Pakistani drone spotted Archives - Daily Post Punjabi

ਤਰਨਤਾਰਨ ‘ਚ ਫਿਰ ਦਿਖਾਈ ਦਿੱਤਾ ਪਾਕਿਸਤਾਨੀ ਡਰੋਨ, BSF ਨੇ 23 ਰਾਊਂਡ ਫਾਇਰਿੰਗ ਕਰ ਭੇਜਿਆ ਵਾਪਸ
ਪੰਜਾਬ ਸਰਹੱਦ ‘ਤੇ ਪਾਕਿਸਤਾਨੀ ਤਸਕਰਾਂ ਵੱਲੋਂ ਡਰੋਨ ਭੇਜਣਾ ਲਗਾਤਾਰ ਜਾਰੀ ਹੈ। ਅੰਮ੍ਰਿਤਸਰ ਬਾਰਡਰ ‘ਤੇ ਡਰੋਨ ਸੁੱਟੇ ਜਾਣ ਦੇ 24 ਘੰਟਿਆਂ ਦੇ ਅੰਦਰ ਹੀ ਤਸਕਰਾਂ ਨੇ ਤਰਨਤਾਰਨ ਸੈਕਟਰ ਵਿੱਚ ਦੂਜਾ ਡਰੋਨ ਭੇਜ ਦਿੱਤਾ, ਪਰ ਬਾਰਡਰ ਸਿਕਓਰਿਟੀ ਫੋਰਸ (BSF) ਦੇ ਜਵਾਨ ਉਸਨੂੰ ਵਾਪਸ ਖਦੇੜਨ ਵਿੱਚ ਸਫ਼ਲ ਰਹੇ ਹਨ। ਫਿਲਹਾਲ ਇਲਾਕੇ ਵਿੱਚ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ।

Pakistani drone spotted

ਦਰਅਸਲ, ਇਹ ਘਟਨਾ ਫਿਰੋਜ਼ਪੁਰ ਸੈਕਟਰ ਦੇ ਅਧੀਨ ਆਉਣ ਵਾਲੇ ਤਰਨਤਾਰਨ ਬਾਰਡਰ ਦੇ ਪਿੰਡ ਕਾਲਸ ਦੀ ਹੈ। ਰਾਤ BSF ਦੀ ਅਮਰਕੋਟ ਤਾਇਨਾਤ ਬਟਾਲੀਅਨ 103 ਦੇ ਜਵਾਨ ਗਸ਼ਤ ‘ਤੇ ਸੀ। ਅੱਧੀ ਰਾਤ ਨੂੰ BSF ਦੇ ਜਵਾਨਾਂ ਨੂੰ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਜਵਾਨਾਂ ਨੇ ਡਰੋਨ ਦੀ ਆਵਾਜ਼ ਵੱਲ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਸਾਰੇ ਜਵਾਨਾਂ ਵੱਲੋਂ 23 ਰਾਊਂਡ ਫਾਇਰ ਕੀਤੇ ਗਏ। ਕੁਝ ਮਿੰਟਾਂ ਦੇ ਬਾਅਦ ਡਰੋਨ ਦੀ ਆਵਾਜ਼ ਵਾਪਸ ਪਾਕਿਸਤਾਨ ਵੱਲ ਗਈ ਤੇ ਬਾਅਦ ਵਿੱਚ ਆਉਣੀ ਬੰਦ ਹੋ ਗਈ। BSF ਨੇ ਇਸਦੀ ਸੂਚਨਾ ਪੰਜਾਬ ਪੁਲਿਸ ਨੂੰ ਦਿੱਤੀ। ਹੁਣ ਪੰਜਾਬ ਪੁਲਿਸ ਤੇ BSF ਬਟਾਲੀਅਨ 103 ਦੇ ਜਵਾਨਾਂ ਵੱਲੋਂ ਅਮਰਕੋਟ ਤੇ ਪਿੰਡ ਕਲਸ ਦੇ ਇਲਾਕੇ ਵਿੱਚ ਸਰਚ ਅਭਿਆਨ ਚਲਾਇਆ ਗਿਆ ਹੈ। ਸੀਨੀਅਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਰਚ ਅਭਿਆਨ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋ ਸਕੇਗੀ।

