panchayat elections Archives - Daily Post Punjabi

15 ਦਸੰਬਰ ਨੂੰ ਗਿੱਦੜਬਾਹਾ ਦੇ 20 ਪਿੰਡਾਂ ‘ਚ ਹੋਣਗੀਆਂ ਪੰਚਾਇਤੀ ਚੋਣਾਂ, ਰਾਜ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਜਾਰੀ
ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਦੇ ਪਿੰਡਾਂ ਵਿੱਚ ਮੁੜ ਤੋਂ ਪੰਚਾਇਤੀ ਚੋਣਾਂ ਹੋਣਗੀਆਂ। ਗਿੱਦੜਬਾਹਾ ਬਲਾਕ ਦੇ 20 ਪਿੰਡਾਂ ਵਿੱਚ 15 ਦਸੰਬਰ ਨੂੰ ਪੰਚਾਇਤੀ ਚੋਣ ਹੋਵੇਗੀ। ਕਾਗਜ਼ ਰੱਦ ਹੋਣ ਦੇ ਵਿਵਾਦ ਤੋਂ ਬਾਅਦ ਚੋਣਾਂ ਰੋਕੀਆਂ ਗਈਆਂ ਸਨ। ਪਰ ਹੁਣ ਰਾਜ ਚੋਣ ਕਮਿਸ਼ਨ ਨੇ ਚੋਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

Panchayat elections will be

ਦੱਸ ਦਈਏ ਕਿ ਚੋਣ ਕਮਿਸ਼ਨ ਨੇ ਸ਼ਿਕਾਇਤਾਂ ਮਿਲਣ ਤੋਂ ਬਾਅਦ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ 20 ਪਿੰਡਾਂ ਦੀਆਂ ਪੰਚਾਇਤਾਂ ਦੀ ਚੋਣ ਰੱਦ ਕਰ ਦਿੱਤੀਆਂ ਸੀ। ਗਿੱਦੜਬਾਹਾ ਦੇ ਇਹ ਪਿੰਡ ਆਸ਼ਾ ਬੁੱਟਰ, ਦਾਦੂ ਮੁਹੱਲਾ ਮੱਲਾਂ, ਖਿੜਕੀਆਂ ਵਾਲਾ, ਵਾੜਾ ਕਿਸ਼ਨਪੁਰਾ, ਲੋਹਾਰਾ, ਬੁੱਟਰ ਸਰੀਂਹ, ਕੋਠੇ ਹਜੂਰੇ ਵਾਲਾ, ਕੋਠੇ ਢਾਬਾ, ਕੋਠੇ ਕੇਸਰ ਸਿੰਘ ਵਾਲਾ, ਭਾਰੂ, ਦੌਲਾ, ਕੋਠੇ ਹਿੰਮਤਪੁਰਾ, ਭੂੰਦੜ, ਲੁੰਡੇਵਾਲਾ, ਸਮਾਘ, ਮਾਨਾਂ ਵਾਲਾ, ਸੇਖਾ ਖੁੰਨਣ ਖੁਰਦ, ਮਧੀਰ, ਬੁੱਟਰ ਬਖੂਆਣਾ ਦੇ ਚੋਣ ‘ਤੇ ਰੋਕ ਲਗਾ ਦਿੱਤੀ ਗਈ ਸੀ।

Panchayat elections will be

ਇਸ ਦੇ ਨਾਲ ਹੀ ਕਿਹਾ ਸੀ ਕਿ ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਦੀ ਚੋਣ ਲਈ ਬਾਅਦ ਵਿੱਚ ਨਵੀਆਂ ਤਰੀਕਾਂ ਜਾਰੀ ਕੀਤੀਆਂ ਜਾਣਗੀਆਂ। ਹੁਣ ਹਲਕਾ ਗਿੱਦੜਬਾਹਾ ਦੇ 20 ਪਿੰਡਾਂ ਵਿੱਚ ਪੰਚਾਇਤੀ ਚੋਣਾਂ 15 ਦਸੰਬਰ ਨੂੰ ਹੋਣਗੀਆਂ। ਪਿੰਡ ਦੌਲਾ ਦੇ ਵਿੱਚ ਸਰਪੰਚੀ ਦੀ ਚੋਣ ਅਤੇ ਬਾਕੀ ਦੇ ਪਿੰਡਾਂ ਵਿੱਚ ਪੰਚ ਦੀਆਂ ਚੋਣਾਂ ਹੋਣੀਆਂ ਹਨ।

