Pakistani flight strays in India Archives - Daily Post Punjabi

ਭਾਰਤੀ ਹਵਾਈ ਖੇਤਰ ‘ਚ 10 ਮਿੰਟ ਤੱਕ ਘੁੰਮਦਾ ਰਿਹਾ ਪਾਕਿਸਤਾਨੀ ਜਹਾਜ਼, ਜਾਣੋ ਪੂਰਾ ਮਾਮਲਾ
ਭਾਰਤੀ ਹਵਾਈ ਖੇਤਰ ਵਿੱਚ ਪਾਕਿਸਤਾਨੀ ਜਹਾਜ਼ ਦੇ 10 ਮਿੰਟ ਤੱਕ ਉਡਾਣ ਭਰਨ ਦਾ ਮਾਮਲਾ ਸਾਹਮਣੇ ਆਇਆ ਹੈ । ਦਰਅਸਲ, ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ (PIA) ਦਾ ਇੱਕ ਜਹਾਜ਼ ਭਾਰੀ ਮੀਂਹ ਕਾਰਨ ਲਾਹੌਰ ਹਵਾਈ ਅੱਡੇ ‘ਤੇ ਲੈਂਡ ਕਰਨ ਵਿੱਚ ਅਸਫਲ ਰਿਹਾ, ਜਿਸ ਕਾਰਨ ਉਹ ਲਗਭਗ 10 ਮਿੰਟ ਤੱਕ ਭਾਰਤੀ ਹਵਾਈ ਖੇਤਰ ਵਿੱਚ ਉਡਾਣ ਭਰਦਾ ਰਿਹਾ।

Pakistani flight strays in India

ਰਿਪੋਰਟਾਂ ਮੁਤਾਬਕ ਪੀਆਈਏ ਦੀ ਉਡਾਣ ਪੀਕੇ 248, ਜੋ ਕਿ 4 ਮਈ ਨੂੰ ਰਾਤ 8 ਵਜੇ ਮਸਕਟ ਤੋਂ ਵਾਪਸ ਆਈ ਸੀ, ਭਾਰੀ ਮੀਂਹ ਕਾਰਨ ਲਾਹੌਰ ਦੇ ਅੱਲਾਮਾ ਇਕਬਾਲ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਤਰਨ ਵਿੱਚ ਅਸਫਲ ਰਹੀ । ਪਾਇਲਟ ਨੇ ਹਵਾਈ ਅੱਡੇ ‘ਤੇ ਫਲਾਈਟ ਨੂੰ ਲੈਂਡ ਕਰਨ ਦੀ ਕੋਸ਼ਿਸ਼ ਕੀਤੀ ਪਰ ਬੋਇੰਗ 777 ਜਹਾਜ਼ ਅਸਥਿਰ ਹੋ ਗਿਆ ਅਤੇ ਲੈਂਡ ਨਹੀਂ ਕਰ ਸਕਿਆ ।

ਇਹ ਵੀ ਪੜ੍ਹੋ: ਰਾਜਸਥਾਨ ‘ਚ IAF ਦਾ ਮਿਗ-21 ਹੋਇਆ ਕਰੈਸ਼, ਘਰ ਦੀ ਛੱਤ ‘ਤੇ ਡਿੱਗਣ ਕਾਰਨ ਦੋ ਲੋਕਾਂ ਦੀ ਮੌ.ਤ

ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਏਅਰ ਟ੍ਰੈਫਿਕ ਕੰਟਰੋਲਰ ਦੇ ਨਿਰਦੇਸ਼ ‘ਤੇ ਪਾਇਲਟ ਨੇ ਗੋ-ਅਰਾਉਂਡ ਅਪ੍ਰੋਚ ਸ਼ੁਰੂ ਕੀਤੀ, ਜਿਸ ਦੌਰਾਨ ਭਾਰੀ ਮੀਂਹ ਅਤੇ ਘੱਟ ਉਚਾਈ ਕਾਰਨ ਉਹ ਆਪਣਾ ਰਸਤਾ ਭੁੱਲ ਗਿਆ । 13,500 ਫੁੱਟ ਦੀ ਉਚਾਈ ‘ਤੇ 292 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਉਡਾਣ ਭਰਦੇ ਹੋਏ, ਇਹ ਜਹਾਜ਼ ਬਧਾਨਾ ਪੁਲਿਸ ਸਟੇਸ਼ਨ ਤੋਂ ਭਾਰਤੀ ਹਵਾਈ ਖੇਤਰ ਵਿੱਚ ਦਾਖਲ ਹੋਇਆ । ਭਾਰੀ ਮੀਂਹ ਤੇ ਕੁਝ ਦਿਖਾਈ ਨਾ ਦੇਣ ਤੇ ਉਹ ਰਾਹ ਭਟਕ ਗਿਆ। ਜਹਾਜ਼ ਭਾਰਤ ਦੇ ਪੰਜਾਬ ਸੂਬੇ ਦੇ ਤਰਨਤਾਰਨ ਦੇ ਸ਼ਹਿਰ ਰਸੂਲਪੁਰ ਵਿੱਚ 40 ਕਿਲੋਮੀਟਰ ਦਾ ਸਫ਼ਰ ਤੈਂਅ ਕਰਨ ਮਗਰੋਂ ਨੌਸ਼ਹਿਰਾ ਪੰਨੂਆਂ ਤੋਂ ਵਾਪਸ ਪਰਤ ਗਿਆ ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਭਾਰਤੀ ਹਵਾਈ ਖੇਤਰ ‘ਚ 10 ਮਿੰਟ ਤੱਕ ਘੁੰਮਦਾ ਰਿਹਾ ਪਾਕਿਸਤਾਨੀ ਜਹਾਜ਼, ਜਾਣੋ ਪੂਰਾ ਮਾਮਲਾ appeared first on Daily Post Punjabi.