ਇਹ ਵੀ ਪੜ੍ਹੋ: ਮੂਸੇਵਾਲਾ ਦੇ ਕਾ.ਤਲਾਂ ਦਾ ਅੱਜ ਹੋਵੇਗਾ ਪੋਸਟਮਾਰਟਮ, ਗੈਂਗਸਟਰ ਜੱਗੂ ਦੀ ਗੋਲਡੀ ਬਰਾੜ ਨੂੰ ਧਮਕੀ -‘ਕ.ਤਲ ਦੇ ਬਦਲੇ ਹੋਵੇਗਾ ਕ.ਤਲ’

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼ਨੀਵਾਰ ਤੇ ਐਤਵਾਰ ਦੀ ਮੱਧ ਰਾਤ ਨੂੰ ਵੀ ਅੰਮ੍ਰਿਤਸਰ ਵਿੱਚ ਸਰਹੱਦੀ ਪਿੰਡ ਸ਼ਹਿਜਾਦਾ ਦੇ ਨੇੜੇ ਦੇਰ ਰਾਤ 2.11 ਮਿੰਟ ‘ਤੇ ਪਾਕਿਸਤਾਨੀ ਡਰੋਨ ਦਾਖਲ ਹੋਇਆ ਸੀ। ਇਸਦੀ ਆਵਾਜ਼ ਸੁਣਦਿਆਂ ਹੀ BSF ਦੇ ਜਵਾਨ ਅਲਰਟ ਹੋ ਗਏ ਤੇ ਉਨ੍ਹਾਂ ਨੇ ਡਰੋਨ ‘ਤੇ ਫਾਇਰੰਗ ਲੜਨੀ ਸ਼ੁਰੂ ਕਰ ਦਿੱਤੀ। ਫਾਇਰਿੰਗ ਦੇ ਬਾਅਦ ਆਵਾਜ਼ ਬੰਦ ਹੋ ਗਈ। ਜਦੋਂ BSF ਵੱਲੋਂਸੁ ਵੇਰੇ ਸਰਚ ਅਭਿਆਨ ਚਲਾਇਆ ਗਿਆ ਤਾਂ ਡਰੋਨ ਸਰਹੱਦ ਦੇ ਨੇੜੇ ਡਿੱਗਿਆ ਮਿਲਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਤਰਨਤਾਰਨ ‘ਚ ਫਿਰ ਦਿਖਾਈ ਦਿੱਤਾ ਪਾਕਿਸਤਾਨੀ ਡਰੋਨ, BSF ਨੇ 23 ਰਾਊਂਡ ਫਾਇਰਿੰਗ ਕਰ ਭੇਜਿਆ ਵਾਪਸ appeared first on Daily Post Punjabi.

ਭਾਰਤੀ ਸਰਹੱਦ ‘ਤੇ ਫਿਰ ਦਿਖਿਆ ਪਾਕਿਸਤਾਨੀ ਡਰੋਨ, BSF ਨੇ ਰਾਉਂਡ ਫਾਇਰਿੰਗ ਕਰ ਭੇਜਿਆ ਵਾਪਸ
ਮੁਸੀਬਤ ਨਾਲ ਜੂਝ ਰਹੇ ਪਾਕਿਸਤਾਨ ਦੀ ਭਾਰਤੀ ਸਰਹੱਦ ‘ਤੇ ਨਾਪਾਕ ਕੋਸ਼ਿਸ਼ਾਂ ਜਾਰੀ ਹਨ। ਪੰਜਾਬ ਵਿੱਚ ਸਰਹੱਦੀ ਖੇਤਰ ਵਿੱਚ ਇੱਕ ਵਾਰ ਫਿਰ ਪਾਕਿਸਤਾਨੀ ਡਰੋਨ ਦੇਖਿਆ ਗਿਆ ਹੈ। ਦੇਰ ਰਾਤ ਪਾਕਿਸਤਾਨੀ ਡਰੋਨ ਨੇ ਭਾਰਤ-ਪਾਕਿ ਸਰਹੱਦ ‘ਤੇ ਦਸਤਕ ਦਿੱਤੀ, ਜਿਸ ਦਾ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਜਵਾਬੀ ਗੋਲੀਬਾਰੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਤਿੰਨ ਦਿਨਾਂ ਵਿੱਚ ਡਰੋਨ ਦੇਖੇ ਜਾਣ ਦੀ ਇਹ ਚੌਥੀ ਘਟਨਾ ਹੈ।

