Parents' only son dies Archives - Daily Post Punjabi

ਤਰਨਤਾਰਨ : ਨਸ਼ੇ ਨੇ ਬੁਝਾਇਆ ਇੱਕ ਹੋਰ ਘਰ ਦਾ ਚਿਰਾਗ, ਓਵਰਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌਤ
ਤਰਨਤਾਰਨ ਦੇ ਪਿੰਡ ਛਾਪੜੀ ਵਿੱਚ ਨਸ਼ੇ ਦੀ ਇੱਕ ਹੋਰ ਘਰ ਦਾ ਚਿਰਾਗ ਬੁਝਾ ਦਿੱਤਾ ਹੈ। ਉਵਰਡੋਜ ਨਾਲ ਮਾਪਿਆਂ ਦੇ ਇਕਲੋਤੇ ਪੁੱਤ ਦੀ ਮੌਤ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਬੀਰ ਸਿੰਘ ਉਮਰ ਤਕਰੀਬਨ 27 ਸਾਲ ਪੁੱਤਰ ਰਵੇਲ ਸਿੰਘ ਵਾਸੀ ਪਿੰਡ ਛਾਪੜੀ ਸਾਹਿਬ ਵਜੋਂ ਹੋਈ ਹੈ।

Parents’ only son dies

ਇਸ ਘਟਨਾ ਤੋਂ ਬਾਅਦ ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰਿਕ ਮੈਬਰਾਂ ਨੇ ਭਰੇ ਮਨ ਨਾਲ ਦੱਸਿਆ ਕਿ ਸਾਡੇ ਪਿੰਡ ਵਿੱਚ ਸ਼ਰੇਆਮ ਨਸ਼ਿਆਂ ਵੇਚਣ ਵਾਲੇ ਆਪਣਾ ਕਾਰੋਬਾਰ ਕਰ ਰਹੇ ਹਨ ਜਿਸ ਨਾਲ ਨੌਜਵਾਨ ਨਸ਼ੇ ਦੀ ਭੇਟ ਚੜ ਰਹੇ ਹਨ। ਪਰਿਵਾਰ ਮੈਬਰਾਂ ਨੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਤੇ ਕਾਰਵਾਈ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਪਰਮੀਸ਼ ਵਰਮਾ ਦੀ ਫ਼ਿਲਮ ਦੀ ਸ਼ੂਟਿੰਗ ਦੌਰਾਨ ਧ.ਮਾ/ਕਾ, ਚਿਹਰੇ ‘ਤੇ ਲੱਗੀਆਂ ਸੱ/ਟਾਂ, ਕਿਹਾ- “ਰੱਬ ਦੀ ਕਿਰਪਾ ਨਾਲ ਮੈਂ ਠੀਕ ਹਾਂ”

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਤਰਨਤਾਰਨ : ਨਸ਼ੇ ਨੇ ਬੁਝਾਇਆ ਇੱਕ ਹੋਰ ਘਰ ਦਾ ਚਿਰਾਗ, ਓਵਰਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌਤ appeared first on Daily Post Punjabi.

ਨਸ਼ੇ ਨੇ ਇਕ ਹੋਰ ਘਰ ‘ਚ ਪਵਾਏ ਵੈਣ, ਓਵਰਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਹੋਈ ਮੌਤ
ਪੰਜਾਬ ਸਰਕਾਰ ਵੱਲੋਂ ਜਿੱਥੇ ਕਿ ਪੰਜਾਬ ਭਰ ਵਿੱਚ ਨਸ਼ੇ ਦੀ ਤਸਕਰੀ ਨੂੰ ਰੋਕਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ ਹੈ ਅਤੇ ਨਸ਼ਾ ਤਸਕਰਾਂ ਦੇ ਘਰਾਂ ’ਤੇ ਬੁਲਡੋਜ਼ਰ ਨੀਤੀ ਅਪਣਾਈ ਜਾ ਰਹੀ ਹੈ। ਪਰ ਆਏ ਦਿਨੀ ਪੰਜਾਬ ਵਿੱਚ ਨਸ਼ੇ ਨਾਲ ਮੌਤਾਂ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਥਾਣਾ ਸਿਟੀ ਜਲਾਲਾਬਾਦ ਦੇ ਅਧੀਨ ਪੈਂਦੇ ਪਿੰਡ ਟਿਵਾਣਾ ਕਲਾਂ ’ਚ ਚਿੱਟੇ ਨਸ਼ੇ ਦੀ ਤਸਕਰੀ ਨੂੰ ਲੈ ਕੇ ਬਦਨਾਮ ਪਿੰਡ ’ਚ ਆਏ ਦਿਨੀਂ ਘਟਨਾਂ ਸਾਹਮਣੇ ਆ ਰਹੀਆਂ ਹਨ ਅਤੇ ਆਏ ਦਿਨ ਹੀ ਪਿੰਡ ਵਿੱਚ ਚਿੱਟਾ ਤਸਕਰਾਂ ਵੱਲੋਂ ਸ਼ਰੇਆਮ ਲੋਕਾਂ ਨਾਲ ਕੁੱਟਮਾਰ ਕਰਨ ਅਤੇ ਜਾਨਲੇਵਾ ਹਮਲੇ ਕਰਨ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।

