Pakistan to release Archives - Daily Post Punjabi

ਪਾਕਿਸਤਾਨ ਦਾ ਵੱਡਾ ਫ਼ੈਸਲਾ, 500 ਭਾਰਤੀ ਕੈਦੀਆਂ ਨੂੰ ਕੀਤਾ ਜਾਵੇਗਾ ਰਿਹਾਅ
ਪਾਕਿਸਤਾਨੀ ਅਧਿਕਾਰੀਆਂ ਨੇ 500 ਭਾਰਤੀ ਕੈਦੀਆਂ ਨੂੰ ਰਿਹਾਅ ਕਰਨ ਦਾ ਫ਼ੈਸਲਾ ਕੀਤਾ ਹੈ। ਜਿਨ੍ਹਾਂ ਵਿਚੋਂ 499 ਮਛੇਰੇ ਹਨ ਜਿਨ੍ਹਾਂ ਨੇ ਆਪਣੀ ਸਜ਼ਾ ਪੂਰੀ ਕਰ ਲਈ ਹੈ। ਭਾਰਤੀ ਕੈਦੀਆਂ ਨੂੰ ਪੜਾਵਾਂ ਵਿੱਚ ਜੇਲ੍ਹਾਂ ਤੋਂ ਰਿਹਾਅ ਕੀਤਾ ਜਾਵੇਗਾ। 200 ਕੈਦੀਆਂ ਦਾ ਪਹਿਲਾ ਜੱਥਾ ਮਲਿਰ ਜ਼ਿਲ੍ਹਾ ਜੇਲ੍ਹ ਤੋਂ ਵੀਰਵਾਰ ਨੂੰ ਰਿਹਾਅ ਕੀਤਾ ਗਿਆ ਅਤੇ ਲਾਹੌਰ ਭੇਜਿਆ ਗਿਆ।

Pakistan to release

ਇੱਕ ਰਿਪੋਰਟ ਮੁਤਾਬਿਕ ਈਧੀ ਫਾਊਂਡੇਸ਼ਨ ਰਿਹਾਅ ਕੀਤੇ ਗਏ ਭਾਰਤੀ ਨਾਗਰਿਕਾਂ ਨੂੰ ਟ੍ਰੇਨ ਰਾਹੀਂ ਲਾਹੌਰ ਲਿਜਾਣ ਦੀ ਸਹੂਲਤ ਦੇਵੇਗੀ ਅਤੇ ਉਨ੍ਹਾਂ ਨੂੰ ਸ਼ੁੱਕਰਵਾਰ ਨੂੰ ਵਾਹਗਾ ਸਰਹੱਦ ‘ਤੇ ਭਾਰਤੀ ਅਧਿਕਾਰੀਆਂ ਨੂੰ ਸੌਂਪ ਦਿਤਾ ਜਾਵੇਗਾ । 200 ਭਾਰਤੀ ਮਛੇਰਿਆਂ ਦਾ ਇੱਕ ਹੋਰ ਜੱਥਾ 2 ਜੂਨ ਨੂੰ ਕਰਾਚੀ ਦੀ ਜੇਲ੍ਹ ਤੋਂ ਰਿਹਾਅ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ‘ਆਪ’ ਸਰਕਾਰ ਅੱਜ ਕਰੇਗੀ ਵੱਡਾ ਐਲਾਨ, CM ਮਾਨ ਨੇ ਟਵੀਟ ਕਰ ਦਿੱਤੀ ਜਾਣਕਾਰੀ

ਦੱਸ ਦੇਈਏ ਕਿ ਉਨ੍ਹਾਂ ਨੂੰ ਭਾਰਤ ਭੇਜਣ ਦਾ ਵੀ ਪ੍ਰਬੰਧ ਕੀਤਾ ਜਾਵੇਗਾ । ਮੀਡੀਆ ਰਿਪੋਰਟਾਂ ਅਨੁਸਾਰ 100 ਭਾਰਤੀ ਕੈਦੀਆਂ ਦੇ ਤੀਜੇ ਬੈਚ ਨੂੰ 3 ਜੁਲਾਈ ਨੂੰ ਰਿਹਾਅ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਦੇਸ਼ ਵਾਪਸ ਭੇਜਿਆ ਜਾਵੇਗਾ । ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਸਮੁੰਦਰੀ ਸੀਮਾ ਦਾ ਉਲੰਘਣ ਕਰਨ ਦੇ ਲਈ ਪਾਕਿਸਤਾਨ ਅਤੇ ਭਾਰਤ ਨਿਯਮਿਤ ਰੂਪ ਵਿੱਚ ਇੱਕ-ਦੂਜੇ ਦੇ ਮਛੇਰਿਆਂ ਨੂੰ ਨਿਯਮਿਤ ਤੌਰ ‘ਤੇ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੰਦੇ ਹਨ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਪਾਕਿਸਤਾਨ ਦਾ ਵੱਡਾ ਫ਼ੈਸਲਾ, 500 ਭਾਰਤੀ ਕੈਦੀਆਂ ਨੂੰ ਕੀਤਾ ਜਾਵੇਗਾ ਰਿਹਾਅ appeared first on Daily Post Punjabi.