Pakistani drone spotted

ਸੀਮਾ ਸੁਰੱਖਿਆ ਬਲ ਦੇ ਗੁਰਦਾਸਪੁਰ ਸੈਕਟਰ ਦੇ DIG ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਰਾਤ ਕਰੀਬ 9.40 ਵਜੇ ਭਾਰਤੀ BOP ਜਵਾਨਾਂ ਨੇ ਜਦੋਂ ਆਦੀਆ ਨੇੜੇ ਡਰੋਨ ਦੀ ਆਵਾਜ਼ ਸੁਣੀ ਤਾਂ ਉਨ੍ਹਾਂ ਨੇ ਡਰੋਨ ‘ਤੇ 28 ਰਾਉਂਡ ਫਾਇਰ ਕੀਤੇ। ਜਿਸ ‘ਤੇ ਡਰੋਨ ਵਾਪਸ ਪਾਕਿਸਤਾਨ ਵੱਲ ਚਲਾ ਗਿਆ। ਸੂਚਨਾ ਅਨੁਸਾਰ ਡਰੋਨ ਕਰੀਬ 20 ਸਕਿੰਟ ਤੱਕ ਭਾਰਤੀ ਖੇਤਰ ਵਿੱਚ ਰਿਹਾ।

ਇਹ ਵੀ ਪੜ੍ਹੋ : ਮੁਹੰਮਦ ਸ਼ਮੀ ਦੇ ਨਾਮ ਇੱਕ ਹੋਰ ਉਪਲਬਧੀ, ਅੰਤਰਰਾਸ਼ਟਰੀ ਕ੍ਰਿਕੇਟ ‘ਚ ਪੂਰੇ ਕੀਤੇ 400 ਵਿਕਟ

ਇਸ ਸਬੰਧੀ ਗੁਰਦਾਸਪੁਰ ਸੈਕਟਰ ਵਿੱਚ BSF ਦੇ DIG ਪ੍ਰਭਾਕਰ ਜੋਸ਼ੀ ਨੇ ਕਿਹਾ ਕਿ ਆਦੀਆ ਚੌਕੀ ਨੇੜੇ ਪਾਕਿਸਤਾਨੀ ਡਰੋਨ ਦੇਖਿਆ ਗਿਆ ਸੀ। ਜਿਸ ‘ਤੋਂ ਬਾਅਦ BSF ਦੇ ਜਵਾਨਾਂ ਨੇ ਡਰੋਨ ‘ਤੇ ਗੋਲੀਬਾਰੀ ਕੀਤੀ। ਪੁਲਿਸ ਅਤੇ BSF ਵੱਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਦੱਸ ਦੇਈਏ ਪਿਛਲੇ 3 ਦਿਨਾਂ ਵਿਚ ਇਹ ਚੋਥੀ ਵਾਰ ਹੈ, ਜਦੋਂ ਭਾਰਤੀ ਸਰਹੱਦ ‘ਤੇ ਪਾਕਿਸਤਾਨੀ ਡਰੋਨ ਦੇਖਿਆ ਗਿਆ ਹੈ। ਹਾਲਾਂਕਿ, ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਦੀ ਗੋਲੀਬਾਰੀ ਕਾਰਨ ਉਨ੍ਹਾਂ ਨੂੰ ਵਾਪਸ ਪਰਤਣਾ ਪਿਆ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਭਾਰਤੀ ਸਰਹੱਦ ‘ਤੇ ਫਿਰ ਦਿਖਿਆ ਪਾਕਿਸਤਾਨੀ ਡਰੋਨ, BSF ਨੇ ਰਾਉਂਡ ਫਾਇਰਿੰਗ ਕਰ ਭੇਜਿਆ ਵਾਪਸ appeared first on Daily Post Punjabi.

ਪਠਾਨਕੋਟ ਦੇ ਬਮਿਆਲ ਸੈਕਟਰ ‘ਚ ਦਿਖਾਈ ਦਿੱਤਾ ਪਾਕਿਸਤਾਨੀ ਡਰੋਨ, BSF ਦੀ ਗੋਲੀਬਾਰੀ ਤੋਂ ਬਾਅਦ ਪਰਤਿਆ ਵਾਪਸ
ਪਾਕਿਸਤਾਨ ਵੱਲੋਂ ਪਠਾਨਕੋਟ ਦੇ ਬਮਿਆਲ ਸੈਕਟਰ ਵਿੱਚ ਇੱਕ ਵਾਰ ਫਿਰ ਡਰੋਨ ਘੁਸਪੈਠ ਦੀ ਨਾਪਾਕ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ। ਹਾਲਾਂਕਿ BSF ਜਵਾਨਾਂ ਦੀ ਮੁਸਤੈਦੀ ਕਾਰਨ ਪਾਕਿਸਤਾਨੀ ਡਰੋਨ ਵਾਪਸ ਪਰਤ ਗਿਆ। ਘਟਨਾ ਤੋਂ ਬਾਅਦ ਪੁਲਿਸ ਅਤੇ BSF ਵੱਲੋਂ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਸਵੇਰ ਤੋਂ ਹੀ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।

