pakistan government Archives - Daily Post Punjabi

ਰਾਤ 8 ਵਜੇ ਤੋਂ ਬਾਅਦ ਨਹੀਂ ਖੁੱਲ੍ਹਣਗੇ Mall ਤੇ ਬਾਜ਼ਾਰ, ਪਾਕਿਸਤਾਨ ਸਰਕਾਰ ਦਾ ਵੱਡਾ ਫ਼ੈਸਲਾ; ਅੱਜ ਤੋਂ ਲਾਗੂ ਹੋਣਗੀਆਂ ਪਾਬੰਦੀਆਂ
ਜੰਗ ਵਿਚਾਲੇ ਊਰਜਾ ਸੰਕਟ ਤੋਂ ਬਚਣ ਲਈ, ਪਾਕਿਸਤਾਨ ਨੇ ਸਿੰਧ ਨੂੰ ਛੱਡ ਕੇ ਦੇਸ਼ ਭਰ ਦੇ ਬਾਜ਼ਾਰਾਂ, ਮਾਲਾਂ ਅਤੇ ਸ਼ਾਪਿੰਗ ਮਾਲਾਂ ਨੂੰ 7 ਅਪ੍ਰੈਲ ਤੋਂ ਰਾਤ 8 ਵਜੇ ਤੱਕ ਬੰਦ ਕਰਨ ਦਾ ਆਦੇਸ਼ ਦਿੱਤਾ ਹੈ। ਪਾਕਿਸਤਾਨੀ ਸਰਕਾਰ ਨੇ ਊਰਜਾ ਸੰਕਟ ਨੂੰ ਹੱਲ ਕਰਨ ਲਈ ਕਈ ਪਾਬੰਦੀਆਂ ਲਗਾਉਣ ਦਾ ਫੈਸਲਾ ਕੀਤਾ ਹੈ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ।

ਪਾਕਿਸਤਾਨ ਨੇ ਫੈਸਲਾ ਲਿਆ ਕਿ ਸਿੰਧ ਨੂੰ ਛੱਡ ਕੇ ਦੇਸ਼ ਭਰ ਦੇ ਬਾਜ਼ਾਰ, ਦੁਕਾਨਾਂ ਅਤੇ ਸ਼ਾਪਿੰਗ ਮਾਲ ਰਾਤ 8 ਵਜੇ ਤੱਕ ਬੰਦ ਕਰ ਦਿੱਤੇ ਜਾਣਗੇ। ਇਸ ਤੋਂ ਇਲਾਵਾ, ਖਾਣ-ਪੀਣ ਦੀਆਂ ਚੀਜ਼ਾਂ ਅਤੇ ਵਿਆਹ ਸਮਾਰੋਹ ਵੀ ਰਾਤ 10 ਵਜੇ ਤੱਕ ਬੰਦ ਕਰ ਦਿੱਤੇ ਜਾਣਗੇ। ਇਸ ਸਮੇਂ ਦੌਰਾਨ ਸਿਰਫ਼ ਮੈਡੀਕਲ ਸਟੋਰਾਂ ਅਤੇ ਫਾਰਮੇਸੀਆਂ ਨੂੰ ਛੋਟ ਹੈ।

ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ‘ਚ ਸ਼ਮਿਲ ਹੋਏ ਬਰਜਿੰਦਰ ਸਿੰਘ ਮੱਖਣ ਬਰਾੜ, ਸੁਖਬੀਰ ਬਾਦਲ ਨੇ ਕਰਵਾਈ ਘਰ ਵਾਪਸੀ

ਪਾਕਿਸਤਾਨ ਨੇ ਪੰਜਾਬ, ਖੈਬਰ ਪਖਤੂਨਖਵਾ, ਬਲੋਚਿਸਤਾਨ, ਇਸਲਾਮਾਬਾਦ ਰਾਜਧਾਨੀ ਖੇਤਰ, ਗਿਲਗਿਤ-ਬਾਲਟਿਸਤਾਨ ਅਤੇ ਆਜ਼ਾਦ ਜੰਮੂ-ਕਸ਼ਮੀਰ ਵਿੱਚ ਰਾਤ 8 ਵਜੇ ਬਾਜ਼ਾਰ, ਦੁਕਾਨਾਂ ਅਤੇ ਸ਼ਾਪਿੰਗ ਮਾਲ ਬੰਦ ਕਰਨ ਦਾ ਫੈਸਲਾ ਕੀਤਾ ਹੈ। ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਖੈਬਰ ਪਖਤੂਨਖਵਾ ਦੇ ਡਿਵੀਜ਼ਨਲ ਹੈੱਡਕੁਆਰਟਰ ਵਿੱਚ ਸਥਿਤ ਬਾਜ਼ਾਰ, ਦੁਕਾਨਾਂ ਅਤੇ ਸ਼ਾਪਿੰਗ ਮਾਲ ਰਾਤ 9 ਵਜੇ ਤੱਕ ਖੁੱਲ੍ਹੇ ਰਹਿਣਗੇ। ਇਹ ਫੈਸਲਾ ਸੂਬਾਈ ਸਰਕਾਰ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਕੀਤਾ ਗਿਆ। ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਵੇਚਣ ਵਾਲੀਆਂ ਦੁਕਾਨਾਂ, ਵਿਭਾਗੀ ਸਟੋਰ ਅਤੇ ਹਰ ਤਰ੍ਹਾਂ ਦੇ ਮਾਲ ਵੀ ਰਾਤ 8 ਵਜੇ ਬੰਦ ਹੋ ਜਾਣਗੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਰਾਤ 8 ਵਜੇ ਤੋਂ ਬਾਅਦ ਨਹੀਂ ਖੁੱਲ੍ਹਣਗੇ Mall ਤੇ ਬਾਜ਼ਾਰ, ਪਾਕਿਸਤਾਨ ਸਰਕਾਰ ਦਾ ਵੱਡਾ ਫ਼ੈਸਲਾ; ਅੱਜ ਤੋਂ ਲਾਗੂ ਹੋਣਗੀਆਂ ਪਾਬੰਦੀਆਂ appeared first on Daily Post Punjabi.

