Pakistan embassy will give visa Archives - Daily Post Punjabi

ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿ ਦੂਤਾਵਾਸ 3000 ਭਾਰਤੀ ਸ਼ਰਧਾਲੂਆਂ ਨੂੰ ਦੇਵੇਗਾ 10 ਦਿਨਾਂ ਦਾ ਵੀਜ਼ਾ
ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਪਾਕਿਸਤਾਨ ਵਿੱਚ ਤਿਆਰੀਆਂ ਸ਼ੁਰੂ ਹੋ ਗਈਆਂ ਹਨ । ਪਾਕਿਸਤਾਨ ਦੇ ਲਾਹੌਰ ਵਿੱਚ ਇਸ ਨੂੰ ਲੈ ਕੇ ਰਾਸ਼ਟਰੀ ਪੱਧਰ ਦੀ ਮੀਟਿੰਗ ਹੋਈ, ਜਿਸ ਵਿੱਚ ਇਸ ਸਾਲ 8 ਹਜ਼ਾਰ ਵਿਦੇਸ਼ੀ ਸ਼ਰਧਾਲੂਆਂ ਨੂੰ ਵੀਜ਼ਾ ਦੇਣ ਦਾ ਫੈਸਲਾ ਲਿਆ ਗਿਆ ਹੈ, ਤਾਂ ਜੋ ਦੁਨੀਆ ਭਰ ਤੋਂ ਸ਼ਰਧਾਲੂ ਆ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਿਆਂ ਵਿੱਚ ਨਤਮਸਤਕ ਹੋ ਸਕਣ।

Pakistan embassy will give visa

ਮਿਲੀ ਜਾਣਕਾਰੀ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 533ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਨੂੰ ਲੈ ਕੇ ਲਾਹੌਰ ਵਿੱਚ ਬੁਲਾਈ ਗਈ ਮੀਟਿੰਗ ਦੀ ਪ੍ਰਧਾਨਗੀ ਮੁਤੁਕਾ ਵਕਫ਼ ਪ੍ਰਾਪਰਟੀ ਬੋਰਡ ਦੇ ਚੇਅਰਮੈਨ ਹਬੀਬੁਰ ਰਹਿਮਾਨ ਗਿਲਾਨੀ ਨੇ ਕੀਤੀ। ਇਸ ਵਿੱਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (PSGPC) ਦੇ ਪ੍ਰਧਾਨ ਅਮੀਰ ਸਿੰਘ, ਬੋਰਡ ਦੇ ਉਪ ਸਕੱਤਰ ਸ਼ਿਰੀਨ ਸੈਫੁੱਲਾ ਖੋਖਰ ਤੋਂ ਇਲਾਵਾ ਪਾਕਿਸਤਾਨ ਰੇਂਜਰਾਂ ਅਤੇ ਪਾਕਿ ਸੁਰੱਖਿਆ ਏਜੰਸੀਆਂ ਦੇ ਅਧਿਕਾਰੀ, ਸਿਹਤ ਵਿਭਾਗ ਦੇ ਅਧਿਕਾਰੀ, ਰੇਲਵੇ ਅਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀ ਵੀ ਪਹੁੰਚੇ । ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਭਾਰਤ ਤੋਂ ਆਉਣ ਵਾਲੇ ਸ਼ਰਧਾਲੂਆਂ ਦਾ ਅਟਾਰੀ-ਵਾਹਗਾ ਸਰਹੱਦ ’ਤੇ ਸਵਾਗਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ ਦੇ 23 ਸਾਲਾ ਫੌਜੀ ਜਵਾਨ ਦੀ ਡਿਊਟੀ ਦੌਰਾਨ ਭੇਦਭਰੇ ਹਾਲਾਤਾਂ ‘ਚ ਗੋਲੀ ਲੱਗਣ ਨਾਲ ਮੌਤ

ਬੋਰਡ ਅਧਿਕਾਰੀਆਂ ਨੇ ਦੱਸਿਆ ਕਿ ਇਸ ਸਾਲ ਪਾਕਿਸਤਾਨ 8 ਹਜ਼ਾਰ ਵਿਦੇਸ਼ੀ ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਦੇਣ ਜਾ ਰਿਹਾ ਹੈ । ਇਨ੍ਹਾਂ ਵਿਚੋਂ 3 ਹਜ਼ਾਰ ਸ਼ਰਧਾਲੂ ਭਾਰਤ ਤੋਂ ਅਤੇ 5 ਹਜ਼ਾਰ ਵਿਸ਼ਵ ਭਰ ਤੋਂ ਹੋਣਗੇ । ਇਸ ਤੋਂ ਇਲਾਵਾ ਪਾਕਿਸਤਾਨ ਵਿੱਚ ਵਸੇ 14 ਹਜ਼ਾਰ ਸਿੱਖ ਸ਼ਰਧਾਲੂ ਵੱਖ-ਵੱਖ ਗੁਰਦੁਆਰਿਆਂ ਦੇ ਦਰਸ਼ਨ ਕਰਨਗੇ। ਮੀਟਿੰਗ ਵਿੱਚ ਦੱਸਿਆ ਗਿਆ ਕਿ ਵਿਦੇਸ਼ਾਂ ਤੋਂ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ 10 ਦਿਨਾਂ ਦਾ ਵੀਜ਼ਾ ਦਿੱਤਾ ਜਾਵੇਗਾ, ਜੋ ਕਿ 6 ਨਵੰਬਰ ਤੋਂ ਸ਼ੁਰੂ ਹੋਵੇਗਾ । ਭਾਰਤ ਤੋਂ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦਾ ਅਟਾਰੀ-ਵਾਹਗਾ ਸਰਹੱਦ ‘ਤੇ ਸਵਾਗਤ ਕੀਤਾ ਜਾਵੇਗਾ । 10 ਦਿਨਾਂ ਵਿੱਚ ਸ਼ਰਧਾਲੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਤੋਂ ਇਲਾਵਾ ਪੰਜਾ ਸਾਹਿਬ, ਕਰਤਾਰਪੁਰ ਸਾਹਿਬ ਆਦਿ ਗੁਰਦੁਆਰਿਆਂ ਦੇ ਵੀ ਦਰਸ਼ਨ ਕਰਨਗੇ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿ ਦੂਤਾਵਾਸ 3000 ਭਾਰਤੀ ਸ਼ਰਧਾਲੂਆਂ ਨੂੰ ਦੇਵੇਗਾ 10 ਦਿਨਾਂ ਦਾ ਵੀਜ਼ਾ appeared first on Daily Post Punjabi.