Pakistan Train Blast Archives - Daily Post Punjabi

ਪਾਕਿਸਤਾਨ ਦੇ ਪੇਸ਼ਾਵਰ ਤੋਂ ਕਵੇਟਾ ਜਾ ਰਹੀ ਟਰੇਨ ‘ਚ ਧਮਾਕਾ, 2 ਯਾਤਰੀਆਂ ਦੀ ਮੌ.ਤ, 4 ਜ਼ਖਮੀ
ਆਰਥਿਕ ਸੰਕਟ ਵਿੱਚ ਘਿਰੇ ਪਾਕਿਸਤਾਨ ‘ਤੋਂ ਇਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪਾਕਿਸਤਾਨ ‘ਚ ਇਕ ਟਰੇਨ ‘ਚ ਬੰਬ ਧਮਾਕਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਇਕ ਐਕਸਪ੍ਰੈਸ ਟਰੇਨ ਵਿਚ ਉਸ ਸਮੇਂ ਹੋਇਆ ਜਦੋਂ ਇਹ ਪੇਸ਼ਾਵਰ ਤੋਂ ਆ ਰਹੀ ਸੀ।ਧਮਾਕੇ ‘ਚ 2 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਜ਼ਖਮੀ ਹੋ ਗਏ ਹਨ। ਫਿਲਹਾਲ ਸਾਰੇ ਜ਼ਖਮੀਆਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

Pakistan Train Blast

ਜਾਣਕਾਰੀ ਅਨੁਸਾਰ ਵੀਰਵਾਰ ਨੂੰ ਵੇਟਾ ਜਾ ਰਹੀ ਜਾਫਰ ਐਕਸਪ੍ਰੈਸ ਜਦੋਂ ਪੇਸ਼ਾਵਰ ਦੇ ਰਸਤੇ ਚਿਚਾਵਤਨੀ ਰੇਲਵੇ ਸਟੇਸ਼ਨ ਤੋਂ ਲੰਘ ਰਹੀ ਸੀ ਤਾਂ ਧਮਾਕਾ ਹੋ ਗਿਆ। ਦੱਸਿਆ ਜਾ ਰਿਹਾ ਹੈ ਇਹ ਧਮਾਕਾ ਜਾਫਰ ਐਕਸਪ੍ਰੈਸ ਦੀ ਇਕਾਨਮੀ ਕਲਾਸ ਦੀ ਬੋਗੀ ਨੰਬਰ 6 ਵਿੱਚ ਹੋਇਆ। ਹੁਣ ਤੱਕ ਇਸ ‘ਚ ਦੋ ਲੋਕਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ, ਜਦਕਿ ਚਾਰ ਲੋਕ ਜ਼ਖਮੀ ਦੱਸੇ ਜਾ ਰਹੇ ਹਨ।

ਇਹ ਵੀ ਪੜ੍ਹੋ : ITBP ਭਾਨੂ ਦੇ ਸਿਖਲਾਈ ਕੇਂਦਰ ਤੋਂ ਚੱਲੀਆਂ 18 ਗੋਲੀਆਂ, ਸਾਢੇ ਤਿੰਨ ਕਿਲੋਮੀਟਰ ਦੂਰ ਪਲਾਂਟ ‘ਚ ਵੱਜੀਆਂ

ਇਸ ਦਰਦਨਾਕ ਘਟਨਾ ‘ਤੋਂ ਬਾਅਦ ਸਾਰੇ ਜ਼ਖਮੀਆਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਇਸ ਧਮਾਕੇ ਦੇ ਕਰਨਾ ਸਬੰਧੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਹ ਧਮਾਕਾ ਕਿਵੇਂ ਹੋਇਆ ਅਤੇ ਕਿਸ ਨੇ ਕੀਤਾ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਹੁਣ ਤੱਕ ਕਿਸੇ ਅੱਤਵਾਦੀ ਸੰਗਠਨ ਨੇ ਇਸ ਦੀ ਜ਼ਿੰਮੇਵਾਰੀ ਨਹੀਂ ਲਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਪਾਕਿਸਤਾਨ ਦੇ ਪੇਸ਼ਾਵਰ ਤੋਂ ਕਵੇਟਾ ਜਾ ਰਹੀ ਟਰੇਨ ‘ਚ ਧਮਾਕਾ, 2 ਯਾਤਰੀਆਂ ਦੀ ਮੌ.ਤ, 4 ਜ਼ਖਮੀ appeared first on Daily Post Punjabi.