pankaj munja Archives - Daily Post Punjabi

CM ਮਾਨ ਵੱਲੋਂ ਹੀਰੋ ਸਾਈਕਲਜ਼ ਦੇ ਚੇਅਰਮੈਨ ਨਾਲ ਅਹਿਮ ਮੀਟਿੰਗ, ਉਦਯੋਗਿਕ ਯੂਨਿਟਾਂ ਸਬੰਧੀ ਕੀਤੀ ਗੱਲਬਾਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੀਰੋ ਸਾਈਕਲਜ਼ ਦੇ ਚੇਅਰਮੈਨ ਪੰਕਜ ਮੁੰਜਾਲ ਨਾਲ ਅਹਿਮ ਮੀਟਿੰਗ ਕੀਤੀ। ਦੱਸਿਆ ਜਾ ਰਿਹਾ ਹੈ, ਇਸ ਦੌਰਾਨ ਪੰਜਾਬ ਵਿੱਚ ਚੱਲ ਰਹੀਆਂ ਸਨਅਤੀ ਇਕਾਈਆਂ ਦੇ ਵਿਸਥਾਰ ਸਬੰਧੀ ਗੱਲਬਾਤ ਕੀਤੀ ਗਈ ਹੈ। ਇਸ ਸਬੰਧੀ CM ਮਾਨ ਵੱਲੋਂ ਟਵੀਟ ਵੀ ਸਾਂਝੀ ਕੀਤੀ ਗਈ ਹੈ।

CM Mann meeting

ਇਹ ਵੀ ਪੜ੍ਹੋ : ਨੋਇਡਾ ‘ਚ ਅਧਿਆਪਕ ਨੇ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ, ਜਾਂਚ ‘ਚ ਜੁਟੀ ਪੁਲਿਸ

ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿਚ CM ਮਾਨ ਨੇ ਹੀਰੋ ਸਾਈਕਲਜ਼ ਦੇ ਚੇਅਰਮੈਨ ‘ਤੋਂ ਉਦਯੋਗ ਯੂਨਿਟਾਂ ਦੇ ਵਿਸਥਾਰ ਅਤੇ ਇਲੈਕਟ੍ਰਾਨਿਕ ਵਾਹਨ ਨੀਤੀ ਸਬੰਧੀ ਉਨ੍ਹਾਂ ਦੇ ਸੁਝਾਅ ਲਏ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਨੇ ਉਨ੍ਹਾਂ ‘ਤੇ ਵਿਚਾਰ ਕਰਨ ਦਾ ਭਰੋਸਾ ਵੀ ਦਿੱਤਾ ਹੈ। ਨਾਲ ਹੀ, ਮੁੱਖ ਮੰਤਰੀ ਮਾਨ ਨੇ ਇਸ ਮਹੀਨੇ ਇਨਵੈਸਟ ਪੰਜਾਬ ਸੰਮੇਲਨ ਲਈ ਨਿੱਘਾ ਸੱਦਾ ਵੀ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post CM ਮਾਨ ਵੱਲੋਂ ਹੀਰੋ ਸਾਈਕਲਜ਼ ਦੇ ਚੇਅਰਮੈਨ ਨਾਲ ਅਹਿਮ ਮੀਟਿੰਗ, ਉਦਯੋਗਿਕ ਯੂਨਿਟਾਂ ਸਬੰਧੀ ਕੀਤੀ ਗੱਲਬਾਤ appeared first on Daily Post Punjabi.