ਇਹ ਵੀ ਪੜ੍ਹੋ : 101 ਕਿਸਾਨ ਅੱਜ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਕਰਨਗੇ ਕੂਚ, ਅਲਰਟ ‘ਤੇ ਹਰਿਆਣਾ ਪੁਲਿਸ

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post 15 ਦਸੰਬਰ ਨੂੰ ਗਿੱਦੜਬਾਹਾ ਦੇ 20 ਪਿੰਡਾਂ ‘ਚ ਹੋਣਗੀਆਂ ਪੰਚਾਇਤੀ ਚੋਣਾਂ, ਰਾਜ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਜਾਰੀ appeared first on Daily Post Punjabi.

ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਰਸਤਾ ਸਾਫ਼, ਹਾਈਕੋਰਟ ਨੇ ਰਿਜ਼ਰਵੇਸ਼ਨ ਖਿਲਾਫ਼ ਸਾਰੀਆਂ ਪਟੀਸ਼ਨਾਂ ਕੀਤੀਆਂ ਰੱਦ
ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਰਸਤਾ ਸਾਫ਼ ਹੋ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਚੋਣਾਂ ‘ਚ ਰਿਜ਼ਰਵੇਸ਼ਨ ਖਿਲਾਫ਼ ਦਾਇਰ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਇੱਕੋ ਪਰਿਵਾਰ ਦੀਆਂ ਵੱਖ-ਵੱਖ ਵਾਰਡਾਂ ‘ਚ ਵੰਡੀਆਂ ਵੋਟਾਂ ਵੀ ਠੀਕ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਸ ਤੋਂ ਇਲਾਵਾ ਵੱਖ-ਵੱਖ ਵਾਰਡਾਂ ਵਿੱਚ ਇੱਕੋ ਪਰਿਵਾਰ ਦੀਆਂ ਵੋਟਾਂ ਬਣਾਉਣ ਅਤੇ ਪਰਾਲੀ ਦੇ ਟੈਕਸ ਸਬੰਧੀ ਮੁੱਦੇ ਵੀ ਸਾਹਮਣੇ ਆਏ। ਅਦਾਲਤ ਨੇ ਪੰਜਾਬ ਸਰਕਾਰ ਨੂੰ ਚੁੱਲ੍ਹਾ ਟੈਕਸ ਦੇ ਮਾਮਲੇ ਵੀ ਨਿਪਟਾਉਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਦੌਰਾਨ ਹਾਈਕੋਰਟ ਵਿੱਚ ਕਰੀਬ 170 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਇਸ ਵਿੱਚ ਜ਼ਿਆਦਾਤਰ ਪਟੀਸ਼ਨਾਂ ਰਾਖਵੇਂਕਰਨ ਨਾਲ ਸਬੰਧਤ ਸਨ। ਇਨ੍ਹਾਂ ਸਾਰੀਆਂ ਪਟੀਸ਼ਨਾਂ ਦਾ ਨਿਪਟਾਰਾ ਹਾਈਕੋਰਟ ਨੇ ਕਰ ਦਿੱਤਾ ਹੈ।

