Pandit Dhirendra Shastri visit golden temple Archives - Daily Post Punjabi

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਬਾਗੇਸ਼ਵਰ ਧਾਮ ਦੇ ਪੰਡਿਤ ਧੀਰੇਂਦਰ ਸ਼ਾਸਤਰੀ, ਗਾਇਕ ਇੰਦਰਜੀਤ ਨਿੱਕੂ ਵੀ ਪਹੁੰਚੇ ਨਾਲ
ਬਾਬਾ ਬਾਗੇਸ਼ਵਰ ਧਾਮ ਦੇ ਪੰਡਿਤ ਧੀਰੇਂਦਰ ਸ਼ਾਸਤਰੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ। ਇੱਥੇ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਪੰਡਿਤ ਧੀਰੇਂਦਰ ਸ਼ਾਸਤਰੀ ਨੇ ਪੀਲੇ ਰੰਗ ਦੀ ਪੱਗ ਵੀ ਬੰਨ੍ਹੀ ਹੋਈ ਸੀ। ਉਨ੍ਹਾਂ ਦੇ ਨਾਲ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਵੀ ਮੌਜੂਦ ਸਨ। ਸ੍ਰੀ ਦਰਬਾਰ ਸਾਹਿਬ ਪਹੁੰਚੇ ਬਾਗੇਸ਼ਵਰ ਬਾਬਾ ਨੇ ਕਿਹਾ-ਗੁਰੂ ਜੀ ਦਾ ਆਸ਼ੀਰਵਾਦ ਲੈਣ ਆਏ ਹਨ। ਧੀਰੇਂਦਰ ਸ਼ਾਸਤਰੀ ਨੇ ਕਿਹਾ ਕਿ ਪੰਜਾਬ ਆ ਕੇ ਬਹੁਤ ਖੁਸ਼ੀ ਮਹਿਸੂਸ ਹੋਈ।

Pandit Dhirendra Shastri of Bageshwar

ਧੀਰੇਂਦਰ ਸ਼ਾਸਤਰੀ ਨੇ ਹਰਿਮੰਦਰ ਸਾਹਿਬ ਵਿੱਚ ਚੜ੍ਹਾਏ ਗਏ ਪ੍ਰਸ਼ਾਦ ਦੀ ਕੜਾਹੀ ਪਾਈ ਅਤੇ ਮੱਥਾ ਟੇਕਦਿਆਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸੁੰਦਰ ਰੁਮਾਲਾ ਸਾਹਿਬ ਭੇਟ ਕੀਤਾ। ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ। ਇਸ ਮੌਕੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਅਤੇ ਰਣਧੀਰ ਸਿੰਘ ਨੇ ਉਨ੍ਹਾਂ ਨੂੰ ਸਿੱਖ ਇਤਿਹਾਸ ਅਤੇ ਸਿੱਖ ਮਰਿਆਦਾ ਬਾਰੇ ਜਾਣਕਾਰੀ ਦਿੱਤੀ।

Pandit Dhirendra Shastri of Bageshwar

ਉਨ੍ਹਾਂ ਕਿਹਾ ਕਿ ਸਨਾਤਨ ਧਰਮ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਖਸ਼ਿਸ਼ ਬਰਕਰਾਰ ਰਹਿਣੀ ਚਾਹੀਦੀ ਹੈ। ਪੰਜਾਬੀ ਪੱਗ ਬੰਨਣੀ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਗੁਰੂਆਂ ਦੀ ਧਰਤੀ ਪੰਜਾਬ ਆ ਕੇ ਉਨ੍ਹਾਂ ਨੂੰ ਬਹੁਤ ਚੰਗਾ ਲੱਗਾ ਹੈ। ਉਹ ਸ੍ਰੀ ਦੁਰਗਿਆਣਾ ਮੰਦਰ ਵੀ ਮੱਥਾ ਟੇਕਣ ਗਏ। ਬਾਗੇਸ਼ਵਰ ਬਾਬਾ ਨੇ ਦੱਸਿਆ ਕਿ ਉਹ ਪਠਾਨਕੋਟ ਵਿੱਚ ਤਿੰਨ ਰੋਜ਼ਾ ਭਾਗਵਤ ਕਥਾ ਅਤੇ ਪ੍ਰੋਗਰਾਮ ਵਿੱਚ ਭਾਗ ਲੈਣ ਲਈ ਪੰਜਾਬ ਆਏ ਹਨ। ਇਹ ਪ੍ਰੋਗਰਾਮ 21 ਤੋਂ 23 ਅਕਤੂਬਰ ਤੱਕ ਚੱਲੇਗਾ।

