕਰਨ ਤੋਂ ਬਾਅਦ ਪਾਕਿਸਤਾਨ ‘ਚ ਖਾਸ ਕਰਕੇ ਖੈਬਰ ਪਖਤੂਨਖਵਾ ਅਤੇ ਬਲੋਚਿਸਤਾਨ ‘ਚ ਅੱਤਵਾਦੀ ਗਤੀਵਿਧੀਆਂ ਵਧ ਗਈਆਂ ਹਨ। ਖੈਬਰ ਪਖਤੂਨਖਵਾ ਨੂੰ ਤਹਿਰੀਕ ਤਾਲਿਬਾਨ ਪਾਕਿਸਤਾਨ ਦਾ ਗੜ੍ਹ ਮੰਨਿਆ ਜਾਂਦਾ ਹੈ, ਜੋ ਅਕਸਰ ਪਾਕਿਸਤਾਨ ਪੁਲਿਸ ਨੂੰ ਨਿਸ਼ਾਨਾ ਬਣਾ ਕੇ ਹਮਲੇ ਕਰਦੇ ਹਨ। ਹਾਲਾਂਕਿ ਤਾਜ਼ਾ ਹਮਲੇ ਦੀ ਖ਼ਬਰ ਲਿਖੇ ਜਾਣ ਤੱਕ ਕਿਸੇ ਨੇ ਜ਼ਿੰਮੇਵਾਰੀ ਨਹੀਂ ਲਈ ਹੈ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ‘ਤੇ ਬਣੇਗੀ ਫ਼ਿਲਮ, ਪਰਦੇ ‘ਤੇ ਵਿਖੇਗੀ ਸਿੰਗਿੰਗ ਕਰੀਅਰ ਤੋਂ ਮਰਡਰ ਮਿਸਟਰੀ ਤੱਕ ਪੂਰੀ ਸਟੋਰੀ

ਜੁਲਾਈ ਵਿੱਚ ਇੱਕ ਵੱਖਰੇ ਅੱਤਵਾਦੀ ਹਮਲੇ ਵਿੱਚ, ਘੱਟੋ-ਘੱਟ ਅੱਠ ਲੋਕ ਜ਼ਖਮੀ ਹੋ ਗਏ ਸਨ ਜਦੋਂ ਇੱਕ ਸ਼ਕਤੀਸ਼ਾਲੀ ਧਮਾਕੇ ਵਿੱਚ ਪੇਸ਼ਾਵਰ ਦੇ ਹਯਾਤਾਬਾਦ ਖੇਤਰ ਵਿੱਚ ਅਰਧ ਸੈਨਿਕ ਫਰੰਟੀਅਰ ਕੋਰ (ਐਫਸੀ) ਦੇ ਕਾਫਲੇ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਧਮਾਕੇ ਵਾਲੀ ਥਾਂ ਦੇ ਨੇੜੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਂਟ ਦੇ ਐਸਪੀ ਵਕਾਸ ਰਫ਼ੀ ਨੇ ਆਤਮਘਾਤੀ ਧਮਾਕੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਹ ਐਫਸੀ ਦੇ ਕਾਫ਼ਲੇ ‘ਤੇ ਹਮਲਾ ਸੀ ਜੋ ਹਯਾਤਾਬਾਦ ਦੇ ਫੇਜ਼ 6 ਵਿੱਚੋਂ ਲੰਘ ਰਿਹਾ ਸੀ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਪਾਕਿਸਤਾਨ ‘ਚ ਵੱਡਾ ਧਮਾ.ਕਾ, ਖ਼ੈਬਰ ਪਖਤੂਨਖਵਾ ‘ਚ ਪੁਲਿਸ ਨੂੰ ਬਣਾਇਆ ਨਿਸ਼ਾਨਾ appeared first on Daily Post Punjabi.

ਪਾਕਿਸਤਾਨ ਦੇ ਪੇਸ਼ਾਵਰ ‘ਚ ਮਦਰਸੇ ਨੇੜੇ ਧਮਾਕਾ, 7 ਦੀ ਮੌਤ, 70 ਤੋਂ ਵੱਧ ਜ਼ਖਮੀ
Pakistan blast: ਪਾਕਿਸਤਾਨ ਦੇ ਪੇਸ਼ਾਵਰ ਵਿੱਚ ਇੱਕ ਮਦਰਸੇ ਨੇੜੇ ਧਮਾਕਾ ਹੋਇਆ । ਦੱਸਿਆ ਜਾ ਰਿਹਾ ਹੈ ਕਿ ਇਹ ਮਦਰਸਾ, ਦੀਰ ਕਲੋਨੀ ਵਿੱਚ ਸਥਿਤ ਹੈ । ਮੌਕੇ ‘ਤੇ ਪਹੁੰਚੀ ਰਾਹਤ ਅਤੇ ਬਚਾਅ ਟੀਮ ਦਾ ਕਹਿਣਾ ਹੈ ਕਿ ਇਸ ਧਮਾਕੇ ਵਿੱਚ 7 ਲੋਕਾਂ ਦੀ ਮੌਤ ਹੋ ਗਈ ਹੈ ਅਤੇ 70 ਤੋਂ ਵੱਧ ਬੱਚੇ ਜ਼ਖਮੀ ਹਨ, ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਨ੍ਹਾਂ ਵਿਚੋਂ ਬਹੁਤਿਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