ਦੱਸ ਦੇਈਏ ਕਿ ਪੰਜਾਬ ਵਿੱਚ ਇਸ ਸਮੇਂ 13937 ਪਿੰਡਾਂ ਦੀਆਂ ਪੰਚਾਇਤਾਂ ਹਨ। ਜਿਸ ਵਿੱਚ ਚੋਣਾਂ ਕਰਵਾਈਆਂ ਜਾਣੀਆਂ ਹਨ। ਇਸ ਦੇ ਨਾਲ ਹੀ ਇਸ ਵਾਰ ਚੋਣਾਂ ਵਿੱਚ ਕੁੱਲ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਚੋਣਾਂ ਵਿੱਚ 96 ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪਾਰਟੀ ਦੇ ਚੋਣ ਨਿਸ਼ਾਨ ‘ਤੇ ਚੋਣਾਂ ਨਾ ਕਰਵਾਉਣ ਦਾ ਪ੍ਰਸਤਾਵ ਵਿਧਾਨ ਸਭਾ ‘ਚ ਪਾਸ ਕਰਕੇ ਲਾਗੂ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਕੋਸ਼ਿਸ਼ ਹੈ ਕਿ ਚੋਣਾਂ ਸਰਬਸੰਮਤੀ ਨਾਲ ਕਰਵਾਈਆਂ ਜਾਣ।

ਇਹ ਵੀ ਪੜ੍ਹੋ : ਖੰਨਾ ‘ਚ ਵੱਡੀ ਵਾ.ਰਦਾ.ਤ, ਲੁੱਟ ਦੀ ਨੀਅਤ ਨਾਲ ਘਰ ‘ਚ ਵੜ ਕੇ ਮਹਿਲਾ ਦਾ ਬੇ.ਰਹਿ.ਮੀ ਨਾਲ ਕੀਤਾ ਕ.ਤ.ਲ

ਪੰਚਾਇਤੀ ਚੋਣਾਂ ਲਈ ਰਾਜ ਚੋਣ ਕਮਿਸ਼ਨ ਨੇ ਆਪਣੇ ਦਫ਼ਤਰ ਐਸ.ਸੀ.ਓ. ਨੰਬਰ 49, ਸੈਕਟਰ 17-ਈ, ਚੰਡੀਗੜ੍ਹ ਵਿੱਚ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਲਈ ਵਿਸ਼ੇਸ਼ ਨੰਬਰ ਸ਼ੁਰੂ ਕੀਤਾ ਗਿਆ ਹੈ। ਜਿੱਥੇ ਹਰ ਰੋਜ਼ ਸਵੇਰੇ 8.30 ਤੋਂ ਰਾਤ 9 ਵਜੇ ਤੱਕ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਂਦੀਆਂ ਹਨ। ਕੰਟਰੋਲ ਰੂਮ ਨਾਲ ਸੰਪਰਕ ਕਰਨ ਲਈ ਲੋਕਾਂ ਨੂੰ ਲੈਂਡਲਾਈਨ ਨੰਬਰ 0172-2771326 ‘ਤੇ ਕਾਲ ਕਰਨੀ ਪਵੇਗੀ। ਇਸ ਤੋਂ ਇਲਾਵਾ ਵਿਭਾਗ ਦੀ ਵੈੱਬਸਾਈਟ ‘ਤੇ ਵੀ ਜਾਣਕਾਰੀ ਅਪਲੋਡ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਰਸਤਾ ਸਾਫ਼, ਹਾਈਕੋਰਟ ਨੇ ਰਿਜ਼ਰਵੇਸ਼ਨ ਖਿਲਾਫ਼ ਸਾਰੀਆਂ ਪਟੀਸ਼ਨਾਂ ਕੀਤੀਆਂ ਰੱਦ appeared first on Daily Post Punjabi.

ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ, DDPO ਦੇਖਣਗੇ ਪਿੰਡਾਂ ਦੇ ਕੰਮਕਾਜ
ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਪੰਚਾਇਤ ਸੰਮਤੀਆਂ ਨੂੰ ਭੰਗ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਵੱਲੋਂ ਇੱਕ ਵੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ । ਸੂਬੇ ਦੀਆਂ 74 ਪੰਚਾਇਤ ਸੰਮਤੀਆਂ ਦਾ ਕਾਰਜਕਾਲ 10 ਸਤੰਬਰ ਨੂੰ ਖਤਮ ਹੋ ਚੁੱਕਿਆ ਹੈ ।

