Pakistani drone found Archives - Daily Post Punjabi

ਸਤਲੁਜ ਦਰਿਆ ਨੇੜੇ ਮਿਲਿਆ ਟੁੱਟਿਆ ਪਾਕਿਸਤਾਨੀ ਡ੍ਰੋਨ, BSF ਨੇ ਚਲਾਇਆ ਸਰਚ ਆਪ੍ਰੇਸ਼ਨ
ਪਾਕਿਸਤਾਨ ਵਿੱਚ ਬੈਠੇ ਤਸਕਰ ਆਪਣੀਆਂ ਨਾਪਾਕ ਹਰਕਤਾਂ ‘ਤੋਂ ਬਾਜ਼ ਨਹੀਂ ਆ ਰਹੇ ਹਨ। ਮੌਸਮ ਵਿਚ ਬਦਲਾਅ ਕਾਰਨ ਧੁੰਦ ਦਾ ਫਾਇਦਾ ਚੁੱਕਦੇ ਹੋਏ ਪਾਕਿ ਤਸਕਰਾਂ ਵੱਲੋਂ ਲਗਾਤਾਰ ਡ੍ਰੋਨ ਭੇਜੇ ਜਾ ਰਹੇ ਹਨ। ਹੁਣ ਸੀਮਾ ਸੁਰੱਖਿਆ ਬਲ ਨੂੰ ਟੁੱਟਿਆ ਪਾਕਿਸਤਾਨੀ ਡ੍ਰੋਨ ਮਿਲਿਆ ਹੈ। ਅਧਿਕਾਰੀਆਂ ਨੇ ਡਰੋਨ ਨੂੰ ਕਬਜ਼ੇ ‘ਚ ਲੈ ਲਿਆ ਹੈ।

BSF ਅਧਿਕਾਰੀਆਂ ਅਨੁਸਾਰ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸਤਲੁਜ ਦਰਿਆ ਦੇ ਪਾਣੀ ਵਿੱਚ ਇੱਕ ਟੁੱਟਿਆ ਹੋਇਆ ਪਾਕਿਸਤਾਨੀ ਡ੍ਰੋਨ ਪਿਆ ਹੈ। BSF ਜਵਾਨਾਂ ਨੇ ਐਤਵਾਰ ਸ਼ਾਮ 3 ਵਜੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਪਿੰਡ ਹਜ਼ਾਰਾ ਸਿੰਘ ਵਾਲਾ ਨੇੜੇ ਸਤਲੁਜ ਦਰਿਆ ਦੇ ਪਾਣੀ ਵਿੱਚ ਟੁੱਟਿਆ ਪਾਕਿਸਤਾਨੀ ਡ੍ਰੋਨ ਮਿਲਿਆ ਹੈ।

ਇਹ ਵੀ ਪੜ੍ਹੋ : ਜਲੰਧਰ ਦੇ 2 ਜਿਊਲਰੀ ਸ਼ੋਅਰੂਮ ‘ਚ ਚੋਰੀ, 56 ਲੱਖ ਦੇ ਗਹਿਣੇ ਲੈ ਗਏ ਮੁਲਜ਼ਮ, ਘਟਨਾ CCTV ‘ਚ ਕੈਦ

ਇਹ ਕਿ ਸਤਲੁਜ ਦਰਿਆ ਸੁੱਕਿਆ ਹੋਇਆ ਹੈ। ਕਈ ਥਾਵਾਂ ‘ਤੇ ਪਾਣੀ ਬਹੁਤ ਘੱਟ ਹੈ। ਇਹ ਡ੍ਰੋਨ ਉਦੋਂ ਦਿਖਾਈ ਦਿੱਤਾ ਜਦੋਂ ਪਾਣੀ ਨਹੀਂ ਸੀ। ਸ਼ਾਇਦ BSF ਦੀ ਗੋਲੀਬਾਰੀ ਕਾਰਨ ਇਹ ਦਰਿਆ ਦੇ ਪਾਣੀ ਵਿੱਚ ਡਿੱਗ ਗਿਆ ਹੋਵੇ ਅਤੇ ਹੁਣ ਪਾਣੀ ਸੁੱਕਣ ‘ਤੇ ਦਿੱਖ ਰਿਹਾ ਹੈ। ਉਕਤ ਪਿੰਡ ਸਰਹੱਦ ਦੇ ਨਾਲ ਲੱਗਦਾ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਸਤਲੁਜ ਦਰਿਆ ਨੇੜੇ ਮਿਲਿਆ ਟੁੱਟਿਆ ਪਾਕਿਸਤਾਨੀ ਡ੍ਰੋਨ, BSF ਨੇ ਚਲਾਇਆ ਸਰਚ ਆਪ੍ਰੇਸ਼ਨ appeared first on Daily Post Punjabi.