ਇਸੇ ਤਰ੍ਹਾਂ ਹੀ ਬੀਤੀ ਰਾਤ ਪਿੰਡ ਟਿਵਾਣਾ ਕਲਾ ਦਾ ਇੱਕ ਨੌਜਵਾਨ ਆਪਣੇ ਘਰ ਤੋਂ ਕਿਸੇ ਅਣਪਛਾਤੇ ਨੌਜਵਾਨ ਨਾਲ ਘਰ ਤੋਂ ਗਿਆ ਪਰ ਵਾਪਸ ਨਹੀਂ ਆਇਆ ਅਤੇ ਪਰਿਵਾਰਿਕ ਮੈਂਬਰਾਂ ਵੱਲੋਂ ਪੂਰੀ ਰਾਤ ਭਾਂਲ ਕਰਨ ਤੇ ਨਹੀਂ ਲੱਭਿਆ। ਅੱਜ ਸਵੇਰੇ ਜਦੋਂ ਪਿੰਡ ਲੋਕ ਦੇ ਲੋਕ ਤੇ ਪਰਿਵਾਰਿਕ ਮੈਂਬਰ ਭਾਂਲ ਕਰਦੇ ਹੋਏ ਪਿੰਡ ਬਾਰੇ ਵਾਲਾ ਰੋਡ ’ਤੇ ਗਏ ਤਾਂ ਉਨ੍ਹਾਂ ਦੇਖਿਆ ਕਿ ਪਿੰਡ ਦਾ ਇੱਕ ਅਣਵਿਆਹਿਆ ਨੌਜਵਾਨ ਬੋਬੀ (ਉਮਰ ਲਗਭਗ 25 ਸਾਲ ) ਪੁੱਤਰ ਚਿਮਨ ਸਿੰਘ ਮ੍ਰਿਤਕ ਹਾਲਤ ਵਿੱਚ ਪਿਆ ਹੋਇਆ ਸੀ ਅਤੇ ਉਸ ਦੀ ਬਾਂਹ ’ਤੇ ਇੱਕ ਟੀਕਾ ਲੱਗਿਆ ਹੋਇਆ ਸੀ ਅਤੇ ਸਰੀਰ ’ਤੇ ਵੀ ਸੱਟਾਂ ਦੇ ਨਿਸ਼ਾਨ ਸਨ। ਇਸ ਘਟਨਾ ਦੀ ਖਬਰ ਪਿੰਡ ਵਿੱਚ ਮਿਲਣ ਤੇ ਸੋਗ ਦੀ ਲਹਿਰ ਦੌੜ ਗਈ।

ਇਸ ਘਟਨਾ ਦੀ ਜਾਣਕਾਰੀ ਮਿਲਣ ‘ਤੇ ਸਬ ਡਵੀਜਨ ਜਲਾਲਾਬਾਦ ਦੇ ਡੀ.ਐਸ.ਪੀ ਜਤਿੰਦਰ ਸਿੰਘ ਗਿੱਲ ਸਮੇਤ ਥਾਣਾ ਸਦਰ ਪੁਲਿਸ, ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਪਾਰਟੀ ਨਾਲ ਖਾਲੀ ਪਏ ਗੋਦਾਮ ਵਿੱਚ ਘਟਨਾਂ ਸਥਾਨ ’ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮਾਮਲੇ ਵਿੱਚ ਮ੍ਰਿਤਕ ਦੇ ਦਾਦੇ ਚੰਨ ਸਿੰਘ ਸਣੇ ਪਰਿਵਾਰਕ ਮੈਂਬਰਾਂ ਨੇ ਪਿੰਡ ਦੇ 4 ਨੌਜ਼ਵਾਨਾਂ ’ਤੇ ਕਤਲ ਕਰਕੇ ਚਿੱਟਾ ਟੀਕਾ ਲਗਾਉਣ ਦੇ ਦੋਸ਼ ਲਗਾਏ ਗਏ ਹਨ। ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿੱਚ ਸ਼ਰੇਆਮ ਚਿੱਟਾ ਵਿਕ ਰਿਹਾ ਹੈ ਜਿਸ ਦੇ ਕਾਰਨ ਪਿੰਡ ਦੇ ਨੌਜਵਾਨ ਨਸ਼ੇ ਦੇ ਆਦੀ ਹੋਣ ਕਾਰਨ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ।

ਇਹ ਵੀ ਪੜ੍ਹੋ : ਲੱਖਾ ਸਿਧਾਣਾ ਨੂੰ ਬਰਨਾਲਾ ਪੁਲਿਸ ਨੇ ਕੀਤਾ ਰਿਹਾਅ, ਮੈਡੀਕਲ ਕਰਵਾ ਕੇ ਕੋਰਟ ‘ਚ ਕੀਤਾ ਗਿਆ ਸੀ ਪੇਸ਼

ਪਿੰਡ ਵਾਸੀਆਂ ਤੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਣੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਪਾਸੋ ਮੰਗ ਕੀਤੀ ਹੈ ਕਿ ਨਸ਼ਾ ਤਸਕਰਾਂ ਦੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਕੇ ਪਰਿਵਾਰ ਨੂੰ ਇਨਸਾਫ ਦੁਵਾਇਆ ਜਾਵੇ। ਉਧਰ ਦੂਜੇ ਪਾਸੇ ਮੌਕੇ ’ਤੇ ਪੁੱਜੇ ਸਬ ਡਵੀਜਨ ਜਲਾਲਾਬਾਦ ਦੇ ਡੀ.ਐਸ.ਪੀ ਜਤਿੰਦਰ ਸਿੰਘ ਗਿੱਲ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਸਬੰਧਿਤ ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਨੂੰ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਬਣਦੀ ਕਾਨੂੰਨੀ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੀ ਗਏ ਹਨ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ’ਚ ਲੈਣ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਤਹਿਤ ਪੋਸਟਮਾਰਟ ਕਰਵਾ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਨਸ਼ੇ ਨੇ ਇਕ ਹੋਰ ਘਰ ‘ਚ ਪਵਾਏ ਵੈਣ, ਓਵਰਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਹੋਈ ਮੌਤ appeared first on Daily Post Punjabi.