pakistan done Archives - Daily Post Punjabi

ਸਰਹੱਦ ‘ਤੇ ਫਿਰ ਦਿਖਿਆ ਪਾਕਿਸਤਾਨੀ ਡਰੋਨ, BSF ਦੇ ਜਵਾਨਾਂ ਨੇ ਕੀਤੀ ਤਾਬੜਤੋੜ ਫਾਇਰਿੰਗ, ਸਰਚ ਅਭਿਆਨ ਜਾਰੀ
ਬੀਐੱਸਐੱਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ BSF ਦੀ 58 ਬਟਾਲੀਅਨ ਦੇ ਇੱਕ ਵਾਰ ਫਿਰ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਹਥਿਆਰ ਅਤੇ ਡਰੱਗ ਭੇਜਣ ਦੀ ਕੋਸ਼ਿਸ਼ ਨਾਕਾਮ ਕੀਤੀ ਹੈ। ਕੌਮਾਂਤਰੀ ਸਰਹੱਦ ‘ਤੇ ਤਾਇਨਾਤ ਬੀਓਪੀ ਚੱਕਰੀ ਦੇ ਜਵਾਨਾਂ ਵੱਲੋਂ ਐਤਵਾਰ ਦੀ ਰਾਤ ਭਾਰਤੀ ਖੇਤਰ ਵਿੱਚ ਦਾਖ਼ਲ ਹੋਏ ਪਾਕਿਸਤਾਨੀ ਡਰੋਨ ‘ਤੇ ਤਾਬੜਤੋੜ ਫਾਇਰਿੰਗ ‘ਤੇ ਰੋਸ਼ਨੀ ਵਾਲੇ ਬੰਬ ਦਾਗ ਕੇ ਪਾਕਿਸਤਾਨੀ ਡਰੋਨ ਨੂੰ ਵਾਪਸ ਭੇਜਣ ਵਿੱਚ ਸਫਲਤਾ ਹਾਸਲ ਕੀਤੀ।

BSF soldiers opened fire

ਇਸ ਸਬੰਧੀ ਡੀਆਈਜੀ ਪ੍ਰਭਾਕਰ ਜੋਸ਼ੀ ਸੈਕਟਰ ਗੁਰਦਾਸਪੁਰ ਨੇ ਦੱਸਿਆ ਕਿ ਐਤਵਾਰ ਨੂੰ ਕਰੀਬ 9.40 ਵਜੇ ਇੱਕ ਡਰੋਨ ਨੂੰ ਪਾਕਿਸਤਾਨ ਵਾਲੇ ਪਾਸੇ ਤੋਂ ਚੌਂਤਰਾ ਪੋਸਟ ਨੇੜੇ ਭਾਰਤੀ ਖੇਤਰ ਵਿੱਚ ਆਉਂਦਾ ਵੇਖਿਆ ਗਿਆ । ਇਸ ਤੋਂ ਬਾਅਦਸਵੇਰੇ ਕਰੀਬ 10 ਵਜੇ ਨੇੜੇ ਦੀ ਬੀਐੱਸਐੱਫ ਚੌਂਕੀ ਚਕਰੀ ਦੇ ਜਵਾਨਾਂ ਵੱਲੋਂ 10 ਵਜੇ ਦੇ ਕਰੀਬ ਸਰਹੱਦ ‘ਤੇ ਉੱਡਦੇ ਪਾਕਿਸਤਾਨੀ ਡ੍ਰੋਨ ‘ਤੇ 56 ਦੇ ਕਰੀਬ ਫਾਇਰ ਅਤੇ 8 ਰੋਸ਼ਨੀ ਛੱਡਣ ਵਾਲੇ ELU ਬੰਬ ਦਾਗੇ ਗਏ । ਡੀਆਈਜੀ ਨੇ ਦੱਸਿਆ ਕਿ ਸਬੰਧਤ ਖੇਤਰ ਵਿੱਚ ਸਰਚ ਅਭਿਆਨ ਜਾਰੀ ਹੈ।

ਇਹ ਵੀ ਪੜ੍ਹੋ: ਈਰਾਨ : ਹਿਜਾਬ ਪ੍ਰਦਰਸ਼ਨ ‘ਚ ਵਾਲ ਖੋਲ੍ਹਣ ਵਾਲੀ 20 ਸਾਲਾਂ ਕੁੜੀ ਦਾ ਕਤਲ, ਪੁਲਿਸ ਨੇ ਮਾਰੀਆਂ 6 ਗੋਲੀਆਂ

ਦੱਸ ਦੇਈਏ ਕਿ ਉੱਥੇ ਹੀ ਦੂਜੇ ਪਾਸੇ ਪਾਕਿਸਤਾਨ ਵੱਲੋਂ ਸਤਲੁਜ ਵਿੱਚ ਪਾਣੀ ਦੇ ਵਹਾਅ ਦੇ ਨਾਲ ਵਹਿਣ ਵਾਲੇ ਜੰਗਲੀ ਪੌਦਿਆਂ ਦੇ ਨਾਲ ਹੈਰੋਇਆ ਨਾਲ ਭਰੀ ਬੋਤਲ ਬੰਨ੍ਹ ਕੇ ਭੇਜੀ ਗਈ ਗਈ ਜਿਸ ਨੂੰ ਫਿਰੋਜ਼ਪੁਰ ਸੈਕਟਰ ਵਿੱਚ ਤੈਨਾਤ ਬੀਐਸਐਫ਼ ਦੇ ਜਵਾਨਾਂ ਵੱਲੋਂ ਬਰਾਮਦ ਕੀਤਾ ਗਿਆ । ਜਦੋਂ ਬੋਤਲ ਨੂੰ ਖੋਲ੍ਹਿਆ ਤਾਂ ਇਸ ਵਿੱਚੋਂ ਤਕਰੀਬਨ 1 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ। ਬੀਐਸਐਫ਼ ਦੀ ਮੁਸਤੈਦੀ ਨਾਲ ਪਾਕਿਸਤਾਨ ਦੀ ਇਹ ਕੋਸ਼ਿਸ਼ ਵੀ ਨਾਕਾਮ ਹੋ ਗਈ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਸਰਹੱਦ ‘ਤੇ ਫਿਰ ਦਿਖਿਆ ਪਾਕਿਸਤਾਨੀ ਡਰੋਨ, BSF ਦੇ ਜਵਾਨਾਂ ਨੇ ਕੀਤੀ ਤਾਬੜਤੋੜ ਫਾਇਰਿੰਗ, ਸਰਚ ਅਭਿਆਨ ਜਾਰੀ appeared first on Daily Post Punjabi.