Pakistani drone re-entered Archives - Daily Post Punjabi

ਫ਼ਿਰੋਜ਼ਪੁਰ ‘ਚ ਮੁੜ ਦਾਖਲ ਹੋਇਆ ਪਾਕਿ ਡਰੋਨ, BSF-ਪੁਲਿਸ ਨੂੰ ਖੇਤਾਂ ‘ਚੋਂ ਬਰਾਮਦ ਹੋਏ ਹੈ.ਰੋਇਨ ਦੇ 3 ਪੈਕਟ
ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਸੀਮਾ ਸੁਰੱਖਿਆ ਬਲ (BSF) ਦੀ 160 ਬਟਾਲੀਅਨ ਦੀ ਚੈੱਕ ਪੋਸਟ NS ਵਾਲਾ (ਢਾਣੀ ਨੱਥਾ ਸਿੰਘ) ਨੇੜੇ ਹੈਰੋਇਨ ਦੇ ਤਿੰਨ ਪੈਕੇਟ ਸੁੱਟ ਕੇ ਪਾਕਿਸਤਾਨੀ ਡਰੋਨ ਵਾਪਸ ਪਰਤਿਆ। ਸੋਮਵਾਰ ਸ਼ਾਮ ਨੂੰ ਤਲਾਸ਼ੀ ਮੁਹਿੰਮ ਦੌਰਾਨ BSF ਅਤੇ ਪੁਲਿਸ ਟੀਮ ਨੇ ਹੈਰੋਇਨ ਬਰਾਮਦ ਕੀਤੀ।

BSF ਦੇ ਇੱਕ ਅਧਿਕਾਰੀ ਅਨੁਸਾਰ BSF ਨੇ ਰਾਤ ਵੇਲੇ ਪਾਕਿਸਤਾਨੀ ਡਰੋਨਾਂ ਦੀ ਹਰਕਤ ਵੇਖੀ ਸੀ। ਜਿਸ ਕਾਰਨ ਪੰਜਾਬ ਪੁਲਿਸ ਅਤੇ BSF ਨੇ ਤਲਾਸ਼ੀ ਮੁਹਿੰਮ ਚਲਾਈ। BSF ਦੀ 160 ਬਟਾਲੀਅਨ ਦੇ ਅਧੀਨ ਚੈਕ ਪੋਸਟ ਐਨਐਸ ਵਾਲਾ ਦੇ ਨੇੜੇ ਦੁਪਹਿਰ 3 ਵਜੇ ਤਲਾਸ਼ੀ ਮੁਹਿੰਮ ਦੌਰਾਨ ਇੱਕ ਪਾਕਿਸਤਾਨੀ ਡਰੋਨ ਦੁਆਰਾ ਸੁੱਟਿਆ ਗਿਆ ਇੱਕ ਪੈਕਟ ਭਾਰਤ ਵਾਲੇ ਪਾਸੇ ਕੰਡਿਆਲੀ ਤਾਰ ਤੋਂ ਕਿਲੋਮੀਟਰ ਪਿੱਛੇ ਇੱਕ ਖੇਤ ਵਿੱਚ ਮਿਲਿਆ।

ਇਹ ਵੀ ਪੜ੍ਹੋ : BJP ਸਾਂਸਦ ਕਿਰਨ ਖੇਰ ’ਤੇ ਜਾ.ਨੋਂ ਮਾ.ਰਨ ਦੀ ਧ.ਮਕੀ ਦੇਣ ਦੇ ਦੋਸ਼, ਵਿਅਕਤੀ ਨੇ ਹਾਈ ਕੋਰਟ ‘ਚ ਪਾਈ ਪਟੀਸ਼ਨ