Punjab Government dissolves

ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ 72 ਪੰਚਾਇਤ ਸੰਮਤੀਆਂ ਨੂੰ ਭੰਗ ਕਰ ਦਿੱਤਾ ਗਿਆ ਹੈ । ਹੁਣ ਚੇਅਰਮੈਨਾਂ ਦੀ ਥਾਂ ‘ਤੇ DDPO ਨੂੰ ਪ੍ਰਬੰਧਕ ਲਾਇਆ ਗਿਆ ਹੈ । ਹੁਣ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਪੰਚਾਇਤੀ ਚੋਣਾਂ ਜਲਦ ਹੋ ਸਕਦੀਆਂ ਹਨ । ਜਿਨ੍ਹਾਂ ਪੰਚਾਇਤ ਸੰਮਤੀਆਂ ਨੂੰ ਭੰਗ ਕੀਤਾ ਗਿਆ ਹੈ, ਉਨ੍ਹਾਂ ਦੀ ਟਰਮ ਅਗਸਤ ਮਹੀਨੇ ਤੋਂ 10 ਸਤੰਬਰ ਤੱਕ ਦੀ ਬਣਦੀ ਸੀ ।

ਇਹ ਵੀ ਪੜ੍ਹੋ: ਜੇਲ੍ਹ ‘ਚੋਂ ਬਾਹਰ ਆਉਣਗੇ ਅਰਵਿੰਦ ਕੇਜਰੀਵਾਲ ! CBI ਮਾਮਲੇ ‘ਚ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਜਲਦ ਹੀ ਗ੍ਰਾਮ ਪੰਚਾਇਤ ਚੋਣਾਂ ਦੇ ਨਾਲ ਹੀ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਕਰਵਾ ਸਕਦੀ ਹੈ। ਦੱਸ ਦੇਈਏ ਕਿ ਪੰਜਾਬ ਵਿੱਚ 13 ਹਜ਼ਾਰ ਗ੍ਰਾਮ ਪੰਚਾਇਤਾਂ ਪਹਿਲਾਂ ਹੀ ਭੰਗ ਹੋ ਚੁੱਕੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ, DDPO ਦੇਖਣਗੇ ਪਿੰਡਾਂ ਦੇ ਕੰਮਕਾਜ appeared first on Daily Post Punjabi.

ਪੰਜਾਬ ‘ਚ ਜਲਦ ਹੋਣਗੀਆਂ ਪੰਚਾਇਤੀ ਤੇ ਨਗਰ ਨਿਗਮ ਦੀਆਂ ਚੋਣਾਂ, ਤਿਆਰੀਆਂ ਸ਼ੁਰੂ ਕਰਨ ਦੇ ਆਦੇਸ਼ ਜਾਰੀ
ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਐਲਾਨ ਕਿਸੇ ਵੀ ਸਮੇਂ ਹੋ ਸਕਦਾ ਹੈ। ਲੋਕ ਸਭਾ ਚੋਣਾਂ ਦੇ ਮੁਕੰਮਲ ਹੋਣ ਦੇ ਨਾਲ ਹੀ ਸੂਬਾ ਸਰਕਾਰ ਨੇ ਪੰਚਾਇਤੀ ਚੋਣਾਂ ਕਰਵਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧੀ ਰਾਜ ਚੋਣ ਕਮਿਸ਼ਨ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਨੂੰ ਅੰਤਿਮ ਵੋਟਰ ਸੂਚੀ ਤਿਆਰ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਹਾਲਾਂਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਪਿੰਡਾਂ ਦੀ ਵਾਰਡਬੰਦੀ ਅਤੇ ਰਾਖਵੇਂਕਰਨ ਸਬੰਧੀ ਪਹਿਲਾਂ ਹੀ ਹੁਕਮ ਜਾਰੀ ਕਰ ਦਿੱਤੇ ਸਨ।

