Pan aadhaar linking Archives - Daily Post Punjabi

ਮਹੀਨੇ ਦੀ ਸ਼ੁਰੂਆਤ ‘ਚ ਖੁਸ਼ਖਬਰੀ… LPG ਸਿਲੰਡਰ ਦੀਆਂ ਕੀਮਤਾਂ ‘ਚ ਕਟੌਤੀ, ਅੱਜ ਤੋਂ ਲਾਗੂ ਹੋਏ ਇਹ 5 ਬਦਲਾਅ
ਜੂਨ 2024 ਦਾ ਮਹੀਨਾ ਅੱਜ ਤੋਂ ਸ਼ੁਰੂ ਹੋ ਗਿਆ ਹੈ ਅਤੇ ਪਹਿਲੀ ਤਰੀਕ ਤੋਂ ਹੀ ਦੇਸ਼ ਵਿੱਚ ਕਈ ਵੱਡੇ ਬਦਲਾਅ ਲਾਗੂ ਕੀਤੇ ਜਾ ਰਹੇ ਹਨ। ਇਸ ਦਾ ਸਿੱਧਾ ਅਸਰ ਤੁਹਾਡੀ ਜੇਬ ਅਤੇ ਰਸੋਈ ਦੇ ਬਜਟ ‘ਤੇ ਪਵੇਗਾ। ਇਨ੍ਹਾਂ ਵਿੱਚ LPG ਸਿਲੰਡਰ ਦੀ ਕੀਮਤ ਤੋਂ ਲੈ ਕੇ ਕ੍ਰੈਡਿਟ ਕਾਰਡ ਦੇ ਨਿਯਮਾਂ ਤੱਕ ਸਭ ਕੁਝ ਸ਼ਾਮਲ ਹੈ। ਆਓ ਜਾਣਦੇ ਹਾਂ ਅਜਿਹੀਆਂ 5 ਵੱਡੀਆਂ ਤਬਦੀਲੀਆਂ ਬਾਰੇ, ਜੋ ਹਰ ਘਰ ਅਤੇ ਹਰ ਜੇਬ ‘ਤੇ ਅਸਰਦਾਰ ਸਾਬਤ ਹੋਣਗੇ।

ਪਹਿਲਾ ਬਦਲਾਅ: LPG ਦੀਆਂ ਕੀਮਤਾਂ ਘਟਾਈਆਂ ਗਈਆਂ

These 5 changes are implemented

ਤੇਲ ਮਾਰਕੀਟਿੰਗ ਕੰਪਨੀਆਂ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ LPG ਸਿਲੰਡਰ ਦੀਆਂ ਕੀਮਤਾਂ ਬਦਲਦੀਆਂ ਹਨ ਅਤੇ ਅੱਜ 1 ਜੂਨ, 2024 ਨੂੰ ਸਵੇਰੇ 6 ਵਜੇ ਸੋਧੀਆਂ ਕੀਮਤਾਂ ਜਾਰੀ ਕੀਤੀਆਂ ਗਈਆਂ ਹਨ। ਆਈਓਸੀਐਲ ਦੀ ਵੈੱਬਸਾਈਟ ਮੁਤਾਬਕ LPG ਦੀਆਂ ਕੀਮਤਾਂ ਲਗਾਤਾਰ ਤੀਜੇ ਮਹੀਨੇ ਘਟਾਈਆਂ ਗਈਆਂ ਹਨ। 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ 72 ਰੁਪਏ ਤੱਕ ਦੀ ਕਟੌਤੀ ਕੀਤੀ ਗਈ ਹੈ। ਹਾਲਾਂਕਿ ਇਸ ਵਾਰ ਵੀ 14 ਕਿਲੋ ਦੇ ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

