pakistani fiance Archives - Daily Post Punjabi

‘ਮੋਦੀ ਜੀ ਪਿਆਰ ਨਾਲ ਮਿਲਾ ਦੋ’: ਪੰਜਾਬ ਦੇ ਨੌਜਵਾਨ ਨੇ ਪਾਕਿਸਤਾਨ ‘ਚ ਰਹਿੰਦੀ ਮੰਗੇਤਰ ਲਈ ਕੀਤੀ ਵੀਜ਼ੇ ਦੀ ਮੰਗ
ਪਾਕਿਸਤਾਨ ਵਿੱਚ ਰਹਿ ਰਹੀ ਮੰਗੇਤਰ ਦਾ ਵੀਜ਼ਾ ਵਾਰ-ਵਾਰ ਰਿਫਿਊਜ਼ ਹੋਣ ਮਗਰੋਂ ਬਟਾਲਾ ਦੇ ਇੱਕ ਵਕੀਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਮਦਦ ਦੀ ਗੁਹਾਰ ਲਗਾਈ ਹੈ । ਵਕੀਲ ਨੇ ਕਿਹਾ ਕਿ ਉਸ ਨੂੰ ਉਸ ਦੇ ਪਿਆਰ ਨਾਲ ਮਿਲਾਇਆ ਜਾਵੇ । ਉਸ ਨੇ ਕਿਹਾ ਕਿ ਜੇ ਉਸ ਦੀ ਮੰਗੇਤਰ ਨੂੰ ਵੀਜ਼ਾ ਮਿਲ ਜਾਂਦਾ ਹੈ ਤਾਂ ਪਿਛਲੇ 6 ਸਾਲਾਂ ਦੇ ਪਿਆਰ ਨੂੰ ਦਿਸ਼ਾ ਮਿਲ ਸਕਦੀ ਹੈ।

Batala youth appeal to modi govt

ਬਟਾਲਾ ਦੇ ਇਸ ਵਕੀਲ ਦਾ ਨਾਮ ਨਮਨ ਲੂਥਰਾ ਹੈ। ਵੰਡ ਵੇਲੇ ਉਸ ਦਾ ਪਰਿਵਾਰ ਭਾਰਤ ਆ ਗਿਆ ਸੀ, ਪਰ ਬਾਕੀ ਰਿਸ਼ਤੇਦਾਰ ਪਾਕਿਸਤਾਨ ਵਿੱਚ ਹੀ ਰਹਿ ਗਏ । 2016 ਵਿਚ ਉਹ ਆਪਣੀ ਮਾਂ ਅਤੇ ਭੈਣ ਨਾਲ ਪਾਕਿਸਤਾਨ ਗਿਆ ਸੀ। ਜਿੱਥੇ ਉਸ ਦੀ ਮੁਲਾਕਾਤ ਸ਼ਾਹਨੀਲ ਜਾਵੇਦ ਨਾਲ ਹੋਈ । ਇਸ ਦੌਰਾਨ ਦੋਹਾਂ ਨੂੰ ਇਕ-ਦੂਜੇ ਨਾਲ ਪਿਆਰ ਹੋ ਗਿਆ ਅਤੇ ਉਨ੍ਹਾਂ ਨੇ ਮੰਗਣੀ ਕਰਵਾ ਲਈ।

ਇਹ ਵੀ ਪੜ੍ਹੋ: CM ਮਾਨ ਨੇ ਲਾਚੋਵਾਲ ਟੋਲ ਪਲਾਜ਼ਾ ਕਰਵਾਇਆ ਬੰਦ, ਹੁਣ ਲੋਕਾਂ ਨੂੰ ਨਹੀਂ ਦੇਣੀ ਪਵੇਗੀ ਟੋਲ ਫੀਸ

ਦੱਸ ਦੇਈਏ ਕਿ 2018 ਵਿੱਚ ਸ਼ਾਹਨੀਲ ਆਪਣੇ ਪਰਿਵਾਰ ਨਾਲ ਪੰਜਾਬ ਆਈ ਸੀ। ਉਹ ਬਟਾਲਾ ਵਿੱਚ ਉਨ੍ਹਾਂ ਦੇ ਨਾਲ ਹੀ ਰਹੀ, ਪਰ ਉਸ ਤੋਂ ਬਾਅਦ ਉਸ ਦੀ ਮੰਗੇਤਰ ਦਾ ਵੀਜ਼ਾ ਵਾਰ-ਵਾਰ ਰਿਫਿਊਜ਼ ਹੋ ਰਿਹਾ ਹੈ। ਉਹ ਵੀਜ਼ਾ ਦੀਆਂ ਸਾਰੀਆਂ ਜ਼ਰੂਰਤਾਂ ਨੂੰ ਵੀ ਪੂਰੀਆਂ ਕਰ ਚੁੱਕੇ ਹਨ, ਪਰ ਇਸਦੇ ਬਾਵਜੂਦ ਦੋ ਵਾਰ ਵੀਜ਼ਾ ਰਿਜੈਕਟ ਹੋ ਚੁੱਕਿਆ ਹੈ। ਨਮਨ ਨੇ ਪਿਛਲੇ ਦਿਨੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦਾ ਫੈਸਲਾ ਕੀਤਾ ਸੀ। ਜਿੱਥੇ ਉਸ ਦੀ ਮੰਗੇਤਰ ਪਰਿਵਾਰ ਸਣੇ ਲਾਹੌਰ ਤੋਂ ਇੱਥੇ ਪਹੁੰਚੀ। ਦੋਵੇਂ ਮਿਲੇ ਅਤੇ ਦੋਵਾਂ ਨੇ ਭਵਿੱਖ ਬਾਰੇ ਵੀ ਗੱਲ ਕੀਤੀ। ਨਮਨ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਸ ਦੀ ਮੰਗੇਤਰ ਨੂੰ ਭਾਰਤ ਦਾ ਵੀਜ਼ਾ ਦਿੱਤਾ ਜਾਵੇ ਤਾਂ ਜੋ ਦੋਵੇਂ ਆਪਣਾ ਵਿਆਹੁਤਾ ਜੀਵਨ ਸ਼ੁਰੂ ਕਰ ਸਕਣ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ‘ਮੋਦੀ ਜੀ ਪਿਆਰ ਨਾਲ ਮਿਲਾ ਦੋ’: ਪੰਜਾਬ ਦੇ ਨੌਜਵਾਨ ਨੇ ਪਾਕਿਸਤਾਨ ‘ਚ ਰਹਿੰਦੀ ਮੰਗੇਤਰ ਲਈ ਕੀਤੀ ਵੀਜ਼ੇ ਦੀ ਮੰਗ appeared first on Daily Post Punjabi.