Pakistan PM Imran Khan Archives - Daily Post Punjabi

“ਮੈਨੂੰ ਅਹੁਦੇ ਤੋਂ ਹਟਾਉਣ ਲਈ ਅਮਰੀਕਾ ਨੇ ਰਚੀ ਘਟੀਆ ਸਾਜ਼ਿਸ਼” : ਇਮਰਾਨ ਖਾਨ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਖਿਲਾਫ ਬੇਭਰੋਸਗੀ ਮਤੇ ‘ਤੇ ਅੱਜ ਵੋਟਿੰਗ ਹੋ ਰਹੀ ਹੈ । ਇਸ ਵਿਚਾਲੇ ਇਮਰਾਨ ਖਾਨ ਨੇ ਦੋਸ਼ ਲਾਇਆ ਕਿ ਇਹ ਸਾਜ਼ਿਸ਼ ਅਮਰੀਕਾ ਵੱਲੋਂ ਰਚੀ ਜਾ ਰਹੀ ਹੈ। ਵਿਰੋਧੀ ਧਿਰ ਨੇ ਅਮਰੀਕਾ ਦੀ ਮਿਲੀਭੁਗਤ ਨਾਲ ਸਰਕਾਰ ਨੂੰ ਸੁੱਟਣ ਦੀ ਸਾਜ਼ਿਸ਼ ਰਚੀ ਹੈ। ਉਨ੍ਹਾਂ ਕਿਹਾ ਕਿ ਮੈਂ ਨਤੀਜੇ ਨੂੰ ਕਿਵੇਂ ਸਵੀਕਾਰ ਕਰ ਸਕਦਾ ਹਾਂ ਜਦੋਂ ਪੂਰੀ ਪ੍ਰਕਿਰਿਆ ਹੀ ਸਹੀ ਨਹੀਂ ਹੈ। ਲੋਕਤੰਤਰ ਨੈਤਿਕ ਅਧਿਕਾਰਾਂ ‘ਤੇ ਕੰਮ ਕਰਦਾ ਹੈ। ਵਿਰੋਧੀ ਧਿਰ ਦੀ ਇਸ ਮਿਲੀਭੁਗਤ ਤੋਂ ਬਾਅਦ ਕਿਹੜਾ ਨੈਤਿਕ ਅਧਿਕਾਰ ਬਚਿਆ ਹੈ?’ ਉੱਥੇ ਹੀ ਦੂਜੇ ਪਾਸੇ ਵਿਰੋਧੀ ਪਾਰਟੀਆਂ ਦਾ ਇਲਜ਼ਾਮ ਹੈ ਕਿ ਇਮਰਾਨ ਖਾਨ ਕੋਰੋਨਾ ਮਹਾਮਾਰੀ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਅਰਥਵਿਵਸਥਾ ਨੂੰ ਮੁੜ ਸੁਰਜੀਤ ਕਰਨ ਜਾਂ ਆਪਣੀ ਸਰਕਾਰ ਨੂੰ ਹੋਰ ਪਾਰਦਰਸ਼ੀ ਅਤੇ ਜਵਾਬਦੇਹ ਬਣਾਉਣ ਦੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਅਸਫਲ ਰਹੇ ਹਨ।

