pakistan marine Archives - Daily Post Punjabi

ਪਾਕਿਸਤਾਨ ਨੇ ਭਾਰਤ ਨੂੰ ਉਕਸਾਇਆ, 6 ਮਛੇਰਿਆਂ ਨੂੰ ਕੀਤਾ ਕਿਡਨੈਪ, ਗੋਲੀਬਾਰੀ ‘ਚ 1 ਦੀ ਮੌਤ
ਸਰਹੱਦ ਤੋਂ ਬਾਅਦ ਹੁਣ ਪਾਕਿਸਤਾਨ ਨੇ ਤੱਟੀ ਇਲਾਕਿਆਂ ਵਿੱਚ ਭਾਰਤ ਵਿਰੁੱਧ ਕਾਰਵਾਈ ਕੀਤੀ ਹੈ । ਰਿਪੋਰਟਾਂ ਅਨੁਸਾਰ ਅੱਜ ਯਾਨੀ ਕਿ ਐਤਵਾਰ ਨੂੰ ਪਾਕਿਸਤਾਨੀ ਮਰੀਨ ਨੇ 1 ਭਾਰਤੀ ਕਿਸ਼ਤੀ ਸਮੇਤ 6 ਭਾਰਤੀ ਮਛੇਰਿਆਂ ਨੂੰ ਅਗਵਾ ਕਰ ਲਿਆ ਹੈ ।

Pakistan Marine kidnaps 6 fishermen

ਮਛੇਰਿਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦੌਰਾਨ ਪਾਕਿਸਤਾਨ ਵਾਲੇ ਪਾਸਿਓਂ ਵੀ ਅੰਨ੍ਹੇਵਾਹ ਗੋਲੀਬਾਰੀ ਕੀਤੀ ਗਈ। ਜਿਸ ਵਿੱਚ ਇੱਕ ਮਛੇਰੇ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਜ਼ਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ IMBL ਨੇੜੇ ਵਾਪਰੀ ਹੈ।

ਇਹ ਵੀ ਪੜ੍ਹੋ: ਸਿੱਧੂ ਨੂੰ ਲੈ ਕੇ ਘਮਾਸਾਨ, ਬਿੱਟੂ ਬੋਲੇ- ‘ਪਹਿਲਾਂ ਇਹਨੂੰ ਖੁਸ਼ ਕਰ ਲਓ, ਨਹੀਂ ਤਾਂ ਫੇ ਸਰਕਾਰ ‘ਤੇ ਹੀ ਵਰ੍ਹੇਗਾ’

ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨੀ ਮਰੀਨ ਦੀ ਕਿਸ਼ਤੀ ਨੇ ਅਚਾਨਕ IMBL ਨੇੜੇ ਆ ਕੇ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ । ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।

Pakistan Marine kidnaps 6 fishermen

ਇਸ ਘਟਨਾ ਵਿੱਚ ਜਾਨ ਗਵਾਉਣ ਵਾਲੇ ਵਿਅਕਤੀ ਦੀ ਪਛਾਣ ਸ਼੍ਰੀਧਰ ਚਾਮੜੇ ਦੇ ਰੂਪ ਵਿੱਚ ਹੋਈ ਹੈ, ਜੋ ਕਿ ਮਹਾਰਾਸ਼ਟਰ ਦੇ ਠਾਣੇ ਦਾ ਰਹਿਣ ਵਾਲਾ ਸੀ। ਰਿਪੋਰਟਾਂ ਅਨੁਸਾਰ ਪਾਕਿਸਤਾਨ ਨੇ IMBL ਦੇ ਮਛੇਰਿਆਂ ਨੂੰ ਅਗਵਾ ਕਰ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਫਟਾਫਟ ਬਣਾਓ ਨਮਕੀਨ ਖ਼ਸਤਾ ਪਾਰੇ

The post ਪਾਕਿਸਤਾਨ ਨੇ ਭਾਰਤ ਨੂੰ ਉਕਸਾਇਆ, 6 ਮਛੇਰਿਆਂ ਨੂੰ ਕੀਤਾ ਕਿਡਨੈਪ, ਗੋਲੀਬਾਰੀ ‘ਚ 1 ਦੀ ਮੌਤ appeared first on Daily Post Punjabi.