ਕਰਜ਼ ਤੇ ਮਹਿੰਗਾਈ ਨਾਲ ਬੇਹਾਲ ਪਾਕਿਸਤਾਨ, ਹੁਣ ਦੇਸ਼ ਦੀਆਂ ਸਾਰੀਆਂ ਸਰਕਾਰੀ ਕੰਪਨੀਆਂ ਨੂੰ ਵੇਚੇਗੀ ਸ਼ਹਬਾਜ਼ ਸਰਕਾਰ
ਪਾਕਿਸਤਾਨ ਦੀ ਤੰਗਹਾਲ ਇਕੋਨਾਮੀ, ਬੇਲਗਾਮ ਮਹਿੰਗਾਈ ਅਜਿਹੀ ਸਥਿਤੀ ਵਿਚ ਪਹੁੰਚ ਗਈ ਹੈ ਕਿ ਸਰਕਾਰ ਨੂੰ ਹੁਣ ਆਪਣੀਆਂ ਕੰਪਨੀਆਂ ਵੇਚਣੀਆਂ ਪੈ ਰਹੀਆਂ ਹਨ। ਆਰਥਿਕ ਸੰਕਟ ਦੇ ਨਾਲ-ਨਾਲ IMF ਦੀਆਂ ਸਖਤ ਸ਼ਰਤਾਂ ਨਾਲ ਜੂਝ ਰਹੇ ਪਾਕਿਸਤਾਨ ਨੇ ਸਰਕਾਰੀ ਕੰਪਨੀਆਂ ਨੂੰ ਵੇਚਣ ਦਾ ਫੈਸਲਾ ਲਿਆ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਦੇਸ਼ ਦੀਆਂ ਸਰਕਾਰੀ ਕੰਪਨੀਆਂ ਨੂੰ ਵੇਚਣ ਦਾ ਫੈਸਲਾ ਕੀਤਾ ਹੈ। ਸਰਕਾਰ ਨੇ IMF ਦੀ ਐਡਵਾਂਸ ਟੀਮ ਦੇ ਪਾਕਿਸਤਾਨ ਦੌਰੇ ਦੇ ਬਾਅਦ ਇਹ ਫੈਸਲਾ ਲਿਆ ਹੈ।

ਪਾਕਿਸਤਾਨ ਦੇ ਪੀਐੱਮ ਨੇ ਆਪਣਾ ਫੈਸਲਾ ਬਦਲਦੇ ਹੋਏ ਹੁਣ ਦੇਸ਼ ਦੀਆਂ ਸਾਰੀਆਂ ਸਰਕਾਰੀ ਕੰਪਨੀਆਂ ਨੂੰ ਵੇਚਣ ਦਾ ਪੈਸਲਾ ਕੀਤਾ ਜਦੋਂ ਕਿ ਇਸ ਤੋਂ ਪਹਿਲਾਂ ਸਰਕਾਰ ਉਨ੍ਹਾਂ ਕੰਪਨੀਆਂ ਨੂੰ ਵੇਚਣ ਦੀ ਪਲਾਨਿੰਗ ਕਰ ਰਹੀ ਸੀ ਜੋ ਘਾਟੇ ਵਿਚ ਜਾ ਰਹੀਆਂ ਸਨ। ਹੁਣ ਸਰਕਾਰ ਨੇ ਸਾਰੀਆਂ ਸਰਕਾਰੀ ਕੰਪਨੀਆਂ ਨੂੰ ਵੇਚਣ ਦਾ ਫੈਸਲਾ ਕੀਤਾ ਹੈ। ਫਿਰ ਭਾਵੇਂ ਉਹ ਮੁਨਾਫੇ ਵਿਚ ਹੋਣ ਜਾਂ ਘਾਟੇ ਵਿਚ। ਸਰਾਕਰ ਸਿਰਫ ਉਨ੍ਹਾਂ ਕੰਪਨੀਆਂ ਨੂੰ ਆਪਣੇ ਕੋਲ ਰੱਖੇਗੀ ਜੋ ਸਿਆਸੀ ਤੌਰ ‘ਤੇ ਜ਼ਰੂਰੀ ਹਨ। ਪਾਕਿਸਤਾਨ ਦੇ ਵਿੱਤ ਮੰਤਰਾਲੇ ਦੀ ਰਿਪੋਰਟ ਮੁਤਾਬਕ ਸਰਕਾਰ ਕੋਲ 88 ਸਰਕਾਰੀ ਕੰਪਨੀਆਂ ਹਨ।