Pakistan PM Imran khan

ਪਾਕਿਸਤਾਨ ਵਿੱਚ ਸਿਆਸੀ ਸੰਕਟ ਦਾ ਸਾਹਮਣਾ ਕਰ ਰਹੇ ਇਮਰਾਨ ਖਾਨ ਨੇ ਕਿਹਾ ਕਿ ਉਨ੍ਹਾਂ ਨੂੰ ਹਟਾਉਣ ਲਈ ਅਮਰੀਕਾ ਦੀ ਘਰੇਲੂ ਰਾਜਨੀਤੀ ਵਿੱਚ ਸਪੱਸ਼ਟ ਦਖਲਅੰਦਾਜ਼ੀ ਹੈ। ਇਮਰਾਨ ਖਾਨ ਨੇ ਇਸ ਨੂੰ ਸ਼ਾਸਨ ਬਦਲਣ ਦੀ ਕੋਸ਼ਿਸ਼ ਦੱਸਿਆ ਹੈ। ਸਹਿਯੋਗੀ ਦਲਾਂ ਵੱਲੋਂ ਗੱਠਜੋੜ ਸਰਕਾਰ ਛੱਡਣ ਅਤੇ ਵਿਰੋਧੀ ਧਿਰ ਵਿੱਚ ਸ਼ਾਮਲ ਹੋਣ ਤੋਂ ਬਾਅਦ ਆਪਣਾ ਸੰਸਦੀ ਬਹੁਮਤ ਗੁਆ ਚੁੱਕੇ ਇਮਰਾਨ ਖਾਨ ਨੇ ਆਪਣੇ ਸਮਰਥਕਾਂ ਨੂੰ ਵੋਟਿੰਗ ਤੋਂ ਪਹਿਲਾਂ ਐਤਵਾਰ ਨੂੰ ਸੜਕਾਂ ‘ਤੇ ਆਉਣ ਦੀ ਅਪੀਲ ਕੀਤੀ। ਇਮਰਾਨ ਨੇ ਕਿਹਾ ਕਿ ਵਿਰੋਧੀ ਧਿਰ ਨੇ ਦੇਸ਼ ਨਾਲ ਧੋਖਾ ਕੀਤਾ ਹੈ, ਇਸ ਲਈ ਪੂਰੇ ਪਾਕਿਸਤਾਨ ਅਤੇ ਖਾਸ ਕਰਕੇ ਨੌਜਵਾਨਾਂ ਨੂੰ ਸੜਕਾਂ ‘ਤੇ ਆ ਕੇ ਉਨ੍ਹਾਂ ਦਾ ਵਿਰੋਧ ਕਰਨਾ ਚਾਹੀਦਾ ਹੈ। ਸਾਜ਼ਿਸ਼ ਸਾਬਤ ਹੋ ਚੁੱਕੀ ਹੈ ਅਤੇ ਬੱਕਰੀਆਂ ਵਾਂਗ ਸਿਆਸੀ ਆਗੂਆਂ ਦੀ ਨਿਲਾਮੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ‘ਪੰਜਾਬ ਚੋਣਾਂ ‘ਚ ਆਪਸੀ ਫੁੱਟ ਕਾਰਨ ਕਿਸਾਨ ਹਾਰੇ, ‘ਆਪ’ ਨੂੰ ਹੋਇਆ ਫਾਇਦਾ’ : ਗੁਰਨਾਮ ਸਿੰਘ ਚੜੂਨੀ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਕਿਹਾ ਸੀ ਕਿ ਪਾਕਿਸਤਾਨ ਅਮਰੀਕਾ ਨਾਲ ਆਪਣੇ ਸਬੰਧਾਂ ਨੂੰ ਵਧਾਉਣਾ ਚਾਹੁੰਦਾ ਹੈ। ਬਾਜਵਾ ਨੇ ਇਸਲਾਮਾਬਾਦ ਵਿੱਚ ਇੱਕ ਸੁਰੱਖਿਆ ਕਾਨਫਰੰਸ ਦੌਰਾਨ ਕਿਹਾ ਸੀ ਕਿ ਅਸੀਂ ਅਮਰੀਕਾ ਨਾਲ ਸ਼ਾਨਦਾਰ ਅਤੇ ਰਣਨੀਤਕ ਸਬੰਧਾਂ ਦਾ ਇੱਕ ਲੰਮਾ ਇਤਿਹਾਸ ਸਾਂਝਾ ਕਰਦੇ ਹਾਂ, ਜੋ ਕਿ ਸਾਡਾ ਸਭ ਤੋਂ ਵੱਡਾ ਨਿਰਯਾਤ ਬਾਜ਼ਾਰ ਹੈ।

ਵੀਡੀਓ ਲਈ ਕਲਿੱਕ ਕਰੋ -:

“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”

The post “ਮੈਨੂੰ ਅਹੁਦੇ ਤੋਂ ਹਟਾਉਣ ਲਈ ਅਮਰੀਕਾ ਨੇ ਰਚੀ ਘਟੀਆ ਸਾਜ਼ਿਸ਼” : ਇਮਰਾਨ ਖਾਨ appeared first on Daily Post Punjabi.

