Paneer eating benefits Archives - Daily Post Punjabi

ਦੁੱਧ ਹੀ ਨਹੀਂ ਇਸ ਤੋਂ ਬਣਿਆ ਪਨੀਰ ਵੀ ਸਰੀਰ ਲਈ ਦੁੱਗਣਾ ਫ਼ਾਇਦੇਮੰਦ, ਜਾਣੋ ਕਿਵੇਂ ?
Paneer Health benefits: ਦੁੱਧ ਸਿਹਤ ਲਈ ਜਿੰਨਾ ਫ਼ਾਇਦੇਮੰਦ ਹੈ, ਓਨੇ ਹੀ ਦੁੱਧ ਤੋਂ ਬਣੇ ਪਦਾਰਥ ਸਿਹਤ ਲਈ ਫ਼ਾਇਦੇਮੰਦ ਹਨ। ਦੁੱਧ ਤੋਂ ਤਿਆਰ ਪਨੀਰ ਨਾ ਸਿਰਫ਼ ਖਾਣ ’ਚ ਸੁਆਦੀ ਲਗਦਾ ਹੈ ਸਗੋਂ ਇਹ ਸਿਹਤ ਲਈ ਬੇਹੱਦ ਫ਼ਾਇਦੇਮੰਦ ਹੈ। ਪਨੀਰ ’ਚ ਭਰਪੂਰ ਮਾਤਰਾ ‘ਚ ਪ੍ਰੋਟੀਨ ਪਾਇਆ ਜਾਂਦਾ ਹੈ, ਜੋ ਮਾਸਪੇਸ਼ੀਆਂ ਨੂੰ ਮਜ਼ਬੂਤ ਕਰਦਾ ਹੈ। ਪਨੀਰ ’ਚ ਵਿਟਾਮਿਨ-ਡੀ ਭਰਪੂਰ ਮਾਤਰਾ ’ਚ ਪਾਇਆ ਜਾਂਦਾ ਹੈ, ਜੋ ਸਰੀਰ ਲਈ ਬੇਹੱਦ ਫ਼ਾਇਦੇਮੰਦ ਹੈ। ਇਸ ਦੇ ਸੇਵਨ ਨਾਲ ਕੋਲੈਸਟ੍ਰੋਲ ਅਤੇ ਬਲੱਡ ਪ੍ਰੈਸ਼ਰ ਨਾਰਮਲ ਰਹਿੰਦਾ ਹੈ। ਸ਼ੂਗਰ ਦੇ ਮਰੀਜ਼ਾਂ ਲਈ ਇਹ ਵਧੀਆ ਖ਼ੁਰਾਕ ਹੈ। ਇਸ ’ਚ ਮੌਜੂਦ ਕੈਲਸ਼ੀਅਮ, ਪ੍ਰੋਟੀਨ, ਫਾਸਫੋਰਸ, ਫੋਲੇਟ ਜਿਹੇ ਨਿਊਟ੍ਰੀਐਂਟਸ ਪ੍ਰੇਗਨੈਂਟ ਔਰਤਾਂ ਅਤੇ ਬੱਚਿਆਂ ਦੀ ਸਿਹਤ ਨੂੰ ਵਧੀਆ ਰੱਖਦੇ ਹਨ।

Paneer Health benefits

ਪਨੀਰ ’ਚ ਡਾਇਟਰੀ ਫਾਈਬਰ ਭਰਪੂਰ ਮਾਤਰਾ ’ਚ ਪਾਏ ਜਾਂਦੇ ਹਨ, ਜੋ ਖਾਣੇ ਨੂੰ ਪਚਾਉਣ ’ਚ ਸਹਾਇਤਾ ਕਰਦਾ ਹੈ। ਪਨੀਰ ਪਾਚਨ ਤੰਤਰ ਨੂੰ ਮਜ਼ਬੂਤ ਕਰਦਾ ਹੈ।

ਪਨੀਰ ’ਚ ਕੈਲਸ਼ੀਅਮ ਤੇ ਫਾਸਫੋਰਸ ਭਰਪੂਰ ਮਾਤਰਾ ’ਚ ਹੁੰਦੀ ਹੈ, ਜੋ ਹੱਡੀਆਂ ਲਈ ਬੇਹੱਦ ਜ਼ਰੂਰੀ ਹੈ। ਰੋਜ਼ ਕੱਚੇ ਪਨੀਰ ਦਾ ਸੇਵਨ ਕਰਨ ਨਾਲ ਹੱਡੀਆਂ ਦੇ ਦਰਦ ਤੋਂ ਰਾਹਤ ਮਿਲਦੀ ਹੈ ਤੇ ਹੱਡੀਆਂ ਮਜ਼ਬੂਤ ਹੁੰਦੀਆਂ ਹਨ।

