Paonta Sahib Illigal Liquor Archives - Daily Post Punjabi

ਹਿਮਾਚਲ ਪੁਲਿਸ ਨੇ ਫੜਿਆ ਸ਼ਰਾਬ ਤਸਕਰ: ਛਾਪੇਮਾਰੀ ਕਰਕੇ ਘਰੋਂ ਸ਼ਰਾਬ ਕੀਤੀ ਬਰਾਮਦ
ਹਿਮਾਚਲ ਦੇ ਸਿਰਮੌਰ ਵਿੱਚ ਪਾਉਂਟਾ ਸਾਹਿਬ ਪੁਲਿਸ ਨੇ ਇੱਕ ਵਾਰ ਫਿਰ ਨਜਾਇਜ਼ ਸ਼ਰਾਬ ਦੀ ਤਸਕਰੀ ਕਰਨ ਵਾਲੇ ਇੱਕ ਤਸਕਰ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਦੇ ਘਰ ਛਾਪਾ ਮਾਰ ਕੇ ਉਸ ਦੇ ਕਬਜ਼ੇ ’ਚੋਂ 20 ਲੀਟਰ ਸ਼ਰਾਬ ਬਰਾਮਦ ਕੀਤੀ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

Paonta Sahib Illigal Liquor

ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਆਬਿਦ ਅਲੀ ਪੁੱਤਰ ਸਲਾਬ ਅਲੀ ਵਾਸੀ ਪਿੰਡ ਅਮਰਕੋਟ ਆਪਣੇ ਰਿਹਾਇਸ਼ੀ ਮਕਾਨ ‘ਚ ਨਾਜਾਇਜ਼ ਸ਼ਰਾਬ ਦੀ ਖਰੀਦ-ਵੇਚ ਦਾ ਧੰਦਾ ਕਰਦਾ ਹੈ। ਜਿਸ ਤੋਂ ਬਾਅਦ ਪੁਲਿਸ ਆਬਿਦ ਅਲੀ ਦੇ ਘਰ ਪਹੁੰਚੀ ਅਤੇ ਉਸ ਦੇ ਘਰ ਦੀ ਤਲਾਸ਼ੀ ਸ਼ੁਰੂ ਕਰ ਦਿੱਤੀ। ਤਲਾਸ਼ੀ ਦੌਰਾਨ ਘਰ ਦੀ ਕੰਧ ‘ਤੇ ਦੋ ਪਲਾਸਟਿਕ ਦੇ ਡੱਬੇ ਮਿਲੇ ਹਨ। ਜਿਸ ਵਿੱਚ 20 ਲੀਟਰ ਨਜਾਇਜ਼ ਸ਼ਰਾਬ ਸੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਆਬਕਾਰੀ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। DSP ਰਮਾਕਾਂਤ ਠਾਕੁਰ ਨੇ ਮਾਮਲੇ ਦੀ ਪੁਸ਼ਟੀ ਕੀਤੀ ਹੈ।

The post ਹਿਮਾਚਲ ਪੁਲਿਸ ਨੇ ਫੜਿਆ ਸ਼ਰਾਬ ਤਸਕਰ: ਛਾਪੇਮਾਰੀ ਕਰਕੇ ਘਰੋਂ ਸ਼ਰਾਬ ਕੀਤੀ ਬਰਾਮਦ appeared first on Daily Post Punjabi.