ਪਾਕਿਸਤਾਨ ਦੇ PM ਇਮਰਾਨ ਖਾਨ ਨੂੰ ਹੋਇਆ ਕੋਰੋਨਾ, ਵੈਕਸੀਨ ਦੀ ਲੈ ਚੁੱਕੇ ਹਨ ਪਹਿਲੀ ਡੋਜ਼, ਘਰ ‘ਚ ਹੋਏ ਕੁਆਰੰਟੀਨ
Pakistan PM Imran Khan: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਉਨ੍ਹਾਂ ਨੂੰ ਕੋਵਿਡ-19 ਵੈਕਸੀਨ ਦੀ ਪਹਿਲੀ ਡੋਜ਼ ਦਿੱਤੀ ਜਾ ਚੁੱਕੀ ਹੈ। ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨਮੰਤਰੀ ਘਰ ਵਿੱਚ ਕੁਆਰੰਟੀਨ ਹੋ ਗਏ ਹਨ। ਸਿਹਤ ਮੰਤਰੀ ਨੇ ਇਸ ਮਾਮਲੇ ਬਾਰੇ ਜਾਣਕਾਰੀ ਦਿੱਤੀ। ਗੌਰਤਲਬ ਹੈ ਕਿ 68 ਸਾਲਾਂ ਪਾਕਿਸਤਾਨੀ ਪ੍ਰਧਾਨ ਮੰਤਰੀ ਆਪਣੀ ਸ਼ੁਰੂਆਤੀ ਜ਼ਿੰਦਗੀ ਵਿੱਚ ਟਾਪ ਅਥਲੀਟ ਅਤੇ ਸਪੋਰਟਮੈਨ ਰਹੇ ਹਨ।

Pakistan PM Imran Khan

ਦੱਸ ਦੇਈਏ ਕਿ ਪਾਕਿਸਤਾਨ ਵਿੱਚ ਇਸ ਸਾਲ ਸ਼ਨੀਵਾਰ ਨੂੰ ਇੱਕ ਦਿਨ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ ਸਭ ਤੋਂ ਵੱਧ 3,876 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਦੇ ਨਾਲ ਦੇਸ਼ ਵਿੱਚ ਲਾਗ ਦੀ ਦਰ 9.4 ਪ੍ਰਤੀਸ਼ਤ ਹੋ ਗਈ ਹੈ। ਸਿਹਤ ਮੰਤਰਾਲੇ ਨੇ ਕਿਹਾ ਕਿ ਦੇਸ਼ ਵਿੱਚ ਹੁਣ ਤੱਕ 623,135 ਲੋਕ ਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ। ਪਿਛਲੇ 24 ਘੰਟਿਆਂ ਦੌਰਾਨ 40 ਮਰੀਜ਼ਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ 13,799 ਹੋ ਗਈ ਹੈ। ਮੰਤਰਾਲੇ ਨੇ ਕਿਹਾ ਕਿ ਹੁਣ ਤੱਕ ਦੇਸ਼ ਵਿੱਚ ਕੁੱਲ 5 ਲੱਖ 79 ਹਜ਼ਾਰ 760 ਵਿਅਕਤੀ ਇਸ ਲਾਗ ਤੋਂ ਠੀਕ ਹੋ ਚੁੱਕੇ ਹਨ ਤੇ 2 ਹਜ਼ਾਰ 122 ਮਰੀਜ਼ਾਂ ਦੀ ਹਾਲਤ ਨਾਜ਼ੁਕ ਹੈ।

ਇਹ ਵੀ ਦੇਖੋ: ਡੇਰਾ ਬਾਬਾ ਨਾਨਕ ਤੋਂ 75 ਸਾਲਾਂ ਬਜ਼ੁਰਗ ਦੌੜ ਕੇ ਆਇਆ ਕਿਸਾਨੀ ਅੰਦੋਲਨ ‘ਚ, ਜਜ਼ਬਾ ਨੌਜਵਾਨਾਂ ਨਾਲੋਂ ਵੀ ਵੱਧ

The post ਪਾਕਿਸਤਾਨ ਦੇ PM ਇਮਰਾਨ ਖਾਨ ਨੂੰ ਹੋਇਆ ਕੋਰੋਨਾ, ਵੈਕਸੀਨ ਦੀ ਲੈ ਚੁੱਕੇ ਹਨ ਪਹਿਲੀ ਡੋਜ਼, ਘਰ ‘ਚ ਹੋਏ ਕੁਆਰੰਟੀਨ appeared first on Daily Post Punjabi.