ਪਿੰਡ ਨੱਥਾ ਸਿੰਘ ਵਾਲਾ ਦੇ ਖੇਤਾਂ ਵਿੱਚੋਂ ਬਰਾਮਦ ਹੋਏ ਪੈਕੇਟ ਨੂੰ ਜਦੋਂ BSF ਵੱਲੋਂ ਖੋਲ ਕੇ ਦੇਖਿਆ ਗਿਆ ਤਾਂ ਉਸ ‘ਚੋਂ ਤਿੰਨ ਪੈਕਟ ਹੈਰੋਇਨ ਬਰਾਮਦ ਹੋਈ। ਜਿਸ ਦਾ ਕੁੱਲ ਵਜ਼ਨ 3 ਕਿਲੋ ਦੱਸਿਆ ਜਾ ਰਿਹਾ ਹੈ। ਜਿਸ ਖੇਤ ਤੋਂ ਹੈਰੋਇਨ ਮਿਲੀ ਹੈ, ਉਸ ਦੇ ਮਾਲਕ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਫ਼ਿਰੋਜ਼ਪੁਰ ‘ਚ ਮੁੜ ਦਾਖਲ ਹੋਇਆ ਪਾਕਿ ਡਰੋਨ, BSF-ਪੁਲਿਸ ਨੂੰ ਖੇਤਾਂ ‘ਚੋਂ ਬਰਾਮਦ ਹੋਏ ਹੈ.ਰੋਇਨ ਦੇ 3 ਪੈਕਟ appeared first on Daily Post Punjabi.

ਅੰਮ੍ਰਿਤਸਰ ‘ਚ ਮੁੜ ਦਾਖਲ ਹੋਇਆ ਪਾਕਿ ਡਰੋਨ, ਸਰਹੱਦ ‘ਤੇ 6 ਬੋਤਲਾਂ ਚੋਂ 17.5 ਕਰੋੜ ਦੀ ਹੈਰੋਇਨ ਮਿਲੀ
ਭਾਰਤੀ ਸਰਹੱਦ ਵਿੱਚ ਇੱਕ ਵਾਰ ਫਿਰ ਪਾਕਿਸਤਾਨੀ ਡਰੋਨ ਦਾਖਲ ਹੋਇਆ ਹੈ। ਡਰੋਨ ਦੀ ਹਰਕਤ ‘ਤੋਂ ਬਾਅਦ ਸੀਮਾ ਸੁਰੱਖਿਆ ਬਲ (BSF) ਅਤੇ ਪੰਜਾਬ ਪੁਲਿਸ ਨੇ ਸਾਂਝਾ ਆਪ੍ਰੇਸ਼ਨ ਚਲਾਇਆ। ਇਸ ਦੌਰਾਨ ਉਨ੍ਹਾਂ ਨੇ 17.50 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ। BSF ਅਧਿਕਾਰੀਆਂ ਨੇ ਇਸ ਖੇਪ ਨੂੰ ਸੀਲ ਕਰ ਦਿੱਤਾ ਹੈ ਅਤੇ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ BSF ਨੂੰ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਰਾਣੀਆ ਵਿੱਚ ਡਰੋਨ ਦੀ ਆਵਾਜਾਈ ਦੀ ਸੂਚਨਾ ਮਿਲੀ ਸੀ। ਇਸ ਦੇ ਆਧਾਰ ‘ਤੇ ਪੰਜਾਬ ਪੁਲਿਸ ਦੀ ਮਦਦ ਨਾਲ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ BSF ਜਵਾਨਾਂ ਨੂੰ ਪਲਾਸਟਿਕ ਦੇ ਪੈਕਟ ਵਿੱਚੋਂ 6 ਛੋਟੀਆਂ ਬੋਤਲਾਂ ਬਰਾਮਦ ਹੋਈਆਂ, ਜਿਸ ਵਿੱਚ 2.630 ਕਿਲੋ ਹੈਰੋਇਨ ਸੀ। ਇਸ ਖੇਪ ਦੀ ਅੰਤਰਰਾਸ਼ਟਰੀ ਕੀਮਤ 17.5 ਕਰੋੜ ਰੁਪਏ ਦੱਸੀ ਜਾ ਰਹੀ ਹੈ। ਜਵਾਨਾਂ ਨੇ ਹੈਰੋਇਨ ਕਬਜ਼ੇ ਵਿਚ ਲੈ ਲਿਆ ਹੈ।

