pamphlets will be issued Archives - Daily Post Punjabi

ਬਰਨਾਲਾ: ਟੈਂਕੀ ‘ਤੇ ਚੜ੍ਹਨ ਤੇ ਸਮਾਗਮਾਂ ‘ਚ ਖ਼ਲਲ ਪਾਉਣ ਵਾਲਿਆਂ ‘ਤੇ ਦਰਜ ਹੋਣਗੇ ਪਰਚੇ – CM ਚੰਨੀ
ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਦੋਂ ਮਹਿਲ ਕਲਾਂ ਅਨਾਜ ਮੰਡੀ ਵਿੱਚ ਆਪਣਾ ਭਾਸ਼ਣ ਸ਼ੁਰੂ ਕੀਤਾ ਤਿਉਂ ਹੀ ਬੇਰੁਜ਼ਗਾਰਾਂ ਵੱਲੋਂ ਚਰਨਜੀਤ ਚੰਨੀ ਖ਼ਿਲਾਫ਼ ਨਾਅਰੇ ਲਾਏ ਗਏ।

pamphlets will be issued

ਪੁਲੀਸ ਵੱਲੋਂ ਭਾਵੇਂ ਨਾਅਰੇ ਲਗਾਉਣ ਵਾਲੇ ਪ੍ਰਦਰਸ਼ਨਕਾਰੀਆਂ ਨੂੰ ਮੌਕੇ ’ਤੇ ਕਾਬੂ ਕਰ ਲਿਆ ਗਿਆ ਪਰ ਮੁੱਖ ਮੰਤਰੀ ਚੰਨੀ ਨੇ ਮੰਚ ਤੋਂ ਐਲਾਨ ਕੀਤਾ ਕਿ ਜੋ ਟੈਂਕੀ ’ਤੇ ਚੜ੍ਹ ਕੇ ਪ੍ਰਦਰਸ਼ਨ ਕਰਦੇ ਹਨ ਜਾਂ ਚੱਲ ਰਹੇ ਸਮਾਗਮਾਂ ਵਿੱਚ ਖਲਲ ਪਾਉਂਦੇ ਹਨ ਉਨ੍ਹਾਂ ਖ਼ਿਲਾਫ਼ ਹੁਣ ਕੇਸ ਦਰਜ ਹੋਣਗੇ।

ਇਹ ਵੀ ਪੜ੍ਹੋ : AAP ਸੰਸਦ ਮੈਂਬਰ ਸੰਜੇ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਕਿਹਾ – ‘ਅਪਰਾਧ ਤੇ ਭ੍ਰਿਸ਼ਟਾਚਾਰ ਵਿਰੁੱਧ ਚੁੱਕਦਾ ਰਹਾਂਗਾ ਆਵਾਜ਼’

ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀ ਜਾਂ ਤਾਂ ਉਨ੍ਹਾਂ ਨਾਲ ਆ ਕੇ ਗੱਲ ਕਰਨ ਜਾਂ ਫਿਰ ਅਜਿਹੇ ਪ੍ਰਦਰਸ਼ਨਾਂ ਤੋਂ ਬਾਜ਼ ਆਉਣ। ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਮੰਚ ਤੋਂ ਚਿਤਾਵਨੀ ਦਿੰਦਿਆਂ ਕਿਹਾ, ‘ਭਾਵੇਂ ਪਹਿਲਾਂ ਵਾਲਾ ਮੁੱਖ ਮੰਤਰੀ ਸੁੱਤਾ ਨਹੀਂ ਉੱਠਦਾ ਸੀ ਤੇ ਮੈਂ ਹੁਣ ਸੌਂ ਕੇ ਨਹੀਂ ਵੇਖਿਆ, ਜਦੋਂ ਮਰਜ਼ੀ ਮੇਰੇ ਦਰਬਾਰ ਆਓ ਤੇ ਆਪਣੇ ਮਸਲੇ ਹੱਲ ਕਰਵਾਓ।’ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਜੇ ਦਸ ਹਜ਼ਾਰ ਦੇ ਇਕੱਠ ’ਚੋਂ ਦਸ ਬੰਦੇ ਆ ਕੇ ਪ੍ਰਦਰਸ਼ਨ ਕਰਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਹੁਣ ਪਰਚੇ ਹੋਣਗੇ।

ਵੀਡੀਓ ਲਈ ਕਲਿੱਕ ਕਰੋ -:

“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “

The post ਬਰਨਾਲਾ: ਟੈਂਕੀ ‘ਤੇ ਚੜ੍ਹਨ ਤੇ ਸਮਾਗਮਾਂ ‘ਚ ਖ਼ਲਲ ਪਾਉਣ ਵਾਲਿਆਂ ‘ਤੇ ਦਰਜ ਹੋਣਗੇ ਪਰਚੇ – CM ਚੰਨੀ appeared first on Daily Post Punjabi.