Parents' only son Archives - Daily Post Punjabi

ਬਾਬਾ ਬਕਾਲਾ : ਮਾਪਿਆਂ ਦੇ ਇਕਲੌਤੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਅਣਪਛਾਤਿਆਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ
ਬਾਬਾ ਬਕਾਲਾ ਤੋਂ ਇੱਕ ਸਨਸਨੀਖੇਜ਼ ਵਾਰਦਾਤ ਵਾਪਰੀ, ਜਿੱਥੇ ਅਣਪਛਾਤੇ ਵਿਅਕਤੀਆਂ ਦੇ ਵੱਲੋਂ ਇੱਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਪਿੰਡ ਮਹਿਸਮਪੁਰ ਕਲਾਂ ਦੇ ਰਹਿਣ ਵਾਲੇ ਅਮਰਜੋਤ ਸਿੰਘ ਵਜੋਂ ਹੋਈ ਹੈ। ਉਹ ਬਾਰ੍ਹਵੀਂ ਜਮਾਤ ਦਾ ਵਿਦਿਆਰਥੀ ਸੀ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਅਮਰਜੋਤ ਸਿੰਘ ਪਨੀਰ ਖਰੀਦਣ ਲਈ ਪਿੰਡ ਦੇ ਬਾਹਰ ਡੇਅਰੀ ‘ਤੇ ਗਿਆ, ਜਿੱਥੇ ਕਾਰ ਸਵਾਰ ਉਸ ਨੂੰ ਆਪਣੇ ਨਾਲ ਬਿਠਾ ਕੇ ਲੈ ਗਏ ਅਤੇ ਕੁਝ ਦੂਰ ਲਿਜਾ ਕੇ ਉਕਤ ਨੌਜਵਾਨ ਨੂੰ ਗੋਲੀਆਂ ਮਾਰ ਕੇ ਸੁੱਟ ਗਏ। ਇਸ ਵਾਰਦਾਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਛੱਤੀਸਗੜ੍ਹ ‘ਚ IED ਬ/ਲਾ/ਸਟ, 4 ਜਵਾਨ ਹੋਏ ਸ਼ਹੀਦ: ਡੀ- ਮਾਈਨਿੰਗ ਆਪ੍ਰੇਸ਼ਨ ਦੌਰਾਨ ਹੋਇਆ ਧ/ਮਾਕਾ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬਾਬਾ ਬਕਾਲਾ : ਮਾਪਿਆਂ ਦੇ ਇਕਲੌਤੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਅਣਪਛਾਤਿਆਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ appeared first on Daily Post Punjabi.