Pakistan first transgender doctor Archives - Daily Post Punjabi

ਸਾਰਾ ਗਿੱਲ ਬਣੀ ਪਾਕਿਸਤਾਨ ਦੀ ਪਹਿਲੀ ਟ੍ਰਾਂਸਜੈਂਡਰ ਡਾਕਟਰ, ਕਿਹਾ-“ਮੈਨੂੰ ਪਹਿਲੀ ਟ੍ਰਾਂਸਜੈਂਡਰ ਡਾਕਟਰ ਹੋਣ ‘ਤੇ ਮਾਣ”
ਪਾਕਿਸਤਾਨ ਦੀ ਪਹਿਲੀ ਟ੍ਰਾਂਸਜੈਂਡਰ ਡਾਕਟਰ ਬਣ ਕੇ ਸਾਰਾ ਗਿੱਲ ਨੇ ਇਤਿਹਾਸ ਰਚ ਦਿੱਤਾ ਹੈ । ਇਸ ਮੌਕੇ 23 ਸਾਲਾਂ ਗਿੱਲ ਨੇ ਕਿਹਾ ਕਿ ਮੈਨੂੰ ਪਾਕਿਸਤਾਨ ਦੀ ਪਹਿਲੀ ਟ੍ਰਾਂਸਜੈਂਡਰ ਡਾਕਟਰ ਹੋਣ ‘ਤੇ ਮਾਣ ਹੈ । ਮੈਂ ਆਪਣੇ NGO ਦੀ ਮਦਦ ਨਾਲ ਟ੍ਰਾਂਸਜੈਂਡਰ ਭਾਈਚਾਰੇ ਲਈ ਕੰਮ ਕਰਨਾ ਜਾਰੀ ਰੱਖਾਂਗੀ । ਜ਼ਿੰਦਗੀ ਵਿੱਚ ਮੁਸ਼ਕਿਲਾਂ ਆਉਂਦੀਆਂ ਰਹਿੰਦੀਆਂ ਹਨ ਪਰ ਜੇਕਰ ਤੁਹਾਡੇ ਅੰਦਰ ਜਜ਼ਬਾ ਹੈ ਤਾਂ ਤੁਹਾਡੇ ਕਦਮਾਂ ਨੂੰ ਕੋਈ ਨਹੀਂ ਰੋਕ ਸਕਦਾ । ਤੁਸੀਂ ਯਕੀਨੀ ਤੌਰ ‘ਤੇ ਸਫ਼ਲਤਾ ਵੱਲ ਵਧੋਗੇ।

Pakistan first transgender doctor

ਦੱਸ ਦੇਈਏ ਕਿ ਸਾਰਾ ਗਿੱਲ ਨੇ ਕਰਾਚੀ ਦੇ ਜਿਨਾਹ ਮੈਡੀਕਲ ਅਤੇ ਡੈਂਟਲ ਕਾਲਜ ਤੋਂ MBBS ਆਖ਼ਰੀ ਸਾਲ ਦੀ ਪ੍ਰੀਖਿਆ ਪਾਸ ਕੀਤੀ । ਉਹ ਪਾਕਿਸਤਾਨ ਵਿੱਚ ਟ੍ਰਾਂਸਜੈਂਡਰਾਂ ਲਈ ਕੰਮ ਕਰਨ ਵਾਲੀ ਇੱਕ NGO ਨਾਲ ਵੀ ਜੁੜੀ ਹੋਈ ਹੈ । ਸਾਰਾ ਨੇ ਦੱਸਿਆ ਕਿ ਕਿਵੇਂ ਪਾਕਿਸਤਾਨ ਵਿੱਚ ਮਾਪੇ ਸਮਾਜ ਦੇ ਦਬਾਅ ਹੇਠ ਆਪਣੇ ਟ੍ਰਾਂਸਜੈਂਡਰ ਬੱਚਿਆਂ ਨੂੰ ਘਰੋਂ ਬਾਹਰ ਕੱਢ ਦਿੰਦੇ ਹਨ। ਸਾਰਾ ਨੇ ਸਮਾਜ ਨੂੰ ਅਪੀਲ ਕੀਤੀ ਕਿ ਟ੍ਰਾਂਸਜੈਂਡਰ ਬੱਚਿਆਂ ਨੂੰ ਘਰੋਂ ਬਾਹਰ ਕੱਢਣਾ ਬੰਦ ਕੀਤਾ ਜਾਵੇ।

ਇਹ ਵੀ ਪੜ੍ਹੋ: ਸੰਯੁਕਤ ਕਿਸਾਨ ਮੋਰਚਾ ਨੇ 17 ਉਮੀਦਵਾਰਾਂ ਦੀ ਤੀਸਰੀ ਸੂਚੀ ਕੀਤੀ ਜਾਰੀ, ਹੁਣ ਤੱਕ ਐਲਾਨੇ 47

ਗੌਰਤਲਬ ਹੈ ਕਿ ਪਾਕਿਸਤਾਨ ਨੇ ਹਾਲ ਹੀ ਦੇ ਸਾਲਾਂ ਵਿੱਚ ਟ੍ਰਾਂਸਜੈਂਡਰ ਆਬਾਦੀ ਨੂੰ ਸਸ਼ਕਤ ਕਰਨ ਲਈ ਕਦਮ ਚੁੱਕੇ ਗਏ ਹਨ । ਉਨ੍ਹਾਂ ਦਾ ਟ੍ਰਾਂਸਜੈਂਡਰ ਨਾਗਰਿਕ ਵਜੋਂ ਉਨ੍ਹਾਂ ਦੀ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ । ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਵਿਤਕਰੇ ਨੂੰ ਰੋਕਣ ਲਈ 2018 ਵਿੱਚ ਇੱਕ ਵਿਸ਼ੇਸ਼ ਕਾਨੂੰਨ ਬਣਾਇਆ ਗਿਆ ਹੈ। ਮੁਲਤਾਨ ਵਿਚ ਟ੍ਰਾਂਸਜੈਂਡਰਾਂ ਲਈ ਇੱਕ ਵਿਸ਼ੇਸ਼ ਸਕੂਲ ਵੀ ਖੋਲ੍ਹਿਆ ਗਿਆ ਹੈ। ਇਸ ਸਕੂਲ ਵਿੱਚ ਨਰਸਰੀ ਤੋਂ ਸੈਕੰਡਰੀ ਜਮਾਤ ਤੱਕ ਦੀ ਪੜ੍ਹਾਈ ਦਾ ਪ੍ਰਬੰਧ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post ਸਾਰਾ ਗਿੱਲ ਬਣੀ ਪਾਕਿਸਤਾਨ ਦੀ ਪਹਿਲੀ ਟ੍ਰਾਂਸਜੈਂਡਰ ਡਾਕਟਰ, ਕਿਹਾ-“ਮੈਨੂੰ ਪਹਿਲੀ ਟ੍ਰਾਂਸਜੈਂਡਰ ਡਾਕਟਰ ਹੋਣ ‘ਤੇ ਮਾਣ” appeared first on Daily Post Punjabi.