Papaya Benefits Archives - Daily Post Punjabi

ਕਬਜ਼ ਦੀ ਸਮੱਸਿਆ ਨੂੰ ਦੂਰ ਕਰਦਾ ਹੈ ਇਹ ਫ਼ਲ !
Papaya Benefits: ਪਪੀਤਾ ਇਕ ਅਜਿਹਾ ਫਲ ਹੈ, ਜੋ ਹਰ ਥਾਂ ‘ਤੇ ਆਸਾਨੀ ਨਾਲ ਮਿਲਣ ਜਾਂਦਾ ਹੈ। ਪੀਪਤਾ ਇਕ ਵਧੀਆ ਤੇ ਸਦਾਬਹਾਰ ਫਲ ਹੈ। ਇਹ ਆਪਣੇ ਅੰਦਰ ਗੁਣਾਂ ਦਾ ਭੰਡਾਰ ਸਮੋਈ ਬੈਠਾ ਹੈ। ਪਪੀਤਾ ‘ਚ ਵਿਟਾਮਿਨ ਸੀ ਦੀ ਮਾਤਰਾ 60 ਮਿਲੀਗ੍ਰਾਮ ਪ੍ਰਤੀ 100 ਗ੍ਰਾਮ ਹੁੰਦੀ ਹੈ। ਇਸ ਤੋਂ ਇਲਾਵਾ ਇਸ ‘ਚ ਵਿਟਾਮਿਨ ਬੀ ਅਤੇ ਬੀ 2 ਮੌਜੂਦ ਹੁੰਦਾ ਹੈ। ਇਸ ‘ਚ ਪਾਇਆ ਜਾਣ ਵਾਲਾ ਪਪੇਇਨ ਨਾਂ ਦਾ ਤੱਤ ਭੋਜਨ ਨੂੰ ਸਹੀਂ ਢੰਗ ਨਾਲ ਪਚਾਉਣ ‘ਚ ਮਦਦ ਕਰਦਾ ਹੈ, ਜਿਸ ਨਾਲ ਭੋਜਨ ਪ੍ਰਤੀ ਰੁਚੀ ਪੈਦਾ ਹੁੰਦੀ ਹੈ। ਪਪੀਤੇ ‘ਚ ਵਿਟਾਮਿਨ ਏ ਦੀ ਕਾਫੀ ਮਾਤਰਾ ਹੋਣ ਕਾਰਨ ਇਹ ਅੱਖਾਂ ਲਈ ਬਹੁਤ ਹੀ ਫਾਇਦੇਮੰਦ ਹੈ। ਇਸ ਤੋਂ ਇਲਾਵਾ ਇਹ ਕਈ ਰੋਗਾਂ ਨਾਲ ਲੜਨ ਦੀ ਵੀ ਸਮਰੱਥਾ ਸਾਡੇ ਸਰੀਰ ਨੂੰ ਪ੍ਰਦਾਨ ਕਰਦਾ ਹੈ। ਆਓ ਜਾਣਦੇ ਹਾਂ ਪਪੀਤੇ ਨਾਲ ਹੋਣ ਵਾਲੇ ਫਾਇਦਿਆਂ ਬਾਰੇ…

Papaya Benefits

ਪਪੀਤੇ ਵਿਚ ਪਾਏ ਜਾਣ ਵਾਲੇ ਵੱਖ-ਵੱਖ ਅੰਜਾਇਮ ਕੈਂਸਰ ਦੇ ਖਤਰੇ ਨੂੰ ਦੂਰ ਕਰਦੇ ਹਨ।

ਪਪੀਤੇ ਦੀ ਵਰਤੋਂ ਕਰਨ ਨਾਲ ਕਬਜ਼ ਦੀ ਸ਼ਿਕਾਇਤ ਦੂਰ ਹੁੰਦੀ ਹੈ। ਇਸ ਦੀ ਰੋਜ਼ਾਨਾ ਵਰਤੋਂ ਨਾਲ ਗੈਸ, ਪੇਟ ‘ਚ ਦਰਦ ਅਤੇ ਉਲਟੀ ਆਦਿ ਆਉਣ ਦੀ ਸਮੱਸਿਆ ਵੀ ਦੂਰ ਹੋ ਜਾਂਦੀ ਹੈ।

ਕੋਲੈਸਟ੍ਰੋਲ ਦੀ ਪ੍ਰੇਸ਼ਾਨੀ ਅੱਜਕਲ ਆਮ ਹੁੰਦੀ ਜਾ ਰਹੀ ਹੈ, ਜੋ ਹਾਰਟ ਅਟੈਕ ਅਤੇ ਹਾਈ ਬਲੱਡ ਪ੍ਰੈਸ਼ਰ ਸਮੇਤ ਹੋਰ ਕਈ ਬੀਮਾਰੀਆਂ ਨੂੰ ਸੱਦਾ ਦੇ ਸਕਦਾ ਹੈ। ਪਪੀਤਾ ਇਸ ਨੂੰ ਕੰਟਰੋਲ ‘ਚ ਰੱਖਦਾ ਹੈ ਕਿਉਂਕਿ ਇਸ ‘ਚ ਫਾਈਬਰ, ਵਿਟਾਮਿਨ ਸੀ ਅਤੇ ਐਂਟੀ ਆਕਸੀਡੈਂਟਸ ਭਰਪੂਰ ਮਾਤਰਾ ‘ਚ ਹੁੰਦੇ ਹਨ, ਜੋ ਖੂਨ ਦੀਆਂ ਨਾੜੀਆਂ ‘ਚ ਕੋਲੈਸਟ੍ਰੋਲ ਨੂੰ ਜੰਮਣ ਨਹੀਂ ਦਿੰਦੇ।

