pakistani infiltrator Archives - Daily Post Punjabi

ਪੰਜਾਬ ‘ਚ BSF ਦੀ ਵੱਡੀ ਕਾਰਵਾਈ, ਭਾਰਤ ’ਚ ਪਾਕਿ ਵੱਲੋਂ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਘੁਸਪੈਠੀਏ ਨੂੰ ਕੀਤਾ ਢੇਰ
ਫਾਜ਼ਿਲਕਾ ਵਿੱਚ ਸੋਮਵਾਰ ਦੇਰ ਰਾਤ ਭਾਰਤ-ਪਾਕਿਸਤਾਨ ਸਰਹੱਦ ਨੇੜੇ ਇੱਕ ਪਾਕਿਸਤਾਨੀ ਨਾਗਰਿਕ ਵੱਲੋਂ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ। ਬੀਓਪੀ ਸਾਦਕੀ ਨੇੜੇ ਸੀਮਾ ਸੁਰੱਖਿਆ ਬਲ (BSF) ਦੇ ਜਵਾਨ ਵਿਅਕਤੀ ਦੀ ਹਰਕਤ ਦਾ ਪਤਾ ਲੱਗਦਿਆਂ ਹੀ ਚੌਕਸ ਹੋ ਗਏ।

BSF kills pakistani infiltrator

ਪਹਿਲਾਂ ਜਵਾਨਾਂ ਨੇ ਨੌਜਵਾਨ ਨੂੰ ਰੁਕਣ ਲਈ ਕਿਹਾ । ਜਦੋਂ ਉਹ ਨਾ ਰੁਕਿਆ ਤਾਂ ਜਵਾਨਾਂ ਨੇ ਉਸ ‘ਤੇ ਫਾਇਰਿੰਗ ਕਰ ਦਿੱਤੀ । ਤਿੰਨ ਗੋਲੀਆਂ ਲੱਗਣ ਕਾਰਨ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ । ਜਦੋਂ ਜਵਾਨਾਂ ਨੇ ਜਾਂਚ ਕੀਤੀ ਤਾਂ ਉਸ ਦੇ ਕਬਜ਼ੇ ਵਿੱਚੋਂ ਪਰਸ, ਸਿਗਰਟ, ਈਅਰਫੋਨ ਅਤੇ ਤੰਬਾਕੂ ਬਰਾਮਦ ਹੋਏ। ਇਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਨੇ ਤੁਰੰਤ ਅਧਿਕਾਰੀਆਂ ਨੂੰ ਘਟਨਾ ਦੀ ਸੂਚਨਾ ਦਿੱਤੀ। ਇਹ ਕਾਰਵਾਈ ਭਾਰਤ-ਪਾਕਿ ਸਰਹੱਦ ‘ਤੇ ਤਾਇਨਾਤ BSF ਦੀ 55 ਬਟਾਲੀਅਨ ਵੱਲੋਂ ਕੀਤੀ ਗਈ ਹੈ।

ਇਹ ਵੀ ਪੜ੍ਹੋ: ਪਰਿਵਾਰ ਨੂੰ ਮਿਲਣ ਤੋਂ ਪਹਿਲਾਂ ਹੀ ਕੁੜੀ ਨੇ ਛੱਡੇ ਸਾਹ, 4 ਸਾਲਾਂ ਬਾਅਦ ਆਸਟ੍ਰੇਲੀਆ ਤੋਂ ਆ ਰਹੀ ਸੀ ਪੰਜਾਬ

ਇਸ ਸਬੰਧੀ ਫਾਜ਼ਿਲਕਾ ਦੇ DSP ਸ਼ੁਬੇਗ ਸਿੰਘ ਨੇ ਦੱਸਿਆ ਕਿ ਭਾਰਤ-ਪਾਕਿਸਤਾਨ ਸਰਹੱਦ ਦੀ ਸਾਦਕੀ ਚੌਕੀ ਨੇੜੇ ਘੁਸਪੈਠ ਕਾਰਨ ਹੋਈ ਗੋਲੀਬਾਰੀ ਦੌਰਾਨ ਇੱਕ ਪਾਕਿਸਤਾਨੀ ਨਾਗਰਿਕ ਦੀ ਮੌਤ ਹੋ ਗਈ। ਉਸ ਦੀ ਦੇਹ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਤੇ ਪੋਸਟਮਾਰਟਮ ਕਰਵਾਇਆ ਜਾਵੇਗਾ । ਨੌਜਵਾਨ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਨਾਲ ਹੀ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਭਾਰਤੀ ਸਰਹੱਦ ਵਿੱਚ ਕਿਉਂ ਦਾਖਲ ਹੋ ਰਿਹਾ ਸੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਪੰਜਾਬ ‘ਚ BSF ਦੀ ਵੱਡੀ ਕਾਰਵਾਈ, ਭਾਰਤ ’ਚ ਪਾਕਿ ਵੱਲੋਂ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਘੁਸਪੈਠੀਏ ਨੂੰ ਕੀਤਾ ਢੇਰ appeared first on Daily Post Punjabi.