ਸਭ ਤੋਂ ਪਹਿਲਾਂ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨ ਕੰਪਨੀ ਲਿਮਟਿਡ ਨੂੰ ਨਿੱਜੀ ਕੰਪਨੀਆਂ ਦੇ ਹੱਥ ਵੇਚਿਆ ਜਾਵੇਗਾ। ਪਾਕਿਸਤਾਨ ਏਅਰਪੋਰਟ ਦਾ ਨਿੱਜੀਕਰਨ ਕੀਤਾ ਜਾਵੇਗਾ। ਇਸ ਲਈ ਬੋਲੀ ਲੱਗੇਗੀ ਤੇ ਫਿਰ ਕੰਪਨੀ ਨੂੰ ਨਿੱਜੀ ਹੱਥਾਂ ਵਿਚ ਸੌਂਪ ਦਿੱਤਾ ਜਾਵੇਗਾ। ਨਿੱਜੀ ਕੰਪਨੀਆਂ ਦੇ ਵੇਚਣ ਦੇ ਪ੍ਰੋਗਰਾਮ ਦਾ ‘ਪ੍ਰਾਈਵੇਟਾਈਜੇਸ਼ਨ ਪ੍ਰੋਗਰਾਮ 2024-2029 ਨਾਂ ਦਿੱਤਾ ਗਿਆ। ਏਅਰਪੋਰਟ ਦੇ ਬਾਅਦ ਬਿਜਲੀ ਕੰਪਨੀਆਂ ਦਾ ਨੰਬਰ ਹੈ।

ਇਹ ਵੀ ਪੜ੍ਹੋ : ਚੋਣਾਂ ਨੂੰ ਲੈ ਕੇ ਬੋਲੇ ਸਪੈਸ਼ਲ DGP ਅਰਪਿਤ ਸ਼ੁਕਲਾ, ਕਿਹਾ-ਸ਼ਰਾਰਤੀ ਅਨਸਰਾਂ ਨੂੰ ਲੈ ਕੇ ਪੁਲਿਸ ਨੇ ਕੀਤੀ ਸਖਤੀ

ਹਾਲਾਂਕਿ ਇਹ ਪਹਿਲੀ ਵਾਰ ਨਹੀਂ ਹੋ ਰਿਹਾ। ਕਰਜ਼ ਵਿਚ ਡੁੱਬੀ ਪਾਕਿਸਤਾਨ ਸਰਕਾਰ ਆਪਣੇ ਬੰਦਗਰਗਾਹਾਂ ਤੇ ਏਅਰਪੋਰਟਸ ਤੱਕ ਵੇਚ ਚੁੱਕੀ ਹੈ। ਪਾਕਿਸਤਾਨ ਸਰਕਾਰ ਨੇ ਇਸਲਾਮਾਬਾਦ ਏਅਰਪੋਰਟ ਨੂੰ ਠੇਕੇ ‘ਤੇ ਦੇਣ ਦਾ ਫੈਸਲਾ ਕੀਤਾ। ਸਰਕਾਰ ਦੇਸ਼ ਦੇ ਸਭ ਤੋਂ ਵੱਡੇ ਬੰਦਰਗਾਹ ਕਰਾਚੀ ਏਅਰਪੋਰਟ ਨੂੰ ਵੀ ਵੇਚ ਚੁੱਕੀ ਹੈ। ਪਾਕਿਸਤਾਨ ਆਪਣੀ ਆਰਥਿਕ ਸਥਿਤੀ ਸੁਧਾਰਨ ਤੇ IMF ਦੇ ਦਬਾ੍ ਵਿਚ ਸਰਕਾਰੀ ਕੰਪਨੀਆਂ ਨੂੰ ਵੇਚਣ ਦਾ ਫੈਸਲਾ ਕਰ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਕਰਜ਼ ਤੇ ਮਹਿੰਗਾਈ ਨਾਲ ਬੇਹਾਲ ਪਾਕਿਸਤਾਨ, ਹੁਣ ਦੇਸ਼ ਦੀਆਂ ਸਾਰੀਆਂ ਸਰਕਾਰੀ ਕੰਪਨੀਆਂ ਨੂੰ ਵੇਚੇਗੀ ਸ਼ਹਬਾਜ਼ ਸਰਕਾਰ appeared first on Daily Post Punjabi.