pakistan floods Archives - Daily Post Punjabi

ਪਾਕਿਸਤਾਨ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਵਿਸ਼ਵ ਬੈਂਕ ਨੇ ਵਧਾਇਆ ਮਦਦ ਦਾ ਹੱਥ, 323 ਅਰਬ ਡਾਲਰ ਦੀ ਕਰੇਗਾ ਮਦਦ
ਪਾਕਿਸਤਾਨ ਵਿੱਚ ਬੀਤੇ ਦਿਨੀਂ ਆਏ ਭਿਆਨਕ ਹੜ੍ਹਾਂ ਨਾਲ ਬਹੁਤ ਨੁਕਸਾਨ ਹੋਇਆ ਹੈ। ਇਸ ਭਿਆਨਕ ਹੜ੍ਹ ਕਾਰਨ ਪਾਕਿਸਤਾਨ ਨੇ ਦੁਨੀਆ ਭਰ ਦੇ ਦੇਸ਼ਾਂ ਤੋਂ ਵਿੱਤੀ ਮਦਦ ਦੀ ਗੁਹਾਰ ਲਗਾਈ ਹੈ । ਇਸ ਦੌਰਾਨ ਪਾਕਿਸਤਾਨ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਦੇ ਮੱਦੇਨਜ਼ਰ ਵਿਸ਼ਵ ਬੈਂਕ 323 ਅਰਬ ਡਾਲਰ ਦੀ ਸਹਾਇਤਾ ਪ੍ਰਦਾਨ ਕਰੇਗਾ । ਜਾਣਕਾਰੀ ਮੁਤਾਬਕ ਵਿਸ਼ਵ ਬੈਂਕ ਪਾਕਿਸਤਾਨ ਦੇ ਸਿੰਧ ਸੂਬੇ ਵਿੱਚ ਹੜ੍ਹ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਕਿਸਾਨਾਂ ਨੂੰ ਵਿਸ਼ਵ ਬੈਂਕ 323 ਅਰਬ ਡਾਲਰ ਦੀ ਮਦਦ ਦੇਵੇਗਾ।

Pakistan Floods

ਸਿੰਧ ਸੂਬੇ ਦੇ ਮੁੱਖ ਮੰਤਰੀ ਸਈਅਦ ਮੁਰਾਦ ਅਲੀ ਸ਼ਾਹ ਨੇ ਕਿਹਾ ਕਿ ਸਾਨੂੰ ਆਪਣੇ ਹੜ੍ਹ ਵਾਲੇ ਖੇਤੀ-ਉਦਯੋਗ ਨੂੰ ਮੁੜ ਸੁਰਜੀਤ ਕਰਨਾ ਹੋਵੇਗਾ । ਉਨ੍ਹਾਂ ਕਿਹਾ ਕਿ ਭਿਆਨਕ ਹੜ੍ਹਾਂ ਤੋਂ ਬਾਅਦ ਕਿਸਾਨ ਖੇਤੀ ਲਈ ਬੀਜ ਅਤੇ ਹੋਰ ਜ਼ਰੂਰੀ ਵਸਤਾਂ ਖਰੀਦਣ ਦੀ ਸਥਿਤੀ ਵਿੱਚ ਨਹੀਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਬੈਂਕ ਆਗਾਮੀ ਹਾੜ੍ਹੀ ਦੀ ਵਾਢੀ ਦੇ ਸੀਜ਼ਨ ਤੋਂ ਪਹਿਲਾਂ ਤਬਾਹੀ ਤੋਂ ਬਾਅਦ ਕਿਸਾਨਾਂ ਦੀ ਜ਼ਮੀਨ ਮੁੜ ਪ੍ਰਾਪਤ ਕਰਨ ਵਿੱਚ ਮਦਦ ਕਰਨ ਲਈ ਸੂਬਾਈ ਸਰਕਾਰ ਨੂੰ 323 ਅਰਬ ਡਾਲਰ ਦੇਣ ਲਈ ਸਹਿਮਤ ਹੋ ਗਿਆ ਹੈ।

ਇਹ ਵੀ ਪੜ੍ਹੋ: ਜੇਲ੍ਹ ‘ਚ ਕੈਦੀਆਂ ਦੀ ਪਤਨੀ ਨਾਲ ਨਿੱਜੀ ਮੁਲਾਕਾਤ ਸ਼ੁਰੂ, ਪਹਿਲੇ ਦਿਨ 6 ਕੈਦੀਆਂ ਨੇ ਆਪਣੀ ਪਤਨੀ ਨਾਲ ਬਿਤਾਇਆ ਸਮਾਂ