ਤੇਲ ਮਾਰਕੀਟਿੰਗ ਕੰਪਨੀਆਂ ਨੇ ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਦੀ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਸਵੇਰੇ 6 ਵਜੇ ਕੰਪਨੀਆਂ ਨੇ LPG ਉਪਭੋਗਤਾਵਾਂ ਨੂੰ ਵੱਡਾ ਤੋਹਫ਼ਾ ਦਿੱਤਾ। ਤਾਜ਼ਾ ਬਦਲਾਅ ਤੋਂ ਬਾਅਦ 19 ਕਿੱਲੋ ਦਾ ਕਮਰਸ਼ੀਅਲ ਗੈਸ ਸਿਲੰਡਰ 1 ਜੂਨ ਤੋਂ ਦਿੱਲੀ ਵਿੱਚ 69.50 ਰੁਪਏ, ਕੋਲਕਾਤਾ ਵਿੱਚ 72 ਰੁਪਏ, ਮੁੰਬਈ ਵਿੱਚ 69 . 50 ਰੁਪਏ ਅਤੇ ਚੇਨਈ ਵਿੱਚ 70.50 ਰੁਪਏ ਤੱਕ ਸਸਤਾ ਹੋ ਗਿਆ ਹੈ।

ਦੂਜਾ ਬਦਲਾਅ- ATF ਦੀ ਨਵੀਂ ਦਰ ਵਿੱਚ ਕਟੌਤੀ

These 5 changes are implemented

ਤੇਲ ਮਾਰਕੀਟਿੰਗ ਕੰਪਨੀਆਂ ਨੇ ਹਵਾਈ ਈਂਧਨ ਯਾਨੀ ਏਅਰ ਟਰਬਾਈਨ ਫਿਊਲ (ਏ.ਟੀ.ਐੱਫ.) ਦੀ ਕੀਮਤ ਵੀ ਬਦਲ ਦਿੱਤੀ ਹੈ ਅਤੇ ਇਸ ਨਾਲ ਤੁਹਾਡੀ ਹਵਾਈ ਯਾਤਰਾ ‘ਤੇ ਅਸਰ ਪੈ ਸਕਦਾ ਹੈ। ਦਰਅਸਲ, IOCL ਦੇ ਅਨੁਸਾਰ, ਦਿੱਲੀ ਵਿੱਚ ATF ਦੀ ਕੀਮਤ 1,01,643.88 ਰੁਪਏ ਪ੍ਰਤੀ ਕਿਲੋਲੀਟਰ ਤੋਂ ਘਟਾ ਕੇ 94,969.01 ਰੁਪਏ ਪ੍ਰਤੀ ਕਿਲੋਲੀਟਰ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਕੋਲਕਾਤਾ ‘ਚ ਇਸ ਦੀ ਕੀਮਤ 1,10,583.13 ਰੁਪਏ ਪ੍ਰਤੀ ਕਿਲੋਲੀਟਰ ਤੋਂ ਘਟ ਕੇ 1,03,715 ਰੁਪਏ ਪ੍ਰਤੀ ਕਿਲੋਲੀਟਰ, ਮੁੰਬਈ ‘ਚ 95,173.70 ਰੁਪਏ ਪ੍ਰਤੀ ਕਿਲੋਲੀਟਰ ਤੋਂ ਘਟ ਕੇ 88,834.27 ਰੁਪਏ ਪ੍ਰਤੀ ਕਿਲੋਲੀਟਰ ਅਤੇ ਚੇਨਈ ‘ਚ 1,09,898.61 ਰੁਪਏ ਪ੍ਰਤੀ ਕਿਲੋਲੀਟਰ ਤੋਂ ਘਟ ਕੇ 98,557.14  ਰੁਪਏ ਪ੍ਰਤੀ ਕਿਲੋਲੀਟਰ ਹੋ ਗਈ ਹੈ।