pakistani drone bamiyal sector

ਡਰੋਨ ਘੁਸਪੈਠ ਦੀ ਘਟਨਾ ਸੋਮਵਾਰ ਰਾਤ ਨੂੰ ਵਾਪਰੀ। ਸਰਹੱਦ ‘ਤੇ ਤਾਇਨਾਤ BSF ਜਵਾਨਾਂ ਵੱਲੋਂ BOP ਬਮਿਆਲ ਸਰਹੱਦ ਦੇ ਐਨਟੀਪੀ ਖੇਤਰ ਵਿੱਚ ਪਾਕਿਸਤਾਨੀ ਡਰੋਨਾਂ ਦੀ ਹਰਕਤ ਦੇਖੀ ਗਈ। ਜਿਸ ‘ਤੇ ਤੁਰੰਤ ਕਾਰਵਾਈ ਕਰਦੇ ਹੋਏ BSF ਦੇ ਜਵਾਨਾਂ ਵੱਲੋਂ ਇੰਸਾਸ ਰਾਈਫਲ ਤੋਂ 6 ਰਾਉਂਡ ਅਤੇ ਐੱਸਐੱਨਜੀ ਗੰਨ ਤੋਂ 4 ਰਾਉਂਡ ਫਾਇਰ ਕੀਤੇ ਗਏ। ਡਰੋਨ ਦੀ ਲੋਕੇਸ਼ਨ ਜਾਣਨ ਲਈ ਤਿੰਨ ਇਲੂ ਬੰਬ ਵੀ ਛੱਡੇ ਗਏ। ਕਰੀਬ 1 ਮਿੰਟ ਦੀ ਇਸ ਕਾਰਵਾਈ ਵਿੱਚ ਪਾਕਿਸਤਾਨੀ ਡਰੋਨ ਵਾਪਸ ਪਾਕਿਸਤਾਨ ਵੱਲ ਪਰਤ ਗਿਆ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਰਾਹੀਂ ਇਲਾਕੇ ‘ਚ ਘੁਸਪੈਠ ਦੀ ਕੋਸ਼ਿਸ਼ ਕੀਤੀ ਜਾ ਚੁੱਕੀ ਹੈ। ਦੂਜੇ ਪਾਸੇ ਇਸ ਮਾਮਲੇ ਸਬੰਧੀ ਡੀਐਸਪੀ ਅਪਰੇਸ਼ਨ ਸੁਖਰਾਜ ਸਿੰਘ ਨੇ ਦੱਸਿਆ ਕਿ ਬੀਐਸਐਫ ਵੱਲੋਂ ਪਾਕਿਸਤਾਨੀ ਡਰੋਨ ਦੀ ਘੁਸਪੈਠ ਨੂੰ ਦੇਖਦਿਆਂ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ।

The post ਪਠਾਨਕੋਟ ਦੇ ਬਮਿਆਲ ਸੈਕਟਰ ‘ਚ ਦਿਖਾਈ ਦਿੱਤਾ ਪਾਕਿਸਤਾਨੀ ਡਰੋਨ, BSF ਦੀ ਗੋਲੀਬਾਰੀ ਤੋਂ ਬਾਅਦ ਪਰਤਿਆ ਵਾਪਸ appeared first on Daily Post Punjabi.

ਭਾਰਤ-ਪਾਕਿਤਸਨ ਸਰਹੱਦ ‘ਤੇ ਨਜ਼ਰ ਆਇਆ ਪਾਕਿਸਤਾਨੀ ਡਰੋਨ, ਫਾਇਰਿੰਗ ਤੋਂ ਬਾਅਦ ਪਰਤਿਆ ਵਾਪਿਸ
ਬੀਤੀ ਰਾਤ ਭਾਰਤ-ਪਾਕਿਸਤਾਨ ਸਰਹੱਦ ‘ਤੇ BSF ਦੇ ਜਵਾਨਾਂ ਨੂੰ ਡਰੋਨ ਦੀ ਹਲਚਲ ਦਿਖਾਈ ਦਿੱਤੀ I ਮਿਲੀ ਜਾਣਕਾਰੀ ਅਨੁਸਾਰ ਭਾਰਤ-ਪਾਕਿਸਤਾਨ ਸਰਹੱਦ ‘ਤੇ ਤੈਨਾਤ ਬੀ.ਐੱਸ.ਐਫ. 32 ਬਟਾਲੀਅਨ ਦੇ ਜਵਾਨਾਂ ਵੱਲੋਂ ਥਾਣਾ ਅਜਨਾਲਾ ਅਧੀਨ ਆਉਂਦੀ ਬੀ.ਓ.ਪੀ. ਪੁਰਾਣੀ ਸੁੰਦਰਗੜ੍ਹ ਨੇੜੇ ਰਾਤ ਕਰੀਬ 11 ਵਜੇ ਪਾਕਿਸਤਾਨ ਵਾਲੇ ਪਾਸਿਉਂ ਇੱਕ ਡਰੋਨ ਦੀ ਹਲਚਲ ਦਿਖਾਈ ਦਿੱਤੀ।

