Pakistani Balloon Found Archives - Daily Post Punjabi

ਜਲੰਧਰ ਦੇ ਖੇਤਾਂ ‘ਚੋਂ ਮਿਲਿਆ ਪਾਕਿਸਤਾਨੀ ਗੁਬਾਰਾ, ਪੁਲਿਸ ਨੇ ਕਬਜ਼ੇ ‘ਚ ਲਿਆ
ਜਲੰਧਰ ਦੇ ਆਦਮਪੁਰ ਦੇ ਪਿੰਡ ਦੂਹੜੇ ਦੇ ਖੇਤਾਂ ‘ਚੋਂ ਪਾਕਿਸਤਾਨੀ ਗੁਬਾਰਾ ਮਿਲਿਆ ਹੈ। ਗੁਬਾਰੇ ‘ਤੇ ਅੰਗਰੇਜ਼ੀ ‘ਚ ‘ਆਈ ਲਵ ਪਾਕਿਸਤਾਨ’ ਲਿਖਿਆ ਹੋਇਆ ਹੈ। ਕਿਸਾਨ ਭੁਪਿੰਦਰ ਸਿੰਘ ਮੰਗਲਵਾਰ ਸ਼ਾਮ ਨੂੰ ਆਜ਼ਾਦੀ ਦਿਵਸ ਮੌਕੇ ਆਪਣੇ ਖੇਤ ਵਿੱਚ ਸੈਰ ਕਰਨ ਗਿਆ ਸੀ। ਉੱਥੇ ਉਸ ਨੂੰ ਖੇਤ ਵਿੱਚ ਇੱਕ ਗੁਬਾਰਾ ਪਿਆ ਮਿਲਿਆ। ਪੁਲਿਸ ਨੇ ਗੁਬਾਰੇ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Pakistani balloon found in the fields

ਭੁਪਿੰਦਰ ਸਿੰਘ ਨੇ ਦੱਸਿਆ ਕਿ ਪਾਕਿਸਤਾਨੀ ਗੁਬਾਰਾ ਮਿਲਣ ਤੋਂ ਬਾਅਦ ਉਨ੍ਹਾਂ ਤੁਰੰਤ ਆਦਮਪੁਰ ਪੁਲਿਸ ਨੂੰ ਸੂਚਿਤ ਕੀਤਾ। ਮੌਕੇ ਤੇ ਪਹੁੰਚ ਕੇ ਪੁਲਿਸ ਨੇ ਗੁਬਾਰੇ ਨੂੰ ਕਬਜ਼ੇ ‘ਚ ਲਿਆ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਪਾਕਿਸਤਾਨ ਵਿੱਚ 14 ਅਗਸਤ ਨੂੰ ਸੁਤੰਤਰਤਾ ਦਿਵਸ ਮੌਕੇ ਜੋ ਗੁਬਾਰੇ ਛੱਡੇ ਗਏ ਸਨ, ਉਹ ਹਵਾ ਦੇ ਨਾਲ ਇੱਥੇ ਪਹੁੰਚ ਗਏ ਹੋ ਸਕਦੇ ਹਨ।

ਇਹ ਵੀ ਪੜ੍ਹੋ : ਹਿਮਾਚਲ ‘ਚ IAF ਹੈਲੀਕਾਪਟਰ ਨਾਲ ਲੋਕਾਂ ਦਾ ਰੈਸਕਿਊ, ਰੁਦਰਪ੍ਰਯਾਗ ‘ਚ ਵੀ ਬਚਾਏ ਗਏ 20 ਲੋਕ

ਕੁਝ ਦਿਨ ਪਹਿਲਾਂ ਹੁਸ਼ਿਆਰਪੁਰ ਦੇ ਤਲਵਾੜਾ ਦੇ ਨਾਲ-ਨਾਲ ਪਾਕਿਸਤਾਨ ਤੋਂ ਗੁਬਾਰੇ ਹਿਮਾਚਲ ਦੇ ਪੌਂਗ ਡੈਮ ਤੱਕ ਪਹੁੰਚੇ ਸਨ। ਚੰਦਰਮਾ ਦੇ ਆਕਾਰ ਦੇ ਗੁਬਾਰੇ ਹਰੇ ਅਤੇ ਚਿੱਟੇ ਰੰਗ ਦੇ ਸਨ। ਪੌਂਗ ਡੈਮ ਤੋਂ ਮਿਲੇ ਇਨ੍ਹਾਂ ਗੁਬਾਰਿਆਂ ਨੂੰ ਵੀ ਪੁਲਿਸ ਨੇ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗੁਬਾਰਿਆਂ ਦਾ ਪੂਰਾ ਝੁੰਡ ਪਾਕਿਸਤਾਨ ਤੋਂ ਉੱਡ ਕੇ ਇੱਥੇ ਪਹੁੰਚਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਜਲੰਧਰ ਦੇ ਖੇਤਾਂ ‘ਚੋਂ ਮਿਲਿਆ ਪਾਕਿਸਤਾਨੀ ਗੁਬਾਰਾ, ਪੁਲਿਸ ਨੇ ਕਬਜ਼ੇ ‘ਚ ਲਿਆ appeared first on Daily Post Punjabi.