ਤੀਜਾ ਬਦਲਾਅ- SBI ਕ੍ਰੈਡਿਟ ਕਾਰਡ

These 5 changes are implemented

1 ਜੂਨ ਤੋਂ ਤੀਜਾ ਵੱਡਾ ਬਦਲਾਅ ਕ੍ਰੈਡਿਟ ਕਾਰਡ ਉਪਭੋਗਤਾਵਾਂ ਲਈ ਕੀਤਾ ਗਿਆ ਹੈ। ਦੇਸ਼ ਦੇ ਸਭ ਤੋਂ ਵੱਡੇ ਸਰਕਾਰੀ ਬੈਂਕ SBI ਨੇ ਕ੍ਰੈਡਿਟ ਕਾਰਡਾਂ ਨੂੰ ਲੈ ਕੇ ਨਿਯਮਾਂ ‘ਚ ਬਦਲਾਅ ਲਾਗੂ ਕਰ ਦਿੱਤਾ ਹੈ। ਜੇਕਰ ਤੁਹਾਡੇ ਕੋਲ ਵੀ ਇਹ ਕ੍ਰੈਡਿਟ ਕਾਰਡ ਹੈ ਤਾਂ ਇਹ ਜਾਣਕਾਰੀ ਤੁਹਾਡੇ ਲਈ ਖਾਸ ਹੈ। SBI ਕ੍ਰੈਡਿਟ ਕਾਰਡ ਵਿੱਚ ਪਹਿਲੀ ਤਾਰੀਖ ਤੋਂ ਜੋ ਨਿਯਮ ਬਦਲਿਆ ਹੈ ਉਹ ਇਹ ਹੈ ਕਿ SBI ਦੇ ਕੁਝ ਕ੍ਰੈਡਿਟ ਕਾਰਡਾਂ ਲਈ, ਸਰਕਾਰ ਨਾਲ ਸਬੰਧਤ ਲੈਣ-ਦੇਣ ‘ਤੇ ਇਨਾਮ ਪੁਆਇੰਟ ਲਾਗੂ ਨਹੀਂ ਹੋਣਗੇ। ਇਹਨਾਂ ਵਿੱਚ ਸਟੇਟ ਬੈਂਕ ਦਾ AURUM, SBI ਕਾਰਡ ਇਲੀਟ, SBI ਕਾਰਡ ਏਲੀਟ ਐਡਵਾਂਟੇਜ ਅਤੇ SBI ਕਾਰਡ ਪਲਸ, SimplyClick SBI ਕਾਰਡ, SimplyClick ਐਡਵਾਂਟੇਜ SBI ਕਾਰਡ ਅਤੇ SBI ਕਾਰਡ ਪ੍ਰਾਈਮ ਸ਼ਾਮਲ ਹਨ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ 2024: ਪੰਜਾਬ ਦੇ 13 ਹਲਕਿਆਂ ‘ਚ ਸਵੇਰੇ 11 ਵਜੇ ਤੱਕ ਹੋਈ 23.91% ਵੋਟਿੰਗ