ਇਹ ਵੀ ਪੜ੍ਹੋ : ਮੋਗਾ ‘ਚ ਨ.ਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌ.ਤ, ਮ੍ਰਿ.ਤਕ 2 ਭੈਣਾਂ ਦਾ ਇਕਲੌਤਾ ਭਰਾ ਤੇ 2 ਬੱਚਿਆਂ ਦਾ ਸੀ ਪਿਤਾ

BSF ਨੇ 2 ਦਿਨਾਂ ਵਿੱਚ ਇਹ ਦੂਜੀ ਸਫਲਤਾ ਹਾਸਲ ਕੀਤੀ ਹੈ। ਗੁਰਦਾਸਪੁਰ ਸਰਹੱਦ ’ਤੇ ਪੈਂਦੇ ਪਿੰਡ ਕਮਾਲਪੁਰਾ ਵਿੱਚ ਵੀ ਤਲਾਸ਼ੀ ਦੌਰਾਨ BSF ਨੇ ਕੰਡਿਆਲੀ ਤਾਰ ਦੇ ਪਾਰ ਜ਼ਮੀਨ ਵਿੱਚ ਦੱਬੀ ਖੇਪ ਬਰਾਮਦ ਕੀਤੀ। ਇਸ ਨੂੰ ਇੱਕ ਬੈਟਰੀ ਵਿੱਚ ਛੁਪਾ ਕੇ ਜ਼ਮੀਨ ਵਿੱਚ ਦੱਬਿਆ ਹੋਇਆ ਸੀ, ਜਿਸ ਵਿੱਚ 6 ਪੈਕੇਟ ਹੈਰੋਇਨ ਅਤੇ ਇੱਕ ਛੋਟਾ 70 ਗ੍ਰਾਮ ਅਫੀਮ ਦਾ ਪੈਕੇਟ ਮਿਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਅੰਮ੍ਰਿਤਸਰ ‘ਚ ਮੁੜ ਦਾਖਲ ਹੋਇਆ ਪਾਕਿ ਡਰੋਨ, ਸਰਹੱਦ ‘ਤੇ 6 ਬੋਤਲਾਂ ਚੋਂ 17.5 ਕਰੋੜ ਦੀ ਹੈਰੋਇਨ ਮਿਲੀ appeared first on Daily Post Punjabi.

ਅੰਮ੍ਰਿਤਸਰ ਬਾਰਡਰ ਤੇ ਮੁੜ ਦਾਖਲ ਹੋਇਆ ਪਾਕਿ ਡਰੋਨ, ਪੰਜਾਬ ਪੁਲਿਸ ਤੇ BSF ਨੇ ਕੀਤਾ ਬਰਾਮਦ
ਪੰਜਾਬ ਸਰਹੱਦ ਤੇ ਗੁਆਂਢੀ ਦੇਸ਼ ਪਾਕਿਸਤਾਨ ਦੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਲਗਾਤਾਰ ਡਰੋਨ ਭੇਜ ਰਹੇ ਹਨ। ਜਿਸ ਨੂੰ ਬਾਰਡਰ ਤੇ ਤਾਇਨਾਤ BSF ਦੇ ਜਵਾਨ ਨੇ ਇੱਕ ਵਾਰ ਫਿਰ ਨਾਕਾਮ ਕਰ ਦਿੱਤਾ ਹੈ। ਅੰਮ੍ਰਿਤਸਰ ‘ਚ ਸੀਮਾ ਸੁਰੱਖਿਆ ਬਲ ਨੇ ਬੁੱਧਵਾਰ ਰਾਤ ਪਿੰਡ ਭੈਣੀ ਰਾਜਪੂਤਾ ‘ਚ ਪਾਕਿਸਤਾਨ ਵੱਲ ਜਾ ਰਹੇ ਡਰੋਨ ਨੂੰ ਡੇਗ ਦਿੱਤਾ। ਜਵਾਨਾਂ ਨੇ ਆਵਾਜ਼ ਸੁਣ ਕੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਅਤੇ ਪੂਰੇ ਇਲਾਕੇ ਨੂੰ ਘੇਰ ਲਿਆ।

