Pakistani drone entered Archives - Daily Post Punjabi

ਗੁਰਦਾਸਪੁਰ ‘ਚ ਦੇਰ ਰਾਤ ਦਾਖ਼ਲ ਹੋਇਆ ਪਾਕਿ ਡਰੋਨ, BSF ਵੱਲੋਂ 10 ਰਾਉਂਡ ਫਾ.ਇਰਿੰਗ ਮਗਰੋਂ ਪਰਤਿਆ ਵਾਪਿਸ
ਗੁਰਦਾਸਪੁਰ ਵਿੱਚ ਦੇਰ ਰਾਤ ਪਾਕਿਸਤਾਨੀ ਡਰੋਨ ਦਾਖ਼ਲ ਹੋਇਆ। ਉਹ ਕਰੀਬ 40 ਸਕਿੰਟ ਤੱਕ ਭਾਰਤੀ ਸਰਹੱਦ ਦੇ ਅੰਦਰ ਘੁੰਮਦਾ ਰਿਹਾ। ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਜਦੋਂ ਡਰੋਨ ਦੇਖਿਆ ਤਾਂ ਉਸ ‘ਤੇ 10 ਰਾਉਂਡ ਫਾਇਰ ਕੀਤੇ। ਜਿਸ ਤੋਂ ਬਾਅਦ ਹਲਕਾ ਬੰਬ ਫਾਇਰ ਕੀਤਾ ਗਿਆ ਅਤੇ ਉਹ ਵਾਪਸ ਪਾਕਿਸਤਾਨ ਸਰਹੱਦ ਵੱਲ ਚਲਾ ਗਿਆ।

ਇਹ ਵੀ ਪੜ੍ਹੋ : CM ਭਗਵੰਤ ਮਾਨ ਦਾ ਪ੍ਰਤਾਪ ਬਾਜਵਾ ‘ਤੇ ਪਲਟਵਾਰ, ਕਿਹਾ – “ਮੈਂ ਥੋਡੇ ਵਾਂਗ ਕੁਰਸੀ ਦਾ ਤਿਕੜਮਬਾਜ਼ ਨਹੀਂ”

BSF ਪੁਲਿਸ ਨਾਲ ਮਿਲ ਕੇ ਤਲਾਸ਼ੀ ਮੁਹਿੰਮ ਚਲਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਡਰੋਨ ਰਾਹੀਂ ਹੈਰੋਇਨ ਜਾਂ ਹਥਿਆਰਾਂ ਦੀ ਖੇਪ ਸੁੱਟੀ ਗਈ ਹੈ ਜਾਂ ਨਹੀਂ। ਹੈਰੋਇਨ ਦੇ ਪੈਕਟ ਅਕਸਰ ਪਾਕਿਸਤਾਨ ਤੋਂ ਡਰੋਨ ਰਾਹੀਂ ਪੰਜਾਬ ਵਿੱਚ ਸੁੱਟੇ ਜਾਂਦੇ ਹਨ। ਕਈ ਵਾਰ ਉਹ ਨਾਜਾਇਜ਼ ਹਥਿਆਰ ਅਤੇ ਨਕਦੀ ਵੀ ਲੈ ਜਾਂਦੇ ਹਨ। BSF ਹੁਣ ਉਸ ਦੀ ਭਾਲ ਵਿੱਚ ਸਰਹੱਦੀ ਖੇਤਰ ਵਿੱਚ ਤਲਾਸ਼ੀ ਲੈ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਗੁਰਦਾਸਪੁਰ ‘ਚ ਦੇਰ ਰਾਤ ਦਾਖ਼ਲ ਹੋਇਆ ਪਾਕਿ ਡਰੋਨ, BSF ਵੱਲੋਂ 10 ਰਾਉਂਡ ਫਾ.ਇਰਿੰਗ ਮਗਰੋਂ ਪਰਤਿਆ ਵਾਪਿਸ appeared first on Daily Post Punjabi.