ਹਰ ਰੋਜ਼ ਸਵੇਰੇ ਖਾਲੀ ਪੇਟ ਪਪੀਤਾ ਖਾਣ ਨਾਲ ਕਬਜ਼ ਦੂਰ ਹੁੰਦੀ ਹੈ ਅਤੇ ਬਵਾਸੀਰ ਤੋਂ ਆਰਾਮ ਮਿਲਦਾ ਹੈ।ਪਾਈਲਸ ਦੇ ਮਰੀਜ਼ ਨੂੰ ਰੋਜ਼ਾਨਾ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ।

ਕੱਚੇ ਪਪੀਤੇ ਦਾ ਰਸ ਜੇਕਰ ਖਾਜ, ਖੁਜਲੀ, ਦਾਦ ‘ਤੇ ਲਗਾਇਆ ਜਾਵੇ ਤਾਂ ਜਲਦ ਆਰਾਮ ਮਿਲਦਾ ਹੈ।

ਮਾਹਾਵਾਰੀ ‘ਚ ਹੋਣ ਵਾਲਾ ਦਰਦ ਬਹੁਤ ਹੀ ਜਾਨਲੇਵਾ ਹੁੰਦਾ ਹੈ ਅਤੇ ਅਜਿਹੇ ‘ਚ ਪਪੀਤੇ ਦੀ ਵਰਤੋਂ ਨਾਲ ਇਸ ਦਰਦ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ।

ਪਪੀਤਾ ਖਾਣ ਨਾਲ ਸਰੀਰ ‘ਚ ਖੂਨ ਦੀ ਕਮੀ ਦੀ ਸਮੱਸਿਆ ਹਮੇਸ਼ਾ ਲਈ ਦੂਰ ਹੋ ਜਾਂਦੀ ਹੈ। ਇਸ ਲਈ ਸਰੀਰ ‘ਚ ਖੂਨ ਦੀ ਕਮੀ ਹੋਣ ‘ਤੇ ਰੋਜ਼ਾਨਾ ਪਪੀਤੇ ਦੀ ਵਰਤੋਂ ਕਰੋ।

ਭਾਰ ਘੱਟ ਕਰਨ ਲਈ ਲੋਕ ਜਿਮ ਅਤੇ ਡਾਈਟ ਚਾਰਟ ਨੂੰ ਫਾਲੋ ਕਰਦੇ ਹਨ। ਜੇਕਰ ਤੁਸੀਂ ਆਪਣਾ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ ਆਪਣੀ ਖੁਰਾਕ ‘ਚ ਪਪੀਤੇ ਨੂੰ ਜ਼ਰੂਰ ਸ਼ਾਮਲ ਕਰੋ।

ਪਾਚਨ ਤੰਤਰ ਲਈ ਪਪੀਤੇ ਨੂੰ ਸਭ ਤੋਂ ਵਧੀਆ ਆਪਸ਼ਨ ਮੰਨਿਆ ਜਾਂਦਾ ਹੈ। ਕਦੇ-ਕਦੇ ਅਸੀਂ ਜੰਕ ਫੂਡ ਜਾਂ ਤੇਲ ਵਾਲਾ ਖਾਣਾ ਖਾਣ ਨੂੰ ਮਜਬੂਰ ਹੁੰਦੇ ਹਾਂ ਤਾਂ ਅਜਿਹੇ ‘ਚ ਰੋਜ਼ ਇਕ ਪਪੀਤਾ ਅਜਿਹੇ ਭੋਜਨ ਤੋਂ ਹੋਣ ਵਾਲੇ ਨੁਕਸਾਨ ਤੋਂ ਸਰੀਰ ਨੂੰ ਬਚਾਏ ਰੱਖਦਾ ਹੈ ਕਿਉਂਕਿ ਇਸ ‘ਚ ਫਾਈਬਰ ਦੇ ਨਾਲ-ਨਾਲ ਪਪੈਨ ਨਾਂ ਦਾ ਇਕ ਐਨਜ਼ਾਈਮ ਪਾਇਆ ਜਾਂਦਾ ਹੈ, ਜੋ ਪਾਚਨ ਸ਼ਕਤੀ ਨੂੰ ਠੀਕ ਰੱਖਦਾ ਹੈ।

ਪਪੀਤੇ ਨਾਲ ਤੁਹਾਡੀ ਸਕਿਨ ਚਮਕਦਾਰ ਬਣੀ ਰਹਿੰਦੀ ਹੈ ਅਤੇ ਝੁਰੜੀਆਂ ਨੂੰ ਦੂਰ ਕਰਦਾ ਹੈ। ਥੋੜ੍ਹਾ ਜਿਹਾ ਪਪੀਤਾ, ਇਕ ਚੱਮਚ ਸ਼ਹਿਦ ਅਤੇ ਗੁਲਾਬ ਜਲ ਨੂੰ ਮਿਕਸ ਕਰ ਕੇ ਪੇਸਟ ਤਿਆਰ ਕਰ ਲਓ। ਫਿਰ ਉਸ ਨੂੰ ਚਿਹਰੇ ‘ਤੇ ਲਗਾਓ। ਸੁੱਕਣ ਤੋਂ ਬਾਅਦ ਤਾਜ਼ੇ ਪਾਣੀ ਨਾਲ ਚਿਹਰਾ ਧੋ ਲਵੋ। ਇਸ ਨਾਲ ਤੁਹਾਡੀ ਸਕਿਨ ਮੁਲਾਇਮ ਅਤੇ ਗਲੋਇੰਗ ਹੋ ਜਾਵੇਗੀ।

The post ਕਬਜ਼ ਦੀ ਸਮੱਸਿਆ ਨੂੰ ਦੂਰ ਕਰਦਾ ਹੈ ਇਹ ਫ਼ਲ ! appeared first on Daily Post Punjabi.