ਦੱਸ ਦੇਈਏ ਕਿ ਦੱਖਣੀ ਪਾਕਿਸਤਾਨ ਵਿੱਚ ਮੂਸਲਾਧਾਰ ਬਾਰਿਸ਼ ਤੋਂ ਬਾਅਦ ਹੜ੍ਹਾਂ ਨੇ ਕਪਾਹ ਦੀ ਫਸਲ ਨੂੰ ਨੁਕਸਾਨ ਪਹੁੰਚਾਇਆ ਹੈ, ਜਿਸ ਨੇ ਸਿੰਧ ਵਿੱਚ ਕਿਸਾਨਾਂ ਦੇ ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਭਿਆਨਕ ਹੜ੍ਹਾਂ ਨੇ ਦੇਸ਼ ਦੇ ਕਿਸਾਨਾਂ ਦੀਆਂ ਹਜ਼ਾਰਾਂ ਏਕੜ ਵਾਹੀਯੋਗ ਜ਼ਮੀਨ ਅਤੇ ਬਾਗਾਂ ਨੂੰ ਤਬਾਹ ਕਰ ਦਿੱਤਾ ਹੈ । ਇਨ੍ਹਾਂ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਬਾਅਦ ਕਿਸਾਨਾਂ ਨੇ ਸੜਕਾਂ ‘ਤੇ ਉਤਰ ਕੇ ਸਰਕਾਰ ਖਿਲਾਫ਼ ਵਿਰੋਧ ਪ੍ਰਦਰਸ਼ਨ ਵੀ ਕੀਤਾ।

Pakistan Floods

ਇਸ ਦੇ ਨਾਲ ਹੀ ਵਿਸ਼ਵ ਸਿਹਤ ਸੰਗਠਨ ਨੇ ਪਾਕਿਸਤਾਨ ਵਿੱਚ ਤਬਾਹੀ ਤੋਂ ਬਾਅਦ ਵੱਧ ਰਹੀਆਂ ਬਿਮਾਰੀਆਂ ਅਤੇ ਮੌਤਾਂ ਦੀ ਲਹਿਰ ਦੀ ਸੰਭਾਵਨਾ ‘ਤੇ ਡੂੰਘੀ ਚਿੰਤਾ ਜ਼ਾਹਰ ਕੀਤੀ ਹੈ। WHO ਮੁਖੀ ਨੇ ਜ਼ਰੂਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਇਸ ‘ਤੇ ਜਲਦੀ ਕੰਮ ਸ਼ੁਰੂ ਕਰਨ ਦਾ ਸੁਝਾਅ ਵੀ ਦਿੱਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਪਾਕਿਸਤਾਨ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਵਿਸ਼ਵ ਬੈਂਕ ਨੇ ਵਧਾਇਆ ਮਦਦ ਦਾ ਹੱਥ, 323 ਅਰਬ ਡਾਲਰ ਦੀ ਕਰੇਗਾ ਮਦਦ appeared first on Daily Post Punjabi.

ਗਾਇਕ ਜਸਬੀਰ ਜੱਸੀ ਨੇ ਹੜ੍ਹ ਨਾਲ ਪ੍ਰਭਾਵਿਤ ਪਾਕਿਸਤਾਨ ਲਈ ਕੀਤੀ ਅਰਦਾਸ, ਕਿਹਾ-“ਜਗਤੁ ਜਲੰਦਾ ਰਖਿ ਲੈ”
ਪੰਜਾਬੀ ਗਾਇਕ ਜਸਬੀਰ ਜੱਸੀ ਨੇ ਹੁਣ ਤੱਕ ਪੰਜਾਬੀ ਇੰਡਸਟਰੀ ਨੂੰ ਕਈ ਸੁਪਰਹਿੱਟ ਗੀਤ ਦਿੱਤੇ ਹਨ । ਉਹ ਅੱਜ ਤੱਕ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਐਕਟਿਵ ਹਨ। ਇਸ ਦੇ ਨਾਲ ਨਾਲ ਉਹ ਸੋਸ਼ਲ ਮੀਡੀਆ ‘ਤੇ ਵੀ ਕਾਫ਼ੀ ਐਕਟਿਵ ਰਹਿੰਦੇ ਹਨ ਤੇ ਹਰ ਮੁੱਦੇ ਤੇ ਖੁੱਲ੍ਹ ਕੇ ਆਪਣੇ ਵਿਚਾਰ ਰੱਖਦੇ ਹਨ। ਹਾਲ ਹੀ ਵਿੱਚ ਜਸਬੀਰ ਜੱਸੀ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸਾਂਝੀ ਕੀਤੀ ਹੈ, ਜਿਸ ਵਿੱਚ ਉਹ ਪਾਕਿਸਤਾਨ ਵਿੱਚ ਆਏ ਹੜ੍ਹਾਂ ਨਾਲ ਹੋਈ ਤਬਾਹੀ ਕਾਰਨ ਚਿੰਤਾ ਵਿੱਚ ਨਜ਼ਰ ਆ ਰਹੇ ਹਨ।

