Pakistan Moosewala Posters Archives - Daily Post Punjabi

ਪਾਕਿਸਤਾਨ ‘ਚ ਲੱਗੇ ਮੂਸੇਵਾਲਾ ਦੇ ਪੋਸਟਰ, ਲਿਖਿਆ- ‘ਜਿਨ੍ਹਾਂ ਨੂੰ ਸਰਹੱਦ ਨੇ ਜੁਦਾ ਕੀਤਾ, ਸਿੱਧੂ ਨੇ ਮਿਲਵਾਇਆ’
ਸਿੱਧੂ ਮੂਸੇਵਾਲਾ ਦੇ ਛੋਟੀ ਉਮਰ ਵਿੱਚ ਹੀ ਦੁਨੀਆ ਛੱਡ ਜਾਣ ਦਾ ਦੁੱਖ ਫੈਨਜ਼ ਬਰਦਾਸ਼ਤ ਨਹੀਂ ਕਰ ਪਾ ਰਹੇ ਹਨ । ਸਿੱਧੂ ਨੂੰ ਅੰਤਿਮ ਵਿਦਾਈ ਦੇਣ ਲਈ ਲੱਖਾਂ ਪ੍ਰਸ਼ੰਸਕ ਮੂਸਾ ਪਿੰਡ ਪਹੁੰਚੇ। ਦੇਸ਼ ਦੇ ਨਾਲ-ਨਾਲ ਸਿੱਧੂ ਮੂਸੇਵਾਲਾ ਦੇ ਲੱਖਾਂ ਪ੍ਰਸ਼ੰਸਕ ਸਰਹੱਦ ਪਾਰੋਂ ਵੀ ਹਨ, ਜੋ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਦੁਖੀ ਹਨ । ਸਰਹੱਦ ਪਾਰ ਬੈਠੇ ਪ੍ਰਸ਼ੰਸਕ ਪਿੰਡ ਮੂਸਾ ਤਾਂ ਨਹੀਂ ਪਹੁੰਚ ਸਕੇ, ਪਰ ਉਨ੍ਹਾਂ ਨੇ ਸਰਹੱਦ ਪਾਰੋਂ ਸਿੱਧੂ ਮੂਸੇਵਾਲਾ ਲਈ ਪਿਆਰ ਭੇਜਿਆ ਹੈ ।

Pakistan Moosewala Posters

ਪਾਕਿਸਤਾਨ ਦੇ ਪੰਜਾਬ ਸੂਬੇ ਦੇ ਓਂਕਾਰਾ ਵਿੱਚ ਸਿੱਧੂ ਮੂਸੇਵਾਲਾ ਦੇ ਇੱਕ ਪ੍ਰਸ਼ੰਸਕ ਅਲੀ ਜਿਆਲੀ ਰਾਜਾ ਨੇ ਪੂਰੇ ਸ਼ਹਿਰ ਵਿੱਚ ਉਨ੍ਹਾਂ ਦੇ ਬੈਨਰ ਲਗਵਾ ਦਿੱਤੇ ਹਨ। ਉਨ੍ਹਾਂ ਨੇ ਮੂਸੇਵਾਲਾ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ । ਉਨ੍ਹਾਂ ਦੇ ਇੱਕ ਪ੍ਰਸ਼ੰਸਕ ਜ਼ਾਕਿਰ ਬਾਲਤਿਸਤਾਨੀ ਨੇ ਵੀ ਇਹੀ ਤਸਵੀਰ ਪੋਸਟ ਕਰਦਿਆਂ ਲਿਖਿਆ ਕਿ ਜਿਨ੍ਹਾਂ ਨੂੰ ਸਰਹੱਦ ਨੇ ਜੁਦਾ ਕੀਤਾ, ਉਨ੍ਹਾਂ ਨੂੰ ਮੂਸੇਵਾਲਾ ਨੇ ਮਿਲਾਇਆ… ਪਾਕਿਸਤਾਨ ਦੁਖੀ ਹੈ। ਪਾਕਿਸਤਾਨ ਵਿੱਚ ਬੈਠੇ ਉਨ੍ਹਾਂ ਦੇ ਹਜ਼ਾਰਾਂ ਪ੍ਰਸ਼ੰਸਕਾਂ ਨੇ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਫੜਨ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ: ਮੂਸੇਵਾਲਾ ਮਰਡਰ ਮਗਰੋਂ ਮਾਨ ਸਰਕਾਰ ਵੱਲੋਂ 27 ਸੈਲਿਬ੍ਰਿਟੀਜ਼ ਨੂੰ ਸੁਰੱਖਿਆ ਦੇਣ ਦੀ ਤਿਆਰੀ!

ਦੱਸ ਦੇਈਏ ਕਿ ਪਾਕਿਸਤਾਨੀ ਅਦਾਕਾਰਾ ਅੰਸਾਰੀ ਬੁਸ਼ਰਾ ਨੇ ਸਿੱਧੂ ਮੂਸੇਵਾਲਾ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ । ਅੰਸਾਰੀ ਬੁਸ਼ਰਾ ਨੇ ਇਹ ਵੀ ਲਿਖਿਆ ਹੈ ਕਿ ਛੋਟੀ ਉਮਰ ਵਿੱਚ ਕਿਸੇ ਦੀ ਮੌਤ ਦਾ ਦਰਦ ਨਹੀਂ ਦੇਖਿਆ ਜਾਂਦਾ। ਕਿਰਪਾ ਕਰਕੇ ਸਾਰੇ ਗੀਤਾਂ ਵਿੱਚ ਗੰਨ ਕਲਚਰ ਦਿਖਾਉਣਾ ਬੰਦ ਕਰੋ। ਉੱਥੇ ਹੀ ਦੂਜੇ ਪਾਸੇ ਪਾਕਿਸਤਾਨੀ ਫੈਨ ਮਰਮਾਇਆ ਦਾ ਕਹਿਣਾ ਹੈ ਕਿ ਮੈਂ ਆਪਣੇ ਦੋਸਤਾਂ ਨੂੰ ਕਹਿ ਰਹੀ ਸੀ ਕਿ ਜਦੋਂ ਸਿੱਧੂ ਮੂਸੇਵਾਲਾ ਪਾਕਿਸਤਾਨ ਵਿੱਚ ਸ਼ੋਅ ਕਰਨ ਆਉਣਗੇ ਤਾਂ ਉਹ ਜ਼ਰੂਰ ਦੇਖਣ ਜਾਣਗੇ ਪਰ ਅਗਲੇ ਦਿਨ ਉਨ੍ਹਾਂ ਦੀ ਮੌਤ ਦੀ ਖਬਰ ਆ ਗਈ। ਜਿਸ ਨੇ ਮੇਰਾ ਦਿਲ ਤੋੜ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਪਾਕਿਸਤਾਨ ‘ਚ ਲੱਗੇ ਮੂਸੇਵਾਲਾ ਦੇ ਪੋਸਟਰ, ਲਿਖਿਆ- ‘ਜਿਨ੍ਹਾਂ ਨੂੰ ਸਰਹੱਦ ਨੇ ਜੁਦਾ ਕੀਤਾ, ਸਿੱਧੂ ਨੇ ਮਿਲਵਾਇਆ’ appeared first on Daily Post Punjabi.