ਚੌਥਾ ਬਦਲਾਅ: ਡ੍ਰਾਈਵਿੰਗ ਲਾਇਸੈਂਸ ਟੈਸਟ

These 5 changes are implemented

ਪਹਿਲੀ ਜੂਨ ਤੋਂ ਹੋਣ ਵਾਲੀ ਚੌਥੀ ਵੱਡੀ ਤਬਦੀਲੀ ਤੁਹਾਡੇ ਡਰਾਈਵਿੰਗ ਲਾਇਸੈਂਸ ਨਾਲ ਸਬੰਧਤ ਹੈ। ਦਰਅਸਲ, ਅੱਜ ਤੋਂ ਡ੍ਰਾਈਵਿੰਗ ਟੈਸਟ ਪ੍ਰਾਈਵੇਟ ਸੰਸਥਾਵਾਂ (ਡ੍ਰਾਈਵਿੰਗ ਸਕੂਲਾਂ) ਵਿੱਚ ਵੀ ਲਏ ਜਾ ਸਕਦੇ ਹਨ, ਹੁਣ ਤੱਕ ਇਹ ਟੈਸਟ ਸਿਰਫ ਆਰਟੀਓ ਦੁਆਰਾ ਚਲਾਏ ਜਾ ਰਹੇ ਸਰਕਾਰੀ ਕੇਂਦਰਾਂ ਵਿੱਚ ਲਏ ਜਾਂਦੇ ਸਨ। ਹੁਣ ਪ੍ਰਾਈਵੇਟ ਸੰਸਥਾਵਾਂ ਵਿੱਚ ਲਾਇਸੈਂਸ ਲਈ ਅਪਲਾਈ ਕਰਨ ਵਾਲੇ ਲੋਕਾਂ ਦਾ ਵੀ ਡ੍ਰਾਈਵਿੰਗ ਟੈਸਟ ਹੋਵੇਗਾ ਅਤੇ ਉਨ੍ਹਾਂ ਨੂੰ ਲਾਇਸੈਂਸ ਜਾਰੀ ਕੀਤਾ ਜਾਵੇਗਾ। ਹਾਲਾਂਕਿ, ਇਹ ਧਿਆਨ ਵਿੱਚ ਰੱਖੋ ਕਿ ਇਹ ਟੈਸਟ ਪ੍ਰਕਿਰਿਆ ਸਿਰਫ ਉਨ੍ਹਾਂ ਪ੍ਰਾਈਵੇਟ ਸੰਸਥਾਵਾਂ ਵਿੱਚ ਕੀਤੀ ਜਾਵੇਗੀ ਜੋ ਆਰਟੀਓ ਦੁਆਰਾ ਮਾਨਤਾ ਪ੍ਰਾਪਤ ਹੋਣਗੇ। ਇਸ ਦੇ ਨਾਲ ਹੀ ਜੇਕਰ 18 ਸਾਲ ਤੋਂ ਘੱਟ ਉਮਰ ਦਾ ਕੋਈ ਨਾਬਾਲਗ ਗੱਡੀ ਚਲਾਉਂਦਾ ਪਾਇਆ ਜਾਂਦਾ ਹੈ ਤਾਂ ਉਸ ਨੂੰ ਨਾ ਸਿਰਫ 25,000 ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ, ਸਗੋਂ 25 ਸਾਲ ਤੱਕ ਲਾਇਸੈਂਸ ਵੀ ਜਾਰੀ ਨਹੀਂ ਕੀਤਾ ਜਾਵੇਗਾ।

ਪੰਜਵਾਂ ਬਦਲਾਅ: Aadhaar Card ਫ੍ਰੀ ਅਪਡੇਟ

These 5 changes are implemented

ਪੰਜਵਾਂ ਬਦਲਾਅ ਹਾਲਾਂਕਿ 14 ਜੂਨ ਤੋਂ ਲਾਗੂ ਹੋਵੇਗਾ। ਦਰਅਸਲ, UIDAI ਨੇ ਆਧਾਰ ਕਾਰਡ ਨੂੰ ਮੁਫਤ ਅਪਡੇਟ ਕਰਨ ਦੀ ਸਮਾਂ ਸੀਮਾ 14 ਜੂਨ ਤੱਕ ਵਧਾ ਦਿੱਤੀ ਸੀ ਅਤੇ ਇਸ ਨੂੰ ਕਈ ਵਾਰ ਵਧਾਇਆ ਜਾ ਚੁੱਕਾ ਹੈ, ਇਸ ਲਈ ਹੁਣ ਇਸ ਨੂੰ ਅੱਗੇ ਵਧਾਉਣ ਦੀ ਸੰਭਾਵਨਾ ਘੱਟ ਹੈ। ਅਜਿਹੇ ‘ਚ ਆਧਾਰ ਕਾਰਡ ਧਾਰਕਾਂ ਕੋਲ ਇਸ ਨੂੰ ਮੁਫਤ ‘ਚ ਅਪਡੇਟ ਕਰਨ ਲਈ ਕੁਝ ਹੀ ਦਿਨ ਬਚੇ ਹਨ। ਇਸ ਤੋਂ ਬਾਅਦ ਜੇਕਰ ਤੁਸੀਂ ਇਸ ਨੂੰ ਅਪਡੇਟ ਕਰਵਾਉਣ ਲਈ ਆਧਾਰ ਕੇਂਦਰ ‘ਤੇ ਜਾਂਦੇ ਹੋ ਤਾਂ ਤੁਹਾਨੂੰ ਪ੍ਰਤੀ ਅਪਡੇਟ 50 ਰੁਪਏ ਦਾ ਚਾਰਜ ਦੇਣਾ ਹੋਵੇਗਾ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਮਹੀਨੇ ਦੀ ਸ਼ੁਰੂਆਤ ‘ਚ ਖੁਸ਼ਖਬਰੀ… LPG ਸਿਲੰਡਰ ਦੀਆਂ ਕੀਮਤਾਂ ‘ਚ ਕਟੌਤੀ, ਅੱਜ ਤੋਂ ਲਾਗੂ ਹੋਏ ਇਹ 5 ਬਦਲਾਅ appeared first on Daily Post Punjabi.