ਤਰਨਤਾਰਨ ‘ਚ ਫਿਰ ਮਿਲਿਆ ਪਾਕਿਸਤਾਨੀ ਡਰੋਨ, BSF ਤੇ ਪੁਲਿਸ ਨੇ ਚਲਾਇਆ ਸਾਂਝਾ ਆਪ੍ਰੇਸ਼ਨ
ਤਰਨਤਾਰਨ ਵਿੱਚ ਸੀਮਾ ਸੁਰੱਖਿਆ ਬਲ (BSF) ਅਤੇ ਪੁਲਿਸ ਵੱਲੋਂ ਇੱਕ ਸਾਂਝਾ ਆਪ੍ਰੇਸ਼ਨ ਚਲਾਇਆ ਗਿਆ। ਜਿਸ ਵਿੱਚ ਸੋਮਵਾਰ ਨੂੰ ਪਿੰਡ ਡਾਲ ਵਿੱਚ ਇੱਕ ਵਾਰ ਫਿਰ ਡਰੋਨ ਫੜਿਆ ਗਿਆ। ਜਿਸ ਨੂੰ BSF ਅਤੇ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ। ਦੱਸਿਆ ਜਾ ਰਿਹਾ ਹੈ ਦਸੰਬਰ ‘ਚ ਹੁਣ ਤੱਕ ਘੁਸਪੈਠ ਦੀਆਂ 13 ਘਟਨਾਵਾਂ ਹੋਈਆਂ ਹਨ।

ਜਾਣਕਾਰੀ ਅਨੁਸਾਰ BSF ਅਤੇ ਪੰਜਾਬ ਪੁਲਿਸ ਦੇ ਸਾਂਝੇ ਤਲਾਸ਼ੀ ਅਭਿਆਨ ਦੇ ਤਹਿਤ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਡਾਲ ਦੇ ਖੇਤਾਂ ਵਿੱਚ ਇੱਕ ਡਰੋਨ ਪਿਆ ਹੈ। ਜਿਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਪਾਕਿਸਤਾਨ ਵੱਲੋਂ ਇਸ ਡਰੋਨ ਦੀ ਵਰਤੋਂ ਸਰਹੱਦ ਪਾਰ ਤਸਕਰੀ ਲਈ ਕੀਤੀ ਜਾ ਰਹੀ ਸੀ ਅਤੇ ਇਸ ਦਾ ਮਾਡਲ ਡੀਜੇਆਈ ਮੈਵਿਕ 3, ਕਲਾਸਿਕ ਮੇਡ ਇਨ ਚਾਈਨਾ ਸੀ।

ਇਹ ਵੀ ਪੜ੍ਹੋ : ਡੇਰਾਬੱਸੀ ਤੇ ਜ਼ੀਰਕਪੁਰ ਦੇ ਤਿੰਨ ਨੌਜਵਾਨਾਂ ਦੀ ਰੇਲਵੇ ਲਾਈਨ ‘ਤੇ ਹੋਈ ਮੌ.ਤ, ਘਰਾਂ ‘ਚ ਸੋਗ ਦੀ ਲਹਿਰ

ਦੱਸ ਦੇਈਏ ਕਿ ਇੱਕ ਦਿਨ ਪਹਿਲਾਂ ਵੀ BSF ਨੇ ਇੱਕ ਡਰੋਨ ਬਰਾਮਦ ਕੀਤਾ ਸੀ ਜਿਸ ਨਾਲ ਇੱਕ ਡੱਬਾ ਬੰਨ੍ਹਿਆ ਹੋਇਆ ਸੀ। ਇਸ ਵਿੱਚ 3.50 ਕਰੋੜ ਰੁਪਏ ਦੀ ਹੀਰੋਇਨ ਸੀ। ਦਸੰਬਰ ਮਹੀਨੇ ਵਿੱਚ ਹੁਣ ਤੱਕ ਘੁਸਪੈਠ ਦੀਆਂ 13 ਘਟਨਾਵਾਂ ਵਾਪਰ ਚੁੱਕੀਆਂ ਹਨ ਜਿਸ ਤਹਿਤ BSF ਨੇ 9 ਡਰੋਨ ਅਤੇ 6 ਭਾਰਤੀ ਤਸਕਰ ਫੜੇ ਹਨ। ਇਸ ਤੋਂ ਇਲਾਵਾ ਦੋ ਕਿੱਲੋ ਹੈਰੋਇਨ ਅਤੇ ਦੋ ਗਲਾਕ ਪਿਸਤੌਲ ਦੀ ਖੇਪ ਵੀ ਬਰਾਮਦ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਤਰਨਤਾਰਨ ‘ਚ ਫਿਰ ਮਿਲਿਆ ਪਾਕਿਸਤਾਨੀ ਡਰੋਨ, BSF ਤੇ ਪੁਲਿਸ ਨੇ ਚਲਾਇਆ ਸਾਂਝਾ ਆਪ੍ਰੇਸ਼ਨ appeared first on Daily Post Punjabi.