ਨਹੀਂ ਬਾਜ ਆ ਰਿਹਾ ਪਾਕਿਸਤਾਨ, ਭਾਰਤੀ ਖੇਤਰ ‘ਚ ਮੁੜ ਪਾਕਿ ਡਰੋਨ ਦਾਖਲ, BSF ਨੇ ਕੀਤਾ ਬਰਾਮਦ
ਪਾਕਿਸਤਾਨ ਦੀ ਪੰਜਾਬ ਵਿਚ ਸਰਹੱਦ ‘ਤੇ ਨਾਪਾਕ ਗਤੀਵਿਧੀਆਂ ਘਟਣ ਨਾ ਨਾਮ ਨਹੀਂ ਰਹੀਆਂ ਹਨ। ਸੀਮਾ ਸੁਰੱਖਿਆ ਬਲ (BSF) ਅਤੇ ਪੰਜਾਬ ਪੁਲਿਸ ਦੀ ਸਾਂਝੀ ਮੁਹਿੰਮ ਚਲਾ ਕੇ ਪਾਕਿਸਤਾਨ ਤੋਂ ਆਏ 2 ਡਰੋਨ ਬਰਾਮਦ ਕੀਤੇ ਗਏ ਹਨ। ਡਰੋਨ ਦੀ ਬਰਾਮਦਗੀ ਅੰਮ੍ਰਿਤਸਰ ਸਰਹੱਦ ਨਾਲ ਲੱਗਦੇ ਪਿੰਡ ਰਤਨ ਖੁਰਦ ਅਤੇ ਤਰਨਤਾਰਨ ਦੇ ਪਿੰਡ ਰਾਜੋਕੇ ‘ਤੋਂ ਕੀਤੀ ਗਈ ਹੈ। ਬਰਾਮਦ ਡਰੋਨ ਨੂੰ ਫੋਰੈਂਸਿਕ ਲੈਬ ਵਿੱਚ ਜਾਂਚ ਲਈ ਭੇਜਿਆ ਜਾਵੇਗਾ, ਤਾਂ ਜੋ ਇਸ ਦੀਆਂ ਉਡਾਣਾਂ ਦੀ ਸੂਚਨਾ ਦਿੱਤੀ ਜਾ ਸਕੇ।

Pakistani drone entered

ਅੰਮ੍ਰਿਤਸਰ ਸਰਹੱਦ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਐਤਵਾਰ ਰਾਤ ਨੂੰ 10 ਵਜੇ ਦੇ ਕਰੀਬ ਪਾਕਿਸਤਾਨ ਤੋਂ ਭਾਰਤੀ ਖੇਤਰ ‘ਚ ਡਰੋਨ ਦੀ ਆਵਾਜ਼ ਸੁਣੀ। ਜਿਸ ਤੋਂ ਬਾਅਦ ਜਵਾਨਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਕੁਝ ਸਮੇਂ ਬਾਅਦ ਡਰੋਨ ਦੀ ਆਵਾਜ਼ ਬੰਦ ਹੋ ਗਈ। ਇਸ ਤੋਂ ਬਾਅਦ BSF ਜਵਾਨਾਂ ਵੱਲੋਂ ਪੰਜਾਬ ਪੁਲਿਸ ਦੇ ਨਾਲ ਪਿੰਡ ਰਤਨ ਖੁਰਦ ਵਿੱਚ ਇੱਕ ਸਾਂਝਾ ਸਰਚ ਅਭਿਆਨ ਚਲਾਇਆ ਗਿਆ। ਤਲਾਸ਼ੀ ਦੌਰਾਨ ਇੱਕ ਖੇਤ ਵਿੱਚੋਂ 1 ਬੈਟਰੀ ਵਾਲਾ 1 ਡਰੋਨ ਬਰਾਮਦ ਕੀਤਾ। ਬਰਾਮਦ ਕੀਤਾ ਗਿਆ ਡਰੋਨ ਹੈਕਸਾਕਾਪਟਰ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਵਪਾਰੀ ਤੋਂ 1 ਕਰੋੜ ਦੀ ਲੁੱਟ ਦਾ ਮਾਮਲਾ: 2 ਕਾਂਸਟੇਬਲ ਗ੍ਰਿਫ਼ਤਾਰ, ਮੁਲਜ਼ਮ SI ਦੀ ਭਾਲ ਜਾਰੀ

