panchayat polls Archives - Daily Post Punjabi

ਪਾਰਟੀ ਚੋਣ ਨਿਸ਼ਾਨ ‘ਤੇ ਨਹੀਂ ਹੋਣਗੀਆਂ ਪੰਚਾਇਤੀ ਚੋਣਾਂ ! ਪੰਚਾਇਤੀ ਰਾਜ ਕਾਨੂੰਨ ‘ਚ ਸੋਧ ਕਰਨ ਦੀ ਤਿਆਰੀ ‘ਚ ਸਰਕਾਰ
ਪੰਜਾਬ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਵਿੱਚ ਕੋਈ ਵੀ ਉਮੀਦਵਾਰ ਪਾਰਟੀ ਚੋਣ ਨਿਸ਼ਾਨ ‘ਤੇ ਚੋਣ ਨਹੀਂ ਲੜ ਸਕੇਗਾ। ਸਰਕਾਰ ਹੁਣ ਜਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਕਮੇਟੀਆਂ ਦੀਆਂ ਚੋਣਾਂ ਵੀ ਪੰਚ-ਸਰਪੰਚਾਂ ਦੀ ਤਰਜ਼ ‘ਤੇ ਕਰਵਾਉਣ ਦੀ ਤਿਆਰੀ ਕਰ ਰਹੀ ਹੈ। ਇਸ ਦੇ ਲਈ ਪੰਜਾਬ ਪੰਚਾਇਤੀ ਰਾਜ ਨਿਯਮ 1994 ਵਿੱਚ ਸੋਧ ਕਰਨ ਦੀ ਤਿਆਰੀ ਕਰ ਲਈ ਗਈ ਹੈ। ਅਗਲੀ ਕੈਬਨਿਟ ਮੀਟਿੰਗ ਵਿੱਚ ਇਸ ਸਬੰਧੀ ਏਜੰਡਾ ਵੀ ਲਿਆਂਦਾ ਜਾ ਸਕਦਾ ਹੈ। ਇਸ ਪਿੱਛੇ ਕੋਸ਼ਿਸ਼ ਇਹ ਹੈ ਕਿ ਪਿੰਡਾਂ ਵਿੱਚ ਮਾਹੌਲ ਖੁਸ਼ਮਿਜਾਜ਼ ਬਣਿਆ ਰਹੇ। ਨਾਲ ਹੀ ਪਿੰਡਾਂ ਦੇ ਸਹੀ ਢੰਗ ਨਾਲ ਵਿਕਾਸ ਹੋ ਸਕੇ।

Punjab panchayat elections

ਪੰਚਾਇਤੀ ਚੋਣਾਂ ਸਬੰਧੀ ਕੁਝ ਦਿਨ ਪਹਿਲਾਂ ਉੱਚ ਪੱਧਰੀ ਮੀਟਿੰਗ ਹੋਈ ਸੀ । ਇਸ ਦੌਰਾਨ ਇਹ ਮੁੱਦਾ ਚੁੱਕਿਆ ਗਿਆ ਸੀ। ਇਸ ਸਬੰਧੀ ਕਾਨੂੰਨੀ ਮਾਹਿਰਾਂ ਤੋਂ ਵੀ ਰਾਏ ਲਈ ਗਈ ਹੈ। ਇਸ ਤੋਂ ਬਾਅਦ ਇਸ ਦਿਸ਼ਾ ਵਿੱਚ ਕਦਮ ਚੁੱਕੇ ਗਏ ਹਨ । ਸੂਤਰਾਂ ਦੀ ਮੰਨੀਏ ਤਾਂ ਪਾਰਟੀ ਦੇ ਚੋਣ ਨਿਸ਼ਾਨ ‘ਤੇ ਚੋਣਾਂ ਹੋਣ ਨਾਲ ਲੋਕ ਪਿੰਡਾਂ ਵਿੱਚ ਵੰਡੇ ਜਾਂਦੇ ਹਨ। ਸਿਆਸੀ ਦਖਲਅੰਦਾਜ਼ੀ ਵੱਧ ਜਾਂਦੀ ਹੈ। ਇਸ ਕਾਰਨ ਪਿੰਡਾਂ ਦਾ ਸਹੀ ਵਿਕਾਸ ਨਹੀਂ ਹੁੰਦਾ। ਸਭ ਤੋਂ ਵੱਡੀ ਗੱਲ ਇਹ ਹੈ ਕਿ ਬਹੁਤ ਲੜਾਈਆਂ ਹੁੰਦੀਆਂ ਹਨ। ਜੇਕਰ ਇਹ ਸੋਧ ਹੋ ਜਾਂਦੀ ਹੈ ਤਾਂ ਇਹ ਵੱਡੀ ਰਾਹਤ ਦੀ ਗੱਲ ਹੋਵੇਗੀ।

ਇਹ ਵੀ ਪੜ੍ਹੋ: ਮੈਡਲ ਲੈ ਕੇ ਅੰਮ੍ਰਿਤਸਰ ਪਹੁੰਚੀ ਭਾਰਤੀ ਹਾਕੀ ਟੀਮ, ਖਿਡਾਰੀਆਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

ਦੱਸ ਦੇਈਏ ਕਿ ਰਾਜ ਚੋਣ ਕਮਿਸ਼ਨ ਨੇ ਦੋ ਹਫ਼ਤੇ ਪਹਿਲਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਪੱਤਰ ਲਿਖਿਆ ਸੀ। ਭਵਿੱਖ ਦੀਆਂ ਚੋਣਾਂ ਲਈ ਪੰਚਾਂ-ਸਰਪੰਚਾਂ ਦੀਆਂ ਸੀਟਾਂ ਰਾਖਵੀਆਂ ਕਰਨ ਦੀ ਪ੍ਰਕਿਰਿਆ ਮੁਕੰਮਲ ਕਰਨ ਲਈ ਵੀ ਕਿਹਾ ਗਿਆ। ਪੱਤਰ ਵਿੱਚ ਕਿਹਾ ਗਿਆ ਕਿ ਧਾਰਾ 11 (5) ਅਨੁਸਾਰ ਰਾਖਵੇਂਕਰਨ ਸਬੰਧੀ ਨੋਟੀਫਿਕੇਸ਼ਨ ਹਰ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਕੀਤਾ ਜਾਵੇ, ਤਾਂ ਜੋ ਚੋਣਾਂ ਦੌਰਾਨ ਆਮ ਲੋਕਾਂ ਅਤੇ ਉਮੀਦਵਾਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਪਾਰਟੀ ਚੋਣ ਨਿਸ਼ਾਨ ‘ਤੇ ਨਹੀਂ ਹੋਣਗੀਆਂ ਪੰਚਾਇਤੀ ਚੋਣਾਂ ! ਪੰਚਾਇਤੀ ਰਾਜ ਕਾਨੂੰਨ ‘ਚ ਸੋਧ ਕਰਨ ਦੀ ਤਿਆਰੀ ‘ਚ ਸਰਕਾਰ appeared first on Daily Post Punjabi.