ਇਹ ਵੀ ਪੜ੍ਹੋ : CM ਮਾਨ ਦਾ ਵੱਡਾ ਐਲਾਨ, ਸੂਬੇ ‘ਚ 20 ਤੋਂ 30 ਦਸੰਬਰ ਤੱਕ ਨਹੀਂ ਮਨਾਇਆ ਜਾਵੇਗਾ ਕੋਈ ਖੁਸ਼ੀ ਵਾਲਾ ਸਮਾਗਮ

ਇਹ ਦਰਬਾਰ ਸਲਾਰੀਆ ਜਨ ਸੇਵਾ ਫਾਉਂਦਾਤਿਓਂ ਵਲੋਂ “ਦਾ ਵ੍ਹਾਈਟ ਮੈਡੀਕਲ” ਦੇ ਮੈਦਾਨ ਵਿਖੇ ਕਰਵਾਇਆ ਜਾਵੇਗਾ। ਇੱਥੇ ਲੱਖਾਂ ਲੋਕਾਂ ਦੇ ਆਉਣ ਦੀ ਉਮੀਦ ਹੈ। ਇਸ ਨੂੰ ਮੁੱਖ ਰੱਖਦਿਆਂ ਪਿਛਲੇ ਕਈ ਦਿਨਾਂ ਤੋਂ ਤਿਆਰੀਆਂ ਚੱਲ ਰਹੀਆਂ ਹਨ। ਮੈਦਾਨ ਦੇ ਸਾਹਮਣੇ ਧੀਰੇਂਦਰ ਸ਼ਾਸਤਰੀ ਜੀ ਦਾ ਇਲਾਹੀ ਦਰਬਾਰ ਹੋਵੇਗਾ। ਦਰਬਾਰ ਦੇ ਇਕ ਪਾਸੇ ਸੰਤ ਸਮਾਜ ਦੇ ਲੋਕਾਂ ਦੇ ਬੈਠਣ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

ਧੀਰੇਂਦਰ ਸ਼ਾਸਤਰੀ ਮੱਧ ਪ੍ਰਦੇਸ਼ ਦੇ ਛਤਰਪੁਰ ਜ਼ਿਲ੍ਹੇ ਵਿੱਚ ਇੱਕ ਪ੍ਰਸਿੱਧ ਅਤੇ ਪ੍ਰਾਚੀਨ ਧਾਰਮਿਕ ਸਥਾਨ ਬਾਗੇਸ਼ਵਰ ਧਾਮ ਸਰਕਾਰ ਦੇ ਪੀਠਾਧੀਸ਼ਵਰ ਅਤੇ ਪੁਜਾਰੀ ਵੀ ਹਨ। ਇੱਥੇ ਦੇਸ਼ ਦੇ ਕੋਨੇ-ਕੋਨੇ ਤੋਂ ਲੋਕ ਦਰਸ਼ਨਾਂ ਲਈ ਆਉਂਦੇ ਹਨ ਅਤੇ ਦਰਖਾਸਤਾਂ ਮੰਗਦੇ ਹਨ। ਇਸ ਦੇ ਨਾਲ ਹੀ ਮਹਾਰਾਜ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵੀ ਪ੍ਰਸਿੱਧ ਕਥਾਵਾਚਕ ਹਨ ਅਤੇ ਬ੍ਰਹਮ ਦਰਬਾਰ ਦਾ ਸੰਚਾਲਨ ਕਰਦੇ ਹਨ।ਬਾਗੇਸ਼ਵਰ ਧਾਮ ਵਿੱਚ ਪੀੜ੍ਹੀ ਦਰ ਪੀੜ੍ਹੀ ਪ੍ਰਸਿੱਧ ਸੰਤਾਂ ਦੇ ਦਰਬਾਰ ਲੱਗਦੇ ਰਹੇ ਹਨ। ਧੀਰੇਂਦਰ ਸ਼ਾਸਤਰੀ ਤੋਂ ਪਹਿਲਾਂ ਉਨ੍ਹਾਂ ਦੇ ਦਾਦਾ ਭਗਵਾਨ ਦਾਸ ਗਰਗ ਇੱਥੇ ਦਰਬਾਰ ਲਗਾਉਂਦੇ ਸਨ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਬਾਗੇਸ਼ਵਰ ਧਾਮ ਦੇ ਪੰਡਿਤ ਧੀਰੇਂਦਰ ਸ਼ਾਸਤਰੀ, ਗਾਇਕ ਇੰਦਰਜੀਤ ਨਿੱਕੂ ਵੀ ਪਹੁੰਚੇ ਨਾਲ appeared first on Daily Post Punjabi.