ਦੂਜੇ ਪਾਸੇ ਤਰਨਤਾਰਨ BOP ਰਾਜੋਕੇ PS ਖਾਲੜਾ ਵਿਖੇ ਤਾਇਨਾਤ BSF ਦੀ 103 ਬਟਾਲੀਅਨ ਨੇ ਸਰਹੱਦੀ ਪਿੱਲਰ ਨੰਬਰ 144/7 ਦੀ ਅਲਾਈਨਮੈਂਟ ਦੇ ਨਾਲ ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤੀ ਪਾਸੇ ਵਿੱਚ ਇੱਕ ਉੱਡਣ ਵਾਲੀ ਵਸਤੂ ਦੀ ਆਵਾਜ ਸੁਣੀ। ਸਵੇਰੇ 08:00 ਵਜੇ ਦੇ ਕਰੀਬ BSF ਅਤੇ ਪੁਲਿਸ ਨੇ ਉਪਰੋਕਤ ਸਬੰਧ ਵਿੱਚ ਤਲਾਸ਼ੀ ਮੁਹਿੰਮ ਚਲਾਈ, ਜਿਸ ਦੌਰਾਨ ਇੱਕ ਡਰੋਨ ਬਰਾਮਦ ਹੋਇਆ, ਜਿਸਦੀ ਜਾਂਚ ਚੱਲ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਨਹੀਂ ਬਾਜ ਆ ਰਿਹਾ ਪਾਕਿਸਤਾਨ, ਭਾਰਤੀ ਖੇਤਰ ‘ਚ ਮੁੜ ਪਾਕਿ ਡਰੋਨ ਦਾਖਲ, BSF ਨੇ ਕੀਤਾ ਬਰਾਮਦ appeared first on Daily Post Punjabi.

ਅੰਮ੍ਰਿਤਸਰ ‘ਚ ਮੁੜ ਦਾਖਲ ਹੋਇਆ ਪਾਕਿ ਡਰੋਨ, BSF ਨੇ ਕੀਤਾ ਢੇਰ, 21 ਕਰੋੜ ਦੀ ਹੈਰੋਇਨ ਵੀ ਜ਼ਬਤ
ਭਾਰਤ-ਪਾਕਿਸਤਾਨ ਸਰਹੱਦ ‘ਤੇ ਇਕ ਵਾਰ ਫਿਰ ਪਾਕਿਸਤਾਨ ਸਮੱਗਲਰਾਂ ਵੱਲੋਂ ਡਰੋਨ ਭੇਜੇ ਗਏ। ਪਰ ਸੀਮਾ ਸੁਰੱਖਿਆ ਬਲ (BSF) ਦੇ ਚੌਕਸ ਜਵਾਨਾਂ ਨੇ ਗੋਲੀਬਾਰੀ ਕਰਕੇ ਇਸ ਡਰੋਨ ਨੂੰ ਢੇਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਜਵਾਨਾਂ ਨੇ ਤਲਾਸ਼ੀ ਤੋਂ ਬਾਅਦ ਡਰੋਨ ਨੂੰ ਕਬਜ਼ੇ ‘ਚ ਲੈ ਲਿਆ ਹੈ। ਇਸ ਡਰੋਨ ਦੇ ਨਾਲ ਹੈਰੋਇਨ ਦੀ ਇੱਕ ਖੇਪ ਵੀ ਬੰਨ੍ਹੀ ਗਈ ਸੀ, ਜਿਸ ਦੀ ਅੰਤਰਰਾਸ਼ਟਰੀ ਕੀਮਤ ਕਰੀਬ 21 ਕਰੋੜ ਰੁਪਏ ਦੱਸੀ ਜਾਂਦੀ ਹੈ।

Pakistani drone entered Amritsar

ਜਾਣਕਾਰੀ ਅਨੁਸਾਰ BSF ਦੇ ਜਵਾਨ ਅੰਮ੍ਰਿਤਸਰ ਦੀ ਅੰਤਰਰਾਸ਼ਟਰੀ ਸਰਹੱਦ ਅਟਾਰੀ ਨੇੜੇ ਗਸ਼ਤ ’ਤੇ ਸਨ। ਇਸ ਦੌਰਾਨ ਜਵਾਨਾਂ ਨੂੰ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਜਵਾਨਾਂ ਨੇ ਤੁਰੰਤ ਗੋਲੀਬਾਰੀ ਸ਼ੁਰੂ ਕਰ ਦਿੱਤੀ। ਕੁਝ ਮਿੰਟਾਂ ਬਾਅਦ ਡਰੋਨ ਦੀ ਆਵਾਜ਼ ਬੰਦ ਹੋ ਗਈ। ਇਸ ਤੋਂ ਬਾਅਦ ਜਵਾਨਾਂ ਨੇ ਪੂਰੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। BSF ਦੇ ਜਵਾਨਾਂ ਨੂੰ ਤਲਾਸ਼ੀ ਦੌਰਾਨ ਅਟਾਰੀ ਦੇ ਖੇਤਾਂ ਵਿੱਚੋਂ ਟੁਕੜਿਆਂ ‘ਚ ਡਰੋਨ ਮਿਲਿਆ।

