Pakistan road accident Archives - Daily Post Punjabi

ਪਾਕਿਸਤਾਨ ‘ਚ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ, 12 ਲੋਕਾਂ ਦੀ ਮੌ.ਤ, ਕਈ ਜ਼ਖਮੀ
ਪਾਕਿਸਤਾਨ ਦੇ ਦਿਯਾਮੇਰ ਜ਼ਿਲ੍ਹੇ ਦੇ ਗਿਲਗਿਤ-ਬਾਲਟਿਸਤਾਨ ਵਿੱਚ ਐਤਵਾਰ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ । ਦਰਅਸਲ, ਇੱਥੇ ਇੱਕ ਬੱਸ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 12 ਲੋਕਾਂ ਦੀ ਮੌ.ਤ ਹੋ ਗਈ ਜਦਕਿ 13 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ । ਜ਼ਖਮੀਆਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ । ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਦਿਯਾਮੇਰ ਦੇ ਸੀਨੀਅਰ ਪੁਲਿਸ ਸੁਪਰਡੈਂਟ (SSP) ਮੁਹੰਮਦ ਅਯਾਜ ਨੇ ਦੱਸਿਆ ਕਿ ਮ.ਰਨ ਵਾਲਿਆਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਿਲ ਹਨ। ਉਸ ਨੇ ਦੱਸਿਆ ਕਿ ਬੱਸ ਲਾਹੌਰ ਤੋਂ ਗਿਲਗਿਤ ਜਾ ਰਹੀ ਸੀ।

Pakistan road accident

ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਚਾਰੇ ਪਾਸੇ ਹਫੜਾ-ਦਫੜੀ ਮਚ ਗਈ । ਕਈ ਸੀਨੀਅਰ ਅਧਿਕਾਰੀ ਹਾਦਸੇ ਵਾਲੀ ਥਾਂ ‘ਤੇ ਪਹੁੰਚੇ ਤੇ ਸਥਿਤੀ ਦਾ ਜਾਇਜ਼ਾ ਲਿਆ। SSP ਨੇ ਦੱਸਿਆ ਕਿ ਬਚਾਅ ਅਤੇ ਰਾਹਤ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ । ਗਿਲਗਿਤ-ਬਾਲਟਿਸਤਾਨ ਦੇ ਮੁੱਖ ਮੰਤਰੀ ਹਾਜੀ ਗੁਲਬਰ ਖਾਨ ਨੇ ਇਸ ਹਾਦਸੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ ਅਤੇ ਜ਼ਖਮੀਆਂ ਦਾ ਮੁਫਤ ਇਲਾਜ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ ।

ਇਹ ਵੀ ਪੜ੍ਹੋ: ਪੰਜਾਬ ਤੇ ਹਰਿਆਣਾ ‘ਚ ਅੱਜ ਤੇ ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਾਕਿਸਤਾਨ ਵਿੱਚ ਪਿਛਲੇ ਮਹੀਨੇ ਪੰਜਾਬ ਸੂਬੇ ਵਿੱਚ ਇੱਕ ਬੱਸ ਪਲਟਣ ਨਾਲ ਘੱਟੋ-ਘੱਟ 13 ਲੋਕਾਂ ਦੀ ਮੌ.ਤ ਹੋ ਗਈ ਸੀ ਜਦਕਿ ਕਈ ਜ਼ਖਮੀ ਹੋ ਗਏ ਸਨ। ਜਦੋਂ ਇਹ ਬੱਸ ਲਾਹੌਰ ਤੋਂ ਰਾਵਲਪਿੰਡੀ ਜਾ ਰਹੀ ਸੀ ਉਸ ਸਮੇਂ ਕੱਲਰ ਕਹਾਰ ਸਾਲਟ ਰੇਂਜ ਨੇੜੇ ਬੱਸ ਪਲਟ ਗਈ ਸੀ ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਪਾਕਿਸਤਾਨ ‘ਚ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ, 12 ਲੋਕਾਂ ਦੀ ਮੌ.ਤ, ਕਈ ਜ਼ਖਮੀ appeared first on Daily Post Punjabi.

ਪਾਕਿਸਤਾਨ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗਣ ਕਾਰਨ 12 ਲੋਕਾਂ ਦੀ ਮੌ.ਤ
ਪਾਕਿਸਤਾਨ ਵਿੱਚ ਇੱਕ ਭਿਆਨਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ । ਦਰਅਸਲ, ਐਤਵਾਰ ਨੂੰ ਪਾਕਿਸਤਾਨ ਦੇ ਚਕਵਾਲ ਜ਼ਿਲ੍ਹੇ ਵਿੱਚ ਇੱਕ ਬੱਸ ਖੱਡ ਵਿੱਚ ਡਿੱਗ ਗਈ। ਬੱਸ ਖੱਡ ਵਿੱਚ ਡਿੱਗਣ ਕਾਰਨ 12 ਲੋਕਾਂ ਦੀ ਮੌ.ਤ ਹੋ ਗਈ ਹੈ, ਜਦਕਿ 65 ਹੋਰ ਜ਼ਖਮੀ ਦੱਸੇ ਜਾ ਰਹੇ ਹਨ । ਇਹ ਹਾਦਸਾ ਟਾਇਰ ਫਟਣ ਨਾਲ ਵਾਪਰਿਆ । ਬੱਸ ਦਾ ਟਾਇਰ ਫਟਣ ਕਾਰਨ ਡਰਾਈਵਰ ਬੱਸ ‘ਤੇ ਕਾਬੂ ਨਹੀਂ ਰੱਖ ਸਕਿਆ, ਜਿਸ ਕਾਰਨ ਬੱਸ ਖੱਡ ਵਿੱਚ ਜਾ ਡਿੱਗੀ।