ਜਲਦੀ ਕਰੋ ਇਹ ਜ਼ਰੂਰੀ ਕੰਮ, ਨਹੀਂ ਤਾਂ ਕੁਝ ਦਿਨਾਂ ‘ਚ ਬੰਦ ਹੋ ਜਾਵੇਗਾ ਤੁਹਾਡਾ ਪੈਨ ਕਾਰਡ, IT ਵਿਭਾਗ ਦੀ ਚਿਤਾਵਨੀ
ਪੈਨ ਕਾਰਡ ਬਹੁਤ ਮਹੱਤਵਪੂਰਨ ਦਸਤਾਵੇਜ਼ ਹੈ । ਅੱਜ ਦੇ ਸਮੇਂ ਵਿੱਚ ਸਾਨੂੰ ਵਿੱਤ ਨਾਲ ਸਬੰਧਤ ਬਹੁਤ ਸਾਰੇ ਮਹੱਤਵਪੂਰਨ ਕੰਮਾਂ ਨੂੰ ਕਰਨ ਵਿੱਚ ਇਸਦੀ ਬਹੁਤ ਲੋੜ ਹੁੰਦੀ ਹੈ। ਅੱਜ ਦੇ ਸਮੇਂ ਵਿੱਚ ਪੈਨ ਕਾਰਡ ਦੀ ਵਰਤੋਂ ਡੀਮੈਟ ਅਕਾਊਂਟ, ਬੈਂਕ ਖਾਤਾ ਖੁੱਲ੍ਹਵਾਉਣ, ਮਿਊਚਲ ਫੰਡ ਨਿਵੇਸ਼, ਨੌਕਰੀ ਤੋਂ ਲੈ ਕੇ ਕਈ ਦੂਜੇ ਕੰਮ ਕਰਨ ਦੇ ਲਈ ਪੈਨ ਕਾਰਡ ਦੋਈ ਲੋੜ ਪੈਂਦੀ ਹੈ।

Pan aadhaar linking

ਅੱਜ-ਕੱਲ੍ਹ ਆਧਾਰ ਕਾਰਡ ਨੂੰ ਕਈ ਮਹੱਤਵਪੂਰਨ ਦਸਤਾਵੇਜ਼ਾਂ ਨਾਲ ਲਿੰਕ ਕੀਤਾ ਜਾ ਰਿਹਾ ਹੈ। ਅਜਿਹੇ ਵਿੱਚ ਜੇਕਰ ਤੁਸੀਂ ਅਜੇ ਤੱਕ ਆਪਣੇ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਨਹੀਂ ਕੀਤਾ ਹੈ ਤਾਂ ਤੁਹਾਨੂੰ ਇਹ ਕੰਮ ਜਲਦੀ ਕਰਨਾ ਚਾਹੀਦਾ ਹੈ। ਜੇਕਰ ਤੁਸੀਂ ਸਮੇਂ ਸਿਰ ਇਹ ਕੰਮ ਨਹੀਂ ਕਰਦੇ ਹੋ ਤਾਂ ਇਸ ਸਥਿਤੀ ਵਿੱਚ ਤੁਹਾਡਾ ਪੈਨ ਕਾਰਡ ਡਿਐਕਟੀਵੇਟ ਹੋ ਜਾਵੇਗਾ। ਅਜਿਹੀ ਸਥਿਤੀ ਵਿੱਚ, ਤੁਹਾਨੂੰ ਕਈ ਮਹੱਤਵਪੂਰਨ ਕੰਮਾਂ ਵਿੱਚ ਰੁਕਾਵਟਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਹ ਵੀ ਪੜ੍ਹੋ: ਟਿਕਰੀ ਬਾਰਡਰ ‘ਤੇ ਕਿਸਾਨਾਂ ਦਾ ਵੱਡਾ ਐਲਾਨ, MSP ਦੀ ਮੰਗ ਲਈ ਕਰਾਂਗੇ ਚੰਡੀਗੜ੍ਹ ਕੂਚ