ਰਾਜ ਵਿੱਚ ਪੰਚਾਇਤਾਂ ਦਾ ਕਾਰਜਕਾਲ ਇਸ ਸਾਲ ਦਸੰਬਰ ਦੇ ਅੰਤ ਵਿੱਚ ਖਤਮ ਹੋ ਗਿਆ ਸੀ। ਇਸ ਤੋਂ ਬਾਅਦ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੰਚਾਇਤਾਂ ਦੇ ਪ੍ਰਸ਼ਾਸਨਿਕ ਅਧਿਕਾਰੀ ਨਿਯੁਕਤ ਕੀਤਾ ਗਿਆ ਪਰ ਇਸੇ ਦੌਰਾਨ ਲੋਕ ਸਭਾ ਚੋਣਾਂ ਆ ਗਈਆਂ ਸਨ। ਜਿਸ ਕਾਰਨ ਚੋਣਾਂ ਕਰਵਾਉਣ ਦਾ ਖਤਰਾ ਨਹੀਂ ਉਠਾਇਆ ਗਿਆ। ਪਰ ਹੁਣ ਚੋਣਾਂ ਹੋ ਗਈਆਂ ਹਨ। ਅਜਿਹੇ ‘ਚ ਸਰਕਾਰ ਨੇ ਇਸ ਦਿਸ਼ਾ ‘ਚ ਕਾਰਵਾਈ ਕੀਤੀ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ ਹੀਟਵੇਵ ਦਾ ਦੌਰ ਫਿਰ ਸ਼ੁਰੂ, ਤਾਪਮਾਨ 3 ਡਿਗਰੀ ਵਧਿਆ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਰਾਜ ਵਿੱਚ ਕੁੱਲ 13241 ਪੰਚਾਇਤਾਂ ਹਨ। ਜਦਕਿ 153 ਬਲਾਕ ਕਮੇਟੀਆਂ ਅਤੇ 23 ਜ਼ਿਲ੍ਹਾ ਪ੍ਰੀਸ਼ਦ ਹਨ। ਉਨ੍ਹਾਂ ਦਾ ਕਾਰਜਕਾਲ 31 ਦਸੰਬਰ 2023 ਨੂੰ ਪੂਰਾ ਹੋਇਆ ਸੀ। ਸੂਬੇ ਵਿੱਚ ਸਭ ਤੋਂ ਵੱਧ 1405 ਪੰਚਾਇਤਾਂ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਹਨ। ਜਦੋਂ ਕਿ ਪਟਿਆਲਾ ਵਿੱਚ 1022 ਪੰਚਾਇਤਾਂ ਹਨ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਪੰਜਾਬ ‘ਚ ਜਲਦ ਹੋਣਗੀਆਂ ਪੰਚਾਇਤੀ ਤੇ ਨਗਰ ਨਿਗਮ ਦੀਆਂ ਚੋਣਾਂ, ਤਿਆਰੀਆਂ ਸ਼ੁਰੂ ਕਰਨ ਦੇ ਆਦੇਸ਼ ਜਾਰੀ appeared first on Daily Post Punjabi.

ਪੰਜਾਬ ‘ਚ BDPO ਸਣੇ 71 ਅਧਿਕਾਰੀਆਂ ਦੇ ਤਬਾਦਲੇ, ਚੋਣ ਕਮਿਸ਼ਨ ਦੇ ਆਦੇਸ਼ਾਂ ‘ਤੇ ਸਰਕਾਰ ਦਾ ਐਕਸ਼ਨ
ਪੰਜਾਬ ‘ਚ ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਬੀਤੇ ਦਿਨੀਂ ਸਰਕਾਰ ਵੱਲੋਂ ਫਾਈਨਲ ਵੋਟਰ ਲਿਸਟ ਦੇ ਬਾਅਦ ਪੰਚਾਇਤਾਂ ਵਿੱਚ ਚੱਲ ਰਹੇ ਕੰਮਾਂ ਦਾ ਬਿਓਰਾ ਤੇ ਅਧਿਕਾਰੀਆਂ ਦਾ ਰਿਕਾਰਡ ਮੰਗਿਆ ਗਿਆ ਸੀ। ਉੱਥੇ ਹੀ ਹੁਣ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਪੰਜਾਬ ਸਰਕਾਰ ਵੱਲੋਂ BDPO ਪੱਧਰ ਦੇ ਟ੍ਰਾਂਸਫਰ ਕੀਤੇ ਗਏ ਹਨ।