Pakistan road accident

ਮੀਡੀਆ ਰਿਪੋਰਟਾਂ ਮੁਤਾਬਕ ਬੱਸ ਦਾ ਟਾਇਰ ਫਟਣ ਕਾਰਨ ਬੱਸ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਖੱਡ ਵਿੱਚ ਡਿੱਗ ਗਈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਰੈਸਕਿਊ ਟੀਮ ਮੌਕੇ ‘ਤੇ ਪਹੁੰਚ ਗਏ । ਜਿਸ ਤੋਂ ਬਾਅਦ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ । ਇਸ ਹਾਦਸੇ ਵਿੱਚ ਜ਼ਖਮੀ ਯਾਤਰੀਆਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: ਸਾਵਧਾਨ! ਯੂ-ਟਿਊਬ ‘ਤੇ ਵੀਡੀਓ ਲਾਈਕ ਕਰਨ ਦੇ ਚੱਕਰ ‘ਚ ਔਰਤ ਨੂੰ ਲੱਗਾ 10 ਲੱਖ ਦਾ ਚੂਨਾ

ਮਿਲੀ ਜਾਣਕਾਰੀ ਅਨੁਸਾਰ ਬੱਸ ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਤੋਂ ਲਾਹੌਰ ਜਾ ਰਹੀ ਸੀ । ਦੱਸਿਆ ਜਾ ਰਿਹਾ ਹੈ ਕਿ ਬੱਸ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਸਵਾਰੀਆਂ ਨੂੰ ਲੈ ਕੇ ਜਾ ਰਹੀ ਸੀ । ਇਹ ਘਟਨਾ ਕੱਲਰ ਕਹਾਰ ਦੇ ਨਮਕ ਰੇਂਜ ਇਲਾਕੇ ਵਿੱਚ ਵਾਪਰੀ । ਰਾਤ ਨੂੰ ਵਿਜ਼ੀਬਿਲਟੀ ਘੱਟ ਹੋਣ ਕਾਰਨ ਪੁਲਿਸ ਅਤੇ ਬਚਾਅ ਟੀਮ ਨੂੰ ਲੋਕਾਂ ਨੂੰ ਬੱਸ ਵਿੱਚੋਂ ਬਾਹਰ ਕੱਢਣ ਵਿੱਚ ਪਰੇਸ਼ਾਨੀ ਹੋਈ। ਪਰ ਪੁਲਿਸ ਅਤੇ ਬਚਾਅ ਦਲ ਵੱਲੋਂ ਆਪਣਾ ਕੰਮ ਜਾਰੀ ਰੱਖਿਆ ਗਿਆ।

Pakistan road accident

ਦੱਸ ਦੇਈਏ ਕਿ ਇਸ ਤੋਂ ਪਹਿਲਾਂ 7 ਫਰਵਰੀ ਨੂੰ ਪਾਕਿਸਤਾਨ ਦੇ ਕੋਹਿਸਤਾਨ ਵਿੱਚ ਵੱਡਾ ਸੜਕ ਹਾਦਸਾ ਵਾਪਰਿਆ ਸੀ। ਇੱਕ ਕਾਰ ਨਾਲ ਟੱਕਰ ਦੇ ਬਾਅਦ ਬੱਸ ਖੱਡ ਵਿੱਚ ਜਾ ਡਿੱਗੀ ਸੀ। ਇਸ ਹਾਦਸੇ ਵਿੱਚ 22 ਲੋਕਾਂ ਦੀ ਮੌ.ਤ ਹੋ ਗਈ ਸੀ, ਜਦਕਿ ਬਹੁਤ ਸਾਰੇ ਲੋਕ ਜ਼ਖਮੀ ਹੋਏ ਸਨ। ਇਹ ਘਟਨਾ ਪਖਤੂਨਖਾ ਦੇ ਅਪਰ ਕੋਹਿਸਤਾਨ ਜ਼ਿਲ੍ਹੇ ਦੇ ਕਾਰਾਕੋਰਮ ਹਾਈਵੇ ‘ਤੇ ਵਾਪਰੀ ਸੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਪਾਕਿਸਤਾਨ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗਣ ਕਾਰਨ 12 ਲੋਕਾਂ ਦੀ ਮੌ.ਤ appeared first on Daily Post Punjabi.