ਤਰਨਤਾਰਨ ‘ਚ ਮੁੜ ਪਾਕਿ ਡਰੋਨ ਦਾਖ਼ਲ, ਪੁਲਿਸ-BSF ਨੇ ਸਾਂਝੇ ਆਪ੍ਰੇਸ਼ਨ ਦੌਰਾਨ ਕੀਤਾ ਕਾਬੂ
ਪੰਜਾਬ ਸਰਹੱਦ ਰਾਹੀਂ ਭਾਰਤੀ ਸਰਹੱਦ ‘ਤੇ ਪਾਕਿਸਤਾਨੀ ਡਰੋਨਾਂ ਦੀ ਆਵਾਜਾਈ ਜਾਰੀ ਹੈ। ਪੰਜਾਬ ਪੁਲਿਸ ਅਤੇ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਇੱਕ ਪਾਕਿਸਤਾਨੀ ਡਰੋਨ ਜ਼ਬਤ ਕੀਤਾ ਹੈ। ਜਿਸ ਤੋਂ ਬਾਅਦ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ ਪਰ ਕੁਝ ਵੀ ਸ਼ੱਕੀ ਨਹੀਂ ਮਿਲਿਆ। ਫਿਲਹਾਲ ਡਰੋਨ ਨੂੰ ਜ਼ਬਤ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Pakistani drone found during

ਜਾਣਕਾਰੀ ਅਨੁਸਾਰ BSF ਨੇ ਇਹ ਸਫਲਤਾ ਪੰਜਾਬ ਦੇ ਸਰਹੱਦੀ ਜ਼ਿਲ੍ਹੇ ਤਰਨਤਾਰਨ ਦੇ ਪਿੰਡ ਰਾਜੋਕੇ ਦੇ ਬੀਰ ਰਾਜਾ ਤੇਜਾ ਸਿੰਘ ਤੋਂ ਬਰਾਮਦ ਕੀਤੀ ਹੈ। BSF ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਇਹ DJI Mavic 3 ਕਲਾਸਿਕ ਡਰੋਨ ਹੈ, ਜਿਸ ਨੂੰ ਪਾਕਿਸਤਾਨੀ ਤਸਕਰ ਕੁਝ ਮਹੀਨਿਆਂ ਤੋਂ ਇਸਤੇਮਾਲ ਕਰ ਰਹੇ ਹਨ। ਇਸ ਡਰੋਨ ਦੀ ਮਦਦ ਨਾਲ 1 ਕਿਲੋ ਜਾਂ ਇਸ ਤੋਂ ਘੱਟ ਭਾਰ ਦੀਆਂ ਛੋਟੀਆਂ ਖੇਪਾਂ ਨੂੰ ਸਰਹੱਦ ਪਾਰੋਂ ਲਿਜਾਇਆ ਜਾਂਦਾ ਹੈ।

ਇਹ ਵੀ ਪੜ੍ਹੋ : ਨੀਰਜ ਚੋਪੜਾ ਨੇ ਫੇਰ ਕੀਤਾ ਦੇਸ਼ ਦਾ ਨਾਂ ਰੌਸ਼ਨ, ਡਾਇਮੰਡ ਲੀਗ ਦੇ ਫਾਈਨਲ ‘ਚ ਜਿੱਤਿਆ ਚਾਂਦੀ ਤਮਗਾ

ਇਨ੍ਹਾਂ DJI ਮੈਵਿਕ ਡਰੋਨਾਂ ਦੀ ਬਰਾਮਦਗੀ ਤੋਂ ਬਾਅਦ ਸਰਹੱਦ ‘ਤੇ ਜਾਸੂਸੀ ਦਾ ਖ਼ਤਰਾ ਵੀ ਮੰਡਰਾ ਰਿਹਾ ਹੈ। BSF ਅਨੁਸਾਰ ਇਹ ਡਰੋਨ ਨਾ ਸਿਰਫ ਭਾਰਤੀ ਸਰਹੱਦ ‘ਤੇ ਛੋਟੀਆਂ-ਛੋਟੀਆਂ ਖੇਪਾਂ ਪਹੁੰਚਾਉਂਦੇ ਹਨ, ਸਗੋਂ ਇਸ ਦੇ ਨਾਲ ਹੀ ਉੱਚ ਗੁਣਵੱਤਾ ਵਾਲੀਆਂ ਤਸਵੀਰਾਂ ਅਤੇ ਵੀਡੀਓਜ਼ ਵੀ ਡਰੋਨ ਉਡਾਉਣ ਵਾਲੇ ਵਿਅਕਤੀ ਤੱਕ ਪਹੁੰਚਦੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“ਹਿੱਟ ਗਾਣਿਆਂ ਦੀ ਝੜੀ ਲਾਉਣ ਵਾਲਾ ਪੰਜਾਬੀ ਗਾਇਕ ਦੇਖੋ ਕਿਉਂ ਬੈਠ ਗਿਆ ਚੁੱਪ ਹੋ ਕੇ ! ਮਿਊਜ਼ਿਕ ਇੰਡਸਟਰੀ ਦੀਆਂ ਖੋਲ੍ਹ…

The post ਤਰਨਤਾਰਨ ‘ਚ ਮੁੜ ਪਾਕਿ ਡਰੋਨ ਦਾਖ਼ਲ, ਪੁਲਿਸ-BSF ਨੇ ਸਾਂਝੇ ਆਪ੍ਰੇਸ਼ਨ ਦੌਰਾਨ ਕੀਤਾ ਕਾਬੂ appeared first on Daily Post Punjabi.