pakistan-india news Archives - Daily Post Punjabi

ਪਾਕਿਸਤਾਨ ਨੇ ਕਰਾਚੀ ਜੇਲ੍ਹ ਤੋਂ ਰਿਹਾਅ ਕੀਤੇ 80 ਮਛੇਰੇ, ਦੱਸੀ ਇਹ ਵਜ੍ਹਾ
ਪਾਕਿਸਤਾਨ ਸਰਕਾਰ ਨੇ 80 ਭਾਰਤੀ ਮਛੇਰੇ ਨੂੰ ਮਾਲਿਰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਹੈ। ਜੇਲ੍ਹ ਦੇ ਸੀਨੀਅਰ ਅਧਿਕਾਰੀ ਵੱਲੋਂ ਦਿੱਤੀ ਜਾਣਕਾਰੀ ਵਿਚ ਕਿਹਾ ਕਿ ਭਾਰਤੀ ਮਛੇਰਿਆਂ ਨੂੰ ਭਾਰੀ ਸੁਰੱਖਿਆ ਵਿਚ ਅਲਲਾਮਾ ਇਕਬਾਲ ਐਕਸਪ੍ਰੈਸ ਟ੍ਰੇਨ ਵਿਚ ਬਿਠਾਇਆ ਗਿਆ। ਸ਼ੁੱਕਰਵਾਰ ਨੂੰ ਉਹ ਲਾਹੌਰ ਪਹੁੰਚਣਗੇ ਜਿਸ ਦੇ ਬਾਅਦ ਉਨ੍ਹਾਂ ਨੂੰ ਵਾਹਗਾ ਬਾਰਡਰ ‘ਤੇ ਭਾਰਤੀ ਅਧਿਕਾਰੀਆਂ ਨੂੰ ਸੌਂਪ ਦਿੱਤਾ ਜਾਵੇਗਾ।

ਭਾਰਤੀ ਮਛੇਰਿਆਂ ਲਈ ਲਾਹੌਰ ਦੀ ਯਾਤਰਾ ਦੀ ਵਿਵਸਥਾ ਕਰਨ ਵਾਲੇ ਇਧੀ ਵੈਲਫੇਅਰ ਟਰੱਸਟ ਦੇ ਫੈਸਲ ਇਧੀ ਨੇ ਕਿਹਾ ਕਿ ਭਾਰਤੀ ਮਛੇਰੇ ਘਰ ਪਰਤਣ ‘ਤੇ ਬਹੁਤ ਖੁਸ਼ ਹਨ। ਉਹ ਖੁਸ਼ ਹਨ ਕਿ ਉਹ ਜਲਦ ਹੀ ਆਪਣੇ ਪਰਿਵਾਰ ਵਿਚ ਸ਼ਾਮਲ ਹੋਣਗੇ। ਪਾਕਿਸਤਾਨ ਤੇ ਭਾਰਤੀ ਰੈਗੂਲਰ ਸਮੁੰਦਰੀ ਸਰਹੱਦ ਦਾ ਉਲੰਘਣ ਕਰਨ ਲਈ ਇਕ-ਦੂਜੇ ਦੇ ਮਛੇਰਿਆਂ ਨੂੰ ਗ੍ਰਿਫਤਾਰ ਕਰਦੇ ਹਨ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਪਾਕਿਸਤਾਨ ਨੇ ਕਰਾਚੀ ਜੇਲ੍ਹ ਤੋਂ ਰਿਹਾਅ ਕੀਤੇ 80 ਮਛੇਰੇ, ਦੱਸੀ ਇਹ ਵਜ੍ਹਾ appeared first on Daily Post Punjabi.