Pakistani drone spotted

ਜਿਸ ਤੋਂ ਬਾਅਦ ਉਨ੍ਹਾਂ ਨੇ ਹਰਕਤ ਵਿੱਚ ਆਉਂਦਿਆਂ ਹੀ ਤੁਰੰਤ ਫਾਇਰਿੰਗ ਕਰਨੀ ਸ਼ੁਰੂ ਕਿਰ ਦਿੱਤੀ। ਜਿਸ ਤੋਂ ਬਾਅਦ ਡਰੋਨ ਪਾਕਿਸਤਾਨ ਵਾਲੀ ਸਾਈਡ ਨੂੰ ਵਾਪਸ ਚਲਾ ਗਿਆ I ਫਿਲਹਾਲ ਬੀ.ਐੱਸ.ਐਫ. ਤੇ ਸੁਰੱਖਿਆ ਏਜੰਸੀਆਂ ਵੱਲੋਂ ਇਲਾਕੇ ਵਿੱਚ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: BJP ਛੱਡ TMC ‘ਚ ਸ਼ਾਮਿਲ ਹੋਏ ਮੁਕੁਲ ਰਾਏ ਤਾਂ CM ਮਮਤਾ ਨੇ ਕਿਹਾ – ‘ਘਰ ਦਾ ਲੜਕਾ ਵਾਪਿਸ ਆਇਆ ਹੈ’

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਰਹੱਦ ਨਾਲ ਲੱਗਦੇ ਜ਼ਿਲ੍ਹੇ ਪਠਾਨਕੋਟ ਦੇ ਬਮਿਆਲ ਸੈਕਟਰ ਵਿੱਚ ਵੀ ਇੱਕ ਡਰੋਨ ਪਾਕਿਸਤਾਨ ਦੇ ਪਾਸਿਓਂ ਆਉਂਦਾ ਦੇਖਿਆ ਗਿਆ ਸੀ । ਇਸ ਦੀ ਭਿਣਕ ਲੱਗਦੇ ਹੀ ਸਰਹੱਦੀ ਖੇਤਰ ਦੇ ਪਿੰਡ ਪਹਾੜੀਪੁਰ ਸਥਿਤ ਬੀਐਸਐਫ ਦੀ ਚੌਂਕੀ ਅਲਰਟ ਹੋ ਗਈ ਸੀ ।

Pakistani drone spotted

ਜਵਾਨਾਂ ਵੱਲੋਂ ਡਰੋਨ ਨੂੰ ਦੇਖਣ ਤੋਂ ਬਾਅਦ ਚਾਰ ਰਾਊਂਡ ਫਾਇਰ ਕੀਤੇ ਗਏ ਸਨ । ਜਿਸ ਤੋਂ ਬਾਅਦ ਡਰੋਨ ਵਾਪਸ ਪਾਕਿਸਤਾਨ ਵੱਲ ਚਲਾ ਗਿਆ ਸੀ ।

ਇਹ ਵੀ ਦੇਖੋ: Poster war ‘ਤੇ AAP ਵਾਲਿਆਂ ਦਾ ਤਨਜ਼, ਸੁਣੋ Punjab ਨੂੰ ਕਿਸ ਤਰ੍ਹਾਂ ਦਾ Captain ਚਾਹੀਦਾ

The post ਭਾਰਤ-ਪਾਕਿਤਸਨ ਸਰਹੱਦ ‘ਤੇ ਨਜ਼ਰ ਆਇਆ ਪਾਕਿਸਤਾਨੀ ਡਰੋਨ, ਫਾਇਰਿੰਗ ਤੋਂ ਬਾਅਦ ਪਰਤਿਆ ਵਾਪਿਸ appeared first on Daily Post Punjabi.