Pakistan blast

ਪਾਕਿਸਤਾਨ ਮੀਡੀਆ ਨੇ ਪੁਲਿਸ ਦੇ ਹਵਾਲੇ ਨਾਲ ਦਾਅਵਾ ਕੀਤਾ ਹੈ ਕਿ ਇਸ ਧਮਾਕੇ ਵਿੱਚ ਹੁਣ ਤੱਕ 7 ਦੀ ਮੌਤ ਹੋ ਗਈ ਹੈ, ਜਦੋਂ ਕਿ 70 ਤੋਂ ਵੱਧ ਬੱਚੇ ਜ਼ਖਮੀ ਹਨ । ਫਿਲਹਾਲ ਧਮਾਕੇ ਦੇ ਪਿੱਛੇ ਦਾ ਕਾਰਨ ਅਜੇ ਤੱਕ ਸਪੱਸ਼ਟ ਨਹੀਂ ਹੋ ਸਕਿਆ ਹੈ। ਉੱਥੇ ਹੀ ਕੁਝ ਲੋਕਾਂ ਦਾ ਕਹਿਣਾ ਹੈ ਕਿ ਇਹ ਸਿਲੰਡਰ ਧਮਾਕਾ ਹੈ। ਹਾਲਾਂਕਿ, ਮੌਕੇ ‘ਤੇ ਪਹੁੰਚੇ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ । ਇਸ ਧਮਾਕੇ ਦੇ ਸਾਰੇ ਜ਼ਖਮੀਆਂ ਨੂੰ ਐਲਆਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

Pakistan blast

ਖੈਬਰ ਪਖਤੂਨਖਵਾ ਦੇ ਪੁਲਿਸ ਮੁਖੀ ਡਾ: ਸਨਾਉੱਲਾ ਅੱਬਾਸੀ ਅਤੇ ਐਸਐਸਪੀ ਮਨਸੂਰ ਅਮਨ ਨੇ ਧਮਾਕੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜ਼ਖਮੀਆਂ ਨੂੰ ਇਸ ਸਮੇਂ ਹਸਪਤਾਲ ਵਿੱਚ ਦਾਖਲ ਕਰਵਾਇਆ ਜਾ ਰਿਹਾ ਹੈ । ਇਸ ਦੇ ਨਾਲ ਹੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਧਮਾਕੇ ਪਿੱਛੇ ਦਾ ਕਾਰਨ ਅਜੇ ਤੱਕ ਸਪਸ਼ਟ ਨਹੀਂ ਹੋ ਸਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਉਸ ਸਮੇਂ ਵਾਪਰਿਆ ਜਦੋਂ ਇੱਕ ਮਦਰਸੇ ਵਿੱਚ ਪੜ੍ਹਾਈ ਚੱਲ ਰਹੀ ਸੀ।

ਇਸ ਸਬੰਧੀ ਐਲਆਰ ਹਸਪਤਾਲ ਦੇ ਬੁਲਾਰੇ ਮੁਹੰਮਦ ਅਸੀਮ ਨੇ ਦੱਸਿਆ ਕਿ ਹੁਣ ਤੱਕ 7 ਲਾਸ਼ਾਂ ਅਤੇ 70 ਤੋਂ ਵੱਧ ਜ਼ਖਮੀ ਲਿਆਂਦੇ ਜਾ ਚੁੱਕੇ ਹਨ । ਜ਼ਖਮੀਆਂ ਦਾ ਤੁਰੰਤ ਇਲਾਜ ਕੀਤਾ ਜਾ ਰਿਹਾ ਹੈ। ਸਾਰੇ ਜ਼ਖਮੀਆਂ ਨੂੰ ਐਮਰਜੈਂਸੀ ਵਾਰਡ ਵਿੱਚ ਰੱਖਿਆ ਗਿਆ ਹੈ। ਇਸ ਦੇ ਨਾਲ ਹਸਪਤਾਲ ਵੱਲੋਂ ਇੱਕ ਐਮਰਜੈਂਸੀ ਦਾ ਐਲਾਨ ਕੀਤਾ ਗਿਆ ਹੈ। ਯਾਨੀ ਸਾਰੇ ਮੈਡੀਕਲ ਸਟਾਫ ਨੂੰ ਹਸਪਤਾਲ ਬੁਲਾਇਆ ਗਿਆ ਹੈ।

The post ਪਾਕਿਸਤਾਨ ਦੇ ਪੇਸ਼ਾਵਰ ‘ਚ ਮਦਰਸੇ ਨੇੜੇ ਧਮਾਕਾ, 7 ਦੀ ਮੌਤ, 70 ਤੋਂ ਵੱਧ ਜ਼ਖਮੀ appeared first on Daily Post Punjabi.