ਆਮਦਨ ਕਰ ਵਿਭਾਗ ਦੇ ਅਨੁਸਾਰ, ਧਾਰਾ 1961 ਦੇ ਤਹਿਤ, ਸਾਰੇ ਪੈਨ ਕਾਰਡ ਧਾਰਕਾਂ ਲਈ ਆਪਣੇ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨਾ ਲਾਜ਼ਮੀ ਹੈ। ਜੇਕਰ ਤੁਸੀਂ ਇਹ ਕੰਮ 31 ਮਾਰਚ 2023 ਤੋਂ ਪਹਿਲਾਂ ਨਹੀਂ ਕਰਦੇ ਤਾਂ ਅਜਿਹੇ ਵਿੱਚ ਤੁਹਾਡਾ ਪੈਨ ਕਾਰਡ ਡਿਐਕਟੀਵੇਟ ਕਰ ਦਿੱਤਾ ਜਾਵੇਗਾ । ਅਜਿਹੀ ਸਥਿਤੀ ਵਿੱਚ, ਤੁਸੀਂ 1 ਅਪ੍ਰੈਲ ਤੋਂ ਆਪਣੇ ਪੈਨ ਕਾਰਡ ਦੀ ਵਰਤੋਂ ਨਹੀਂ ਕਰ ਸਕੋਗੇ। ਇਸ ਕਾਰਨ ਤੁਹਾਨੂੰ ਆਪਣੇ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਜਲਦ ਤੋਂ ਜਲਦ ਲਿੰਕ ਕਰਵਾ ਲੈਣਾ ਚਾਹੀਦਾ ਹੈ।

Pan aadhaar linking

ਦੱਸ ਦੇਈਏ ਕਿ ਹੁਣ ਪੈਨ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ‘ਤੇ ਜੁਰਮਾਨਾ ਭਰਨਾ ਪਵੇਗਾ, ਪਰ ਜੇਕਰ ਤੁਸੀਂ 31 ਮਾਰਚ ਤੋਂ ਬਾਅਦ ਇਸ ਨੂੰ ਲਿੰਕ ਕਰਨ ਜਾਂਦੇ ਹੋ ਤਾਂ ਜੁਰਮਾਨਾ ਭਰਨ ਤੋਂ ਬਾਅਦ ਵੀ ਇਹ ਕੰਮ ਨਹੀਂ ਹੋਵੇਗਾ। ਹਾਲਾਂਕਿ ਇਸ ਕੰਮ ਲਈ ਜੁਰਮਾਨਾ ਭਰਨਾ ਪਵੇਗਾ। ਜੇਕਰ ਕੋਈ ਵਿਅਕਤੀ ਹੁਣ ਆਪਣੇ ਪੈਨ ਨੂੰ ਆਧਾਰ ਨਾਲ ਲਿੰਕ ਕਰਦਾ ਹੈ, ਤਾਂ ਉਸ ਨੂੰ 1,000 ਰੁਪਏ ਦੀ ਲੇਟ ਫੀਸ ਅਦਾ ਕਰਨੀ ਪਵੇਗੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਜਲਦੀ ਕਰੋ ਇਹ ਜ਼ਰੂਰੀ ਕੰਮ, ਨਹੀਂ ਤਾਂ ਕੁਝ ਦਿਨਾਂ ‘ਚ ਬੰਦ ਹੋ ਜਾਵੇਗਾ ਤੁਹਾਡਾ ਪੈਨ ਕਾਰਡ, IT ਵਿਭਾਗ ਦੀ ਚਿਤਾਵਨੀ appeared first on Daily Post Punjabi.