pakistan sgpc congratulates navjot sidhu Archives - Daily Post Punjabi

ਪਾਕਿਸਤਾਨ ਐਸਜੀਪੀਸੀ ਵੱਲੋ ਮਿਲੀ ਵਧਾਈ ਕਾਰਨ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆਏ ਸਿੱਧੂ, ਭਾਜਪਾ ਨੇ ਕਿਹਾ – ‘ਸਿੱਧੂ ਨੇ ਖ਼ੁਦ ਲਿਖੀ ਸਕ੍ਰਿਪਟ’
ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਐਸਜੀਪੀਸੀ) ਨੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ‘ਤੇ ਵਧਾਈ ਦਿੱਤੀ ਹੈ। ਜਿਸ ਨੂੰ ਲੈ ਕਿ ਸਿੱਧੂ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ‘ਤੇ ਆ ਗਏ ਹਨ।

pakistan sgpc congratulates navjot sidhu

ਦਰਅਸਲ ਸੋਸ਼ਲ ਮੀਡੀਆ ਰਾਹੀਂ ਸਿੱਧੂ ਨੂੰ ਵਧਾਈ ਦਿੰਦੇ ਹੋਏ ਪੀਐਸਜੀਪੀਸੀ ਨੇ ਇਹ ਵੀ ਕਿਹਾ ਕਿ ਇਹ ਵਿਸ਼ਵ ਭਰ ਦੇ ਸਿੱਖਾਂ ਲਈ ਮਾਣ ਵਾਲਾ ਪਲ ਹੈ। ਇਸ ਦੇ ਨਾਲ ਹੀ ਪੀਐਸਜੀਪੀਸੀ ਨੇ ਉਨ੍ਹਾਂ ਨੂੰ ਕਰਤਾਰਪੁਰ ਲਾਂਘੇ ਨੂੰ ਮੁੜ ਖੁਲ੍ਹਵਾਉਣ ਵਿੱਚ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਇਸ ਤੋਂ ਬਾਅਦ ਸਿੱਧੂ ਵਿਰੋਧੀ ਪਾਰਟੀਆਂ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਦੇ ਨਿਸ਼ਾਨੇ ‘ਤੇ ਹਨ। ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦੋਸ਼ ਲਾਇਆ ਕਿ ਸਿੱਧੂ ਨੇ ਖ਼ੁਦ ਸਕ੍ਰਿਪਟ ਲਿਖੀ ਹੈ। ਉਨ੍ਹਾਂ ਕਿਹਾ ਕਿ ਲਾਂਘਾ ਖੋਲ੍ਹਣ ਦਾ ਫੈਸਲਾ ਕੇਂਦਰ ਸਰਕਾਰ ਲਵੇਗੀ ਅਤੇ ਸਿੱਧੂ ਦੀ ਇਸ ਵਿੱਚ ਕੋਈ ਭੂਮਿਕਾ ਨਹੀਂ ਹੈ। ਇਹ ਦੋਵਾਂ ਦੇਸ਼ਾਂ ਵਿਚਾਲੇ ਇੱਕ ਮਸਲਾ ਹੈ।

ਇਹ ਵੀ ਪੜ੍ਹੋ :  ਪੰਜਾਬ ਕਾਂਗਰਸ ਪ੍ਰਧਾਨ ਬਣਨ ‘ਤੇ PSGPC ਨੇ Navjot Sidhu ਨੂੰ ਦਿੱਤੀਆਂ ਵਧਾਈਆਂ, ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਦੀ ਕੀਤੀ ਅਪੀਲ

ਇਸ ਦੇ ਨਾਲ ਹੀ, ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੀਐਸਜੀਪੀਸੀ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਇਹ ਕੋਈ ਵਿਅਕਤੀਗਤ ਮਾਮਲਾ ਨਹੀਂ ਹੈ, ਬਲਕਿ ਦੋ ਦੇਸ਼ਾਂ ਦੇ ਵਿਚਕਾਰ ਦਾ ਮਾਮਲਾ ਹੈ। ਉਨ੍ਹਾਂ ਕਿਹਾ ਕਿ ਵਧਾਈਆਂ ਕਿਸੇ ਨੂੰ ਵੀ ਦਿੱਤੀਆਂ ਜਾ ਸਕਦੀਆਂ ਹਨ, ਪਰ ਪਿਛਲੇ ਦਿਨੀਂ ਲਾਂਘੇ ਦੇ ਮਾਮਲੇ ਵਿੱਚ ਸਿੱਧੂ ਦੀ ਕੋਈ ਭੂਮਿਕਾ ਨਹੀਂ ਸੀ ਅਤੇ ਨਾ ਹੀ ਭਵਿੱਖ ਵਿੱਚ ਹੋ ਸਕਦੀ ਹੈ। ਦਲਜੀਤ ਸਿੰਘ ਚੀਮਾ ਨੇ ਕੇਂਦਰ ਸਰਕਾਰ ਨੂੰ ਲਾਂਘਾ ਖੋਲ੍ਹਣ ਦੀ ਮੰਗ ਵੀ ਕੀਤੀ।

ਇਹ ਵੀ ਦੇਖੋ : ‘AAP ਦਾ CM ਚਿਹਰਾ Sidhu ਨਾਲੋਂ ਹਜਾਰ ਗੁਣਾ ਚੰਗਾ ਹੋਏਗਾ ਜੋ Punjab ਦੀ ਅਵਾਜ਼ ਬਣੇਗਾ’’ ਬਲਜਿੰਦਰ ਕੌਰ ਦੀ ਇੰਟਰਵਿਯੂ

The post ਪਾਕਿਸਤਾਨ ਐਸਜੀਪੀਸੀ ਵੱਲੋ ਮਿਲੀ ਵਧਾਈ ਕਾਰਨ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆਏ ਸਿੱਧੂ, ਭਾਜਪਾ ਨੇ ਕਿਹਾ – ‘ਸਿੱਧੂ ਨੇ ਖ਼ੁਦ ਲਿਖੀ ਸਕ੍ਰਿਪਟ’ appeared first on Daily Post Punjabi.