Pakistani drone found on border Archives - Daily Post Punjabi

ਅੰਮ੍ਰਿਤਸਰ ‘ਚ ਬਾਰਡਰ ‘ਤੇ ਮਿਲਿਆ ਪਾਕਿਸਤਾਨੀ ਡਰੋਨ, BSF ਨੇ ਚਲਾਇਆ ਸਰਚ ਆਪਰੇਸ਼ਨ
ਅੰਮ੍ਰਿਤਸਰ ਵਿਚ ਸਰਹੱਦੀ ਇਲਾਕੇ ਵਿੱਚ ਸੀਮਾ ਸੁਰੱਖਿਆ ਬਲ ਨੇ ਐਤਵਾਰ ਸ਼ਾਮ ਨੂੰ ਡਰੋਨ ਬਰਾਮਦ ਕੀਤਾ ਹੈ । ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਹ ਇੱਕ ਪਾਕਿਸਤਾਨੀ ਡਰੋਨ ਹੈ, ਜੋ ਭਾਰਤੀ ਸਰਹੱਦ ਵਿੱਚ ਨਸ਼ੇ ਦੀ ਖੇਪ ਸੁੱਟਣ ਲਈ ਆਇਆ ਸੀ । ਸੂਚਨਾ ਤੋਂ ਬਾਅਦ ਰਿਕਵਰ ਕੀਤੇ ਗਏ ਇਸ ਡਰੋਨ ਨੂੰ BSF ਵੱਲੋਂ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ।

Pakistani drone found on border

BSF ਮੁਤਾਬਕ ਐਤਵਾਰ ਸ਼ਾਮ ਨੂੰ ਖਾਸ ਸੂਚਨਾ ਮਿਲੀ ਸੀ। ਜਿਸ ਦੇ ਆਧਾਰ ‘ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ । BSF ਦੇ ਜਵਾਨਾਂ ਨੇ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਹਾਸਿਮਪੁਰਾ ਦੇ ਬਾਹਰੀ ਇਲਾਕਿਆਂ ਵਿੱਚ ਖੇਤਾਂ ਵਿਚੋਂ ਡਰੋਨ ਬਰਾਮਦ ਕੀਤਾ । ਇਹ ਇੱਕ ਹੈਕਸਾਕਾਪਟਰ ਡਰੋਨ ਹੈ, ਜਿਸ ਦੀ ਵਰਤੋਂ ਪਾਕਿਸਤਾਨੀ ਤਸਕਰ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਲਈ ਕਰਦੇ ਹਨ।

ਇਹ ਵੀ ਪੜ੍ਹੋ: ਫਿਰੋਜ਼ਪੁਰ ਵਾਲਿਆਂ ਦੀ ਉਡੀਕ ਖ਼ਤਮ, ਜਲਦ ਬਣੇਗਾ PGI ਸੈਟੇਲਾਈਟ ਸੈਂਟਰ, ਅਮਿਤ ਸ਼ਾਹ ਰੱਖਣਗੇ ਨੀਂਹ ਪੱਥਰ

BSF ਵੱਲੋਂ ਜੁਲਾਈ ਮਹੀਨੇ ਵਿੱਚ ਬਰਾਮਦ ਕੀਤਾ ਗਿਆ ਇਹ ਤੀਜਾ ਡਰੋਨ ਹੈ । ਇਸ ਤੋਂ ਪਹਿਲਾਂ 8 ਜੁਲਾਈ ਨੂੰ ਤਰਨਤਾਰਨ ਦੇ ਰਾਜੋਕੇ ਤੋਂ ਰਿਕਵਰ ਕੀਤਾ ਗਿਆ ਸੀ। ਉੱਥੇ ਹੀ ਉਸਦੇ ਅਗਲੇ ਹੀ ਦਿਨ 9 ਜੁਲਾਈ ਨੂੰ ਡਰੋਨ ਅੰਮ੍ਰਿਤਸਰ ਦੇ ਕੱਕੜ ਤੋਂ ਬਰਾਮਦ ਕੀਤਾ ਗਿਆ ਸੀ । ਇਸ ਦੇ ਨਾਲ ਹੀ ਜੂਨ ਮਹੀਨੇ ਵਿੱਚ ਕੁੱਲ 8 ਡਰੋਨ ਬਰਾਮਦ ਕੀਤੇ ਗਏ ਸਨ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਅੰਮ੍ਰਿਤਸਰ ‘ਚ ਬਾਰਡਰ ‘ਤੇ ਮਿਲਿਆ ਪਾਕਿਸਤਾਨੀ ਡਰੋਨ, BSF ਨੇ ਚਲਾਇਆ ਸਰਚ ਆਪਰੇਸ਼ਨ appeared first on Daily Post Punjabi.