ਇਹ ਵੀ ਪੜ੍ਹੋ: ਪੰਜਾਬ ‘ਚ ਕਈ ਥਾਵਾਂ ‘ਤੇ ਰਾਤ ਤੋਂ ਪੈ ਰਿਹਾ ਮੀਂਹ, 11 ਜ਼ਿਲ੍ਹਿਆਂ ‘ਚ ਆਰੇਂਜ ਅਲਰਟ

ਇਨ੍ਹਾਂ ਆਦੇਸ਼ਾਂ ਅਨੁਸਾਰ ਕੁੱਲ 71 ਅਧਿਕਾਰੀਆਂ ਦੇ ਟ੍ਰਾਂਸਫਰ ਕੀਤੇ ਗਏ ਹਨ। ਇਹ ਟ੍ਰਾਂਸਫਰ ਅਧਿਕਾਰੀਆਂ ਦੇ ਘਰੇਲੂ ਜ਼ਿਲ੍ਹੇ ਨੂੰ ਧਿਆਨ ਵਿੱਚ ਰੱਖ ਕੇ ਕੀਤੇ ਗਏ ਹਨ। ਸਾਰੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਘਰੇਲੂ ਜ਼ਿਲ੍ਹੇ ਤੋਂ ਗੁਆਂਢੀ ਜਾਂ ਆਸ-ਪਾਸ ਦੇ ਜ਼ਿਲ੍ਹਿਆਂ ਵਿੱਚ ਟ੍ਰਾਂਸਫਰ ਕੀਤਾ ਗਿਆ ਹੈ।

ਦੇਖੋ ਤਬਾਦਲਿਆਂ ਦੀ ਲਿਸਟ:

Punjab BDPO Transfers

Punjab BDPO Transfers

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਪੰਜਾਬ ‘ਚ BDPO ਸਣੇ 71 ਅਧਿਕਾਰੀਆਂ ਦੇ ਤਬਾਦਲੇ, ਚੋਣ ਕਮਿਸ਼ਨ ਦੇ ਆਦੇਸ਼ਾਂ ‘ਤੇ ਸਰਕਾਰ ਦਾ ਐਕਸ਼ਨ appeared first on Daily Post Punjabi.

ਪੰਜਾਬ ਸਰਕਾਰ ਵੱਲੋਂ ਗ੍ਰਾਮ ਪੰਚਾਇਤਾਂ ਨੂੰ ਭੰਗ ਕਰਨ ਦੀ ਤਿਆਰੀ, ਪ੍ਰਬੰਧਕ ਲਗਾਉਣ ਸਬੰਧੀ ਪੱਤਰ ਕੀਤਾ ਜਾਰੀ
ਪੰਜਾਬ ਸਰਕਾਰ ਜਲਦ ਹੀ ਗ੍ਰਾਮ ਪੰਚਾਇਤ ਚੋਣਾਂ ਕਰਵਾ ਸਕਦੀ ਹੈ। ਪੰਜਾਬ ਸਰਕਾਰ ਨੇ ਸੂਬੇ ਦੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨੂੰ ਜ਼ਰੂਰੀ ਜਾਣਕਾਰੀਆਂ 16 ਜਨਵਰੀ ਤੱਕ ਉਪਲਬਧ ਕਰਵਾਉਣ ਦੇ ਲਈ ਕਿਹਾ ਹੈ ਤਾਂ ਜੋ ਪੰਚਾਇਤਾਂ ਦਾ ਸਮਾਂ ਖਤਮ ਹੋਣ ਦੇ ਨਾਲ ਹੀ ਉਨ੍ਹਾਂ ਨੂੰ ਭੰਗ ਕੀਤਾ ਜਾ ਸਕੇ ਤੇ ਪੰਚਾਇਤੀ ਅਧਿਕਾਰੀ ਨਿਯੁਕਤ ਕੀਤੇ ਜਾ ਸਕਣ।