Pakistani drone entered Amritsar

ਡਰੋਨ ਦੇ ਨੇੜਿਓਂ ਇੱਕ ਪੀਲੇ ਰੰਗ ਦਾ ਬੈਗ ਵੀ ਮਿਲਿਆ ਹੈ, ਜਿਸ ਨੂੰ ਡਰੋਨ ਦੇ ਨਾਲ ਭਾਰਤੀ ਸਰਹੱਦ ਵੱਲ ਭੇਜਿਆ ਗਿਆ ਸੀ। BSF ਦੇ ਜਵਾਨਾਂ ਨੇ ਬੈਗ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਤੋਂ ਬਾਅਦ ਜਦੋਂ ਬੈਗ ਨੂੰ ਖੋਲ੍ਹਿਆ ਗਿਆ ਤਾਂ ਉਸ ਵਿੱਚ ਹੈਰੋਇਨ ਦੀ ਖੇਪ ਮਿਲੀ। ਜਿਸ ਦਾ ਕੁੱਲ ਵਜ਼ਨ 3.2 ਕਿਲੋ ਸੀ। ਜਵਾਨਾਂ ਵੱਲੋਂ ਡਰੋਨ ਅਤੇ ਹੈਰੋਇਨ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾਣਗੇ।

ਇਹ ਵੀ ਪੜ੍ਹੋ : ਇੱਕ ਪਾਸੇ ਰਿਕਾਰਡ ਤਾਪਮਾਨ… ਦੂਜੇ ਪਾਸੇ ਭਾਰੀ ਮੀਂਹ, ਚੀਨ ਦੀ ਹਾਲਤ ਖਰਾਬ, ਮਰ ਰਹੇ ਜਾਨਵਰ

BSF ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਇਸ ਮਹੀਨੇ ਦਾ ਇਹ ਪਹਿਲਾ ਡਰੋਨ ਹੈ, ਜਿਸ ਨੂੰ ਜਵਾਨਾਂ ਨੇ ਢੇਰ ਕਰ ਦਿੱਤਾ ਹੈ। ਜਦੋਂਕਿ ਇਸ ‘ਤੋਂ ਪਹਿਲਾਂ 2 ਅਤੇ 3 ਜੂਨ ਹੈਰੋਇਨ ਦੇ ਖੇਪ ਜ਼ਬਤ ਕੀਤੇ ਜਾ ਚੁਕੇ ਹਨ। 2 ਜੂਨ ਨੂੰ ਫਾਜ਼ਿਲਕਾ ਦੇ ਪਿੰਡ ਚੱਖੇਵਾ ਤੋਂ ਜਵਾਨਾਂ ਨੇ 2.5 ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਸੀ। 3 ਜੂਨ ਨੂੰ ਜਵਾਨਾਂ ਨੇ ਪਿੰਡ ਰਾਏ ਤੋਂ 5.5 ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਸੀ। ਜਵਾਨਾਂ ਮੁਤਾਬਕ ਇਹ ਖੇਪ ਵੀ ਡਰੋਨ ਰਹੀ ਹੀ ਭੇਜੇ ਗਏ ਸਨ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਅੰਮ੍ਰਿਤਸਰ ‘ਚ ਮੁੜ ਦਾਖਲ ਹੋਇਆ ਪਾਕਿ ਡਰੋਨ, BSF ਨੇ ਕੀਤਾ ਢੇਰ, 21 ਕਰੋੜ ਦੀ ਹੈਰੋਇਨ ਵੀ ਜ਼ਬਤ appeared first on Daily Post Punjabi.