Pannu Threat Again Archives - Daily Post Punjabi

G-20 ਕਾਨਫਰੰਸ ਤੋਂ ਪਹਿਲਾਂ ਪੰਨੂ ਨੇ ਫਿਰ ਦਿੱਤੀ ਧਮਕੀ, ਬਠਿੰਡਾ ‘ਚ ਲਿਖੇ ਖਾਲਿਸਤਾਨੀ ਨਾਅਰੇ
ਅੰਮ੍ਰਿਤਸਰ ਵਿੱਚ ਹੋਣ ਵਾਲੀ ਜੀ-20 ਕਾਨਫਰੰਸ ਤੋਂ ਇੱਕ ਦਿਨ ਪਹਿਲਾਂ ਸਿੱਖ ਫਾਰ ਜਸਟਿਸ ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵਾਰ ਫਿਰ ਧਮਕੀ ਭਰਿਆ ਵੀਡੀਓ ਜਾਰੀ ਕੀਤਾ ਹੈ। ਵੀਡੀਓ ‘ਚ ਅੱਤਵਾਦੀ ਪੰਨੂ ਨੇ ਬਠਿੰਡਾ ਦੇ ਗੁਰੂ ਹਰਗੋਬਿੰਦ ਥਰਮਲ ਪਲਾਂਟ ਨੂੰ ਜਾਣ ਵਾਲੀਆਂ ਰੇਲਵੇ ਲਾਈਨਾਂ ਦੀਆਂ ਕਲਿੱਪਾਂ ਨੂੰ ਉਖਾੜਨ ਦੀ ਗੱਲ ਕਹੀ ਹੈ। ਇਸ ਦੇ ਨਾਲ ਹੀ ਉਸ ਨੇ ਚੇਤਾਵਨੀ ਦਿੱਤੀ ਹੈ ਕਿ 15 ਤੋਂ 19 ਤੱਕ ਬਠਿੰਡਾ ਅੰਮ੍ਰਿਤਸਰ ਰੂਟ ਪੂਰੀ ਤਰ੍ਹਾਂ ਬੰਦ ਰਹੇਗਾ।

Gurpatwant Pannu Threat Again

ਦੱਸ ਦੇਈਏ ਕਿ ਜੀ-20 ਸੰਮੇਲਨ ਭਲਕੇ 15 ਮਾਰਚ ਤੋਂ ਅੰਮ੍ਰਿਤਸਰ ਵਿੱਚ ਹੋਣ ਜਾ ਰਿਹਾ ਹੈ। ਮਾਹੌਲ ਖਰਾਬ ਕਰਨ ਲਈ ਅੱਤਵਾਦੀ ਪੰਨੂ ਵੱਲੋਂ ਵਾਰ-ਵਾਰ ਕੇਂਦਰ ਅਤੇ ਸੂਬਾ ਸਰਕਾਰ ਨੂੰ ਧਮਕੀਆਂ ਦੇ ਰਿਹਾ ਹੈ। ਪਿਛਲੇ ਦਿਨੀਂ 15-19 ਮਾਰਚ ਨੂੰ ਬਠਿੰਡਾ ਤੋਂ ਅੰਮ੍ਰਿਤਸਰ ਰੇਲ ਮਾਰਗ ਬੰਦ ਰੱਖਣ ਦੀ ਧਮਕੀ ਦਿੱਤੀ ਹੈ। ਉਸ ਦਾ ਕਹਿਣਾ ਹੈ ਕਿ ਉਸ ਦਿਨ ਕੋਈ ਵੀ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ, ਇਸ ਲਈ ਪੰਜਾਬ ਦੇ ਲੋਕਾਂ ਨੂੰ ਉਸ ਦਿਨ ਰੇਲ ਗੱਡੀਆਂ ਵਿੱਚ ਸਫ਼ਰ ਨਾ ਕਰਨ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਸਾਬਕਾ ਵਿਧਾਇਕ ਵੈਦ ‘ਤੇ FIR, ਵਿਜੀਲੈਂਸ ਨੂੰ ਜਾਂਚ ਦੌਰਾਨ ਮਿਲੀਆਂ ਸ਼ਰਾਬ ਦੀਆਂ ਬੋਤਲਾਂ

ਗੁਰਪਤਵੰਤ ਪੰਨੂੰ ਨੇ ਬਠਿੰਡਾ ਵਿੱਚ ਖਾਲਿਸਤਾਨੀ ਨਾਅਰੇ ਵੀ ਲਿਖੇ ਹਨ। ਉਸ ਨੇ ਕਿਹਾ ਕਿ 15 ਤੋਂ 19 ਤੱਕ ਜੇਕਰ ਕੋਈ ਵੀ ਘਟਨਾ ਵਾਪਰਦੀ ਹੈ ਤਾਂ ਇਸ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜ਼ਿੰਮੇਵਾਰ ਹੋਣਗੇ। ਪੰਨੂ ਦਾ ਕਹਿਣਾ ਹੈ ਕਿ ਉਹ ਜੀ-20 ਦੇਸ਼ਾਂ ਦੇ ਨੁਮਾਇੰਦਿਆਂ ਨੂੰ ਖਾਲਿਸਤਾਨ ਬਾਰੇ ਦੱਸਣਾ ਚਾਹੁੰਦੇ ਹਨ। ਖਾਲਿਸਤਾਨ ਭਾਰਤ ਦਾ ਹਿੱਸਾ ਨਹੀਂ ਹੈ। G20 ਦੇਸ਼ਾਂ ਦੇ ਨੁਮਾਇੰਦਿਆਂ ਦਾ ਖਾਲਿਸਤਾਨ ਵਿੱਚ ਸਵਾਗਤ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post G-20 ਕਾਨਫਰੰਸ ਤੋਂ ਪਹਿਲਾਂ ਪੰਨੂ ਨੇ ਫਿਰ ਦਿੱਤੀ ਧਮਕੀ, ਬਠਿੰਡਾ ‘ਚ ਲਿਖੇ ਖਾਲਿਸਤਾਨੀ ਨਾਅਰੇ appeared first on Daily Post Punjabi.