ਪੰਜਾਬ ਸਰਕਾਰ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਭੇਜੇ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਗ੍ਰਾਮ ਪੰਚਾਇਤਾਂ ਨੂੰ ਭੰਗ ਕਰਕੇ ਉਨ੍ਹਾਂ ਦੇ ਰਿਕਾਰਡ ਦੀ ਸੰਭਾਲ ਦੇ ਲਈ ਏਈ, ਜੇਈ, ਵੀਡੀਓ, ਐੱਸਸੀਪੀਓ ਤੇ ਪੰਚਾਇਤ ਅਧਿਕਾਰੀਆਂ ਨੂੰ ਨਿਯੁਕਤ ਕਰਨ ਦਾ ਸਰਕਾਰ ਦਾ ਵਿਚਾਰ ਹੈ। ਗ੍ਰਾਮ ਪੰਚਾਇਤਾਂ ਦਾ ਕੰਮ ਚਲਾਉਣ ਦੇ ਲਈ ਪ੍ਰਬੰਧਕੀ ਨਿਯੁਕਤ ਕੀਤੇ ਜਾਣੇ ਹਨ। ਇਸਦੇ ਲਈ ਗ੍ਰਾਮ ਪੰਚਾਇਤਾਂ ਨੂੰ ਵੰਡਣ ਦੇ ਲਈ ਜ਼ਰੂਰੀ ਜਾਣਕਾਰੀਆਂ ਚਾਹੀਦੀਆਂ, ਜੋ 16 ਜਨਵਰੀ ਤੱਕ ਭੇਜੀਆਂ ਜਾਣ। ਸਪੱਸ਼ਟ ਹੈ ਕਿ ਸਰਕਾਰ ਜਲਦ ਹੀ ਪੰਚਾਇਤਾਂ ਨੂੰ ਭੰਗ ਕਰ ਸਕਦੀ ਹੈ ਤੇ ਅਧਿਕਾਰੀ ਨਿਯੁਕਤ ਕਰ ਸਕਦੀ ਹੈ।

ਇਹ ਵੀ ਪੜ੍ਹੋ: ਅੱਜ ਪੰਜਾਬ-ਹਰਿਆਣਾ ‘ਚ ਧੁੰਦ ਨੂੰ ਲੈ ਕੇ ਅਲਰਟ, ਦੁਪਹਿਰ ਤੱਕ ਧੁੱਪ ਨਿਕਲਣ ਦੇ ਆਸਾਰ

ਦੱਸ ਦੇਈਏ ਕਿ ਪੰਚਾਇਤਾਂ ਦੀ ਕੁੱਲ ਗਿਣਤੀ 13,268 ਹੈ, ਜਿਨ੍ਹਾਂ ਵਿੱਚ ਚੋਣਾਂ ਕਰਵਾਈਆਂ ਜਾਣੀਆਂ ਹਨ। ਜਨਵਰੀ 2019 ਵਿੱਚ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਹੋਣੀਆਂ ਸਨ ਤੇ ਸਰਪੰਚਾਂ ਨੇ ਇਸਦੇ ਬਾਅਦ ਕੰਮ ਸੰਭਾਲਿਆ ਸੀ। ਉਨ੍ਹਾਂ ਦਾ ਕਾਰਜਕਾਲ ਜਨਵਰੀ 2024 ਵਿੱਚ ਖਤਮ ਹੋ ਰਿਹਾ ਹੈ। ਪੰਜਾਬ ਸਰਕਾਰ ਇਨ੍ਹਾਂ ਚੋਣਾਂ ਵਿੱਚ ਦੇਰੀ ਨਹੀਂ ਕਰਨਾ ਚਾਹੁੰਦੀ ਤੇ ਸੰਭਾਵਨਾ ਹੈ ਕਿ ਜਨਵਰੀ 2024 ਵਿੱਚ ਹੀ ਗ੍ਰਾਮ ਪੰਚਾਇਤ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਪੰਜਾਬ ਸਰਕਾਰ ਵੱਲੋਂ ਗ੍ਰਾਮ ਪੰਚਾਇਤਾਂ ਨੂੰ ਭੰਗ ਕਰਨ ਦੀ ਤਿਆਰੀ, ਪ੍ਰਬੰਧਕ ਲਗਾਉਣ ਸਬੰਧੀ ਪੱਤਰ ਕੀਤਾ ਜਾਰੀ appeared first on Daily Post Punjabi.