ਜੀ-20 ਤੋਂ ਪਹਿਲਾਂ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ‘ਤੇ ਮਿਲਿਆ ਪਾਕਿਸਤਾਨੀ ਗੁਬਾਰਾ, ਜਾਂਚ ‘ਚ ਜੁਟੀ ਪੁਲਿਸ
ਜੀ-20 ਤੋਂ ਪਹਿਲਾਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਾਕਿਸਤਾਨੀ ਗੁਬਾਰਾ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ ਹੈ। ਹਵਾਈ ਅੱਡੇ ਦੀ ਸੁਰੱਖਿਆ ਵਿੱਚ ਤਾਇਨਾਤ CISF ਦੇ ਜਵਾਨਾਂ ਨੇ ਝਾੜੀਆਂ ਵਿੱਚੋਂ ਇਹ ਗੁਬਾਰਾ ਬਰਾਮਦ ਕੀਤਾ ਹੈ। ਇਸ ਗੁਬਾਰੇ ‘ਤੇ ਪਾਕਿਸਤਾਨ ਏਅਰਲਾਈਨਜ਼ ਦਾ ਲੋਗੋ ਹੈ। CISF ਨੇ ਗੁਬਾਰੇ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Pakistani Balloon Found

ਜਾਣਕਾਰੀ ਅਨੁਸਾਰ CISF ਦੀ ਟੀਮ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਗਸ਼ਤ ‘ਤੇ ਸੀ। ਇਸ ਦੌਰਾਨ ਇਕ ਜਵਾਨ ਨੇ ਝਾੜੀਆਂ ‘ਚ ਗੁਬਾਰਾ ਉਡਦਾ ਦੇਖਿਆ। CISF ਜਵਾਨਾਂ ਨੇ ਗੁਬਾਰੇ ਨੂੰ ਕਬਜ਼ੇ ‘ਚ ਲੈ ਕੇ ਜਾਂਚ ਲਈ ਭੇਜ ਦਿੱਤਾ ਹੈ। ਮਿਲੇ ਗੁਬਾਰੇ ‘ਚ ਪਾਕਿਸਤਾਨ ਏਅਰਲਾਈਨਜ਼ ਦਾ ਲੋਗੋ ਹੈ ਅਤੇ ਇਹ ਦੇਖਣ ‘ਚ ਜਹਾਜ਼ ਵਰਗਾ ਹੈ। ਫਿਲਹਾਲ ਗੁਬਾਰੇ ਨਾਲ ਕੋਈ ਸ਼ੱਕੀ ਵਸਤੂ ਬਰਾਮਦ ਨਹੀਂ ਹੋਇਆ ਹੈ। ਜਵਾਨਾਂ ਵੱਲੋਂ ਇਲਾਕੇ ਦੀ ਤਲਾਸ਼ੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਅਫ਼ੀਮ ਦੀ ਖੇਤੀ ਕਰਨ ਵਾਲਾ ਕਾਬੂ, ਛਾਪੇਮਾਰੀ ਦੌਰਾਨ 62 ਭੁੱਕੀ ਬਰਾਮਦ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਦੇ ਕੁਮਾਰਸੈਨ ਇਲਾਕੇ ਵਿੱਚ ਇੱਕ ਪਾਕਿਸਤਾਨੀ ਗੁਬਾਰਾ ਉੱਡਦਾ ਦੇਖਿਆ ਗਿਆ ਸੀ। ਮਲੇਂਦੀ ਗ੍ਰਾਮ ਪੰਚਾਇਤ ਦੇ ਪ੍ਰੇਮ ਨਗਰ ਪਿੰਡ ‘ਚ ਜਹਾਜ਼ ਦੇ ਆਕਾਰ ਦਾ ਹਰਾ ਗੁਬਾਰਾ ਦੇਖਿਆ ਗਿਆ। ਗੁਬਾਰੇ ‘ਤੇ ਪਾਕਿਸਤਾਨ ਦਾ ਝੰਡਾ ਦੇਖ ਕੇ ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ।ਮੌਕੇ ‘ਤੇ ਪਹੁੰਚੀ ਪੁਲਸ ਟੀਮ ਨੇ ਗੁਬਾਰੇ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਜੀ-20 ਤੋਂ ਪਹਿਲਾਂ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ‘ਤੇ ਮਿਲਿਆ ਪਾਕਿਸਤਾਨੀ ਗੁਬਾਰਾ, ਜਾਂਚ ‘ਚ ਜੁਟੀ ਪੁਲਿਸ appeared first on Daily Post Punjabi.