Punjabi singer Jasbir jassi prays

ਇਸ ਦੇ ਨਾਲ ਹੀ ਉਨ੍ਹਾਂ ਨੇ ਵਾਹਿਗੁਰੂ ਤੋਂ ਪਾਕਿਸਤਾਨ ਵਿੱਚ ਹਾਲਾਤ ਠੀਕ ਕਰਨ ਲਈ ਅਰਦਾਸ ਵੀ ਕੀਤੀ । ਸਾਂਝੀ ਕੀਤੀ ਗਈ ਵੀਡੀਓ ਵਿੱਚ ਜਸਬੀਰ ਜੱਸੀ ਉਹ ‘ਜਗਤੁ ਜਲੰਦਾ ਰਖਿ ਲੈ’ ਦਾ ਉੱਚਾਰਣ ਕਰਦੇ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਵੀਡੀਓ ਵਿੱਚ ਜੱਸੀ ਨੇ ਪਾਕਿਸਤਾਨ ਵਿੱਚ ਆਏ ਹੜ੍ਹਾਂ ਨਾਲ ਹੋਈ ਤਬਾਹੀ ਦੀਆਂ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ ।

ਇਹ ਵੀ ਪੜ੍ਹੋ: ਹੁਣ ਹਰਿਆਣਾ ‘ਤੇ ਨਿਗਾਹਾਂ: CM ਮਾਨ ਤੇ ਕੇਜਰੀਵਾਲ ਅੱਜ ਜਾਣਗੇ ਹਿਸਾਰ, ਕਰਨਗੇ ‘ਮੇਕ ਇੰਡੀਆ ਨੰਬਰ 1’ ਮੁਹਿੰਮ ਦੀ ਸ਼ੁਰੂਆਤ

ਦੱਸ ਦੇਈਏ ਕਿ ਪਾਕਿਸਤਾਨ ਦੇ ਲੋਕ ਪਹਿਲਾਂ ਹੀ ਹੜ੍ਹ ਦੀ ਮਾਰ ਝੇਲ ਰਹੇ ਹਨ ਤੇ ਉੱਤੋਂ ਮਹਿੰਗਾਈ ਨੇ ਉਨ੍ਹਾਂ ਦੀਆਂ ਮੁਸ਼ਕਿਲਾਂ ਵਿੱਚ ਹੋਰ ਵਾਧਾ ਕਰ ਦਿੱਤਾ ਹੈ । ਪਾਕਿਸਤਾਨ ਵਿੱਚ ਟਮਾਟਰ, ਆਲੂ, ਪਿਆਜ਼ ਤੇ ਸਬਜ਼ੀਆਂ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਹੜ੍ਹ ਪ੍ਰਭਾਵਿਤ ਪਾਕਿਸਤਾਨ ਵਿੱਚ ਭੋਜਨ ਪਹੁੰਚ ਤੋਂ ਬਾਹਰ ਗਿਆ ਹੈ । ਨਤੀਜੇ ਵਜੋਂ ਇਨ੍ਹਾਂ ਇਲਾਕਿਆਂ ਵਿਚ ਮਹਿੰਗਾਈ 30% ਤੱਕ ਵੱਧ ਚੁੱਕੀ ਹੈ ਜਿਸ ਕਾਰਨ ਲੋਕਾਂ ਨੂੰ ਵਿੱਤੀ ਮੁਸ਼ਕਲਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

The post ਗਾਇਕ ਜਸਬੀਰ ਜੱਸੀ ਨੇ ਹੜ੍ਹ ਨਾਲ ਪ੍ਰਭਾਵਿਤ ਪਾਕਿਸਤਾਨ ਲਈ ਕੀਤੀ ਅਰਦਾਸ, ਕਿਹਾ-“ਜਗਤੁ ਜਲੰਦਾ ਰਖਿ ਲੈ” appeared first on Daily Post Punjabi.