Panchayat orders Archives - Daily Post Punjabi

ਰੋਪੜ ਦੇ ਪਿੰਡ ਓਇੰਦ ਦੀ ਪੰਚਾਇਤ ਦਾ ਫਰਮਾਨ, ਪਿੰਡ ਦੇ ਮੁੰਡਾ-ਕੁੜੀ ਦੇ ਆਪਸ ‘ਚ ਵਿਆਹ ਕਰਵਾਉਣ ‘ਤੇ ਹੋਵੇਗਾ ਬਾਈਕਾਟ
ਪੰਜਾਬ ਦੇ ਰੋਪੜ ਦੇ ਨਜ਼ਦੀਕੀ ਪਿੰਡ ਓਇੰਦ ਦੇ ਸਰਪੰਚ ਵੱਲੋਂ ਸਮਾਜਿਕ ਵਿਵਸਥਾ ਬਣਾਈ ਰੱਖਣ ਲਈ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। ਪੰਚਾਇਤ ਅਤੇ ਪਿੰਡ ਦੀ ਆਮ ਸਭਾ ਨੇ ਸਰਬਸੰਮਤੀ ਨਾਲ ਪਿੰਡ ਦੇ ਵਿੱਚ ਲਵ ਮੈਰਿਜ ਕਰਵਾਉਣ ਵਾਲਿਆਂ ਦਾ ਸਮਾਜਿਕ ਬਾਈਕਾਟ ਕਰਨ ਦਾ ਮਤਾ ਪਾਸ ਕੀਤਾ।

ਮਤੇ ਵਿੱਚ ਉਹਨਾਂ ਕਿਹਾ ਕਿ ਪਿੰਡ ਦਾ ਕੋਈ ਵੀ ਲੜਕਾ ਜਾਂ ਲੜਕੀ ਪਿੰਡ ਵਿੱਚ ਲਵ ਮੈਰਿਜ ਕਰਵਾਉਂਦਾ ਹੈ ਤਾਂ ਉਸ ਦਾ ਪੂਰੇ ਪਿੰਡ ਵੱਲੋਂ ਸਮਾਜਿਕ ਬਾਈਕਾਟ ਕੀਤਾ ਜਾਵੇਗਾ। ਇਹ ਬਾਈਕਾਟ ਲੜਕਾ ਅਤੇ ਲੜਕੀ ਦੇ ਪਰਿਵਾਰ ਤੇ ਲਾਗੂ ਹੋਵੇਗਾ। ਪਿੰਡ ਦੇ ਸਰਪੰਚ ਨੇ ਕਿਹਾ ਕਿ ਲਵ ਮੈਰਿਜ ਕਰਵਾਉਣ ਵਾਲਿਆਂ ਦੇ ਸਮਾਗਮ ਵਿੱਚ ਜੇਕਰ ਕੋਈ ਪਿੰਡ ਦਾ ਵਿਅਕਤੀ ਸ਼ਾਮਿਲ ਹੋਵੇਗਾ ਤਾਂ ਉਸ ਦਾ ਵੀ ਬਾਈਕਾਟ ਪੂਰੇ ਪਿੰਡ ਵੱਲੋਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਅੰਤਰਰਾਜੀ ਹਥਿ/ਆਰ ਤ/ਸਕਰੀ ਗਿਰੋਹ ਦਾ ਪਰਦਾਫਾਸ਼, ਅੰਮ੍ਰਿਤਸਰ ਪੁਲਿਸ ਨੇ 3 ਮੁਲਜ਼ਮਾਂ ਨੂੰ ਹ/ਥਿਆਰਾਂ ਸਣੇ ਕੀਤਾ ਗ੍ਰਿਫ਼ਤਾਰ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਰੋਪੜ ਦੇ ਪਿੰਡ ਓਇੰਦ ਦੀ ਪੰਚਾਇਤ ਦਾ ਫਰਮਾਨ, ਪਿੰਡ ਦੇ ਮੁੰਡਾ-ਕੁੜੀ ਦੇ ਆਪਸ ‘ਚ ਵਿਆਹ ਕਰਵਾਉਣ ‘ਤੇ ਹੋਵੇਗਾ ਬਾਈਕਾਟ appeared first on Daily Post Punjabi.