ਪਨੀਰ ’ਚ ਓਮੇਗਾ-3 ਪਾਇਆ ਜਾਂਦਾ ਹੈ, ਜੋ ਮਾਨਸਿਕ ਵਿਕਾਸ ’ਚ ਸਹਾਇਕ ਹੁੰਦਾ ਹੈ।

ਪਨੀਰ ’ਚ ਅਜਿਹੇ ਕਈ ਗੁਣ ਹੁੰਦੇ ਹਨ, ਜੋ ਸਰੀਰ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ। ਪਨੀਰ ਨਾਲ ਸਾਡੇ ਸਰੀਰ ਨੂੰ ਤੁਰੰਤ ਐਨਰਜੀ ਮਿਲਦੀ ਹੈ। ਇਹ ਸਰੀਰ ਦੀ ਕਮਜ਼ੋਰੀ ਨੂੰ ਦੂਰ ਕਰਦਾ ਹੈ।

ਪਨੀਰ ਦੇ ਸੇਵਨ ਨਾਲ ਬੱਚਿਆਂ ਦੇ ਸਰੀਰਕ ਤੇ ਮਾਨਸਿਕ ਵਿਕਾਸ ’ਚ ਸਹਾਇਤਾ ਮਿਲਦੀ ਹੈ।

ਪਨੀਰ ਕੈਲਸ਼ੀਅਮ ਦਾ ਇਕ ਵਧੀਆ ਮਾਧਿਅਮ ਹੈ, ਇਸ ਨਾਲ ਹੱਡੀਆਂ ਤੇ ਦੰਦ ਮਜ਼ਬੂਤ ਹੁੰਦੇ ਹਨ।

ਜਿਨ੍ਹਾਂ ਲੋਕਾਂ ਨੇ ਭਾਰ ਘਟਾਉਣਾ ਹੋਵੇ ਤਾਂ ਉਨ੍ਹਾਂ ਲਈ ਪਨੀਰ ਬਹੁਤ ਫ਼ਾਇਦੇਮੰਦ ਹੈ। ਇਹ ਭੁੱਖ ਨੂੰ ਸ਼ਾਂਤ ਕਰਦਾ ਹੈ ਤੇ ਭਾਰ ਨੂੰ ਕੰਟਰੋਲ ਰੱਖਦਾ ਹੈ।

ਪਨੀਰ ਜੇ ਸੰਤੁਲਿਤ ਮਾਤਰਾ ’ਚ ਖਾਧਾ ਜਾਵੇ ਤਾਂ ਇਹ ਫ਼ਾਇਦੇਮੰਦ ਹੈ ਪਰ ਜ਼ਿਆਦਾ ਫੈਟ ਵਾਲਾ ਜ਼ਿਆਦਾ ਪਨੀਰ ਜ਼ਿਆਦਾ ਖਾਧਾ ਜਾਵੇ ਤਾਂ ਨੁਕਸਾਨ ਵੀ ਕਰ ਸਕਦਾ ਹੈ।

ਪਨੀਰ ਕੈਲਸ਼ੀਅਮ ਤੇ ਪ੍ਰੋਟੀਨ ਦਾ ਵਧੀਆ ਸਰੋਤ ਹੈ ਪਰ ਜ਼ਿਆਦਾ ਪਨੀਰ ਖਾਣ ਨਾਲ ਕੋਲੈਸਟਰੋਲ ਪੱਧਰ ਵੱਧ ਜਾਂਦਾ ਹੈ। ਇਸ ਲਈ ਜਾਣਕਾਰਾਂ ਦੀ ਮੰਨੀਏ ਤਾਂ ਪਨੀਰ ਦਾ ਸੇਵਨ ਘੱਟ ਮਾਤਰਾ ’ਚ ਕਰਨਾ ਸਿਹਤ ਲਈ ਫ਼ਾਇਦੇਮੰਦ ਹੈ।

The post ਦੁੱਧ ਹੀ ਨਹੀਂ ਇਸ ਤੋਂ ਬਣਿਆ ਪਨੀਰ ਵੀ ਸਰੀਰ ਲਈ ਦੁੱਗਣਾ ਫ਼ਾਇਦੇਮੰਦ, ਜਾਣੋ ਕਿਵੇਂ ? appeared first on Daily Post Punjabi.

ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਫ਼ਾਇਦੇਮੰਦ ਹੁੰਦਾ ਹੈ ਕੱਚਾ ਪਨੀਰ !
Paneer eating benefits: ਬਹੁਤ ਸਾਰੇ ਲੋਕ ਪਨੀਰ ਖਾਣਾ ਪਸੰਦ ਕਰਦੇ ਹਨ। ਇਹ ਖਾਣ ’ਚ ਸੁਆਦ ਹੋਣ ਦੇ ਨਾਲ-ਨਾਲ ਸਿਹਤ ਲਈ ਵੀ ਬਹੁਤ ਵਧੀਆ ਹੁੰਦਾ ਹੈ। ਰੋਜ਼ਾਨਾ ਕੱਚਾ ਪਨੀਰ ਖਾਣ ਨਾਲ ਸਰੀਰ ਦੀਆਂ ਬਹੁਤ ਸਾਰਿਆਂ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਪਨੀਰ ’ਚ ਪ੍ਰੋਟੀਨ, ਕੈਲਸ਼ੀਅਮ, ਫਾਸਫੋਰਸ, ਚਰਬੀ, ਫੋਲੇਟ ਸਣੇ ਹੋਰ ਵੀ ਬਹੁਤ ਸਾਰੇ ਤੱਤ ਪਾਏ ਜਾਂਦੇ ਹਨ। ਪਨੀਰ ਨਾ ਸਿਰਫ ਸ਼ੂਗਰ ਨੂੰ ਕੰਟਰੋਲ ਕਰਦਾ ਸਗੋਂ ਇਸ ਨਾਲ ਮਾਨਸਿਕ ਤਣਾਅ ਵੀ ਦੂਰ ਰਹਿੰਦਾ ਹੈ। ਕੱਚੇ ਪਨੀਰ ਦਾ ਸੇਵਨ ਨਾਸ਼ਤੇ ਅਤੇ ਲੰਚ ਕਰਨ ਤੋਂ 1 ਘੰਟਾ ਪਹਿਲਾਂ ਕਰੋ। ਕਸਰਤ ਦੇ ਕੁਝ ਘੰਟਿਆਂ ਬਾਅਦ ਪਨੀਰ ਦਾ ਸੇਵਨ ਲਾਭਦਾਇਕ ਹੁੰਦਾ ਹੈ। ਇਸ ਤੋਂ ਇਲਾਵਾ ਰਾਤ ਨੂੰ ਸੌਂਣ ਤੋਂ 1 ਘੰਟਾ ਪਹਿਲਾਂ ਵੀ ਪਨੀਰ ਦਾ ਸੇਵਨ ਕਰ ਸਕਦੇ ਹੋ, ਕਿਉਂਕਿ ਸੌਂਦੇ ਸਮੇਂ ਸਰੀਰ ਨੂੰ ਖਾਣਾ ਡਾਈਜੈਸਟ ਕਰਨ ਲਈ ਪ੍ਰੋਟੀਨ ਦੀ ਸਭ ਤੋਂ ਜ਼ਿਆਦਾ ਜ਼ਰੂਰਤ ਹੁੰਦੀ ਹੈ।

Paneer eating benefits

ਕੱਚਾ ਪਨੀਰ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫਾਇਦੇ…

ਕੱਚੇ ਪਨੀਰ ‘ਚ ਕੈਲਸ਼ੀਅਮ ਅਤੇ ਫਾਸਫੋਰਸ ਹੁੰਦਾ ਹੈ। ਇਸ ਲਈ ਰੋਜ਼ਾਨਾ ਇਸ ਦਾ ਸੇਵਨ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਇਸ ਦੇ ਨਾਲ ਹੀ ਇਸ ਨੂੰ ਖਾਣ ਨਾਲ ਜੋੜਾਂ ਦੇ ਦਰਦ ਤੋਂ ਆਰਾਮ ਮਿਲਦਾ ਹੈ।

ਫਾਈਬਰ ਦੀ ਕਮੀ ਹੋਣ ‘ਤੇ ਤੁਹਾਨੂੰ ਕਮਜ਼ੋਰ ਪਾਚਨ ਸ਼ਕਤੀ, ਕੋਲੇਸਟ੍ਰੋਲ, ਕਬਜ਼ ਅਤੇ ਸ਼ੂਗਰ ਪੱਧਰ ਵਧਣ ਵਰਗੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜੇਕਰ ਤੁਹਾਡੇ ਸਰੀਰ ‘ਚ ਫਾਈਬਰ ਦੀ ਕਮੀ ਹੈ ਤਾਂ ਰੋਜ਼ ਇਸ ਦਾ ਸੇਵਨ ਕਰੋ। ਦਿਨ ‘ਚ ਘੱਟ ਤੋਂ ਘੱਟ 1 ਵਾਰ ਕੱਚਾ ਪਨੀਰ ਜ਼ਰੂਰ ਖਾਓ।