Pakistani drone re-entered

ਜਾਣਕਾਰੀ ਅਨੁਸਾਰ ਸੀਮਾ ਸੁਰੱਖਿਆ ਬਲ ਦੇ ਜਵਾਨ ਬੁੱਧਵਾਰ ਰਾਤ ਨੂੰ ਗਸ਼ਤ ਕਰ ਰਹੇ ਸਨ। ਇਸ ਦੌਰਾਨ ਜਵਾਨਾਂ ਨੂੰ ਰਾਤ ਕਰੀਬ 9.10 ਵਜੇ ਡਰੋਨ ਦੀ ਧੁੰਦਲੀ ਆਵਾਜ਼ ਸੁਣਾਈ ਦਿੱਤੀ। ਇਸ ਸਮੇਂ ਪੰਜਾਬ ਪੁਲਿਸ ਦੀ ਨਾਕਾ ਪਾਰਟੀ ਵੀ ਉਥੇ ਪਹੁੰਚ ਗਈ। ਇਸ ਤੋਂ ਬਾਅਦ ਸੀਮਾ ਸੁਰੱਖਿਆ ਬਲ ਅਤੇ ਪੰਜਾਬ ਪੁਲਿਸ ਨੇ ਸਾਂਝੇ ਤੌਰ ‘ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਇਸ ਦੌਰਾਨ ਉਸ ਨੂੰ ਪਿੰਡ ਦੇ ਬਾਹਰ ਇੱਕ ਖੇਤ ਵਿੱਚ ਇੱਕ ਖਰਾਬ ਹੋਇਆ ਡਰੋਨ ਪਿਆ ਮਿਲਿਆ।

ਇਹ ਵੀ ਪੜ੍ਹੋ : ਹਰਿਆਣਾ ਦੇ ਇਸ ਪਿੰਡ ‘ਚ ਅੱਜ ਤੱਕ ਨਹੀਂ ਆਈ ਪੁਲਿਸ… ਨਾ ਹੀ ਕਿਸੇ ਖਿਲਾਫ ਦਰਜ ਹੈ ਹੋਈ ਕੇਸ

ਦੱਸਿਆ ਜਾ ਰਿਹਾ ਹੈ ਕਿ ਬਰਾਮਦ ਕੀਤਾ ਗਿਆ ਡਰੋਨ ਮਾਡਲ ਇੱਕ DJI Matrice 300RTK ਸੀਰੀਜ਼ ਕਵਾਡਕਾਪਟਰ ਹੈ। ਡਰੋਨ ਨੇੜੇ ਹੈਰੋਇਨ ਜਾਂ ਕੋਈ ਹੋਰ ਇਤਰਾਜ਼ਯੋਗ ਵਸਤੂ ਨਹੀਂ ਮਿਲਿਆ ਹੈ। ਸੀਮਾ ਸੁਰੱਖਿਆ ਬਲ ਅਤੇ ਪੰਜਾਬ ਪੁਲਿਸ ਦਾ ਇਹ ਸਾਂਝਾ ਸਰਚ ਆਪਰੇਸ਼ਨ ਲਗਾਤਾਰ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਅੰਮ੍ਰਿਤਸਰ ਬਾਰਡਰ ਤੇ ਮੁੜ ਦਾਖਲ ਹੋਇਆ ਪਾਕਿ ਡਰੋਨ, ਪੰਜਾਬ ਪੁਲਿਸ ਤੇ BSF ਨੇ ਕੀਤਾ ਬਰਾਮਦ appeared first on Daily Post Punjabi.