ਕੱਚੇ ਪਨੀਰ ‘ਚ ਓਮੇਗਾ-3 ਫੈਟੀ ਐਸਿਡ ਪਾਇਆ ਜਾਂਦਾ ਹੈ, ਜੋ ਕਿ ਸ਼ੂਗਰ ਦੇ ਮਰੀਜ਼ਾਂ ਲਈ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਰੋਜ਼ਾਨਾ ਇਸ ਦਾ ਸੇਵਨ ਕਰਨ ਨਾਲ ਤੁਹਾਡੀ ਸ਼ੂਗਰ ਵੀ ਕੰਟਰੋਲ ਰਹੇਗੀ।

ਪਨੀਰ ਖਾਣ ਨਾਲ ਖੂਨ ਦਾ ਦਬਾਅ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਪਨੀਰ ਖਾਣ ਨਾਲ ਕੋਲੈਸਟਰੋਲ ਵੀ ਸੰਤੁਲਿਤ ਰਹਿੰਦਾ ਹੈ।

ਪਨੀਰ ‘ਚ ਜ਼ਿਆਦਾ ਮਾਤਰਾ’ਚ ਪ੍ਰੋਟੀਨ ਪਾਇਆ ਜਾਂਦਾ ਹੈ, ਜੋ ਸਰੀਰ ਦਾ ਭਾਰ ਘੱਟ ਕਰਨ ‘ਚ ਮਦਦਗਾਰ ਹੁੰਦਾ ਹੈ। ਜਿਹੜੇ ਲੋਕ ਆਪਣਾ ਭਾਰ ਘੱਟ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਰੋਜ਼ਾਨਾ ਪਨੀਰ ਦੀ ਵਰਤੋਂ ਕਰਨੀ ਚਾਹੀਦੀ ਹੈ।

ਪਨੀਰ ਦੀ ਸਭ ਤੋਂ ਵੱਧ ਵਰਤੋਂ ਬੱਚਿਆਂ ਨੂੰ ਕਰਨੀ ਚਾਹੀਦੀ ਹੈ। ਪਨੀਰ ਖਾਣ ਨਾਲ ਬੱਚਿਆਂ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ।

ਪਨੀਰ ਖਾਣ ਨਾਲ ਪਾਚਨ ਸ਼ਕਤੀ ਠੀਕ ਰਹਿੰਦੀ ਹੈ। ਇਸ ‘ਚ ਪਾਇਆ ਜਾਣ ਵਾਲਾ ਫਾਸਫੇਟ ਭੋਜਨ ਪਚਾਉਣ ‘ਚ ਮਦਦ ਕਰਦਾ ਹੈ।

ਪਨੀਰ ‘ਚ ਵਿਟਾਮਿਨ-ਡੀ ਅਤੇ ਕੈਲਸ਼ੀਅਮ ਦੀ ਮਾਤਰਾ ਕਾਫੀ ਪੱਧਰ ’ਤੇ ਪਾਈ ਜਾਂਦੀ ਹੈ। ਪਨੀਰ ਖਾਣ ਨਾਲ ਕੈਂਸਰ ਵਰਗੇ ਰੋਗ ਠੀਕ ਹੋ ਜਾਂਦੇ ਹਨ।

ਗਰਭਵਤੀ ਔਰਤ ਨੂੰ ਪਨੀਰ ਜ਼ਰੂਰ ਖਾਣਾ ਚਾਹੀਦਾ ਹੈ। ਇਸ ‘ਚ ਮੌਜੂਦ ਕੈਲਸ਼ੀਅਮ, ਪ੍ਰੋਟੀਨ, ਫਾਸਫੋਰਸ ਅਤੇ ਆਇਰਨ ਪੇਟ ‘ਚ ਪਲ ਰਹੇ ਬੱਚੇ ਦੀ ਸਿਹਤ ਲਈ ਫਾਇਦੇਮੰਦ ਹੁੰਦੇ ਹਨ।

The post ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਫ਼ਾਇਦੇਮੰਦ ਹੁੰਦਾ ਹੈ ਕੱਚਾ ਪਨੀਰ ! appeared first on Daily Post Punjabi.